Job 13:7
ਕੀ ਤੁਸੀਂ ਪਰਮੇਸ਼ੁਰ ਲਈ ਝੂਠ ਬੋਲੋਁਗੇ? ਕੀ ਤੁਸੀਂ ਸੱਚਮੁੱਚ ਵਿਸ਼ਵਾਸ ਕਰਦੇ ਹੋ ਕਿ ਤੁਹਾਡਾ ਝੂਠ ਹੀ ਹੈ ਜੋ ਪਰਮੇਸ਼ੁਰ ਤੁਹਾਨੂੰ ਆਖਣਾ ਚਾਹੁੰਦਾ ਹੈ।
Job 13:7 in Other Translations
King James Version (KJV)
Will ye speak wickedly for God? and talk deceitfully for him?
American Standard Version (ASV)
Will ye speak unrighteously for God, And talk deceitfully for him?
Bible in Basic English (BBE)
Will you say in God's name what is not right, and put false words into his mouth?
Darby English Bible (DBY)
Will ye speak unrighteously for ùGod? and for him speak deceit?
Webster's Bible (WBT)
Will ye speak wickedly for God? and talk deceitfully for him?
World English Bible (WEB)
Will you speak unrighteously for God, And talk deceitfully for him?
Young's Literal Translation (YLT)
For God do ye speak perverseness? And for Him do ye speak deceit?
| Will ye speak | הַ֭לְאֵל | halʾēl | HAHL-ale |
| wickedly | תְּדַבְּר֣וּ | tĕdabbĕrû | teh-da-beh-ROO |
| God? for | עַוְלָ֑ה | ʿawlâ | av-LA |
| and talk | וְ֝ל֗וֹ | wĕlô | VEH-LOH |
| deceitfully | תְּֽדַבְּר֥וּ | tĕdabbĕrû | teh-da-beh-ROO |
| for him? | רְמִיָּֽה׃ | rĕmiyyâ | reh-mee-YA |
Cross Reference
Job 36:4
ਅੱਯੂਬ ਮੈਂ ਸੱਚ ਆਖ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਬਾਰੇ ਗੱਲ ਕਰ ਰਿਹਾ ਹਾਂ।
Job 4:7
ਅੱਯੂਬ ਜ਼ਰਾ ਇਸ ਬਾਰੇ ਸੋਚ: ਕੋਈ ਵੀ ਇਮਾਨਦਾਰ ਬੰਦਾ ਕਦੇ ਵੀ ਤਬਾਹ ਨਹੀਂ ਹੋਇਆ। ਨੇਕ ਬੰਦੇ ਕਦੇ ਵੀ ਬਰਬਾਦ ਨਹੀਂ ਹੁੰਦੇ।
Job 11:2
“ਕੀ ਕਿਸੇ ਨੂੰ ਸ਼ਬਦਾਂ ਦੀ ਇਸ ਹਨੇ੍ਹਰੀ ਦਾ ਜਵਾਬ ਨਹੀਂ ਦੇਣਾ ਚਾਹੀਦਾ! ਕੀ ਇਹ ਸਾਰੀਆਂ ਗੱਲਾਂ ਕਰਨੀਆਂ ਅੱਯੂਬ ਨੂੰ ਠੀਕ ਸਿੱਧ ਕਰਦੀਆਂ ਨੇ? ਨਹੀਂ!
Job 17:5
ਤੁਸੀਂ ਜਾਣਦੇ ਹੋ ਲੋਕ ਕੀ ਆਖਦੇ ਨੇ, ‘ਇੱਕ ਬੰਦਾ ਆਪਣੇ ਦੋਸਤਾਂ ਦੀ ਸਹਾਇਤਾ ਕਰਨ ਲਈ ਆਪਣੇ ਹੀ ਬੱਚਿਆਂ ੱਬਾਰੇ ਅਣਗਹਿਲੀ ਕਰਦਾ ਹੈ।’ ਪਰ ਮੇਰੇ ਮਿੱਤਰ ਮੇਰੇ ਖਿਲਾਫ਼ ਹੋ ਗਏ ਨੇ।
Job 27:4
ਉਦੋਁ ਤੱਕ ਮੇਰੇ ਹੋਠ ਮਾੜੀਆਂ ਗੱਲਾਂ ਨਹੀਂ ਬੋਲਣਗੇ ਤੇ ਮੇਰੀ ਜ਼ਬਾਨ ਕਦੇ ਵੀ ਝੂਠ ਨਹੀਂ ਬੋਲੇਗੀ।
Job 32:21
ਮੈਨੂੰ ਅੱਯੂਬ ਨਾਲ ਕਿਸੇ ਵੀ ਹੋਰ ਵਿਅਕਤੀ ਵਰਗਾ ਹੀ ਵਿਹਾਰ ਕਰਨਾ ਚਾਹੀਦਾ ਹੈ। ਮੈਂ ਉਸ ਨੂੰ ਵੱਧੀਆ ਗੱਲਾਂ ਆਖਣ ਦੀ ਕੋਸ਼ਿਸ਼ ਨਹੀਂ ਕਰਾਂਗਾ। ਮੈਂ ਉਹੀ ਆਖਾਂਗਾ ਜੋ ਮੈਨੂੰ ਆਖਣਾ ਚਾਹੀਦਾ ਹੈ
John 16:2
ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
Romans 3:5
ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵੱਧੇਰੇ ਸੱਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? (ਲੋਕ ਇੰਝ ਆਖ ਸੱਕਦੇ ਹਨ।)
2 Corinthians 4:2
ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।