Deuteronomy 31
24 ਮੂਸਾ ਇਸਰਾਏਲ ਦੇ ਲੋਕਾਂ ਨੂੰ ਚਿਤਾਵਨੀ ਦਿੰਦਾ ਹੈ ਮੂਸਾ ਨੇ ਸਾਰੀਆਂ ਬਿਵਸਥਾ ਨੂੰ ਧਿਆਨ ਨਾਲ ਕਿਤਾਬ ਵਿੱਚ ਲਿਖ ਲਿਆ। ਜਦੋਂ ਉਸ ਨੇ ਕਿਤਾਬ ਮੁਕਾਈ,
25 ਉਸ ਨੇ ਲੇਵੀਆਂ ਨੂੰ ਹੁਕਮ ਦਿੱਤਾ। (ਇਹ ਆਦਮੀ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਚੁੱਕਦੇ ਸਨ।) ਮੂਸਾ ਨੇ ਆਖਿਆ,
26 “ ਬਿਵਸਥਾ ਦੀ ਇਹ ਪੋਥੀ ਲਵੋ ਅਤੇ ਇਸ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦਾ ਇਕਰਾਰਨਾਮੇ ਵਾਲਾ ਸੰਦੂਕ ਵਿੱਚ ਰੱਖ ਦਿਉ। ਫ਼ੇਰ ਇਹ ਤੁਹਾਡੇ ਖਿਲਾਫ਼ ਇੱਕ ਗਵਾਹ ਹੋਵੇਗੀ।
27 ਮੈਂ ਜਾਣਦਾ ਹਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਮਨ ਚਾਹੇ ਢੰਗ ਨਾਲ ਜਿਉਣਾ ਚਾਹੁੰਦੇ ਹੋ। ਦੇਖੋ, ਜਦੋਂ ਮੈਂ ਤੁਹਾਡੇ ਨਾਲ ਸਾਂ, ਤੁਸੀਂ ਯਹੋਵਾਹ ਦੇ ਹੁਕਮ ਮੰਨਣ ਤੋਂ ਇਨਕਾਰ ਕੀਤਾ। ਇਸ ਲਈ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਦ ਵੀ, ਤੁਸੀਂ ਉਸ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੋਂਗੇ।
28 ਆਪਣੇ ਪਰਿਵਾਰ-ਸਮੂਹਾਂ ਦੇ ਸਾਰੇ ਅਧਿਕਾਰਿਆਂ ਅਤੇ ਆਗੂਆਂ ਨੂੰ ਇਕੱਠੇ ਕਰੋ। ਮੈਂ ਉਨ੍ਹਾਂ ਨੂੰ ਇਹ ਗੱਲਾਂ ਦੱਸਾਂਗਾ। ਮੈਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇਣ ਲਈ ਧਰਤੀ ਅਤੇ ਅਕਾਸ਼ ਨੂੰ ਸੱਦਾਂਗਾ।
29 ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਦ ਤੁਸੀਂ ਬੁਰੇ ਬਣ ਜਾਵੋਂਗੇ। ਤੁਸੀਂ ਉਸ ਰਸਤੇ ਤੋਂ ਹਟ ਜਾਵੋਂਗੇ ਜਿਸ ਉੱਤੇ ਚੱਲਣ ਦਾ ਮੈਂ ਤੁਹਾਨੂੰ ਆਦੇਸ਼ ਦਿੱਤਾ ਸੀ। ਭਵਿੱਖ ਵਿੱਚ ਤੁਹਾਡੇ ਨਾਲ ਮੰਦਿਆਂ ਘਟਨਾਵਾਂ ਵਾਪਰਨਗੀਆਂ। ਕਿਉਂਕਿ ਤੁਸੀਂ ਉਹ ਗੱਲਾਂ ਕਰਨੀਆਂ ਚਾਹੁੰਦੇ ਹੋ ਜਿਨ੍ਹਾਂ ਨੂੰ ਯਹੋਵਾਹ ਮੰਦਾ ਆਖਦਾ ਹੈ। ਤੁਸੀਂ ਉਸ ਨੂੰ ਇਨ੍ਹਾਂ ਮੰਦੇ ਕਾਰਿਆ ਕਾਰਣ ਕਹਿਰਵਾਨ ਕਰ ਲਵੋਂਗੇ।”
24 And it came to pass, when Moses had made an end of writing the words of this law in a book, until they were finished,
25 That Moses commanded the Levites, which bare the ark of the covenant of the Lord, saying,
26 Take this book of the law, and put it in the side of the ark of the covenant of the Lord your God, that it may be there for a witness against thee.
27 For I know thy rebellion, and thy stiff neck: behold, while I am yet alive with you this day, ye have been rebellious against the Lord; and how much more after my death?
28 Gather unto me all the elders of your tribes, and your officers, that I may speak these words in their ears, and call heaven and earth to record against them.
29 For I know that after my death ye will utterly corrupt yourselves, and turn aside from the way which I have commanded you; and evil will befall you in the latter days; because ye will do evil in the sight of the Lord, to provoke him to anger through the work of your hands.
Deuteronomy 31 in Tamil and English
24 ਮੂਸਾ ਇਸਰਾਏਲ ਦੇ ਲੋਕਾਂ ਨੂੰ ਚਿਤਾਵਨੀ ਦਿੰਦਾ ਹੈ ਮੂਸਾ ਨੇ ਸਾਰੀਆਂ ਬਿਵਸਥਾ ਨੂੰ ਧਿਆਨ ਨਾਲ ਕਿਤਾਬ ਵਿੱਚ ਲਿਖ ਲਿਆ। ਜਦੋਂ ਉਸ ਨੇ ਕਿਤਾਬ ਮੁਕਾਈ,
And it came to pass, when Moses had made an end of writing the words of this law in a book, until they were finished,
25 ਉਸ ਨੇ ਲੇਵੀਆਂ ਨੂੰ ਹੁਕਮ ਦਿੱਤਾ। (ਇਹ ਆਦਮੀ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਚੁੱਕਦੇ ਸਨ।) ਮੂਸਾ ਨੇ ਆਖਿਆ,
That Moses commanded the Levites, which bare the ark of the covenant of the Lord, saying,
26 “ ਬਿਵਸਥਾ ਦੀ ਇਹ ਪੋਥੀ ਲਵੋ ਅਤੇ ਇਸ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦਾ ਇਕਰਾਰਨਾਮੇ ਵਾਲਾ ਸੰਦੂਕ ਵਿੱਚ ਰੱਖ ਦਿਉ। ਫ਼ੇਰ ਇਹ ਤੁਹਾਡੇ ਖਿਲਾਫ਼ ਇੱਕ ਗਵਾਹ ਹੋਵੇਗੀ।
Take this book of the law, and put it in the side of the ark of the covenant of the Lord your God, that it may be there for a witness against thee.
27 ਮੈਂ ਜਾਣਦਾ ਹਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਮਨ ਚਾਹੇ ਢੰਗ ਨਾਲ ਜਿਉਣਾ ਚਾਹੁੰਦੇ ਹੋ। ਦੇਖੋ, ਜਦੋਂ ਮੈਂ ਤੁਹਾਡੇ ਨਾਲ ਸਾਂ, ਤੁਸੀਂ ਯਹੋਵਾਹ ਦੇ ਹੁਕਮ ਮੰਨਣ ਤੋਂ ਇਨਕਾਰ ਕੀਤਾ। ਇਸ ਲਈ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਦ ਵੀ, ਤੁਸੀਂ ਉਸ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੋਂਗੇ।
For I know thy rebellion, and thy stiff neck: behold, while I am yet alive with you this day, ye have been rebellious against the Lord; and how much more after my death?
28 ਆਪਣੇ ਪਰਿਵਾਰ-ਸਮੂਹਾਂ ਦੇ ਸਾਰੇ ਅਧਿਕਾਰਿਆਂ ਅਤੇ ਆਗੂਆਂ ਨੂੰ ਇਕੱਠੇ ਕਰੋ। ਮੈਂ ਉਨ੍ਹਾਂ ਨੂੰ ਇਹ ਗੱਲਾਂ ਦੱਸਾਂਗਾ। ਮੈਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇਣ ਲਈ ਧਰਤੀ ਅਤੇ ਅਕਾਸ਼ ਨੂੰ ਸੱਦਾਂਗਾ।
Gather unto me all the elders of your tribes, and your officers, that I may speak these words in their ears, and call heaven and earth to record against them.
29 ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਦ ਤੁਸੀਂ ਬੁਰੇ ਬਣ ਜਾਵੋਂਗੇ। ਤੁਸੀਂ ਉਸ ਰਸਤੇ ਤੋਂ ਹਟ ਜਾਵੋਂਗੇ ਜਿਸ ਉੱਤੇ ਚੱਲਣ ਦਾ ਮੈਂ ਤੁਹਾਨੂੰ ਆਦੇਸ਼ ਦਿੱਤਾ ਸੀ। ਭਵਿੱਖ ਵਿੱਚ ਤੁਹਾਡੇ ਨਾਲ ਮੰਦਿਆਂ ਘਟਨਾਵਾਂ ਵਾਪਰਨਗੀਆਂ। ਕਿਉਂਕਿ ਤੁਸੀਂ ਉਹ ਗੱਲਾਂ ਕਰਨੀਆਂ ਚਾਹੁੰਦੇ ਹੋ ਜਿਨ੍ਹਾਂ ਨੂੰ ਯਹੋਵਾਹ ਮੰਦਾ ਆਖਦਾ ਹੈ। ਤੁਸੀਂ ਉਸ ਨੂੰ ਇਨ੍ਹਾਂ ਮੰਦੇ ਕਾਰਿਆ ਕਾਰਣ ਕਹਿਰਵਾਨ ਕਰ ਲਵੋਂਗੇ।”
For I know that after my death ye will utterly corrupt yourselves, and turn aside from the way which I have commanded you; and evil will befall you in the latter days; because ye will do evil in the sight of the Lord, to provoke him to anger through the work of your hands.