2 Thessalonians 2

fullscreen13 ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।

fullscreen14 ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ

fullscreen15 ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।

fullscreen16 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।

13 But we are bound to give thanks alway to God for you, brethren beloved of the Lord, because God hath from the beginning chosen you to salvation through sanctification of the Spirit and belief of the truth:

14 Whereunto he called you by our gospel, to the obtaining of the glory of our Lord Jesus Christ.

15 Therefore, brethren, stand fast, and hold the traditions which ye have been taught, whether by word, or our epistle.

16 Now our Lord Jesus Christ himself, and God, even our Father, which hath loved us, and hath given us everlasting consolation and good hope through grace,

2 Thessalonians 2 in Tamil and English

13 ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।
But we are bound to give thanks alway to God for you, brethren beloved of the Lord, because God hath from the beginning chosen you to salvation through sanctification of the Spirit and belief of the truth:

14 ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ
Whereunto he called you by our gospel, to the obtaining of the glory of our Lord Jesus Christ.

15 ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।
Therefore, brethren, stand fast, and hold the traditions which ye have been taught, whether by word, or our epistle.

16 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।
Now our Lord Jesus Christ himself, and God, even our Father, which hath loved us, and hath given us everlasting consolation and good hope through grace,