Deuteronomy 33
26 ਮੂਸਾ ਪਰਮੇਸ਼ੁਰ ਦੀ ਉਸਤਤਿ ਕਰਦਾ ਹੈ “ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ! ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।
27 ਸਦੀਵ ਪਰਮੇਸ਼ੁਰ ਤੇਰੀ ਸੁਰੱਖਿਆ ਦਾ ਸਥਾਨ ਹੈ। ਉਸ ਦੀ ਸਦੀਵ ਸ਼ਕਤੀ ਤੇਰਾ ਬਚਾਉ ਕਰਦੀ ਹੈ, ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀ ਵਿੱਚੋਂ ਕੱਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’
28 ਇਸ ਲਈ ਇਸਰਾਏਲ ਸੁਰੱਖਿਅਤ ਰਹੇਗਾ, ਯਾਕੂਬ ਦਾ ਖੂਹ ਸੁਰੱਖਿਅਤ ਹੈ। ਉਹ ਧਰਤੀ, ਅਨਾਜ ਅਤੇ ਮੈਅ ਵਾਲੀ ਹਾਸਿਲ ਕਰਨਗੇ। ਅਤੇ ਉਸ ਧਰਤੀ ਉੱਤੇ ਕਾਫ਼ੀ ਬਰੱਖਾ ਹੋਵੇਗੀ।
29 ਇਸਰਾਏਲ, ਤੂੰ ਸੁਭਾਗਾ ਹੈ। ਕੋਈ ਹੋਰ ਦੇਸ਼ ਤੇਰੇ ਜਿਹਾ ਨਹੀਂ। ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ। ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ। ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ। ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇ ਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।”
26 There is none like unto the God of Jeshurun, who rideth upon the heaven in thy help, and in his excellency on the sky.
27 The eternal God is thy refuge, and underneath are the everlasting arms: and he shall thrust out the enemy from before thee; and shall say, Destroy them.
28 Israel then shall dwell in safety alone: the fountain of Jacob shall be upon a land of corn and wine; also his heavens shall drop down dew.
29 Happy art thou, O Israel: who is like unto thee, O people saved by the Lord, the shield of thy help, and who is the sword of thy excellency! and thine enemies shall be found liars unto thee; and thou shalt tread upon their high places.
Deuteronomy 33 in Tamil and English
26 ਮੂਸਾ ਪਰਮੇਸ਼ੁਰ ਦੀ ਉਸਤਤਿ ਕਰਦਾ ਹੈ “ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ! ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।
There is none like unto the God of Jeshurun, who rideth upon the heaven in thy help, and in his excellency on the sky.
27 ਸਦੀਵ ਪਰਮੇਸ਼ੁਰ ਤੇਰੀ ਸੁਰੱਖਿਆ ਦਾ ਸਥਾਨ ਹੈ। ਉਸ ਦੀ ਸਦੀਵ ਸ਼ਕਤੀ ਤੇਰਾ ਬਚਾਉ ਕਰਦੀ ਹੈ, ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀ ਵਿੱਚੋਂ ਕੱਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’
The eternal God is thy refuge, and underneath are the everlasting arms: and he shall thrust out the enemy from before thee; and shall say, Destroy them.
28 ਇਸ ਲਈ ਇਸਰਾਏਲ ਸੁਰੱਖਿਅਤ ਰਹੇਗਾ, ਯਾਕੂਬ ਦਾ ਖੂਹ ਸੁਰੱਖਿਅਤ ਹੈ। ਉਹ ਧਰਤੀ, ਅਨਾਜ ਅਤੇ ਮੈਅ ਵਾਲੀ ਹਾਸਿਲ ਕਰਨਗੇ। ਅਤੇ ਉਸ ਧਰਤੀ ਉੱਤੇ ਕਾਫ਼ੀ ਬਰੱਖਾ ਹੋਵੇਗੀ।
Israel then shall dwell in safety alone: the fountain of Jacob shall be upon a land of corn and wine; also his heavens shall drop down dew.
29 ਇਸਰਾਏਲ, ਤੂੰ ਸੁਭਾਗਾ ਹੈ। ਕੋਈ ਹੋਰ ਦੇਸ਼ ਤੇਰੇ ਜਿਹਾ ਨਹੀਂ। ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ। ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ। ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ। ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇ ਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।”
Happy art thou, O Israel: who is like unto thee, O people saved by the Lord, the shield of thy help, and who is the sword of thy excellency! and thine enemies shall be found liars unto thee; and thou shalt tread upon their high places.