2 Kings 23:37 in Punjabi

Punjabi Punjabi Bible 2 Kings 2 Kings 23 2 Kings 23:37

2 Kings 23:37
ਇਸਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ ਅਤੇ ਆਪਣੇ ਪੁਰਖਿਆਂ ਵਾਂਗ ਹੀ ਯਹੋਯਾਕੀਮ ਨੇ ਵੀ ਮਾੜੇ ਕੰਮ ਹੀ ਕੀਤੇ।

2 Kings 23:362 Kings 23

2 Kings 23:37 in Other Translations

King James Version (KJV)
And he did that which was evil in the sight of the LORD, according to all that his fathers had done.

American Standard Version (ASV)
And he did that which was evil in the sight of Jehovah, according to all that his fathers had done.

Bible in Basic English (BBE)
He did evil in the eyes of the Lord as his fathers had done.

Darby English Bible (DBY)
And he did evil in the sight of Jehovah, according to all that his fathers had done.

Webster's Bible (WBT)
And he did that which was evil in the sight of the LORD, according to all that his fathers had done.

World English Bible (WEB)
He did that which was evil in the sight of Yahweh, according to all that his fathers had done.

Young's Literal Translation (YLT)
and he doth the evil thing in the eyes of Jehovah, according to all that his fathers did.

And
he
did
וַיַּ֥עַשׂwayyaʿaśva-YA-as
evil
was
which
that
הָרַ֖עhāraʿha-RA
in
the
sight
בְּעֵינֵ֣יbĕʿênêbeh-ay-NAY
Lord,
the
of
יְהוָ֑הyĕhwâyeh-VA
according
to
all
כְּכֹ֥לkĕkōlkeh-HOLE
that
אֲשֶׁרʾăšeruh-SHER
his
fathers
עָשׂ֖וּʿāśûah-SOO
had
done.
אֲבֹתָֽיו׃ʾăbōtāywuh-voh-TAIV

Cross Reference

2 Kings 23:32
ਯਹੋਆਹਾਜ਼ ਨੇ ਯਹੋਵਾਹ ਦੇ ਕਹੇ ਮੁਤਾਬਕ ਕੰਮ ਨਾ ਕੀਤੇ। ਉਸ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ ਤੇ ਉਹ ਵੀ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਉਲਟ ਕੰਮ ਕਰਦਾ ਰਿਹਾ।

2 Chronicles 28:22
ਆਪਣੀ ਮੁਸੀਬਤ ਦੀ ਘੜੀ ਵਿੱਚ ਉਹ ਯਹੋਵਾਹ ਨਾਲ ਹੋਰ ਵੀ ਬੁਰਾ ਅਤੇ ਬੇਵਫ਼ਾ ਹੋ ਗਿਆ।

2 Chronicles 33:4
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਦੀਆਂ ਜਗਵੇਦੀਆਂ ਬਣਵਾਈਆਂ। ਜਿੱਥੇ ਕਿ ਯਹੋਵਾਹ ਦਾ ਫੁਰਮਾਨ ਸੀ, “ਮੇਰਾ ਨਾਉਂ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ।”

2 Chronicles 33:22
ਆਮੋਨ ਨੇ ਆਪਣੇ ਪਿਤਾ ਮਨੱਸ਼ਹ ਵਾਂਗ ਹੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਸ ਨੇ ਉਨ੍ਹਾਂ ਸਾਰੇ ਬੁੱਤਾਂ ਨੂੰ ਬਲੀਆਂ ਚੜ੍ਹਾਈਆਂ ਜੋ ਉਸ ਦੇ ਪਿਤਾ ਮਨੱਸ਼ਹ ਨੇ ਬਣਵਾਏ ਸਨ ਅਤੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕੀਤੀ।

Jeremiah 22:13
ਪਾਤਸ਼ਾਹ ਯਹੋਯਾਕੀਮ ਦੇ ਵਿਰੁੱਧ ਨਿਆਂ “ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ ਆਪਣੇ ਮਹਿਲ ਉਸਾਰਦਾ ਹੈ। ਉਹ ਉਪਰਲੀ ਮੰਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ। ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ।

Jeremiah 26:20
ਅਤੀਤ ਵਿੱਚ, ਇੱਕ ਹੋਰ ਬੰਦਾ ਸੀ ਜਿਹੜਾ ਯਹੋਵਾਹ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਸੀ। ਉਸਦਾ ਨਾਮ ਸੀ ਊਰੀਯਾਹ। ਉਹ ਸ਼ਮਅਯਾਹ ਨਾਮ ਦੇ ਬੰਦੇ ਦਾ ਪੁੱਤਰ ਸੀ। ਊਰੀਯਾਹ ਕਿਰਯਬ-ਯਆਰੀਮ ਸ਼ਹਿਰ ਦਾ ਸੀ। ਊਰੀਯਾਹ ਨੇ ਵੀ ਇੱਕ ਸ਼ਹਿਰ ਦੇ ਵਿਰੁੱਧ ਉਨ੍ਹਾਂ ਗੱਲਾਂ ਦਾ ਹੀ ਪ੍ਰਚਾਰ ਕੀਤਾ ਸੀ ਜਿਸਦਾ ਯਿਰਮਿਯਾਹ ਨੇ ਕੀਤਾ ਹੈ।

Jeremiah 36:23
ਯਹੂਦੀ ਨੇ ਪੱਤਰੀ ਨੂੰ ਪੜ੍ਹਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਹੀ ਉਸ ਨੇ ਤਿੰਨ੍ਹ ਜਾਂ ਚਾਰ ਪੈਰੇ ਪੜ੍ਹੇ ਰਾਜੇ ਯਹੋਯਾਕੀਮ ਨੇ ਪੱਤਰੀ ਖੋਹ ਲਈ। ਫ਼ੇਰ ਉਸ ਨੇ ਪੱਤਰੀ ਤੋਂ ਉਹ ਹਿੱਸੇ ਛੋਟੇ ਜਿਹੇ ਚਾਕੂ ਨਾਲ ਕੱਟ ਦਿੱਤੇ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦਿੱਤਾ। ਆਖਿਰਕਾਰ ਸਾਰੀ ਪੱਤਰੀ ਅੱਗ ਵਿੱਚ ਸਾੜ ਦਿੱਤੀ ਗਈ।

Jeremiah 36:31
ਮੈਂ ਯਹੋਵਾਹ, ਯਹੋਯਾਕੀਮ ਅਤੇ ਉਸ ਦੇ ਬੱਚਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਸ ਦੇ ਅਧਿਕਾਰੀਆਂ ਨੂੰ ਸਜ਼ਾ ਦਿਆਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਹਨ। ਮੈਂ ਇਕਰਾਰ ਕੀਤਾ ਹੈ ਕਿ ਉਨ੍ਹਾਂ ਸਾਰਿਆਂ ਉੱਤੇ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਉੱਤੇ ਭਿਆਨਕ ਬਿਪਤਾਵਾਂ ਲਿਆਵਾਂਗਾ। ਮੈਂ ਉਨ੍ਹਾਂ ਲਈ ਆਪਣੇ ਇਕਰਾਰ ਅਨੁਸਾਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿਆਂਗਾ ਕਿਉਂ ਕਿ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।’”

Ezekiel 19:5
“‘ਮਾਂ ਸ਼ੇਰਨੀਨੇ ਆਸ ਲਈ ਕਿ ਉਸਦਾ ਬੱਚਾ ਆਗੂ ਬਣ ਜਾਵੇਗਾ। ਪਰ ਹੁਣ ਉਸਦੀ ਸਾਰੀ ਆਸ ਟੁੱਟ ਗਈ ਹੈ। ਇਸ ਲਈ ਉਸ ਨੇ ਆਪਣੇ ਇੱਕ ਹੋਰ ਬੱਚੇ ਨੂੰ ਲਿਆਂਦਾ। ਉਸ ਨੇ ਉਸ ਨੂੰ ਸ਼ੇਰ ਬਣਨ ਦੀ ਸਿਖਲਾਈ ਦਿੱਤੀ।