Deuteronomy 33

fullscreen24 ਆਸ਼ੇਰ ਦੀ ਅਸੀਸ ਮੂਸਾ ਨੇ ਆਸ਼ੇਰ ਦੇ ਬਾਰੇ ਇਹ ਆਖਿਆ, “ਆਸ਼ੇਰ ਪੁੱਤਰਾਂ ਵਿੱਚੋਂ ਸਭ ਤੋਂ ਸੁਭਾਗਾ ਹੈ। ਉਹ ਆਪਣੇ ਭਰਾਵਾਂ ਦਾ ਪਿਆਰ ਹੋਵੇ, ਅਤੇ ਉਹ ਜੈਤੂਨ ਦੇ ਤੇਲ ਨਾਲ ਆਪਣੇ ਪੈਰ ਧੋਵੇ।

fullscreen25 ਤੇਰੇ ਦਰਾ ਉੱਤੇ ਲੋਹੇ ਅਤੇ ਤਾਂਬੇ ਦੇ ਜਿੰਦਰੇ ਹੋਣਗੇ। ਤੂੰ ਉਮਰ ਭਰ ਲਈ ਤਕੜਾ ਹੋਵੇਂਗਾ।”

24 And of Asher he said, Let Asher be blessed with children; let him be acceptable to his brethren, and let him dip his foot in oil.

25 Thy shoes shall be iron and brass; and as thy days, so shall thy strength be.

Deuteronomy 33 in Tamil and English

24 ਆਸ਼ੇਰ ਦੀ ਅਸੀਸ ਮੂਸਾ ਨੇ ਆਸ਼ੇਰ ਦੇ ਬਾਰੇ ਇਹ ਆਖਿਆ, “ਆਸ਼ੇਰ ਪੁੱਤਰਾਂ ਵਿੱਚੋਂ ਸਭ ਤੋਂ ਸੁਭਾਗਾ ਹੈ। ਉਹ ਆਪਣੇ ਭਰਾਵਾਂ ਦਾ ਪਿਆਰ ਹੋਵੇ, ਅਤੇ ਉਹ ਜੈਤੂਨ ਦੇ ਤੇਲ ਨਾਲ ਆਪਣੇ ਪੈਰ ਧੋਵੇ।
And of Asher he said, Let Asher be blessed with children; let him be acceptable to his brethren, and let him dip his foot in oil.

25 ਤੇਰੇ ਦਰਾ ਉੱਤੇ ਲੋਹੇ ਅਤੇ ਤਾਂਬੇ ਦੇ ਜਿੰਦਰੇ ਹੋਣਗੇ। ਤੂੰ ਉਮਰ ਭਰ ਲਈ ਤਕੜਾ ਹੋਵੇਂਗਾ।”
Thy shoes shall be iron and brass; and as thy days, so shall thy strength be.