Deuteronomy 21

fullscreen1 ਜੇ ਕੋਈ ਬੰਦਾ ਕਤਲ ਕੀਤਾ ਹੋਇਆ ਨਜ਼ਰ ਆਉਂਦਾ ਹੈ “ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸੱਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸ ਨੂੰ ਕਿਸਨੇ ਕਤਲ ਕੀਤਾ ਹੈ।

fullscreen2 ਤਦ ਤੁਹਾਡੇ ਆਗੂਆਂ ਅਤੇ ਨਿਆਂਕਾਰਾ ਨੂੰ ਬਾਹਰ ਆਕੇ ਲਾਸ਼ ਦੇ ਦੁਆਲੇ ਦੇ ਨਗਰਾਂ ਦੀ ਦੂਰੀ ਮਾਪਣੀ ਚਾਹੀਦੀ ਹੈ।

fullscreen3 ਜਦੋਂ ਤੁਹਾਨੂੰ ਪਤਾ ਚੱਲ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵੱਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੂਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ।

fullscreen4 ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ਼੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ।

fullscreen5 ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।)

fullscreen6 ਲਾਸ਼ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ।

fullscreen7 ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ।

fullscreen8 ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਲਈ ਪਰਾਸਚਿਤ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ।

fullscreen9 ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਂਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੋਸ਼ ਮਿਟਾ ਦਿਉਂਗੇ।

1 If one be found slain in the land which the Lord thy God giveth thee to possess it, lying in the field, and it be not known who hath slain him:

2 Then thy elders and thy judges shall come forth, and they shall measure unto the cities which are round about him that is slain:

3 And it shall be, that the city which is next unto the slain man, even the elders of that city shall take an heifer, which hath not been wrought with, and which hath not drawn in the yoke;

4 And the elders of that city shall bring down the heifer unto a rough valley, which is neither eared nor sown, and shall strike off the heifer’s neck there in the valley:

5 And the priests the sons of Levi shall come near; for them the Lord thy God hath chosen to minister unto him, and to bless in the name of the Lord; and by their word shall every controversy and every stroke be tried:

6 And all the elders of that city, that are next unto the slain man, shall wash their hands over the heifer that is beheaded in the valley:

7 And they shall answer and say, Our hands have not shed this blood, neither have our eyes seen it.

8 Be merciful, O Lord, unto thy people Israel, whom thou hast redeemed, and lay not innocent blood unto thy people of Israel’s charge. And the blood shall be forgiven them.

9 So shalt thou put away the guilt of innocent blood from among you, when thou shalt do that which is right in the sight of the Lord.

Deuteronomy 21 in Tamil and English

1 ਜੇ ਕੋਈ ਬੰਦਾ ਕਤਲ ਕੀਤਾ ਹੋਇਆ ਨਜ਼ਰ ਆਉਂਦਾ ਹੈ “ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸੱਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸ ਨੂੰ ਕਿਸਨੇ ਕਤਲ ਕੀਤਾ ਹੈ।
If one be found slain in the land which the Lord thy God giveth thee to possess it, lying in the field, and it be not known who hath slain him:

2 ਤਦ ਤੁਹਾਡੇ ਆਗੂਆਂ ਅਤੇ ਨਿਆਂਕਾਰਾ ਨੂੰ ਬਾਹਰ ਆਕੇ ਲਾਸ਼ ਦੇ ਦੁਆਲੇ ਦੇ ਨਗਰਾਂ ਦੀ ਦੂਰੀ ਮਾਪਣੀ ਚਾਹੀਦੀ ਹੈ।
Then thy elders and thy judges shall come forth, and they shall measure unto the cities which are round about him that is slain:

3 ਜਦੋਂ ਤੁਹਾਨੂੰ ਪਤਾ ਚੱਲ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵੱਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੂਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ।
And it shall be, that the city which is next unto the slain man, even the elders of that city shall take an heifer, which hath not been wrought with, and which hath not drawn in the yoke;

4 ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ਼੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ।
And the elders of that city shall bring down the heifer unto a rough valley, which is neither eared nor sown, and shall strike off the heifer’s neck there in the valley:

5 ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।)
And the priests the sons of Levi shall come near; for them the Lord thy God hath chosen to minister unto him, and to bless in the name of the Lord; and by their word shall every controversy and every stroke be tried:

6 ਲਾਸ਼ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ।
And all the elders of that city, that are next unto the slain man, shall wash their hands over the heifer that is beheaded in the valley:

7 ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ।
And they shall answer and say, Our hands have not shed this blood, neither have our eyes seen it.

8 ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਲਈ ਪਰਾਸਚਿਤ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ।
Be merciful, O Lord, unto thy people Israel, whom thou hast redeemed, and lay not innocent blood unto thy people of Israel’s charge. And the blood shall be forgiven them.

9 ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਂਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੋਸ਼ ਮਿਟਾ ਦਿਉਂਗੇ।
So shalt thou put away the guilt of innocent blood from among you, when thou shalt do that which is right in the sight of the Lord.