2 Kings 9
30 ਈਜ਼ਬਲ ਦੀ ਭਿਆਨਕ ਮੌਤ ਜਦੋਂ ਯੇਹੂ ਯਿਜ਼ਰਏਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸ ਦੇ ਆਉਣ ਦੀ ਖਬਰ ਸੁਣੀ ਤਾਂ ਉਸ ਨੇ ਆਪਣੀਆਂ ਅੱਖਾਂ ਕਜਲ ਪਾਇਆ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ।
31 ਜਦੋਂ ਯੇਹੂ ਸ਼ਹਿਰ ਵਿੱਚ ਦਾਖਲ ਹੋਇਆ ਤਾਂ ਉਸ ਨੇ ਆਖਿਆ, “ਜਿਮਰੀ ਤੂੰ, ਜਿਸਨੇ ਆਪਣੇ ਹੀ ਸੁਆਮੀ ਨੂੰ ਮਾਰ ਦਿੱਤਾ, ਕੀ ਤੂੰ ਅਮਨ ਲਈ ਆਇਆ ਹੈਂ।”
32 ਯੇਹੂ ਨੇ ਬਾਰੀ ਵੱਲ ਤੱਕਿਆ ਅਤੇ ਆਖਿਆ, “ਕੌਣ ਹੈ ਮੇਰੇ ਵੱਲ? ਕੌਣ ਹੈ?” ਤਦ ਯੇਹੂ ਵੱਲ ਬਾਰੀ ਵਿੱਚੋਂ ਦੋ-ਤਿੰਨ ਖੋਜਿਆਂ ਨੇ ਝਾਕਿਆ।
33 ਯੇਹੂ ਨੇ ਉਨ੍ਹਾਂ ਨੂੰ ਆਖਿਆ, “ਈਜ਼ਬਲ ਨੂੰ ਹੇਠਾਂ ਸੁੱਟ ਦੇਵੋ।” ਤਦ ਖੋਜਿਆਂ ਨੇ ਉਸ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਦੇ ਖੂਨ ਦੇ ਛਿੱਟੇ ਕੰਧਾਂ ਅਤੇ ਘੋੜਿਆਂ ਉੱਪਰ ਪੈ ਗਏ। ਫ਼ੇਰ ਉਸ ਦੇ ਸ਼ਰੀਰ ਨੂੰ ਘੋੜਿਆਂ ਨੇ ਲਿਤਾੜ ਸੁੱਟਿਆ।
34 ਤ੍ਦ ਯੇਹੂ ਘਰ ਅੰਦਰ ਪ੍ਰਵੇਸ਼ ਕੀਤਾ ਤੇ ਅੰਦਰ ਜਾਕੇ ਖਾਧਾ-ਪੀਤਾ। ਫ਼ਿਰ ਉਸ ਨੇ ਕਿਹਾ, “ਵੇਖੋ ਇਸ ਸਰਾਪੀ ਔਰਤ ਵੱਲ ਅਤੇ ਇਸ ਨੂੰ ਦੱਬ ਦੇਵੋ ਕਿਉਂ ਕਿ ਇਹ ਪਾਤਸ਼ਾਹ ਦੀ ਧੀ ਹੈ।”
35 ਫ਼ਿਰ ਕੁਝ ਆਦਮੀ ਈਜ਼ਬਲ ਨੂੰ ਦਫ਼ਨਾਉਣ ਗਏ ਪਰ ਉਨ੍ਹਾਂ ਨੂੰ ਉਸਦੀ ਲਾਸ਼ ਹੀ ਨਾ ਲੱਭੀ। ਉਨ੍ਹਾਂ ਨੂੰ ਸਿਰਫ਼ ਉਸਦੀ ਖੋਪੜੀ, ਪੈਰ ਤੇ ਹੱਥਾਂ ਦੀਆਂ ਤਲੀਆਂ ਹੀ ਲੱਭੀਆਂ।
36 ਤਦ ਉਨ੍ਹਾਂ ਨੇ ਵਾਪਸ ਆਕੇ ਯੇਹੂ ਨੂੰ ਦੱਸਿਆ ਤਾਂ ਯੇਹੂ ਨੇ ਆਖਿਆ, “ਇਹ ਯਹੋਵਾਹ ਦੇ ਉਹੀ ਬਚਨ ਹਨ ਜਿਹੜੇ ਉਸ ਨੇ ਆਪਣੇ ਸੇਵਕ ਏਲੀਯਾਹ ਤਿਬਸ਼ੀ ਦੇ ਰਾਹੀਂ ਆਖੇ ਸਨ ਕਿ ਯਿਜ਼ਰਏਲ ਦੇ ਖੇਤਾਂ ਵਿੱਚ ਕੁੱਤੇ ਈਜ਼ਬਲ ਦਾ ਸ਼ਰੀਰ ਖਾਣਗੇ।
30 And when Jehu was come to Jezreel, Jezebel heard of it; and she painted her face, and tired her head, and looked out at a window.
31 And as Jehu entered in at the gate, she said, Had Zimri peace, who slew his master?
32 And he lifted up his face to the window, and said, Who is on my side? who? And there looked out to him two or three eunuchs.
33 And he said, Throw her down. So they threw her down: and some of her blood was sprinkled on the wall, and on the horses: and he trode her under foot.
34 And when he was come in, he did eat and drink, and said, Go, see now this cursed woman, and bury her: for she is a king’s daughter.
35 And they went to bury her: but they found no more of her than the skull, and the feet, and the palms of her hands.
36 Wherefore they came again, and told him. And he said, This is the word of the Lord, which he spake by his servant Elijah the Tishbite, saying, In the portion of Jezreel shall dogs eat the flesh of Jezebel:
2 Kings 9 in Tamil and English
30 ਈਜ਼ਬਲ ਦੀ ਭਿਆਨਕ ਮੌਤ ਜਦੋਂ ਯੇਹੂ ਯਿਜ਼ਰਏਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸ ਦੇ ਆਉਣ ਦੀ ਖਬਰ ਸੁਣੀ ਤਾਂ ਉਸ ਨੇ ਆਪਣੀਆਂ ਅੱਖਾਂ ਕਜਲ ਪਾਇਆ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ।
And when Jehu was come to Jezreel, Jezebel heard of it; and she painted her face, and tired her head, and looked out at a window.
31 ਜਦੋਂ ਯੇਹੂ ਸ਼ਹਿਰ ਵਿੱਚ ਦਾਖਲ ਹੋਇਆ ਤਾਂ ਉਸ ਨੇ ਆਖਿਆ, “ਜਿਮਰੀ ਤੂੰ, ਜਿਸਨੇ ਆਪਣੇ ਹੀ ਸੁਆਮੀ ਨੂੰ ਮਾਰ ਦਿੱਤਾ, ਕੀ ਤੂੰ ਅਮਨ ਲਈ ਆਇਆ ਹੈਂ।”
And as Jehu entered in at the gate, she said, Had Zimri peace, who slew his master?
32 ਯੇਹੂ ਨੇ ਬਾਰੀ ਵੱਲ ਤੱਕਿਆ ਅਤੇ ਆਖਿਆ, “ਕੌਣ ਹੈ ਮੇਰੇ ਵੱਲ? ਕੌਣ ਹੈ?” ਤਦ ਯੇਹੂ ਵੱਲ ਬਾਰੀ ਵਿੱਚੋਂ ਦੋ-ਤਿੰਨ ਖੋਜਿਆਂ ਨੇ ਝਾਕਿਆ।
And he lifted up his face to the window, and said, Who is on my side? who? And there looked out to him two or three eunuchs.
33 ਯੇਹੂ ਨੇ ਉਨ੍ਹਾਂ ਨੂੰ ਆਖਿਆ, “ਈਜ਼ਬਲ ਨੂੰ ਹੇਠਾਂ ਸੁੱਟ ਦੇਵੋ।” ਤਦ ਖੋਜਿਆਂ ਨੇ ਉਸ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਦੇ ਖੂਨ ਦੇ ਛਿੱਟੇ ਕੰਧਾਂ ਅਤੇ ਘੋੜਿਆਂ ਉੱਪਰ ਪੈ ਗਏ। ਫ਼ੇਰ ਉਸ ਦੇ ਸ਼ਰੀਰ ਨੂੰ ਘੋੜਿਆਂ ਨੇ ਲਿਤਾੜ ਸੁੱਟਿਆ।
And he said, Throw her down. So they threw her down: and some of her blood was sprinkled on the wall, and on the horses: and he trode her under foot.
34 ਤ੍ਦ ਯੇਹੂ ਘਰ ਅੰਦਰ ਪ੍ਰਵੇਸ਼ ਕੀਤਾ ਤੇ ਅੰਦਰ ਜਾਕੇ ਖਾਧਾ-ਪੀਤਾ। ਫ਼ਿਰ ਉਸ ਨੇ ਕਿਹਾ, “ਵੇਖੋ ਇਸ ਸਰਾਪੀ ਔਰਤ ਵੱਲ ਅਤੇ ਇਸ ਨੂੰ ਦੱਬ ਦੇਵੋ ਕਿਉਂ ਕਿ ਇਹ ਪਾਤਸ਼ਾਹ ਦੀ ਧੀ ਹੈ।”
And when he was come in, he did eat and drink, and said, Go, see now this cursed woman, and bury her: for she is a king’s daughter.
35 ਫ਼ਿਰ ਕੁਝ ਆਦਮੀ ਈਜ਼ਬਲ ਨੂੰ ਦਫ਼ਨਾਉਣ ਗਏ ਪਰ ਉਨ੍ਹਾਂ ਨੂੰ ਉਸਦੀ ਲਾਸ਼ ਹੀ ਨਾ ਲੱਭੀ। ਉਨ੍ਹਾਂ ਨੂੰ ਸਿਰਫ਼ ਉਸਦੀ ਖੋਪੜੀ, ਪੈਰ ਤੇ ਹੱਥਾਂ ਦੀਆਂ ਤਲੀਆਂ ਹੀ ਲੱਭੀਆਂ।
And they went to bury her: but they found no more of her than the skull, and the feet, and the palms of her hands.
36 ਤਦ ਉਨ੍ਹਾਂ ਨੇ ਵਾਪਸ ਆਕੇ ਯੇਹੂ ਨੂੰ ਦੱਸਿਆ ਤਾਂ ਯੇਹੂ ਨੇ ਆਖਿਆ, “ਇਹ ਯਹੋਵਾਹ ਦੇ ਉਹੀ ਬਚਨ ਹਨ ਜਿਹੜੇ ਉਸ ਨੇ ਆਪਣੇ ਸੇਵਕ ਏਲੀਯਾਹ ਤਿਬਸ਼ੀ ਦੇ ਰਾਹੀਂ ਆਖੇ ਸਨ ਕਿ ਯਿਜ਼ਰਏਲ ਦੇ ਖੇਤਾਂ ਵਿੱਚ ਕੁੱਤੇ ਈਜ਼ਬਲ ਦਾ ਸ਼ਰੀਰ ਖਾਣਗੇ।
Wherefore they came again, and told him. And he said, This is the word of the Lord, which he spake by his servant Elijah the Tishbite, saying, In the portion of Jezreel shall dogs eat the flesh of Jezebel: