Matthew 13:2
ਜਦੋਂ ਬਹੁਤ ਭੀੜ ਉਸ ਦੇ ਆਸ-ਪਾਸ ਇਕੱਠੀ ਹੋ ਗਈ ਤਾਂ ਉਹ ਬੇੜੀ ਤੇ ਚੜ੍ਹ੍ਹ ਬੈਠ ਗਿਆ ਅਤੇ ਸਾਰੇ ਲੋਕ ਕੰਢੇ ਤੇ ਖੜ੍ਹੇ ਸਨ।
Matthew 13:48
ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿੱਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ।
John 21:4
ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।
Acts 21:5
ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
Acts 27:39
ਜਹਾਜ਼ ਨਾ ਨਸ਼ਟ ਹੋਣਾ ਜਦੋਂ ਦਿਨ ਚੜ੍ਹ੍ਹਿਆ ਤਾਂ ਮਲਾਹਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾੜੀ ਵੇਖੀ, ਇਸ ਲਈ ਜੇਕਰ ਉਹ ਕਰ ਸੱਕਣ ਉਨ੍ਹਾਂ ਨੇ ਜਹਾਜ਼ ਨੂੰ ਖਾੜੀ ਤੇ ਲਿਜਾਣ ਦਾ ਫ਼ੈਸਲਾ ਕੀਤਾ।
Acts 27:40
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்