1 Samuel 23:29
ਦਾਊਦ ਉੱਥੋਂ ਨਿਕਲਕੇ ਏਨ-ਗਦੀ ਦੇ ਵਿੱਚ ਪੱਕੀਆਂ ਥਾਵਾਂ ਦੇ ਵਿੱਚਕਾਰ ਚੱਲਿਆ ਗਿਆ।
1 Samuel 23:29 in Other Translations
King James Version (KJV)
And David went up from thence, and dwelt in strong holds at Engedi.
American Standard Version (ASV)
And David went up from thence, and dwelt in the strongholds of En-gedi.
Darby English Bible (DBY)
And David went up from thence, and abode in the strongholds of Engedi.
World English Bible (WEB)
David went up from there, and lived in the strongholds of En Gedi.
Young's Literal Translation (YLT)
And David goeth up thence, and abideth in fortresses `at' En-gedi.
| And David | וַיַּ֥עַל | wayyaʿal | va-YA-al |
| went up | דָּוִ֖ד | dāwid | da-VEED |
| from thence, | מִשָּׁ֑ם | miššām | mee-SHAHM |
| dwelt and | וַיֵּ֖שֶׁב | wayyēšeb | va-YAY-shev |
| in strong holds | בִּמְצָד֥וֹת | bimṣādôt | beem-tsa-DOTE |
| at En-gedi. | עֵֽין | ʿên | ane |
| גֶּֽדִי׃ | gedî | ɡEH-dee |
Cross Reference
2 Chronicles 20:2
ਕੁਝ ਮਨੁੱਖਾਂ ਨੇ ਯਹੋਸ਼ਾਫ਼ਾਟ ਨੂੰ ਆ ਕੇ ਕਿਹਾ, “ਇੱਕ ਵੱਡੀ ਭਾਰੀ ਸੈਨਾ ਸਮੁੰਦਰ ਦੇ ਪਾਰ ਅਦੋਮ ਵੱਲੋਂ ਤੇਰੇ ਵਿਰੁੱਧ ਟਾਕਰੇ ਲਈ ਆ ਰਹੀ ਹੈ, ਅਤੇ ਵੇਖ ਉਹ ਹਸਸੋਨ-ਤਾਮਾਰ ਵਿੱਚ ਹਨ।” (ਹਸਸੋਨ-ਤਾਮਾਰ ਏਨ-ਗਦੀ ਵੀ ਅਖਵਾਉਂਦਾ ਹੈ।)
Joshua 15:62
ਨਿਬਸ਼ਾਨ, ਸਾਲਟ ਸਿਟੀ ਅਤੇ ਏਨ ਗੱਦੀ। ਕੁੱਲ ਮਿਲਾ ਕੇ ਇਹ 6 ਕਸਬੇ ਅਤੇ ਇਨ੍ਹਾਂ ਦੇ ਖੇਤ ਸਨ।
Song of Solomon 1:14
ਪ੍ਰੀਤਮ ਮੇਰਾ ਹੈ ਹਿਨਾ ਦੇ ਫੁੱਲਾਂ ਦੇ ਗੁਛਿਆਂ ਵਰਗਾ ਉਗਦੇ ਨੇ ਜਿਹੜੇ ਏਨ-ਗਦੀ ਦੇ ਬਗੀਚਿਆਂ ਅੰਦਰ।
Ezekiel 47:10
ਤੁਸੀਂ ਏਨ ਗਦੀ ਤੋਂ ਲੈ ਕੇ ਏਨ-ਅਗਲਇਮ ਤੀਕ ਦਰਿਆ ਦੇ ਨਾਲ-ਨਾਲ ਖਲੋਤੇ ਮਛੇਰਿਆਂ ਨੂੰ ਦੇਖ ਸੱਕਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੇ ਜਾਲ ਸੁੱਟਦਿਆਂ ਅਤੇ ਬਹੁਤ ਤਰ੍ਹਾਂ ਦੀਆਂ ਮੱਛੀਆਂ ਫ਼ੜਦਿਆਂ ਦੇਖ ਸੱਕਦੇ ਹੋ। ਮਿਰਤ ਸਾਗਰ ਵਿੱਚ ਵੀ ਉਤਨੀ ਹੀ ਕਿਸਮ ਦੀਆਂ ਮੱਛੀਆਂ ਹਨ ਜਿੰਨੀ ਕਿਸਮ ਦੀਆਂ ਮੈਡੀਟੇਰੇਨੀਅਨ ਸਾਗਰ ਵਿੱਚ ਹਨ।
Genesis 14:7
ਫ਼ੇਰ ਰਾਜਾ ਕਦਾਰਲਾਓਮਰ ਵਾਪਸ ਮੁੜ ਪਿਆ ਅਤੇ ਏਲ ਮਿਸਪਾਟ (ਜਿਹੜਾ ਕਿ ਕਾਦੇਸ ਹੈ) ਵੱਲ ਚੱਲਾ ਗਿਆ ਅਤੇ ਅਮਾਲੇਕੀਆਂ ਦੇ ਇਲਾਕੇ ਨੂੰ ਜਿੱਤ ਲਿਆ। ਉਸ ਨੇ ਹਸਿਸੋਨ ਤਾਮਰ ਵਿੱਚ ਰਹਿੰਦੇ ਅਮੋਰੀ ਲੋਕਾਂ ਨੂੰ ਵੀ ਹਰਾ ਦਿੱਤਾ।
1 Samuel 24:1
ਦਾਊਦ ਦਾ ਸ਼ਾਊਲ ਨੂੰ ਸ਼ਰਮਿੰਦਾ ਕਰਨਾ ਜਦੋਂ ਸ਼ਾਊਲ ਫ਼ਲਿਸਤਿਆਂ ਦਾ ਪਿੱਛਾ ਕਰਕੇ ਮੁੜ ਪਿਆ ਤਾਂ ਲੋਕਾਂ ਨੇ ਸ਼ਾਊਲ ਨੂੰ ਕਿਹਾ, “ਦਾਊਦ ਹੁਣ ਏਨ-ਗਦੀ ਦੀ ਉਜਾੜ ਵਿੱਚ ਹੈ।”