Job 20:2
“ਅੱਯੂਬ, ਤੇਰੇ ਵਿੱਚਾਰ ਉਲਝੇ ਹੋਏ ਨੇ। ਇਸ ਲਈ ਮੈਂ ਤੈਨੂੰ ਅਵੱਸ਼ ਜਵਾਬ ਦੇਵਾਂਗਾ। ਮੈਨੂੰ ਤੇਜੀ ਨਾਲ ਤੈਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਸੋਚ ਰਿਹਾਂ ਹਾਂ।
Job 20:2 in Other Translations
King James Version (KJV)
Therefore do my thoughts cause me to answer, and for this I make haste.
American Standard Version (ASV)
Therefore do my thoughts give answer to me, Even by reason of my haste that is in me.
Bible in Basic English (BBE)
For this cause my thoughts are troubling me and driving me on.
Darby English Bible (DBY)
Therefore do my thoughts give me an answer, and for this is my haste within me.
Webster's Bible (WBT)
Therefore do my thoughts cause me to answer, and for this I make haste.
World English Bible (WEB)
"Therefore do my thoughts give answer to me, Even by reason of my haste that is in me.
Young's Literal Translation (YLT)
Therefore my thoughts cause me to answer, And because of my sensations in me.
| Therefore | לָ֭כֵן | lākēn | LA-hane |
| do my thoughts | שְׂעִפַּ֣י | śĕʿippay | seh-ee-PAI |
| answer, to me cause | יְשִׁיב֑וּנִי | yĕšîbûnî | yeh-shee-VOO-nee |
| and for | וּ֝בַעֲב֗וּר | ûbaʿăbûr | OO-va-uh-VOOR |
| this I make haste. | ח֣וּשִׁי | ḥûšî | HOO-shee |
| בִֽי׃ | bî | vee |
Cross Reference
Job 4:2
“ਮੈਂ ਹੋਰ ਵੱਧੇਰੇ ਚੁੱਪ ਨਹੀਂ ਰਹਿ ਸੱਕਦਾ। ਜੇ ਮੈਂ ਬੋਲਣ ਦੀ ਕੋਸ਼ਿਸ਼ ਕਰਾਂ ਤਾਂ ਕੀ ਇਹ ਤੈਨੂੰ ਦੁੱਖ ਪਹੁੰਚਾਵੇਗਾ?
Romans 10:2
ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
Mark 6:25
ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰੱਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
Jeremiah 20:9
ਕਦੇ-ਕਦੇ ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਮੈਂ ਯਹੋਵਾਹ ਬਾਰੇ ਭੁੱਲ ਜਾਵਾਂਗਾ। ਮੈਂ ਫ਼ੇਰ ਕਦੇ ਯਹੋਵਾਹ ਦੇ ਨਾਮ ਉੱਤੇ ਨਹੀਂ ਬੋਲਾਂਗਾ।” ਪਰ ਜਦੋਂ ਮੈਂ ਇਹ ਆਖਦਾ ਹਾਂ, ਯਹੋਵਾਹ ਦਾ ਸੰਦੇਸ਼, ਮੇਰੇ ਅੰਦਰ ਅੱਗ ਵਰਗਾ ਬਲਦਾ ਹੋਇਆ ਹੁੰਦਾ ਹੈ! ਇਹ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਇਹ ਮੇਰੀਆਂ ਹੱਡੀਆਂ ਅੰਦਰ ਡੂੰਘਾ ਬਲ ਰਿਹਾ ਹੋਵੇ! ਮੈਂ ਯਹੋਵਾਹ ਦੇ ਸੰਦੇਸ਼ ਨੂੰ ਆਪਣੇ ਅੰਦਰ ਰੋਕ ਕੇ ਰੱਖਦਿਆਂ ਬਕੱ ਜਾਂਦਾ ਹਾਂ। ਅਤੇ ਆਖਰਕਾਰ ਮੈਂ ਇਸ ਨੂੰ ਅੰਦਰ ਨਹੀਂ ਰੋਕ ਸੱਕਦਾ।
Ecclesiastes 7:9
ਬਹੁਤੀ ਆਸਾਨੀ ਨਾਲ ਗੁੱਸੇ ਨਾ ਹੋਵੋ, ਕਿਉਂ ਜੋ ਗੁੱਸਾ ਮੂਰੱਖਤਾ ਦੀ ਨਿਸ਼ਾਨੀ ਹੈ।
Proverbs 29:20
ਕੀ ਤੁਸੀਂ ਕਿਸੇ ਨੂੰ, ਜਾਣਦੇ ਹੋ ਕਿ ਜਿਹੜਾ ਬਿਨਾਂ ਸੋਚਿਆਂ ਬੋਲਦਾ ਹੈ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।
Proverbs 14:29
ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ।
Psalm 116:11
ਹਾਂ, ਉਦੋਂ ਵੀ ਜਦੋਂ ਮੈਂ ਡਰਿਆ ਹੋਇਆ ਸਾਂ ਅਤੇ ਆਖਿਆ ਸੀ, “ਸਾਰੇ ਬੰਦੇ ਝੂਠੇ ਹਨ!”
Psalm 39:2
ਇਸ ਲਈ ਮੈਂ ਕੁਝ ਵੀ ਨਹੀਂ ਆਖਿਆ। ਮੈਂ ਤਾਂ ਕੋ ਚੰਗੀ ਗੱਲ ਵੀ ਨਹੀਂ ਆਖੀ। ਪਰ ਮੈਂ ਹੋਰ ਵੀ ਪਰੇਸ਼ਾਨ ਹੋ ਗਿਆ।
Psalm 31:22
ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।” ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।
Job 32:13
ਤੁਸੀਂ ਤਿੰਨੇ ਬੰਦੇ ਨਹੀਂ ਆਖ ਸੱਕਦੇ ਕਿ ਤੁਸੀਂ ਸਿਆਣਪ ਲੱਭ ਲਈ ਹੈ। ਪਰਮੇਸ਼ੁਰ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵੇ, ਲੋਕਾਂ ਦਾ ਨਹੀਂ।
Job 20:3
ਤੂੰ ਸਾਨੂੰ ਆਪਣੇ ਜਵਾਬਾਂ ਨਾਲ ਬੇਇੱਜ਼ਤ ਕੀਤਾ ਹੈ। ਪਰ ਮੈਂ ਸਿਆਣਾ ਹਾਂ ਮੈਂ ਜਾਣਦਾ ਹਾਂ ਕਿ ਤੈਨੂੰ ਕਿਵੇਂ ਜਵਾਬ ਦੇਣਾ ਹੈ।
Job 13:19
ਜੇ ਕੋਈ ਵੀ ਬੰਦਾ ਸਾਬਤ ਕਰ ਸੱਕਦਾ ਹੈ ਕਿ ਮੈਂ ਗਲਤ ਹਾਂ ਤਾਂ ਮੈਂ ਫੌਰਨ ਚੁੱਪ ਹੋ ਜਾਵਾਂਗਾ।
James 1:19
ਸੁਣਨਾ ਅਤੇ ਮੰਨਣਾ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ।