Deuteronomy 6
20 ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਕਾਰਨਾਮਿਆਂ ਬਾਰੇ ਦੱਸੋ “ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛ ਸੱਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਾਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’
21 ਫ਼ੇਰ ਤੁਸੀਂ ਆਪਣੇ ਬੱਚਿਆਂ ਨੂੰ ਆਖੋਂਗੇ, ‘ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ, ਪਰ ਯਹੋਵਾਹ ਸਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਤੋਂ ਬਾਹਰ ਲੈ ਆਇਆ।
22 ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ।
23 ਅਤੇ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਉਹ ਧਰਤੀ ਦੇ ਸੱਕੇ ਜਿਸਦਾ ਉਸ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
24 ਯਹੋਵਾਹ ਨੇ ਸਾਨੂੰ ਇਨ੍ਹਾਂ ਸਾਰੀਆਂ ਸਾਖੀਆਂ ਉੱਤੇ ਚੱਲਣ ਦਾ ਹੁਕਮ ਦਿੱਤਾ ਸੀ। ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਚਾਹੀਦਾ ਹੈ। ਫ਼ੇਰ ਉਹ ਸਾਨੂੰ ਹਮੇਸ਼ਾ ਚੰਗਾ ਜੀਵਨ ਬਿਤਾਉਣ ਦੇਵੇਗਾ, ਜਿਵੇਂ ਕਿ ਅਸੀਂ ਹੁਣ ਹਾਂ।
20 And when thy son asketh thee in time to come, saying, What mean the testimonies, and the statutes, and the judgments, which the Lord our God hath commanded you?
21 Then thou shalt say unto thy son, We were Pharaoh’s bondmen in Egypt; and the Lord brought us out of Egypt with a mighty hand:
22 And the Lord shewed signs and wonders, great and sore, upon Egypt, upon Pharaoh, and upon all his household, before our eyes:
23 And he brought us out from thence, that he might bring us in, to give us the land which he sware unto our fathers.
24 And the Lord commanded us to do all these statutes, to fear the Lord our God, for our good always, that he might preserve us alive, as it is at this day.
Deuteronomy 6 in Tamil and English
20 ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਕਾਰਨਾਮਿਆਂ ਬਾਰੇ ਦੱਸੋ “ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛ ਸੱਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਾਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’
And when thy son asketh thee in time to come, saying, What mean the testimonies, and the statutes, and the judgments, which the Lord our God hath commanded you?
21 ਫ਼ੇਰ ਤੁਸੀਂ ਆਪਣੇ ਬੱਚਿਆਂ ਨੂੰ ਆਖੋਂਗੇ, ‘ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ, ਪਰ ਯਹੋਵਾਹ ਸਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਤੋਂ ਬਾਹਰ ਲੈ ਆਇਆ।
Then thou shalt say unto thy son, We were Pharaoh’s bondmen in Egypt; and the Lord brought us out of Egypt with a mighty hand:
22 ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ।
And the Lord shewed signs and wonders, great and sore, upon Egypt, upon Pharaoh, and upon all his household, before our eyes:
23 ਅਤੇ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਉਹ ਧਰਤੀ ਦੇ ਸੱਕੇ ਜਿਸਦਾ ਉਸ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
And he brought us out from thence, that he might bring us in, to give us the land which he sware unto our fathers.
24 ਯਹੋਵਾਹ ਨੇ ਸਾਨੂੰ ਇਨ੍ਹਾਂ ਸਾਰੀਆਂ ਸਾਖੀਆਂ ਉੱਤੇ ਚੱਲਣ ਦਾ ਹੁਕਮ ਦਿੱਤਾ ਸੀ। ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਚਾਹੀਦਾ ਹੈ। ਫ਼ੇਰ ਉਹ ਸਾਨੂੰ ਹਮੇਸ਼ਾ ਚੰਗਾ ਜੀਵਨ ਬਿਤਾਉਣ ਦੇਵੇਗਾ, ਜਿਵੇਂ ਕਿ ਅਸੀਂ ਹੁਣ ਹਾਂ।
And the Lord commanded us to do all these statutes, to fear the Lord our God, for our good always, that he might preserve us alive, as it is at this day.