English
Esther 2:3 ਤਸਵੀਰ
ਪਾਤਸ਼ਾਹ ਆਪਣੀ ਹਰ ਪ੍ਰਾਂਤ ਵਿੱਚੋਂ ਆਗੂਆਂ ਨੂੰ ਚੁਣੇ ਅਤੇ ਫਿਰ ਇਹ ਆਗੂ ਉਨ੍ਹਾਂ ਖੂਬਸੂਰਤ ਅਤੇ ਅਣਵਿਆਹੀਆਂ ਕੁੜੀਆਂ ਨੂੰ ਸ਼ੂਸ਼ਨ ਜਿਲ੍ਹੇ ਦੇ ਮਹਿਲ ਨੂੰ ਲਿਆਉਣ। ਇਨ੍ਹਾਂ ਕੁੜੀਆਂ ਨੂੰ ਪਾਤਸ਼ਾਹ ਦੇ ਮਹਿਲ ਦੇ ਜਨਾਨਖਾਨੇ ਵਿੱਚ ਰੱਖਿਆ ਜਾਵੇਗਾ। ਅਤੇ ਉਹ ਪਾਤਸ਼ਾਹ ਦੇ ਖੁਸਰੇ ਹੇਗਈ ਦੀ ਦੇਖ-ਰੇਖ ਵਿੱਚ ਰਹਿਣਗੀਆਂ, ਜੋ ਕਿ ਪਾਤਸ਼ਾਹ ਦੇ ਜਨਾਨਖਾਨੇ ਦਾ ਸਰਪ੍ਰਸਤ ਹੈ। ਫ਼ਿਰ ਉਹ ਉਨ੍ਹਾਂ ਨੂੰ ਖੂਬਸੂਰਤੀ ਲਈ ਵਸਤਾਂ ਦੇਵੇਗਾ।