Deuteronomy 28
38 ਅਸਫ਼ਲਤਾ ਦਾ ਸਰਾਪ “ਤੁਸੀਂ ਆਪਣੇ ਖੇਤਾਂ ਵਿੱਚ ਕਿੰਨੇ ਹੀ ਬੀਜ ਬੀਜੋਂਗੇ, ਪਰ ਤੁਹਾਡੀ ਫ਼ਸਲ ਬਹੁਤ ਥੋੜੀ ਜਿਹੀ ਹੋਵੇਗੀ। ਕਿਉਂਕਿ ਕੀੜੇ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣਗੇ।
39 ਤੁਸੀਂ ਅੰਗੂਰਾ ਦੇ ਖੇਤ ਉਗਾਉਂਗੇ ਅਤੇ ਉਨ੍ਹਾਂ ਉੱਤੇ ਸਖਤ ਮਿਹਨਤ ਕਰੋਂਗੇ, ਪਰ ਇਸ ਵਿੱਚੋਂ ਅੰਗੂਰ ਜਾਂ ਮੈਅ ਹਾਸਿਲ ਨਹੀਂ ਕਰ ਸੱਕੋਂਗੇ। ਕਿਉਂਕਿ ਅੰਗੂਰਾਂ ਨੂੰ ਕੀੜੇ ਖਾ ਜਾਣਗੇ।
40 ਤੁਹਾਡੇ ਕੋਲ ਆਪਣੀ ਧਰਤੀ ਉੱਤੇ ਹਰ ਥਾਂ ਜੈਤੂਨ ਦੇ ਰੁੱਖ ਹੋਣਗੇ, ਪਰ ਤੁਸੀਂ ਤੇਲ ਨੂੰ ਇਸਤੇਮਾਲ ਨਹੀਂ ਕਰ ਸੱਕੋਂਗੇ। ਕਿਉਂਕਿ ਜ਼ੈਤੂਨ ਧਰਤੀ ਉੱਤੇ ਡਿੱਗ ਕੇ ਸੜ ਜਾਣਗੇ।
41 ਤੁਹਾਡੇ ਧੀਆਂ-ਪੁੱਤਰ ਹੋਣਗੇ। ਪਰ ਤੁਸੀਂ ਉਨ੍ਹਾਂ ਨੂੰ ਰੱਖ ਨਹੀਂ ਸੱਕੋਂਗੇ। ਕਿਉਂਕਿ ਉਹ ਫ਼ੜ ਲਈ ਜਾਣਗੇ ਅਤੇ ਦੂਰ ਲਿਜਾਏ ਜਾਣਗੇ।
42 ਟਿੱਡੇ ਤੁਹਾਡੇ ਖੇਤਾ ਦੀਆਂ ਸਾਰੀਆਂ ਫ਼ਸਲਾ ਅਤੇ ਸਾਰੇ ਰੁੱਖਾਂ ਨੂੰ ਤਬਾਹ ਕਰ ਦੇਣਗੇ।
43 ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਹੋਰ ਤਾਕਤ ਹਾਸਿਲ ਕਰਦੇ ਜਾਣਗੇ ਅਤੇ ਤੁਸੀਂ ਆਪਣੀ ਸ਼ਕਤੀ ਗੁਆ ਲਵੋਂਗੇ। ਉਨ੍ਹਾਂ ਕੋਲ ਤੁਹਾਨੂੰ ਉਧਾਰ ਦੇਣ ਲਈ ਧੰਨ ਹੋਵਗਾ, ਪਰ ਤੁਹਾਡੇ ਕੋਲ ਉਨ੍ਹਾਂ ਨੂੰ ਉਧਾਰ ਦੇਣ ਲਈ ਧੰਨ ਨਹੀਂ ਹੋਵੇਗਾ। ਉਹ ਤੁਹਾਡੇ ਉੱਤੇ ਇੰਝ, ਰਾਜ ਕਰਨਗੇ ਜਿਵੇਂ ਸਿਰ ਜਿਸਮ ਉੱਤੇ ਸ਼ਾਸਨ ਕਰਦਾ। ਤੁਸੀਂ ਪੂਛ ਦੀ ਤਰ੍ਹਾਂ ਹੋਵੋਂਗੇ।
45 “ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਇਹ ਤੁਹਾਡਾ ਪਿੱਛਾ ਕਰਦੇ ਰਹਿਣਗੇ ਅਤੇ ਤੁਹਾਨੂੰ ਫ਼ੜਦੇ ਰਹਿਣਗੇ ਜਦੋਂ ਤੀਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਖੀਆਂ ਸਨ। ਤੁਸੀਂ ਉਨ੍ਹਾਂ ਆਦੇਸ਼ਾ ਅਤੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਸਨ।
46 ਇਹ ਸਰਾਪ ਲੋਕਾਂ ਨੂੰ ਇਹ ਦਰਸਾਉਣਗੇ ਕਿ ਪਰਮੇਸ਼ੁਰ ਨੇ ਤੁਹਾਡੇ ਬਾਰੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਬਾਰੇ ਹਮੇਸ਼ਾ ਲਈ ਨਿਆਂ ਕੀਤਾ। ਲੋਕੀ ਤੁਹਾਡੇ ਨਾਲ ਵਾਪਰੀਆਂ ਇਨ੍ਹਾਂ ਭਿਆਨਕ ਘਟਨਾਵਾਂ ਉੱਤੇ ਹੈਰਾਨ ਹੋਣਗੇ।
47 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਨੇਕਾਂ ਅਸੀਸਾਂ ਦਿੱਤੀਆਂ, ਪਰ ਤੁਸੀਂ ਆਨੰਦ ਅਤੇ ਖੁਸ਼ਦਿਲੀ ਨਾਲ ਉਸਦੀ ਸੇਵਾ ਨਹੀਂ ਕੀਤੀ।
48 ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।
38 Thou shalt carry much seed out into the field, and shalt gather but little in; for the locust shall consume it.
39 Thou shalt plant vineyards, and dress them, but shalt neither drink of the wine, nor gather the grapes; for the worms shall eat them.
40 Thou shalt have olive trees throughout all thy coasts, but thou shalt not anoint thyself with the oil; for thine olive shall cast his fruit.
41 Thou shalt beget sons and daughters, but thou shalt not enjoy them; for they shall go into captivity.
42 All thy trees and fruit of thy land shall the locust consume.
43 The stranger that is within thee shall get up above thee very high; and thou shalt come down very low.
44 He shall lend to thee, and thou shalt not lend to him: he shall be the head, and thou shalt be the tail.
45 Moreover all these curses shall come upon thee, and shall pursue thee, and overtake thee, till thou be destroyed; because thou hearkenedst not unto the voice of the Lord thy God, to keep his commandments and his statutes which he commanded thee:
46 And they shall be upon thee for a sign and for a wonder, and upon thy seed for ever.
47 Because thou servedst not the Lord thy God with joyfulness, and with gladness of heart, for the abundance of all things;
48 Therefore shalt thou serve thine enemies which the Lord shall send against thee, in hunger, and in thirst, and in nakedness, and in want of all things: and he shall put a yoke of iron upon thy neck, until he have destroyed thee.
Deuteronomy 28 in Tamil and English
38 ਅਸਫ਼ਲਤਾ ਦਾ ਸਰਾਪ “ਤੁਸੀਂ ਆਪਣੇ ਖੇਤਾਂ ਵਿੱਚ ਕਿੰਨੇ ਹੀ ਬੀਜ ਬੀਜੋਂਗੇ, ਪਰ ਤੁਹਾਡੀ ਫ਼ਸਲ ਬਹੁਤ ਥੋੜੀ ਜਿਹੀ ਹੋਵੇਗੀ। ਕਿਉਂਕਿ ਕੀੜੇ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣਗੇ।
Thou shalt carry much seed out into the field, and shalt gather but little in; for the locust shall consume it.
39 ਤੁਸੀਂ ਅੰਗੂਰਾ ਦੇ ਖੇਤ ਉਗਾਉਂਗੇ ਅਤੇ ਉਨ੍ਹਾਂ ਉੱਤੇ ਸਖਤ ਮਿਹਨਤ ਕਰੋਂਗੇ, ਪਰ ਇਸ ਵਿੱਚੋਂ ਅੰਗੂਰ ਜਾਂ ਮੈਅ ਹਾਸਿਲ ਨਹੀਂ ਕਰ ਸੱਕੋਂਗੇ। ਕਿਉਂਕਿ ਅੰਗੂਰਾਂ ਨੂੰ ਕੀੜੇ ਖਾ ਜਾਣਗੇ।
Thou shalt plant vineyards, and dress them, but shalt neither drink of the wine, nor gather the grapes; for the worms shall eat them.
40 ਤੁਹਾਡੇ ਕੋਲ ਆਪਣੀ ਧਰਤੀ ਉੱਤੇ ਹਰ ਥਾਂ ਜੈਤੂਨ ਦੇ ਰੁੱਖ ਹੋਣਗੇ, ਪਰ ਤੁਸੀਂ ਤੇਲ ਨੂੰ ਇਸਤੇਮਾਲ ਨਹੀਂ ਕਰ ਸੱਕੋਂਗੇ। ਕਿਉਂਕਿ ਜ਼ੈਤੂਨ ਧਰਤੀ ਉੱਤੇ ਡਿੱਗ ਕੇ ਸੜ ਜਾਣਗੇ।
Thou shalt have olive trees throughout all thy coasts, but thou shalt not anoint thyself with the oil; for thine olive shall cast his fruit.
41 ਤੁਹਾਡੇ ਧੀਆਂ-ਪੁੱਤਰ ਹੋਣਗੇ। ਪਰ ਤੁਸੀਂ ਉਨ੍ਹਾਂ ਨੂੰ ਰੱਖ ਨਹੀਂ ਸੱਕੋਂਗੇ। ਕਿਉਂਕਿ ਉਹ ਫ਼ੜ ਲਈ ਜਾਣਗੇ ਅਤੇ ਦੂਰ ਲਿਜਾਏ ਜਾਣਗੇ।
Thou shalt beget sons and daughters, but thou shalt not enjoy them; for they shall go into captivity.
42 ਟਿੱਡੇ ਤੁਹਾਡੇ ਖੇਤਾ ਦੀਆਂ ਸਾਰੀਆਂ ਫ਼ਸਲਾ ਅਤੇ ਸਾਰੇ ਰੁੱਖਾਂ ਨੂੰ ਤਬਾਹ ਕਰ ਦੇਣਗੇ।
All thy trees and fruit of thy land shall the locust consume.
43 ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਹੋਰ ਤਾਕਤ ਹਾਸਿਲ ਕਰਦੇ ਜਾਣਗੇ ਅਤੇ ਤੁਸੀਂ ਆਪਣੀ ਸ਼ਕਤੀ ਗੁਆ ਲਵੋਂਗੇ। ਉਨ੍ਹਾਂ ਕੋਲ ਤੁਹਾਨੂੰ ਉਧਾਰ ਦੇਣ ਲਈ ਧੰਨ ਹੋਵਗਾ, ਪਰ ਤੁਹਾਡੇ ਕੋਲ ਉਨ੍ਹਾਂ ਨੂੰ ਉਧਾਰ ਦੇਣ ਲਈ ਧੰਨ ਨਹੀਂ ਹੋਵੇਗਾ। ਉਹ ਤੁਹਾਡੇ ਉੱਤੇ ਇੰਝ, ਰਾਜ ਕਰਨਗੇ ਜਿਵੇਂ ਸਿਰ ਜਿਸਮ ਉੱਤੇ ਸ਼ਾਸਨ ਕਰਦਾ। ਤੁਸੀਂ ਪੂਛ ਦੀ ਤਰ੍ਹਾਂ ਹੋਵੋਂਗੇ।
The stranger that is within thee shall get up above thee very high; and thou shalt come down very low.
44
He shall lend to thee, and thou shalt not lend to him: he shall be the head, and thou shalt be the tail.
45 “ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਇਹ ਤੁਹਾਡਾ ਪਿੱਛਾ ਕਰਦੇ ਰਹਿਣਗੇ ਅਤੇ ਤੁਹਾਨੂੰ ਫ਼ੜਦੇ ਰਹਿਣਗੇ ਜਦੋਂ ਤੀਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਖੀਆਂ ਸਨ। ਤੁਸੀਂ ਉਨ੍ਹਾਂ ਆਦੇਸ਼ਾ ਅਤੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਸਨ।
Moreover all these curses shall come upon thee, and shall pursue thee, and overtake thee, till thou be destroyed; because thou hearkenedst not unto the voice of the Lord thy God, to keep his commandments and his statutes which he commanded thee:
46 ਇਹ ਸਰਾਪ ਲੋਕਾਂ ਨੂੰ ਇਹ ਦਰਸਾਉਣਗੇ ਕਿ ਪਰਮੇਸ਼ੁਰ ਨੇ ਤੁਹਾਡੇ ਬਾਰੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਬਾਰੇ ਹਮੇਸ਼ਾ ਲਈ ਨਿਆਂ ਕੀਤਾ। ਲੋਕੀ ਤੁਹਾਡੇ ਨਾਲ ਵਾਪਰੀਆਂ ਇਨ੍ਹਾਂ ਭਿਆਨਕ ਘਟਨਾਵਾਂ ਉੱਤੇ ਹੈਰਾਨ ਹੋਣਗੇ।
And they shall be upon thee for a sign and for a wonder, and upon thy seed for ever.
47 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਨੇਕਾਂ ਅਸੀਸਾਂ ਦਿੱਤੀਆਂ, ਪਰ ਤੁਸੀਂ ਆਨੰਦ ਅਤੇ ਖੁਸ਼ਦਿਲੀ ਨਾਲ ਉਸਦੀ ਸੇਵਾ ਨਹੀਂ ਕੀਤੀ।
Because thou servedst not the Lord thy God with joyfulness, and with gladness of heart, for the abundance of all things;
48 ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।
Therefore shalt thou serve thine enemies which the Lord shall send against thee, in hunger, and in thirst, and in nakedness, and in want of all things: and he shall put a yoke of iron upon thy neck, until he have destroyed thee.