Deuteronomy 26

fullscreen16 ਯਹੋਵਾਹ ਦੇ ਹੁਕਮਾਂ ਦਾ ਪਾਲਨ ਕਰੋ “ਅੱਜ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਨ੍ਹਾਂ ਸਾਰੇ ਕਾਨੂੰਨਾ ਅਤੇ ਬਿਧੀਆਂ ਨੂੰ ਮੰਨਣ ਦਾ ਹੁਕਮ ਦਿੰਦਾ ਹੈ। ਇਨ੍ਹਾਂ ਨੂੰ ਆਪਣੇ ਤਹੇ-ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਮੰਨਣਾ ਚੇਤੇ ਰੱਖੋ।

fullscreen17 ਅੱਜ ਤੁਸੀਂ ਆਖਿਆ ਹੈ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਤੁਸੀਂ ਉਸਦੀ ਰਜ਼ਾ ਅਨੁਸਾਰ ਜਿਉਣ ਦਾ ਇਕਰਾਰ ਕੀਤਾ ਹੈ। ਤੁਸੀਂ ਉਸ ਦੀਆਂ ਸਿੱਖਿਆਵਾਂ ਅਤੇ ਚੱਲਣ, ਅਤੇ ਉਸ ਦੇ ਨੇਮਾਂ ਅਤੇ ਆਦੇਸ਼ਾ ਦੀ ਪਾਲਣਾ ਕਰਨ ਦਾ ਇਕਰਾਰ ਕੀਤਾ ਹੈ। ਤੁਸੀਂ ਆਖਿਆ ਸੀ ਕਿ ਤੁਸੀਂ ਹਰ ਉਸ ਗੱਲ ਕਰੋਂਗੇ ਜਿਹੜੀ ਉਹ ਤੁਹਾਨੂੰ ਕਰਨ ਲਈ ਆਖਦਾ ਹੈ।

fullscreen18 ਇਸ ਲਈ ਅੱਜ ਯਹੋਵਾਹ ਨੇ ਤੁਹਾਨੂੰ ਆਪਣੇ ਬਹੁਮੁੱਲੇ ਲੋਕਾਂ ਵਜੋਂ ਪ੍ਰਵਾਨ ਕੀਤਾ ਹੈ। ਉਸ ਨੇ ਤੁਹਾਡੇ ਨਾਲ ਇਹ ਇਕਰਾਰ ਕੀਤਾ ਸੀ। ਯਹੋਵਾਹ ਨੇ ਇਹ ਵੀ ਆਖਿਆ ਹੈ ਕਿ ਤੁਹਾਨੂੰ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

16 This day the Lord thy God hath commanded thee to do these statutes and judgments: thou shalt therefore keep and do them with all thine heart, and with all thy soul.

17 Thou hast avouched the Lord this day to be thy God, and to walk in his ways, and to keep his statutes, and his commandments, and his judgments, and to hearken unto his voice:

18 And the Lord hath avouched thee this day to be his peculiar people, as he hath promised thee, and that thou shouldest keep all his commandments;

Deuteronomy 26 in Tamil and English

16 ਯਹੋਵਾਹ ਦੇ ਹੁਕਮਾਂ ਦਾ ਪਾਲਨ ਕਰੋ “ਅੱਜ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਨ੍ਹਾਂ ਸਾਰੇ ਕਾਨੂੰਨਾ ਅਤੇ ਬਿਧੀਆਂ ਨੂੰ ਮੰਨਣ ਦਾ ਹੁਕਮ ਦਿੰਦਾ ਹੈ। ਇਨ੍ਹਾਂ ਨੂੰ ਆਪਣੇ ਤਹੇ-ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਮੰਨਣਾ ਚੇਤੇ ਰੱਖੋ।
This day the Lord thy God hath commanded thee to do these statutes and judgments: thou shalt therefore keep and do them with all thine heart, and with all thy soul.

17 ਅੱਜ ਤੁਸੀਂ ਆਖਿਆ ਹੈ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਤੁਸੀਂ ਉਸਦੀ ਰਜ਼ਾ ਅਨੁਸਾਰ ਜਿਉਣ ਦਾ ਇਕਰਾਰ ਕੀਤਾ ਹੈ। ਤੁਸੀਂ ਉਸ ਦੀਆਂ ਸਿੱਖਿਆਵਾਂ ਅਤੇ ਚੱਲਣ, ਅਤੇ ਉਸ ਦੇ ਨੇਮਾਂ ਅਤੇ ਆਦੇਸ਼ਾ ਦੀ ਪਾਲਣਾ ਕਰਨ ਦਾ ਇਕਰਾਰ ਕੀਤਾ ਹੈ। ਤੁਸੀਂ ਆਖਿਆ ਸੀ ਕਿ ਤੁਸੀਂ ਹਰ ਉਸ ਗੱਲ ਕਰੋਂਗੇ ਜਿਹੜੀ ਉਹ ਤੁਹਾਨੂੰ ਕਰਨ ਲਈ ਆਖਦਾ ਹੈ।
Thou hast avouched the Lord this day to be thy God, and to walk in his ways, and to keep his statutes, and his commandments, and his judgments, and to hearken unto his voice:

18 ਇਸ ਲਈ ਅੱਜ ਯਹੋਵਾਹ ਨੇ ਤੁਹਾਨੂੰ ਆਪਣੇ ਬਹੁਮੁੱਲੇ ਲੋਕਾਂ ਵਜੋਂ ਪ੍ਰਵਾਨ ਕੀਤਾ ਹੈ। ਉਸ ਨੇ ਤੁਹਾਡੇ ਨਾਲ ਇਹ ਇਕਰਾਰ ਕੀਤਾ ਸੀ। ਯਹੋਵਾਹ ਨੇ ਇਹ ਵੀ ਆਖਿਆ ਹੈ ਕਿ ਤੁਹਾਨੂੰ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
And the Lord hath avouched thee this day to be his peculiar people, as he hath promised thee, and that thou shouldest keep all his commandments;