Deuteronomy 16
13 ਡੇਰਿਆ ਦਾ ਪਰਬ “ਖਲਵਾੜੇ ਵਿੱਚੋਂ ਅਤੇ ਵਾਈਨ ਪ੍ਰੈਸ ਵਿੱਚੋਂ ਆਪਣੀ ਫ਼ਸਲ ਇਕੱਠੀ ਕਰਨ ਦੇ ਸੱਤ ਦਿਨ ਬਾਦ ਤੁਹਾਨੂੰ ਡੇਰਿਆਂ ਦਾ ਪਰਬ ਮਨਾਉਣਾ ਚਾਹੀਦਾ ਹੈ।
14 ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ।
15 ਯਹੋਵਾਹ ਦੁਆਰਾ ਚੁਣੇ ਹੋਏ ਸਥਾਨ ਉੱਤੇ ਸੱਤਾਂ ਦਿਨਾਂ ਤੱਕ ਇਹ ਪਰਬ ਮਨਾਉ। ਅਜਿਹਾ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੀਆਂ ਫ਼ਸਲਾਂ ਵਿੱਚ ਅਤੇ ਤੁਹਾਡੀਆਂ ਸਾਰੀਆਂ ਕਰਨੀਆਂ ਵਿੱਚ ਬਰਕਤ ਦਿੱਤੀ ਹੈ। ਇਸ ਲਈ ਤੁਹਾਨੂੰ ਆਨੰਦ ਮਾਨਣਾ ਚਾਹੀਦਾ ਹੈ।
16 “ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈ ਕੇ ਆਵੇ।
17 ਹਰ ਬੰਦਾ ਆਪਣੀ ਸਮਰਥਾ ਅਨੁਸਾਰ ਦਾਨ ਕਰੇ। ਉਸ ਨੂੰ ਇਹ ਸੋਚਦਿਆਂ ਹੋਇਆ ਦਾਨ ਬਾਰੇ ਨਿਆਂ ਕਰਨਾ ਚਾਹੀਦਾ ਹੈ ਕਿ ਯਹੋਵਾਹ ਨੇ ਉਸ ਨੂੰ ਕਿੰਨਾ ਕੁਝ ਦਿੱਤਾ ਹੈ।
13 Thou shalt observe the feast of tabernacles seven days, after that thou hast gathered in thy corn and thy wine:
14 And thou shalt rejoice in thy feast, thou, and thy son, and thy daughter, and thy manservant, and thy maidservant, and the Levite, the stranger, and the fatherless, and the widow, that are within thy gates.
15 Seven days shalt thou keep a solemn feast unto the Lord thy God in the place which the Lord shall choose: because the Lord thy God shall bless thee in all thine increase, and in all the works of thine hands, therefore thou shalt surely rejoice.
16 Three times in a year shall all thy males appear before the Lord thy God in the place which he shall choose; in the feast of unleavened bread, and in the feast of weeks, and in the feast of tabernacles: and they shall not appear before the Lord empty:
17 Every man shall give as he is able, according to the blessing of the Lord thy God which he hath given thee.
Deuteronomy 16 in Tamil and English
13 ਡੇਰਿਆ ਦਾ ਪਰਬ “ਖਲਵਾੜੇ ਵਿੱਚੋਂ ਅਤੇ ਵਾਈਨ ਪ੍ਰੈਸ ਵਿੱਚੋਂ ਆਪਣੀ ਫ਼ਸਲ ਇਕੱਠੀ ਕਰਨ ਦੇ ਸੱਤ ਦਿਨ ਬਾਦ ਤੁਹਾਨੂੰ ਡੇਰਿਆਂ ਦਾ ਪਰਬ ਮਨਾਉਣਾ ਚਾਹੀਦਾ ਹੈ।
Thou shalt observe the feast of tabernacles seven days, after that thou hast gathered in thy corn and thy wine:
14 ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ।
And thou shalt rejoice in thy feast, thou, and thy son, and thy daughter, and thy manservant, and thy maidservant, and the Levite, the stranger, and the fatherless, and the widow, that are within thy gates.
15 ਯਹੋਵਾਹ ਦੁਆਰਾ ਚੁਣੇ ਹੋਏ ਸਥਾਨ ਉੱਤੇ ਸੱਤਾਂ ਦਿਨਾਂ ਤੱਕ ਇਹ ਪਰਬ ਮਨਾਉ। ਅਜਿਹਾ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੀਆਂ ਫ਼ਸਲਾਂ ਵਿੱਚ ਅਤੇ ਤੁਹਾਡੀਆਂ ਸਾਰੀਆਂ ਕਰਨੀਆਂ ਵਿੱਚ ਬਰਕਤ ਦਿੱਤੀ ਹੈ। ਇਸ ਲਈ ਤੁਹਾਨੂੰ ਆਨੰਦ ਮਾਨਣਾ ਚਾਹੀਦਾ ਹੈ।
Seven days shalt thou keep a solemn feast unto the Lord thy God in the place which the Lord shall choose: because the Lord thy God shall bless thee in all thine increase, and in all the works of thine hands, therefore thou shalt surely rejoice.
16 “ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈ ਕੇ ਆਵੇ।
Three times in a year shall all thy males appear before the Lord thy God in the place which he shall choose; in the feast of unleavened bread, and in the feast of weeks, and in the feast of tabernacles: and they shall not appear before the Lord empty:
17 ਹਰ ਬੰਦਾ ਆਪਣੀ ਸਮਰਥਾ ਅਨੁਸਾਰ ਦਾਨ ਕਰੇ। ਉਸ ਨੂੰ ਇਹ ਸੋਚਦਿਆਂ ਹੋਇਆ ਦਾਨ ਬਾਰੇ ਨਿਆਂ ਕਰਨਾ ਚਾਹੀਦਾ ਹੈ ਕਿ ਯਹੋਵਾਹ ਨੇ ਉਸ ਨੂੰ ਕਿੰਨਾ ਕੁਝ ਦਿੱਤਾ ਹੈ।
Every man shall give as he is able, according to the blessing of the Lord thy God which he hath given thee.