Deuteronomy 7
17 ਯਹੋਵਾਹ ਆਪਣੇ ਬੰਦਿਆਂ ਦੀ ਸਹਾਇਤਾ ਦਾ ਇਕਰਾਰ ਕਰਦਾ ਹੈ “ਆਪਣੇ ਦਿਲ ਵਿੱਚ ਇਹ ਨਾ ਆਖੋ, ‘ਇਹ ਕੌਮਾਂ ਸਾਡੇ ਨਾਲੋਂ ਤਾਕਤਵਰ ਹਨ। ਅਸੀਂ ਇਨ੍ਹਾਂ ਨੂੰ ਕਿਵੇਂ ਕੱਢ ਸੱਕਦੇ ਹਾਂ?’
18 ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ।
19 ਤੁਸੀਂ ਉਨ੍ਹਾਂ ਵੱਡੀਆਂ ਮੁਸੀਬਤਾਂ ਨੂੰ ਦੇਖਿਆ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਦਿੱਤੀਆਂ। ਤੁਸੀਂ ਉਸ ਦੇ ਚਮਤਕਾਰ ਦੇਖੇ। ਤੁਸੀਂ ਦੇਖਿਆ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਦੀ ਵਰਤੋਂ ਕੀਤੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸੇ ਸ਼ਕਤੀ ਦੀ ਵਰਤੋਂ ਉਨ੍ਹਾਂ ਸਾਰੇ ਲੋਕਾਂ ਦੇ ਵਿਰੁੱਧ ਕਰੇਗਾ ਜਿਨ੍ਹਾਂ ਤੋਂ ਤੁਸੀਂ ਭੈਭੀਤ ਹੋ।
20 “ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਸਮੂਹ ਲੋਕਾਂ ਨੂੰ ਲੱਭਣ ਲਈ ਡੇਹਮੂ (ਹਾਰਨੇਟ ) ਵੀ ਭੇਜੇਗਾ, ਜਿਹੜੇ ਤੁਹਾਡੇ ਕੋਲੋਂ ਬਚਕੇ ਛੁਪਣਗਾਹਾਂ ਵਿੱਚ ਚੱਲੇ ਜਾਣਗੇ। ਉਹ ਉਨ੍ਹਾਂ ਸਾਰਿਆਂ ਲੋਕਾਂ ਨੂੰ ਤਬਾਹ ਕਰ ਦੇਵੇਗਾ।
21 ਉਨ੍ਹਾਂ ਲੋਕਾਂ ਕੋਲੋਂ ਨਾ ਡਰੋ। ਕਿਉਂ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੰਗ-ਸੰਗ ਹੈ ਅਤੇ ਉਹ ਇੱਕ ਮਹਾਨ ਅਤੇ ਭੈਅ ਦਾਇੱਕ ਪਰਮੇਸ਼ੁਰ ਹੈ।
22 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਕੌਮਾਂ ਨੂੰ ਛੋਟੇ ਟੋਲਿਆਂ ਵਿੱਚ ਤੁਹਾਡਾ ਦੇਸ਼ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਇੱਕੋ ਵਾਰੀ ਬਰਬਾਦ ਨਹੀਂ ਕਰੋਂਗੇ। ਜੇ ਤੁਸੀਂ ਅਜਿਹਾ ਕਰੋਂਗੇ, ਜੰਗਲੀ ਜਾਨਵਰ ਵੱਧ ਜਾਣਗੇ ਅਤੇ ਤੁਹਾਨੂੰ ਨੁਕਸਾਨ ਪਹਚਾਉਣਗੇ।
23 ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ ਕਿ ਉਹ ਹਾਰ ਨਹੀਂ ਜਾਂਦੇ।
24 ਯਹੋਵਾਹ ਤੁਹਾਡੀ ਉਨ੍ਹਾਂ ਦੇ ਰਾਜਿਆਂ ਨੂੰ ਹਰਾਉਣ ਵਿੱਚ ਸਹਾਇਤਾ ਕਰੇਗਾ। ਤੁਸੀਂ ਉਨ੍ਹਾਂ ਨੂੰ ਮਾਰ ਦਿਉਂਗੇ, ਅਤੇ ਦੁਨੀਆਂ ਇਹ ਭੁੱਲ ਜਾਵੇਗੀ ਕਿ ਉਹ ਕਦੇ ਜਿਉਂਦੇ ਸਨ। ਕੋਈ ਵੀ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਹਰਾ ਦੇਵੋਂਗੇ!
25 “ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟਕੇ ਸਾੜ ਦਿਉਂ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕਂਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ।
17 If thou shalt say in thine heart, These nations are more than I; how can I dispossess them?
18 Thou shalt not be afraid of them: but shalt well remember what the Lord thy God did unto Pharaoh, and unto all Egypt;
19 The great temptations which thine eyes saw, and the signs, and the wonders, and the mighty hand, and the stretched out arm, whereby the Lord thy God brought thee out: so shall the Lord thy God do unto all the people of whom thou art afraid.
20 Moreover the Lord thy God will send the hornet among them, until they that are left, and hide themselves from thee, be destroyed.
21 Thou shalt not be affrighted at them: for the Lord thy God is among you, a mighty God and terrible.
22 And the Lord thy God will put out those nations before thee by little and little: thou mayest not consume them at once, lest the beasts of the field increase upon thee.
23 But the Lord thy God shall deliver them unto thee, and shall destroy them with a mighty destruction, until they be destroyed.
24 And he shall deliver their kings into thine hand, and thou shalt destroy their name from under heaven: there shall no man be able to stand before thee, until thou have destroyed them.
25 The graven images of their gods shall ye burn with fire: thou shalt not desire the silver or gold that is on them, nor take it unto thee, lest thou be snared therein: for it is an abomination to the Lord thy God.
Deuteronomy 7 in Tamil and English
17 ਯਹੋਵਾਹ ਆਪਣੇ ਬੰਦਿਆਂ ਦੀ ਸਹਾਇਤਾ ਦਾ ਇਕਰਾਰ ਕਰਦਾ ਹੈ “ਆਪਣੇ ਦਿਲ ਵਿੱਚ ਇਹ ਨਾ ਆਖੋ, ‘ਇਹ ਕੌਮਾਂ ਸਾਡੇ ਨਾਲੋਂ ਤਾਕਤਵਰ ਹਨ। ਅਸੀਂ ਇਨ੍ਹਾਂ ਨੂੰ ਕਿਵੇਂ ਕੱਢ ਸੱਕਦੇ ਹਾਂ?’
If thou shalt say in thine heart, These nations are more than I; how can I dispossess them?
18 ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ।
Thou shalt not be afraid of them: but shalt well remember what the Lord thy God did unto Pharaoh, and unto all Egypt;
19 ਤੁਸੀਂ ਉਨ੍ਹਾਂ ਵੱਡੀਆਂ ਮੁਸੀਬਤਾਂ ਨੂੰ ਦੇਖਿਆ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਦਿੱਤੀਆਂ। ਤੁਸੀਂ ਉਸ ਦੇ ਚਮਤਕਾਰ ਦੇਖੇ। ਤੁਸੀਂ ਦੇਖਿਆ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਦੀ ਵਰਤੋਂ ਕੀਤੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸੇ ਸ਼ਕਤੀ ਦੀ ਵਰਤੋਂ ਉਨ੍ਹਾਂ ਸਾਰੇ ਲੋਕਾਂ ਦੇ ਵਿਰੁੱਧ ਕਰੇਗਾ ਜਿਨ੍ਹਾਂ ਤੋਂ ਤੁਸੀਂ ਭੈਭੀਤ ਹੋ।
The great temptations which thine eyes saw, and the signs, and the wonders, and the mighty hand, and the stretched out arm, whereby the Lord thy God brought thee out: so shall the Lord thy God do unto all the people of whom thou art afraid.
20 “ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਸਮੂਹ ਲੋਕਾਂ ਨੂੰ ਲੱਭਣ ਲਈ ਡੇਹਮੂ (ਹਾਰਨੇਟ ) ਵੀ ਭੇਜੇਗਾ, ਜਿਹੜੇ ਤੁਹਾਡੇ ਕੋਲੋਂ ਬਚਕੇ ਛੁਪਣਗਾਹਾਂ ਵਿੱਚ ਚੱਲੇ ਜਾਣਗੇ। ਉਹ ਉਨ੍ਹਾਂ ਸਾਰਿਆਂ ਲੋਕਾਂ ਨੂੰ ਤਬਾਹ ਕਰ ਦੇਵੇਗਾ।
Moreover the Lord thy God will send the hornet among them, until they that are left, and hide themselves from thee, be destroyed.
21 ਉਨ੍ਹਾਂ ਲੋਕਾਂ ਕੋਲੋਂ ਨਾ ਡਰੋ। ਕਿਉਂ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੰਗ-ਸੰਗ ਹੈ ਅਤੇ ਉਹ ਇੱਕ ਮਹਾਨ ਅਤੇ ਭੈਅ ਦਾਇੱਕ ਪਰਮੇਸ਼ੁਰ ਹੈ।
Thou shalt not be affrighted at them: for the Lord thy God is among you, a mighty God and terrible.
22 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਕੌਮਾਂ ਨੂੰ ਛੋਟੇ ਟੋਲਿਆਂ ਵਿੱਚ ਤੁਹਾਡਾ ਦੇਸ਼ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਇੱਕੋ ਵਾਰੀ ਬਰਬਾਦ ਨਹੀਂ ਕਰੋਂਗੇ। ਜੇ ਤੁਸੀਂ ਅਜਿਹਾ ਕਰੋਂਗੇ, ਜੰਗਲੀ ਜਾਨਵਰ ਵੱਧ ਜਾਣਗੇ ਅਤੇ ਤੁਹਾਨੂੰ ਨੁਕਸਾਨ ਪਹਚਾਉਣਗੇ।
And the Lord thy God will put out those nations before thee by little and little: thou mayest not consume them at once, lest the beasts of the field increase upon thee.
23 ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ ਕਿ ਉਹ ਹਾਰ ਨਹੀਂ ਜਾਂਦੇ।
But the Lord thy God shall deliver them unto thee, and shall destroy them with a mighty destruction, until they be destroyed.
24 ਯਹੋਵਾਹ ਤੁਹਾਡੀ ਉਨ੍ਹਾਂ ਦੇ ਰਾਜਿਆਂ ਨੂੰ ਹਰਾਉਣ ਵਿੱਚ ਸਹਾਇਤਾ ਕਰੇਗਾ। ਤੁਸੀਂ ਉਨ੍ਹਾਂ ਨੂੰ ਮਾਰ ਦਿਉਂਗੇ, ਅਤੇ ਦੁਨੀਆਂ ਇਹ ਭੁੱਲ ਜਾਵੇਗੀ ਕਿ ਉਹ ਕਦੇ ਜਿਉਂਦੇ ਸਨ। ਕੋਈ ਵੀ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਹਰਾ ਦੇਵੋਂਗੇ!
And he shall deliver their kings into thine hand, and thou shalt destroy their name from under heaven: there shall no man be able to stand before thee, until thou have destroyed them.
25 “ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟਕੇ ਸਾੜ ਦਿਉਂ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕਂਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ।
The graven images of their gods shall ye burn with fire: thou shalt not desire the silver or gold that is on them, nor take it unto thee, lest thou be snared therein: for it is an abomination to the Lord thy God.