Deuteronomy 16
18 ਲੋਕਾਂ ਵਾਸਤੇ ਨਿਆਂਕਾਰ ਅਤੇ ਅਧਿਕਾਰੀ “ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ।
19 ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ।
20 ਨੇਕੀ ਅਤੇ ਨਿਰਪੱਖਤਾ! ਤੁਹਾਨੂੰ ਹਮੇਸ਼ਾ ਨੇਕ ਅਤੇ ਨਿਰਪੱਖ ਹੋਣ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਫ਼ੇਰ ਤੁਸੀਂ ਹਮੇਸ਼ਾ ਉਸ ਧਰਤੀ ਵਿੱਚ ਰਹੋਂਗੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।
18 Judges and officers shalt thou make thee in all thy gates, which the Lord thy God giveth thee, throughout thy tribes: and they shall judge the people with just judgment.
19 Thou shalt not wrest judgment; thou shalt not respect persons, neither take a gift: for a gift doth blind the eyes of the wise, and pervert the words of the righteous.
20 That which is altogether just shalt thou follow, that thou mayest live, and inherit the land which the Lord thy God giveth thee.
Deuteronomy 16 in Tamil and English
18 ਲੋਕਾਂ ਵਾਸਤੇ ਨਿਆਂਕਾਰ ਅਤੇ ਅਧਿਕਾਰੀ “ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ।
Judges and officers shalt thou make thee in all thy gates, which the Lord thy God giveth thee, throughout thy tribes: and they shall judge the people with just judgment.
19 ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ।
Thou shalt not wrest judgment; thou shalt not respect persons, neither take a gift: for a gift doth blind the eyes of the wise, and pervert the words of the righteous.
20 ਨੇਕੀ ਅਤੇ ਨਿਰਪੱਖਤਾ! ਤੁਹਾਨੂੰ ਹਮੇਸ਼ਾ ਨੇਕ ਅਤੇ ਨਿਰਪੱਖ ਹੋਣ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਫ਼ੇਰ ਤੁਸੀਂ ਹਮੇਸ਼ਾ ਉਸ ਧਰਤੀ ਵਿੱਚ ਰਹੋਂਗੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।
That which is altogether just shalt thou follow, that thou mayest live, and inherit the land which the Lord thy God giveth thee.