No lexicon data found for Strong's number: 315

Matthew 14:22
ਯਿਸੂ ਝੀਲ ਉੱਤੇ ਚੱਲਦਾ ਹੈ ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ।

Mark 6:45
ਯਿਸੂ ਦਾ ਪਾਣੀ ਉੱਪਰ ਚੱਲਣਾ ਫ਼ਿਰ ਉਸ ਨੇ ਆਪਣੇ ਚੇਲਿਆਂ ਨੂੰ ਬੇੜੀ ਵਿੱਚ ਚੜ੍ਹ੍ਹਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉੱਥੇ ਹੀ ਰਹਿ ਪਿਆ। ਯਿਸੂ ਆਪ ਉੱਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸ ਨੂੰ ਆਉਣ ਵਿੱਚ ਦੇਰੀ ਹੋ ਸੱਕਦੀ ਹੈ। ਅਤੇ ਉਸ ਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁੜ ਜਾਣ ਲਈ ਕਿਹਾ।

Luke 14:23
ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸੜਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।

Acts 26:11
ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।

Acts 28:19
ਪਰ ਉੱਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।

2 Corinthians 12:11
ਕੁਰਿੰਥ ਵਿੱਚ ਮਸੀਹੀਆਂ ਬਾਰੇ ਪੌਲੁਸ ਦਾ ਪਿਆਰ ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂ ਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।

Galatians 2:3
ਮੇਰੇ ਨਾਲ ਤੀਤੁਸ ਵੀ ਸੀ। ਤੀਤੁਸ ਇੱਕ ਯੂਨਾਨੀ ਹੈ। ਪਰ ਇਨ੍ਹਾਂ ਆਗੂਆਂ ਨੇ ਤੀਤੁਸ ਨੂੰ ਵੀ ਸੁੰਨਤ ਕਰਨ ਤੇ ਮਜਬੂਰ ਨਹੀਂ ਕੀਤਾ। ਇਨ੍ਹਾਂ ਗੱਲਾਂ ਬਾਰੇ ਗੱਲ ਕਰਨੀ ਸਾਡੇ ਲਈ ਜ਼ਰੂਰੀ ਹੈ ਕਿਉਂ ਕਿ ਕੁਝ ਨਕਲੀ ਭਰਾ ਚੋਰੀ ਛੁੱਪੇ ਸਾਡੇ ਸਮੂਹ ਅੰਦਰ ਆ ਵੜੇ ਸਨ। ਉਹ ਜਸੂਸਾਂ ਦੀ ਤਰ੍ਹਾਂ ਮਸੀਹ ਯਿਸੂ ਵਿੱਚ ਸਾਡੀ ਸੁਤੰਤਰਤਾ ਬਾਰੇ ਜਾਣ ਗਏ ਸਨ।

Galatians 2:14
ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈਂ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”

Galatians 6:12
ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੋ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்