1 Timothy 3

fullscreen8 ਕਲੀਸਿਯਾ ਦੇ ਸਹਾਇਕ ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।

fullscreen9 ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਸਹੀ ਸਮਝਦੇ ਹਨ।

fullscreen10 ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰੱਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸੱਕਦੇ ਹਨ।

fullscreen11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ।

fullscreen12 ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।

fullscreen13 ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ।

8 Likewise must the deacons be grave, not doubletongued, not given to much wine, not greedy of filthy lucre;

9 Holding the mystery of the faith in a pure conscience.

10 And let these also first be proved; then let them use the office of a deacon, being found blameless.

11 Even so must their wives be grave, not slanderers, sober, faithful in all things.

12 Let the deacons be the husbands of one wife, ruling their children and their own houses well.

13 For they that have used the office of a deacon well purchase to themselves a good degree, and great boldness in the faith which is in Christ Jesus.

1 Timothy 3 in Tamil and English

8 ਕਲੀਸਿਯਾ ਦੇ ਸਹਾਇਕ ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
Likewise must the deacons be grave, not doubletongued, not given to much wine, not greedy of filthy lucre;

9 ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਸਹੀ ਸਮਝਦੇ ਹਨ।
Holding the mystery of the faith in a pure conscience.

10 ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰੱਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸੱਕਦੇ ਹਨ।
And let these also first be proved; then let them use the office of a deacon, being found blameless.

11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ।
Even so must their wives be grave, not slanderers, sober, faithful in all things.

12 ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
Let the deacons be the husbands of one wife, ruling their children and their own houses well.

13 ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ।
For they that have used the office of a deacon well purchase to themselves a good degree, and great boldness in the faith which is in Christ Jesus.