2 Kings 10:13
ਉੱਥੇ ਉਹ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਬੋਲਿਆ, “ਤੁਸੀਂ ਕੌਣ ਹੋ?” ਉਨ੍ਹਾਂ ਕਿਹਾ, “ਅਸੀਂ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀ ਹਾਂ ਅਸੀਂ ਪਾਤਸ਼ਾਹ ਦੇ ਪੁੱਤਰਾਂ ਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।”
Jehu | וְיֵה֗וּא | wĕyēhûʾ | veh-yay-HOO |
met | מָצָא֙ | māṣāʾ | ma-TSA |
with | אֶת | ʾet | et |
brethren the | אֲחֵי֙ | ʾăḥēy | uh-HAY |
of Ahaziah | אֲחַזְיָ֣הוּ | ʾăḥazyāhû | uh-hahz-YA-hoo |
king | מֶֽלֶךְ | melek | MEH-lek |
Judah, of | יְהוּדָ֔ה | yĕhûdâ | yeh-hoo-DA |
and said, | וַיֹּ֖אמֶר | wayyōʾmer | va-YOH-mer |
Who | מִ֣י | mî | mee |
ye? are | אַתֶּ֑ם | ʾattem | ah-TEM |
And they answered, | וַיֹּֽאמְר֗וּ | wayyōʾmĕrû | va-yoh-meh-ROO |
We | אֲחֵ֤י | ʾăḥê | uh-HAY |
brethren the are | אֲחַזְיָ֙הוּ֙ | ʾăḥazyāhû | uh-hahz-YA-HOO |
of Ahaziah; | אֲנַ֔חְנוּ | ʾănaḥnû | uh-NAHK-noo |
down go we and | וַנֵּ֛רֶד | wannēred | va-NAY-red |
to salute | לִשְׁל֥וֹם | lišlôm | leesh-LOME |
children the | בְּנֵֽי | bĕnê | beh-NAY |
of the king | הַמֶּ֖לֶךְ | hammelek | ha-MEH-lek |
children the and | וּבְנֵ֥י | ûbĕnê | oo-veh-NAY |
of the queen. | הַגְּבִירָֽה׃ | haggĕbîrâ | ha-ɡeh-vee-RA |
Cross Reference
2 Kings 8:29
ਯੋਰਾਮ ਇਸਰਾਏਲ ਵਿੱਚ ਵਾਪਸ ਮੁੜ ਆਇਆ ਤਾਂ ਜੋ ਉਹ ਉਨ੍ਹਾਂ ਜ਼ਖਮਾਂ ਨੂੰ ਠੀਕ ਕਰ ਸੱਕੇ। ਯੋਰਾਮ ਯਿਜ਼ਰਏਲ ਖੇਤਰ ਵੱਲ ਗਿਆ। ਯਹੋਰਾਮ ਦਾ ਪੁੱਤਰ ਅਹਜ਼ਯਾਹ ਉਸ ਵਕਤ ਯਹੂਦਾਹ ਦਾ ਪਾਤਸ਼ਾਹ ਸੀ ਤਾਂ ਅਹਜ਼ਯਾਹ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵੱਲ ਗਿਆ।
2 Kings 8:24
ਯਹੋਰਾਮ ਮਰ ਗਿਆ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਅਹਜ਼ਯਾਹ ਪਾਤਸ਼ਾਹ ਬਣਿਆ।
2 Chronicles 21:17
ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸ ਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ।
2 Kings 9:21
ਯੋਰਾਮ ਨੇ ਆਖਿਆ, “ਮੇਰਾ ਰੱਥ ਤਿਆਰ ਕਰ!” ਤਾਂ ਸੇਵਕ ਨੇ ਉਸਦਾ ਰੱਥ ਤਿਆਰ ਕੀਤਾ। ਤਦ ਇਸਰਾਏਲ ਦਾ ਪਾਤਸ਼ਾਹ ਯੋਰਾਮ ਅਤੇ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਆਪਣੇ-ਆਪਣੇ ਰੱਥ ਉੱਪਰ ਨਿਕਲੇ ਅਤੇ ਯੇਹੂ ਨੂੰ ਮਿਲਣ ਲਈ ਗਏ। ਉਨ੍ਹਾਂ ਨੂੰ ਯੇਹੂ ਨੂੰ ਯਿਜ਼ਰਏਲੀ ਨਬੋਥ ਦੀ ਜ਼ਮੀਨ ਉੱਪਰ ਲੱਭ ਲਿਆ।
2 Chronicles 22:1
ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਯਰੂਸ਼ਲਮ ਦੇ ਲੋਕਾਂ ਨੇ ਯਹੋਰਾਮ ਤੋਂ ਬਾਅਦ ਅਹਜ਼ਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਉਹ ਯਹੋਰਾਮ ਦਾ ਸਭ ਤੋਂ ਛੋਟਾ ਪੁੱਤਰ ਸੀ। ਉਹ ਲੋਕ ਜੋ ਅਰਬੀ ਲੋਕਾਂ ਨਾਲ ਯਹੋਰਾਮ ਦੀ ਛਾਉਣੀ ਵਿੱਚ ਹਮਲਾ ਕਰਨ ਆਏ ਸਨ ਉਨ੍ਹਾਂ ਨੇ ਯਹੋਰਾਮ ਦੇ ਸਾਰੇ ਵੱਡੇ ਪੁੱਤਰਾਂ ਨੂੰ ਵੱਢ ਸੁੱਟਿਆ ਸੀ। ਸਿਰਫ਼ ਅਹਜ਼ਯਾਹ ਬੱਚਿਆਂ ਸੀ ਤਾਂ ਫ਼ਿਰ ਉਸ ਨੇ ਯਹੂਦਾਹ ਵਿੱਚ ਰਾਜ ਕਰਨਾ ਸ਼ੁਰੂ ਕਰ ਦਿੱਤਾ।