Job 33:5
ਅੱਯੂਬ ਮੈਨੂੰ ਧਿਆਨ ਨਾਲ ਸੁਣ, ਤੇ ਜੇ ਦੇ ਸੱਕਦਾ ਹੈਂ ਤਾਂ ਜਵਾਬ ਦੇ। ਆਪਣੇ ਜਵਾਬ ਤਿਆਰ ਕਰ ਲੈ ਤਾਂ ਜੋ ਤੂੰ ਮੇਰੇ ਨਾਲ ਬਹਿਸ ਕਰ ਸੱਕੇਁ।
Job 33:5 in Other Translations
King James Version (KJV)
If thou canst answer me, set thy words in order before me, stand up.
American Standard Version (ASV)
If thou canst, answer thou me; Set `thy words' in order before me, stand forth.
Bible in Basic English (BBE)
If you are able, give me an answer; put your cause in order, and come forward.
Darby English Bible (DBY)
If thou canst, answer me; array [thy words] before me: take thy stand.
Webster's Bible (WBT)
If thou canst answer me, set thy words in order before me, stand up.
World English Bible (WEB)
If you can, answer me; Set your words in order before me, and stand forth.
Young's Literal Translation (YLT)
If thou art able -- answer me, Set in array before me -- station thyself.
| If | אִם | ʾim | eem |
| thou canst | תּוּכַ֥ל | tûkal | too-HAHL |
| answer | הֲשִׁיבֵ֑נִי | hăšîbēnî | huh-shee-VAY-nee |
| order in words thy set me, | עֶרְכָ֥ה | ʿerkâ | er-HA |
| before | לְ֝פָנַ֗י | lĕpānay | LEH-fa-NAI |
| me, stand up. | הִתְיַצָּֽבָה׃ | hityaṣṣābâ | heet-ya-TSA-va |
Cross Reference
Job 33:32
ਪਰ ਅੱਯੂਬ ਜੇ ਤੂੰ ਅਸਹਿਮਤ ਹੋਣਾ ਚਾਹੁੰਦਾ ਹੈ ਤਾਂ ਅੱਗੇ ਵੱਧ ਤੇ ਗੱਲ ਕਰ। ਮੈਨੂੰ ਆਪਣੀ ਦਲੀਲ ਦੱਸ ਕਿਉਂ ਕਿ ਮੈਂ ਸਾਬਤ ਕਰਨਾ ਚਾਹੁਂਨਾ ਕਿ ਤੂੰ ਧਰਮੀ ਹੈਂ।
Job 13:18
ਮੈਂ ਹੁਣ ਆਪਣਾ ਬਚਾਉ ਕਰਨ ਲਈ ਤਿਆਰ ਹਾਂ। ਮੈਂ ਆਪਣੀਆਂ ਦਲੀਲਾਂ ਹੋਸ਼ਿਆਰੀ ਨਾਲ ਪੇਸ਼ ਕਰਾਂਗਾ। ਮੈਂ ਜਾਣਦਾ ਹਾਂ ਕਿ ਮੈਂ ਧਰਮੀ ਸਾਬਿਤ ਕੀਤਾ ਜਾਵਾਂਗਾ।
Job 23:4
ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ। ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।
Job 32:1
ਅਲੀਹੂ ਦਲੀਲ ਵਿੱਚ ਵਾਧਾ ਕਰਦਾ ਹੈ ਫੇਰ ਅੱਯੂਬ ਦੇ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਜਵਾਬ ਦੇਣ ਦੀ ਕੋਸ਼ਿਸ਼ ਛੱਡ ਦਿੱਤੀ ਇਹ ਗੱਲ ਉਨ੍ਹਾਂ ਨੇ ਇਸ ਕਰਕੇ ਛੱਡ ਦਿੱਤੀ ਕਿਉਂਕਿ ਅੱਯੂਬ ਨੂੰ ਆਪਣੇ ਬੇਗੁਨਾਹ ਹੋਣ ਉੱਪਰ ਅਬਾਹ ਭਰੋਸਾ ਸੀ।
Job 32:12
ਮੈਂ ਉਹ ਗੱਲਾਂ ਧਿਆਨ ਨਾਲ ਸੁਣੀਆਂ ਜੋ ਤੁਸੀਂ ਆਖੀਆਂ। ਤੁਹਾਡੇ ਵਿੱਚੋਂ ਕਿਸੇ ਨੇ ਵੀ ਅੱਯੂਬ ਨੂੰ ਨਹੀਂ ਨਿੰਦਿਆ। ਤੁਹਾਡੇ ਵਿੱਚੋਂ ਕਿਸੇ ਨੇ ਵੀ ਉਸ ਦੀਆਂ ਦਲੀਲਾਂ ਦਾ ਉੱਤਰ ਨਹੀਂ ਦਿੱਤਾ।
Job 32:14
ਅੱਯੂਬ ਨੇ ਮੇਰੇ ਸਾਹਮਣੇ ਆਪਣੀਆਂ ਦਲੀਲਾਂ ਨਹੀਂ ਰੱਖੀਆਂ। ਇਸ ਲਈ ਮੈਂ ਉਨ੍ਹਾਂ ਦਲੀਲਾਂ ਦੀ ਵਰਤੋਂ ਨਹੀਂ ਕਰਾਂਗਾ ਜਿਹੜੀਆਂ ਤੁਸੀਂ ਤਿੰਨਾਂ ਨੇ ਵਰਤੀਆਂ ਨੇ।
Psalm 50:21
ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
Acts 10:26
ਪਰ ਪਤਰਸ ਨੇ ਉਸ ਨੂੰ ਉੱਠਾਇਆ ਅਤੇ ਆਖਿਆ, “ਉੱਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।”