Judges 8:30 in Punjabi

Punjabi Punjabi Bible Judges Judges 8 Judges 8:30

Judges 8:30
ਗਿਦਾਊਨ ਦੇ ਆਪਣੇ 70 ਪੁੱਤਰ ਸਨ। ਉਸ ਦੇ ਇੰਨੇ ਜ਼ਿਆਦਾ ਪੁੱਤਰ ਇਸ ਲਈ ਸਨ ਕਿਉਂਕਿ ਉਸ ਦੀਆਂ ਬਹੁਤ ਸਾਰੀਆਂ ਪਤਨੀਆਂ ਸਨ।

Judges 8:29Judges 8Judges 8:31

Judges 8:30 in Other Translations

King James Version (KJV)
And Gideon had threescore and ten sons of his body begotten: for he had many wives.

American Standard Version (ASV)
And Gideon had threescore and ten sons of his body begotten; for he had many wives.

Bible in Basic English (BBE)
Gideon had seventy sons, the offspring of his body; for he had a number of wives.

Darby English Bible (DBY)
Now Gideon had seventy sons, his own offspring, for he had many wives.

Webster's Bible (WBT)
And Gideon had seventy sons of his body begotten: for he had many wives.

World English Bible (WEB)
Gideon had seventy sons conceived from his body; for he had many wives.

Young's Literal Translation (YLT)
and to Gideon there have been seventy sons, coming out of his loin, for he had many wives;

And
Gideon
וּלְגִדְע֗וֹןûlĕgidʿônoo-leh-ɡeed-ONE
had
הָיוּ֙hāyûha-YOO
threescore
and
ten
שִׁבְעִ֣יםšibʿîmsheev-EEM
sons
בָּנִ֔יםbānîmba-NEEM
body
his
of
יֹֽצְאֵ֖יyōṣĕʾêyoh-tseh-A
begotten:
יְרֵכ֑וֹyĕrēkôyeh-ray-HOH
for
כִּֽיkee
he
had
נָשִׁ֥יםnāšîmna-SHEEM
many
רַבּ֖וֹתrabbôtRA-bote
wives.
הָ֥יוּhāyûHA-yoo
לֽוֹ׃loh

Cross Reference

Judges 9:5
ਅਬੀਮਲਕ ਆਫ਼ਰਾਹ ਵਿਖੇ ਆਪਣੇ ਪਿਤਾ ਦੇ ਘਰ ਗਿਆ। ਉਸ ਨੇ ਆਪਣੇ ਭਰਾਵਾਂ, ਆਪਣੇ ਪਿਤਾ ਯਰੁੱਬਆਲ (ਗਿਦਾਊਨ) ਦੇ 70 ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਕਤਲ ਕਰ ਦਿੱਤਾ। ਪਰ ਯਰੁੱਬਆਲ ਦਾ ਸਭ ਤੋਂ ਛੋਟਾ ਪੁੱਤਰ ਯੋਥਾਮ ਅਬੀਮਲਕ ਤੋਂ ਛੁਪ ਗਿਆ ਅਤੇ ਬਚ ਨਿਕਲਿਆ।

Judges 9:2
“ਸ਼ਕਮ ਸ਼ਹਿਰ ਦੇ ਆਗੁਆਂ ਨੂੰ ਇਹ ਸਵਾਲ ਪੁੱਛੋ, ‘ਕੀ ਤੁਹਾਡੇ ਲਈ ਯਰੁੱਬਆਲ ਦੇ 70 ਪੁੱਤਰਾਂ ਦੀ ਹਕੂਮਤ ਬਿਹਤਰ ਹੈ ਜਾਂ ਸਿਰਫ਼ ਇੱਕ ਆਦਮੀ ਦੀ ਹਕੂਮਤ? ਚੇਤੇ ਰੱਖੋ, ਮੈਂ ਤੁਹਾਡਾ ਰਿਸ਼ਤੇਦਾਰ ਹਾਂ।’”

Ephesians 5:31
ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।”

Matthew 19:5
ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡ ਕੇ ਆਪਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’

Malachi 2:15
ਪਰਮੇਸ਼ੁਰ ਪਤੀ-ਪਤਨੀ ਨੂੰ ਇੱਕ ਜਿਸਮ, ਇੱਕ ਰੂਹ ਵਜੋਂ ਵੇਖਣਾ ਚਾਹੁੰਦਾ ਹੈ ਤਾਂ ਜੋ ਉਨ੍ਹਾਂ ਨੂੰ ਪਵਿੱਤਰ ਬੱਚੇ ਪੈਦਾ ਹੋਣ। ਇਸ ਲਈ ਤੁਹਾਨੂੰ ਉਸ ਆਤਮਿਕ ਏਕਤਾ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਆਪਣੀ ਪਤਨੀ ਨਾਲ ਫ਼ਰੇਬ ਨਹੀਂ ਕਰਨਾ ਚਾਹੀਦਾ। ਉਹ ਜੁਆਨੀ ਤੋਂ ਤੇਰੇ ਅੰਗ-ਸੰਗ ਰਹੀ ਹੈ।

2 Kings 10:1
ਯੇਹੂ ਦਾ ਸਾਮਰਿਯਾ ਦੇ ਆਗੂਆਂ ਨੂੰ ਲਿਖਣਾ ਸਾਮਰਿਯਾ ਵਿੱਚ ਅਹਾਬ ਦੇ 70 ਪੁੱਤਰ ਸਨ। ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸ਼ਾਸਕਾਂ ਤੇ ਆਗੂਆਂ ਨੂੰ ਚਿੱਠੀਆਂ ਲਿਖੀਆਂ। ਅਤੇ ਜੋ ਲੋਕ ਅਹਾਬ ਦੇ ਪੁੱਤਰਾਂ ਨੂੰ ਪਾਲਦੇ ਸਨ ਉਨ੍ਹਾਂ ਨੂੰ ਵੀ ਯੇਹੂ ਨੇ ਇਹ ਆਖਦਿਆਂ ਹੋਇਆਂ ਚਿੱਠੀਆਂ ਲਿਖੀਆਂ,

1 Kings 11:3
ਸੁਲੇਮਾਨ ਦੀਆਂ 700 ਸੌ ਪਤਨੀਆਂ ਸਨ। (ਇਹ ਸਾਰੀਆਂ ਦੂਸਰੇ ਰਾਜਿਆਂ ਦੀਆਂ ਧੀਆਂ ਸਨ।) ਉਸ ਦੀਆਂ 300 ਰਖੈਲਾਂ ਸਨ ਅਤੇ ਉਸ ਦੀਆਂ ਪਤਨੀਆਂ ਨੇ ਉਸ ਦਾ ਦਿਲ (ਉਸ ਦੇ ਪਰਮੇਸ਼ੁਰ ਤੋਂ) ਫ਼ੇਰਨ ਲਈ ਪ੍ਰਭਾਵ ਪਾਇਆ।

2 Samuel 5:13
ਦਾਊਦ ਹਬਰੋਨ ਤੋਂ ਯਰੂਸ਼ਲਮ ਨੂੰ ਚੱਲਿਆ ਗਿਆ। ਯਰੂਸ਼ਲਮ ਵਿੱਚ ਉਸ ਕੋਲ ਹੋਰ ਵੱਧੇਰੇ ਦਾਸੀਆਂ ਅਤੇ ਪਤਨੀਆਂ ਦੀ ਗਿਣਤੀ ਵੱਧ ਗਈ ਅਤੇ ਉਨ੍ਹਾਂ ਤੋਂ ਹੋਰ ਵੱਧੇਰੇ ਔਲਾਦ ਵੀ ਪੈਦਾ ਹੋਈ। ਇਉਂ ਦਾਊਦ ਦਾ ਵੱਡਾ ਪਰਿਵਾਰ ਹੋਇਆ।

2 Samuel 3:2
ਹਬਰੋਨ ਵਿੱਚ ਦਾਊਦ ਦੇ ਛੇ ਬੱਚੇ ਪੈਦਾ ਹੋਏ ਦਾਊਦ ਨੇ ਫ਼ਿਰ ਹਬਰੋਨ ਵਿੱਚ ਪੁੱਤਰ ਜਨਮੇ: ਜਿਨ੍ਹਾਂ ਵਿੱਚੋਂ ਪਹਿਲੋਠੇ ਪੁੱਤਰ ਦਾ ਨਾਉਂ ਅਮਨੋਨ ਸੀ ਜਿਸ ਦੀ ਮਾਂ ਦਾ ਨਾਉਂ ਯਿਜ਼ਰੇਲਣ ਅਹੀਨੋਅਮ ਸੀ।

Judges 12:14
ਅਬਦੋਨ ਦੇ 40 ਪੁੱਤਰ ਅਤੇ 30 ਪੋਤਰੇ ਸਨ। ਉਹ 70 ਖੋਤਿਆਂ ਦੀ ਸਵਾਰੀ ਕਰਦੇ ਸਨ। ਅਬਦੋਨ ਇਸਰਾਏਲ ਦੇ ਲੋਕਾਂ ਦਾ ਅੱਠ ਸਾਲ ਨਿਆਂਕਾਰ ਰਿਹਾ।

Judges 12:9
ਇਬਸਾਨ ਦੇ 30 ਪੁੱਤਰ ਅਤੇ 30 ਧੀਆਂ ਸਨ। ਉਸ ਨੇ ਆਪਣੀਆਂ 30 ਧੀਆਂ ਨੂੰ ਉਨ੍ਹਾਂ ਆਦਮੀਆਂ ਨਾਲ ਸ਼ਾਦੀ ਕਰਨ ਲਈ ਆਖਿਆ ਜੋ ਉਸ ਦੇ ਰਿਸ਼ਤੇਦਾਰ ਨਹੀਂ ਸਨ। ਅਤੇ ਉਸ ਨੇ 30 ਕੁੜੀਆਂ ਲੱਭੀਆਂ ਜਿਹੜੀਆਂ ਉਸਦੀਆਂ ਇਰਸ਼ਤੇਦਾਰ ਨਹੀਂ ਸਨ, ਅਤੇ ਆਪਣੇ 30 ਪੁੱਤਰਾਂ ਦੀ ਸ਼ਾਦੀ ਉਨ੍ਹਾਂ ਨਾਲ ਕਰ ਦਿੱਤੀ। ਇਬਸਾਨ ਇਸਰਾਏਲ ਦੇ ਲੋਕਾਂ ਦਾ ਸੱਤ ਸਾਲ ਨਿਆਂਕਾਰ ਰਿਹਾ।

Judges 10:4
ਯਾਈਰ ਦੇ 30 ਪੁੱਤਰ ਸਨ। ਜੋ ਕਿ 30 ਖੋਤਿਆਂ ਦੀ ਸਵਾਰੀ ਕਰਦੇ ਸਨ। ਇਨ੍ਹਾਂ 30 ਪੁੱਤਰਾਂ ਦਾ ਗਿਲਆਦ ਵਿੱਚਲੇ 30 ਨਗਰਾਂ ਉੱਤੇ ਕਾਬੂ ਸੀ। ਇਹ ਸ਼ਹਿਰ ਅੱਜ ਤੱਕ ਵੀ ਯਾਈਰ ਦੇ ਨਗਰ ਅਖਵਾਉਂਦੇ ਹਨ।

Deuteronomy 17:17
ਇਹ ਵੀ ਕਿ, ਰਾਜੇ ਦੀਆਂ ਬਹੁਤ ਸਾਰੀਆਂ ਪਤਨੀਆਂ ਨਹੀਂ ਹੋਣੀਆਂ ਚਾਹੀਦੀਆਂ। ਕਿਉਂਕਿ ਇਹ ਗੱਲ ਉਸ ਨੂੰ ਯਹੋਵਾਹ ਕੋਲੋਂ ਦੂਰ ਭਜਾਵੇਗੀ। ਅਤੇ ਰਾਜੇ ਨੂੰ ਕਦੇ ਵੀ ਆਪਣੇ-ਆਪ ਨੂੰ ਸੋਨੇ ਚਾਂਦੀ ਨਾਲ ਅਮੀਰ ਨਹੀਂ ਬਨਾਉਣਾ ਚਾਹੀਦਾ।

Exodus 1:5
ਕੁੱਲ 70 ਲੋਕ ਸਨ, ਜਿਹੜੇ ਯਾਕੂਬ ਦੇ ਉਤਰਾਧਿਕਾਰੀਆਂ ਵਿੱਚੋਂ ਸਨ। (ਯੂਸੁਫ਼ ਵੀ 12 ਪੁੱਤਰਾਂ ਵਿੱਚੋਂ ਇੱਕ ਸੀ, ਪਰ ਉਹ ਪਹਿਲਾਂ ਹੀ ਮਿਸਰ ਵਿੱਚ ਸੀ।)

Genesis 46:26
ਯਾਕੂਬ ਦੇ ਸਿੱਧੇ ਉੱਤਰਾਧਿਕਾਰੀਆਂ ਦੀ ਗਿਣਤੀ, ਜਿਹੜੇ ਉਸ ਦੇ ਨਾਮ ਮਿਸਰ ਵਿੱਚ ਗਏ ਸਨ, 66 ਸੀ। (ਯਾਕੂਬ ਦੇ ਪੁੱਤਰਾਂ ਦੀਆਂ ਪਤਨੀਆਂ ਨੂੰ ਇਸ ਗਿਣਤੀ ਵਿੱਚ ਸ਼ਾਮਿਲ ਨਹੀਂ ਸੀ ਕੀਤਾ ਗਿਆ।)

Genesis 7:7
ਨੂਹ ਅਤੇ ਉਸਦਾ ਪਰਿਵਾਰ ਹੜ੍ਹ ਤੋਂ ਬਚਣ ਲਈ ਕਿਸ਼ਤੀ ਅੰਦਰ ਚੱਲਿਆ ਗਿਆ। ਨੂਹ ਦੀ ਪਤਨੀ ਅਤੇ ਉਸ ਦੇ ਪੁੱਤਰ ਅਤੇ ਨੂਹਾਂ ਉਸ ਦੇ ਨਾਲ ਕਿਸ਼ਤੀ ਵਿੱਚ ਸਨ।

Genesis 2:24
ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ।