Deuteronomy 33
18 ਜ਼ਬੁਲੂਨ ਅਤੇ ਯਿੱਸਾਕਾਰ ਦੀ ਅਸੀਸ ਮੂਸਾ ਨੇ ਜ਼ਬੁਲੂਨ ਬਾਰੇ ਇਹ ਆਖਿਆ, “ਜ਼ਬੁਲੂਨ, ਖੁਸ਼ ਹੋ, ਜਦੋਂ ਵੀ ਤੂੰ ਬਾਹਰ ਜਾਵੇਂ। ਯਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ।
19 ਉਹ ਲੋਕਾਂ ਨੂੰ ਆਪਣੇ ਪਰਬਤ ਉੱਤੇ ਸੱਦਣਗੇ। ਉਹ ਸਹੀ ਬਲੀਆਂ ਭੇਟ ਕਰਨਗੇ ਅਤੇ ਸਮੁੰਦਰ ਵਿੱਚੋਂ ਅਮੀਰੀਆਂ ਅਤੇ ਕੰਢਿਆਂ ਤੋਂ ਖਜ਼ਾਨੇ ਕੱਢਣਗੇ।”
18 And of Zebulun he said, Rejoice, Zebulun, in thy going out; and, Issachar, in thy tents.
19 They shall call the people unto the mountain; there they shall offer sacrifices of righteousness: for they shall suck of the abundance of the seas, and of treasures hid in the sand.
Deuteronomy 33 in Tamil and English
18 ਜ਼ਬੁਲੂਨ ਅਤੇ ਯਿੱਸਾਕਾਰ ਦੀ ਅਸੀਸ ਮੂਸਾ ਨੇ ਜ਼ਬੁਲੂਨ ਬਾਰੇ ਇਹ ਆਖਿਆ, “ਜ਼ਬੁਲੂਨ, ਖੁਸ਼ ਹੋ, ਜਦੋਂ ਵੀ ਤੂੰ ਬਾਹਰ ਜਾਵੇਂ। ਯਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ।
And of Zebulun he said, Rejoice, Zebulun, in thy going out; and, Issachar, in thy tents.
19 ਉਹ ਲੋਕਾਂ ਨੂੰ ਆਪਣੇ ਪਰਬਤ ਉੱਤੇ ਸੱਦਣਗੇ। ਉਹ ਸਹੀ ਬਲੀਆਂ ਭੇਟ ਕਰਨਗੇ ਅਤੇ ਸਮੁੰਦਰ ਵਿੱਚੋਂ ਅਮੀਰੀਆਂ ਅਤੇ ਕੰਢਿਆਂ ਤੋਂ ਖਜ਼ਾਨੇ ਕੱਢਣਗੇ।”
They shall call the people unto the mountain; there they shall offer sacrifices of righteousness: for they shall suck of the abundance of the seas, and of treasures hid in the sand.