2 Kings 6:3
ਤਾਂ ਇੱਕ ਮਨੁੱਖ ਨੇ ਆਖਿਆ, “ਕਿਰਪਾ ਕਰਕੇ ਤੂੰ ਸਾਡੇ ਨਾਲ ਚੱਲ।” ਅਲੀਸ਼ਾ ਨੇ ਕਿਹਾ, “ਠੀਕ ਹੈ, ਮੈਂ ਤੁਹਾਡੇ ਨਾਲ ਚਲਦਾ ਹਾਂ।”
And one | וַיֹּ֙אמֶר֙ | wayyōʾmer | va-YOH-MER |
said, | הָֽאֶחָ֔ד | hāʾeḥād | ha-eh-HAHD |
Be content, | ה֥וֹאֶל | hôʾel | HOH-el |
I pray thee, | נָ֖א | nāʾ | na |
go and | וְלֵ֣ךְ | wĕlēk | veh-LAKE |
with | אֶת | ʾet | et |
thy servants. | עֲבָדֶ֑יךָ | ʿăbādêkā | uh-va-DAY-ha |
answered, he And | וַיֹּ֖אמֶר | wayyōʾmer | va-YOH-mer |
I | אֲנִ֥י | ʾănî | uh-NEE |
will go. | אֵלֵֽךְ׃ | ʾēlēk | ay-LAKE |
Cross Reference
Judges 4:8
ਤਾਂ ਬਾਰਾਕ ਨੇ ਦਬੋਰਾਹ ਨੂੰ ਆਖਿਆ, “ਮੈਂ ਜਾਵਾਂਗਾ ਅਤੇ ਇਹੋ ਕੁਝ ਕਰਾਂਗਾ ਪਰ ਜੇ ਤੂੰ ਵੀ ਮੇਰੇ ਨਾਲ ਚੱਲੇਂ। ਪਰ ਜੇ ਤੂੰ ਮੇਰੇ ਨਾਲ ਨਹੀਂ ਚੱਲੇਂਗੀ ਤਾਂ ਮੈਂ ਨਹੀਂ ਜਾਵਾਂਗਾ।”
Judges 19:6
ਇਸ ਲਈ ਲੇਵੀ ਬੰਦਾ ਅਤੇ ਉਸਦਾ ਸੌਹਰਾ ਇਕੱਠੇ ਖਾਣ ਪੀਣ ਲਈ ਬੈਠ ਗਏ। ਉਸਤੋਂ ਬਾਦ ਜਵਾਨ ਔਰਤ ਦੇ ਪਿਤਾ ਨੇ ਲੇਵੀ ਬੰਦੇ ਨੂੰ ਆਖਿਆ, “ਕਿਰਪਾ ਕਰਕੇ ਅੱਜ ਰਾਤ ਠਹਿਰ ਜਾਓ। ਆਰਾਮ ਕਰੋ ਅਤੇ ਆਨੰਦ ਮਾਣੋ। ਅੱਜ ਸ਼ਾਮ ਤੱਕ ਰੁਕ ਕੇ ਚੱਲੇ ਜਾਣਾ।” ਇਸ ਲਈ ਦੋਹਾਂ ਨੇ ਰਲ ਕੇ ਭੋਜਨ ਕੀਤਾ।
2 Kings 5:23
ਨਅਮਾਨ ਨੇ ਆਖਿਆ, “ਖੁਸ਼ੀ ਨਾਲ 68 ਕਿੱਲੋ ਲੈ।” ਅਤੇ ਉਹ ਉਸ ਦੇ ਪਿੱਛੇ ਪੈ ਗਿਆ ਜ਼ਿਦ ਨਾਲ ਦੋ ਥੈਲੀਆਂ ਵਿੱਚ 68 ਕਿੱਲੋ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਦੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਸੇਵਕਾਂ ਉੱਪਰ ਲੱਦ ਦਿੱਤਾ ਅਤੇ ਉਹ ਸੇਵਕ ਉਹ ਤੋਹਫ਼ੇ ਚੁੱਕ ਕੇ ਉਸ ਦੇ ਅੱਗੇ-ਅੱਗੇ ਹੋਕੇ ਤੁਰ ਪਏ।
Job 6:28
ਪਰ ਹੁਣ, ਕਿਰਪਾ ਕਰਕੇ ਮੇਰੇ ਚਿਹਰੇ ਵੱਲ ਤੱਕੋ। ਕੀ ਮੈਂ ਤੁਹਾਡੇ ਮੂੰਹ ਤੇ ਝੂਠ ਬੋਲਾਂਗਾ ।