Deuteronomy 25

fullscreen17 ਅਮਾਲੇਕੀਆਂ ਦਾ ਨਾਸ਼ ਜ਼ਰੂਰੀ ਹੈ “ਉਸ ਸਲੂਕ ਨੂੰ ਚੇਤੇ ਰੱਖੋ ਜਿਹੜਾ ਅਮਾਲੇਕ ਦੇ ਲੋਕਾਂ ਨੇ ਤੁਹਾਡੇ ਨਾਲ ਉਦੋਂ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਆ ਰਹੇ ਸੀ।

fullscreen18 ਅਮਾਲੇਕੀ ਪਰਮੇਸ਼ੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਥੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ।

17 Remember what Amalek did unto thee by the way, when ye were come forth out of Egypt;

18 How he met thee by the way, and smote the hindmost of thee, even all that were feeble behind thee, when thou wast faint and weary; and he feared not God.

Deuteronomy 25 in Tamil and English

17 ਅਮਾਲੇਕੀਆਂ ਦਾ ਨਾਸ਼ ਜ਼ਰੂਰੀ ਹੈ “ਉਸ ਸਲੂਕ ਨੂੰ ਚੇਤੇ ਰੱਖੋ ਜਿਹੜਾ ਅਮਾਲੇਕ ਦੇ ਲੋਕਾਂ ਨੇ ਤੁਹਾਡੇ ਨਾਲ ਉਦੋਂ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਆ ਰਹੇ ਸੀ।
Remember what Amalek did unto thee by the way, when ye were come forth out of Egypt;

18 ਅਮਾਲੇਕੀ ਪਰਮੇਸ਼ੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਥੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ।
How he met thee by the way, and smote the hindmost of thee, even all that were feeble behind thee, when thou wast faint and weary; and he feared not God.