Exodus 19:22 in Punjabi

Punjabi Punjabi Bible Exodus Exodus 19 Exodus 19:22

Exodus 19:22
ਜਾਜਕਾਂ ਨੂੰ ਵੀ ਦੱਸ ਕਿ ਉਹ ਆਪਣੇ-ਆਪ ਨੂੰ ਇਸ ਖਾਸ ਮੁਲਾਕਾਤ ਲਈ ਤਿਆਰ ਕਰਨ। ਜੇ ਉਹ ਅਜਿਹਾ ਨਹੀਂ ਕਰਨਗੇ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।”

Exodus 19:21Exodus 19Exodus 19:23

Exodus 19:22 in Other Translations

King James Version (KJV)
And let the priests also, which come near to the LORD, sanctify themselves, lest the LORD break forth upon them.

American Standard Version (ASV)
And let the priests also, that come near to Jehovah, sanctify themselves, lest Jehovah break forth upon them.

Bible in Basic English (BBE)
And let the priests who come near to the Lord make themselves holy, for fear that the Lord may come on them suddenly.

Darby English Bible (DBY)
And the priests also, who come near to Jehovah, shall hallow themselves, lest Jehovah break forth on them.

Webster's Bible (WBT)
And let the priests also who come near to the LORD, sanctify themselves, lest the LORD break forth upon them.

World English Bible (WEB)
Let the priests also, who come near to Yahweh, sanctify themselves, lest Yahweh break forth on them."

Young's Literal Translation (YLT)
and also the priests who are coming nigh unto Jehovah do sanctify themselves, lest Jehovah break forth on them.'

And
let
the
priests
וְגַ֧םwĕgamveh-ɡAHM
also,
הַכֹּֽהֲנִ֛יםhakkōhănîmha-koh-huh-NEEM
near
come
which
הַנִּגָּשִׁ֥יםhanniggāšîmha-nee-ɡa-SHEEM
to
אֶלʾelel
Lord,
the
יְהוָ֖הyĕhwâyeh-VA
sanctify
themselves,
יִתְקַדָּ֑שׁוּyitqaddāšûyeet-ka-DA-shoo
lest
פֶּןpenpen
Lord
the
יִפְרֹ֥ץyiprōṣyeef-ROHTS
break
forth
בָּהֶ֖םbāhemba-HEM
upon
them.
יְהוָֽה׃yĕhwâyeh-VA

Cross Reference

Exodus 24:5
ਫ਼ੇਰ ਮੂਸਾ ਨੇ ਇਸਰਾਏਲ ਦੇ ਜਵਾਨ ਆਦਮੀਆਂ ਨੂੰ ਬਲੀਆਂ ਚੜ੍ਹਾਉਣ ਲਈ ਭੇਜਿਆ। ਇਨ੍ਹਾਂ ਆਦਮੀਆਂ ਨੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਵਜੋਂ ਬਲਦਾਂ ਦੀ ਬਲੀ ਦਿੱਤੀ।

1 Corinthians 11:30
ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।

Acts 5:10
ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।

Acts 5:5
ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।

Isaiah 52:11
ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ! ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ। ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ। ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ।

2 Chronicles 30:18
ਅਫ਼ਰਈਮ, ਮਨੱਸ਼ਹ, ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਸਨ, ਜਿਨ੍ਹਾਂ ਨੇ ਪਸਹ ਦੇ ਪਰਬ ਲਈ ਆਪਣੇ-ਆਪ ਨੂੰ ਸਹੀ ਤਰੀਕੇ ਨਾਲ ਸਾਫ਼ ਨਹੀਂ ਸੀ ਕੀਤਾ। ਉਨ੍ਹਾਂ ਨੇ ਪਸਹ ਦੇ ਲੇਲੇ ਨੂੰ ਸਹੀ ਢੰਗ ਨਾਲ, ਮੂਸਾ ਦੀ ਬਿਵਸਥਾ ਅਨੁਸਾਰ ਨਹੀਂ ਖਾਧਾ। ਪਰ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਅਤੇ ਪ੍ਰਾਰਥਨਾ ਵਿੱਚ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਤੂੰ ਨੇਕ ਹੈਂ! ਇਹ ਲੋਕ ਨੇਮ ਅਨੁਸਾਰ ਜਿਵੇਂ ਹਿਦਾਇਤ ਹੈ, ਉਸੇ ਸਹੀ ਤਰੀਕੇ ਨਾਲ ਤੇਰੀ ਸੇਵਾ ਕਰਨਾ ਚਾਹੁੰਦੇ ਸਨ, ਪਰ ਇਹ ਆਪਣੇ-ਆਪ ਨੂੰ ਉਸ ਸਹੀ ਢੰਗ ਨਾਲ ਸਾਫ਼ ਨਹੀਂ ਕਰ ਸੱਕੇ, ਇਸ ਲਈ ਕਿਰਪਾ ਕਰਕੇ ਉਨ੍ਹਾਂ ਨੂੰ ਹੇ ਪਰਮੇਸ਼ੁਰ ਖਿਮਾ ਕਰੀਂ। ਤੂੰ ਉਹ ਪਰਮੇਸ਼ੁਰ ਹੈਂ ਜਿਸ ਨੂੰ ਸਾਡੇ ਪੁਰਖਿਆਂ ਨੇ ਮੰਨਿਆ ਸੀ। ਜੇਕਰ ਕੋਈ ਆਪਣੇ ਆਪ ਨੂੰ ਉਸ ਤਰੀਕੇ ਨਾਲ ਸਾਫ਼ ਨਹੀਂ ਕਰ ਸੱਕਿਆ ਜਿਵੇਂ ਅੱਤ ਪਵਿੱਤਰ ਅਸਥਾਨ ਦਾ ਨਿਯਮ ਆਖਦਾ ਹੈ, ਤੂੰ ਉਨ੍ਹਾਂ ਨੂੰ ਵੀ ਖਿਮਾ ਕਰੀਂ।”

2 Chronicles 30:15
ਫ਼ਿਰ ਉਨ੍ਹਾਂ ਨੇ ਦੂਜੇ ਮਹੀਨੇ ਦੀ 14ਤਾਰੀਖ ਨੂੰ ਪਸਹ ਦੇ ਲੇਲੇ ਨੂੰ ਕਟਿਆ। ਤਾਂ ਲੇਵੀਆਂ ਅਤੇ ਜਾਜਕਾਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਲਈ ਹੋਮ ਦੀਆਂ ਭੇਟਾਂ ਲੈ ਕੇ ਆਏ।

2 Chronicles 30:3
ਉਹ ਪਸਹ ਦਾ ਪਰਬ ਠੀਕ ਸਮੇਂ ਮੁਤਾਬਕ ਨਾ ਮਨਾ ਸੱਕੇ। ਕਿਉਂ ਕਿ ਇੱਕ ਤਾਂ ਜਾਜਕਾਂ ਨੇ ਕਾਫ਼ੀ ਗਿਣਤੀ ਵਿੱਚ ਸੇਵਾ ਲਈ ਆਪਣੇ-ਆਪ ਨੂੰ ਪਵਿੱਤਰ ਨਾ ਕੀਤਾ ਦੂਜਾ ਕਾਰਣ ਕਿ ਯਰੂਸ਼ਲਮ ਵਿੱਚ ਲੋਕੀਂ ਕਾਫ਼ੀ ਇਕੱਠੇ ਨਹੀਂ ਸੀ ਹੋਏ।

1 Chronicles 15:13
ਪਿੱਛਲੀ ਵਾਰੀ, ਕਿਉਂ ਜੋ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।”

1 Chronicles 13:9
ਫ਼ਿਰ ਉਹ ਕੀਦੋਨ ਦੇ ਪਿੜ ਵਿੱਚ ਪਹੁੰਚੇ ਤਾਂ ਉਜ਼ਾ ਨੇ ਸੰਦੂਕ ਦੇ ਥੰਮਣ ਲਈ ਆਪਣਾ ਹੱਥ ਅਗ੍ਹਾਂ ਕੀਤਾ ਇਸ ਲਈ ਕਿਉਂਕਿ ਬਲਦਾਂ ਨੇ ਠੁੱਡਾ ਖਾਧਾ ਸੀ ਤੇ ਇਸ ਨਾਲ ਸੰਦੂਕ ਡਿੱਗਣ ਲੱਗਾ ਸੀ।

2 Samuel 6:6
ਜਦੋਂ ਦਾਊਦ ਦੇ ਆਦਮੀ ਨਾਕੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਹੱਥ ਲੰਮਾ ਕਰਕੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਫ਼ੜ ਕੇ ਸੰਭਾਲਿਆ ਕਿਉਂ ਕਿ ਗਊਆਂ ਠੋਕਰ ਖਾ ਰਹੀਆਂ ਸਨ।

Leviticus 10:1
ਪਰਮੇਸ਼ੁਰ ਨਾਦਾਬ ਅਤੇ ਅਬੀਹੂ ਨੂੰ ਤਬਾਹ ਕਰਦਾ ਫ਼ੇਰ ਹਾਰੂਨ ਦੇ ਪੁੱਤਰਾਂ, ਨਾਦਾਬ ਅਤੇ ਅਬੀਹੂ ਨੇ ਪਾਪ ਕੀਤਾ। ਹਰੇਕ ਪੁੱਤਰ ਨੇ ਆਪੋ-ਆਪਣਾ ਧੂਪਦਾਨ ਲਿਆ, ਅਤੇ ਇਨ੍ਹਾਂ ਵਿੱਚ ਅੱਗ ਪਾਕੇ ਇਸ ਵਿੱਚ ਧੂਪ ਪਾਈ। ਉਨ੍ਹਾਂ ਨੇ ਯਹੋਵਾਹ ਅੱਗੇ ਅਜੀਬ ਤਰ੍ਹਾਂ ਦੀ ਅੱਗ ਭੇਟ ਕੀਤੀ। ਉਨ੍ਹਾਂ ਨੇ ਉਸ ਅੱਗ ਦੀ ਵਰਤੋਂ ਨਹੀਂ ਕੀਤੀ ਜਿਸਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਯਹੋਵਾਹ ਨੇ ਕਿਹਾ ਸੀ।

Exodus 19:14
ਫ਼ੇਰ ਮੂਸਾ ਪਰਬਤ ਤੋਂ ਹੇਠਾਂ ਉਤਰਿਆ ਅਤੇ ਲੋਕਾਂ ਕੋਲ ਗਿਆ। ਮੂਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਨਾਲ ਖਾਸ ਸਭਾ ਵਾਸਤੇ ਤਿਆਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਧੋ ਲਏ।

Exodus 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।