Proverbs 30:22
ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,
Proverbs 30:22 in Other Translations
King James Version (KJV)
For a servant when he reigneth; and a fool when he is filled with meat;
American Standard Version (ASV)
For a servant when he is king; And a fool when he is filled with food;
Bible in Basic English (BBE)
A servant when he becomes a king; a man without sense when his wealth is increased;
Darby English Bible (DBY)
Under a servant when he reigneth, and a churl when he is filled with meat;
World English Bible (WEB)
For a servant when he is king; A fool when he is filled with food;
Young's Literal Translation (YLT)
For a servant when he reigneth, And a fool when he is satisfied with bread,
| For | תַּֽחַת | taḥat | TA-haht |
| a servant | עֶ֭בֶד | ʿebed | EH-ved |
| when | כִּ֣י | kî | kee |
| he reigneth; | יִמְל֑וֹךְ | yimlôk | yeem-LOKE |
| fool a and | וְ֝נָבָ֗ל | wĕnābāl | VEH-na-VAHL |
| when | כִּ֣י | kî | kee |
| he is filled | יִֽשְׂבַּֽע | yiśĕbbaʿ | YEE-seh-BA |
| with meat; | לָֽחֶם׃ | lāḥem | LA-hem |
Cross Reference
Proverbs 19:10
ਕਿਸੇ ਮੂਰਖ ਲਈ ਐਸ਼ ਨਾਲ ਜਿਉਂਣਾ, ਉਪਯੁਕਤ ਨਹੀਂ, ਇਹ ਕਿੰਨਾ ਬੱਦਤਰ ਹੋਵੇਗਾ ਜੇਕਰ ਕੋਈ ਗੁਲਾਮ ਸ਼ਹਿਜਾਦਿਆਂ ਉੱਪਰ ਰਾਜ ਕਰੇ।
Ecclesiastes 10:7
ਮੈਂ ਅਜਿਹੇ ਲੋਕਾਂ ਨੂੰ ਘੋੜੇ ਉੱਤੇ ਸਵਾਰੀ ਕਰਦਿਆਂ ਦੇਖਿਆ ਹੈ ਜਿਨ੍ਹਾਂ ਨੂੰ ਨੌਕਰ ਹੋਣਾ ਚਾਹੀਦਾ ਹੈ, ਜਦੋਂ ਕਿ ਉਹ ਲੋਕ ਜਿਨ੍ਹਾਂ ਨੂੰ ਹਾਕਮ ਹੋਣਾ ਚਾਹੀਦਾ ਹੈ (ਉਨ੍ਹਾਂ ਦੇ ਨਾਲ ਗੁਲਾਮਾਂ ਵਾਂਗ) ਤੁਰਦਿਆਂ ਦੇਖਿਆ ਹੈ।
1 Samuel 25:3
ਇਸ ਮਨੁੱਖ ਦਾ ਨਾਉਂ ਨਾਬਾਲ ਸੀ। ਨਾਬਾਲ ਕਾਲੇਬ ਦੇ ਪਰਿਵਾਰ ਵਿੱਚੋਂ ਸੀ ਅਤੇ ਇਸਦੀ ਪਤਨੀ ਦਾ ਨਾਮ ਅਬੀਗੈਲ ਸੀ, ਉਹ ਬੜੀ ਖੂਬਸੂਰਤ ਅਤੇ ਬੁਧੀਮਾਨ ਔਰਤ ਸੀ ਪਰ ਨਾਬਾਲ ਬੜਾ ਨਿਰਦਯੀ ਕਠੋਰ ਅਤੇ ਜ਼ਾਲਿਮ ਆਦਮੀ ਸੀ।
1 Samuel 25:10
ਪਰ ਨਾਬਾਲ ਉਨ੍ਹਾਂ ਨਾਲ ਕਮੀਨਗੀ ਨਾਲ ਪੇਸ਼ ਆਇਆ ਅਤੇ ਕਿਹਾ, “ਦਾਊਦ ਹੈ ਕੌਣ? ਕੌਣ ਯੱਸੀ ਦਾ ਪੁੱਤਰ? ਅੱਜ ਕੱਲ ਅਜਿਹੇ ਬੜੇ ਸੇਵਕ ਹਨ ਜੋ ਆਪਣੇ ਮਾਲਕਾਂ ਕੋਲੋਂ ਨੱਸ ਗਏ ਹਨ! ਮੇਰੇ ਕੋਲ ਪਾਣੀ ਅਤੇ ਰੋਟੀ ਹੈ।
1 Samuel 25:25
ਆਦਮੀ ਤੁਸੀਂ ਭੇਜੇ ਮੈਂ ਉਨ੍ਹਾਂ ਨੂੰ ਨਹੀਂ ਮਿਲੀ। ਹੇ ਸੁਆਮੀ, ਉਸੇ ਬੁਰੇ ਮਨੁੱਖ ਦੀ ਗੱਲ ਵੱਲ ਧਿਆਨ ਨਾ ਦੇ ਉਹ ਆਪਣੇ ਨਾਮ ਵਰਗਾ ਹੀ ਹੈ। ਜੇਕਰ ਉਸ ਦੇ ਨਾਮ ਦਾ ਅਰਥ ਹੀ ‘ਮੂਰੱਖ’ ਹੈ ਤਾਂ ਉਹ ਵਾਸਤਵ ਵਿੱਚ ਵੀ ਮੂਰਖ ਹੀ ਹੈ।
1 Samuel 25:36
ਨਾਬਾਲ ਦੀ ਮੌਤ ਅਬੀਗੈਲ ਵਾਪਸ ਨਾਬਾਲ ਕੋਲ ਗਈ ਉਹ ਘਰ ਵਿੱਚ ਹੀ ਸੀ। ਉਹ ਰਾਜਿਆਂ ਵਾਂਗ ਘਰ ਵਿੱਚ ਮੌਜ-ਮਸਤੀ ਨਾਲ ਖਾ ਪੀ ਰਿਹਾ ਸੀ। ਇਸ ਲਈ ਅਗਲੀ ਸਵੇਰ ਤੱਕ ਅਬੀਗੈਲ ਨੇ ਨਾਬਾਲ ਨੂੰ ਕੁਝ ਵੀ ਨਾ ਦੱਸਿਆ।
1 Samuel 30:16
ਦਾਊਦ ਦਾ ਅਮਾਲੇਕੀਆਂ ਨੂੰ ਹਰਾਉਣਾ ਉਹ ਮਿਸਰ ਦਾ ਬੰਦਾ ਦਾਊਦ ਨੂੰ ਅਮਾਲੇਕੀਆਂ ਤੱਕ ਲੈ ਗਿਆ। ਉਹ ਜ਼ਮੀਨ ਉੱਤੇ ਬੈਠਕੇ ਖਾ-ਪੀ ਰਹੇ ਸਨ ਅਤੇ ਮੌਜ ਮਸਤੀ ਕਰ ਰਹੇ ਸਨ। ਉਹ ਜੋ ਕੁਝ ਫ਼ਲਿਸਤੀ ਅਤੇ ਯਹੂਦਾਹ ਦੇ ਦੇਸ਼ ਵਿੱਚੋਂ ਲੁੱਟਕੇ ਲਿਆਏ ਸਨ, ਉਸਦਾ ਜਸ਼ਨ ਮਨਾ ਰਹੇ ਸਨ।
Proverbs 28:3
ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।
Isaiah 3:4
ਪਰਮੇਸ਼ੁਰ ਆਖਦਾ ਹੈ, “ਮੈਂ ਨੌਜਵਾਨ ਮੁੰਡਿਆਂ ਨੂੰ ਤੁਹਾਡੇ ਆਗੂ ਬਣਾਵਾਂਗਾ।