Ezra 2
1 ਮੁੜਨ ਵਾਲੇ ਕੈਦੀਆਂ ਦੀ ਸੂਚੀ ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।
2 ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉੱਨ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:
3 ਫਰੋਸ਼ ਦੇ ਉੱਤਰਾਧਿਕਾਰੀਆਂ ਚੋ 2,172
4 ਸ਼ਫਟਯਾਹ ਦੇ ਉੱਤਰਾਧਿਕਾਰੀ 372
5 ਆਰਹ ਦੇ ਉੱਤਰਾਧਿਕਾਰੀ 775
6 ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812
7 ਏਲਾਮ ਦੇ ਉੱਤਰਾਧਿਕਾਰੀ 1,254
8 ਜ਼ੱਤੂ ਦੇ ਉੱਤਰਾਧਿਕਾਰੀ 945
9 ਜ਼ਕੱਈ ਦੇ ਉੱਤਰਾਧਿਕਾਰੀ 760
10 ਬਾਨੀ ਦੇ ਉੱਤਰਾਧਿਕਾਰੀ 642
11 ਬੇਬਾਈ ਦੇ ਉੱਤਰਾਧਿਕਾਰੀ 623
12 ਅਜ਼ਗਾਦ ਦੇ ਉੱਤਰਾਧਿਕਾਰੀ 1,222
13 ਅਦੋਨੀਕਾਮ ਦੇ ਉੱਤਰਾਧਿਕਾਰੀ 666
14 ਬਿਗਵਾਈ ਦੇ ਉੱਤਰਾਧਿਕਾਰੀ 2,056
15 ਆਦੀਨ ਦੇ ਉੱਤਰਾਧਿਕਾਰੀ 454
16 ਹਿਜ਼ਕੀਯਾਹ ਲਈ ਆਟੇਰ ਦੇ ਉੱਤਰਾਧਿਕਾਰੀ 98
17 ਬੇਸਾਈ ਦੇ ਉੱਤਰਾਧਿਕਾਰੀ 323
18 ਯੋਰਾਹ ਦੇ ਉੱਤਰਾਧਿਕਾਰੀ 112
19 ਹਾਸ਼ੂਮ ਦੇ ਉੱਤਰਾਧਿਕਾਰੀ ਚੋ 223
20 ਗਿੱਬਾਰ ਦੇ ਉੱਤਰਾਧਿਕਾਰੀ 95
21 ਬੈਤਲਹਮ ਸ਼ਹਿਰ ਵਿੱਚੋਂ 123
22 ਨਟੋਫਾਹ ਸ਼ਹਿਰ ਵਿੱਚੋਂ 56
23 ਅਨਾਬੋਬ ਸ਼ਹਿਰ ਵਿੱਚੋਂ 128
24 ਅਜ਼ਮਾਵਖ ਸ਼ਹਿਰ ਵਿੱਚੋਂ 42
25 ਕਿਰਯਖ ਆਰੀਮ ਕਫੀਰਾਹ ਅਤੇ ਬਏਰੋਬ ਸ਼ਹਿਰ ਵਿੱਚੋਂ 743
26 ਹਾਮਾਹ ਤੇ ਗਾਬਾ ਸ਼ਹਿਰ ਵਿੱਚੋਂ 621
27 ਮਿਕਮਾਸ ਸ਼ਹਿਰ ਵਿੱਚੋਂ 122
28 ਬੈਬੇਲ ਅਤੇ ਆਈ ਸ਼ਹਿਰ ਵਿੱਚੋਂ 223
29 ਨਬੋ ਸ਼ਹਿਰ ਚੋ 52
30 ਮਗਬੀਸ਼ ਵਿੱਚੋਂ 156
31 ਏਲਾਮ ਨਾਂ ਦੇ ਇੱਕ ਦੂਸਰੇ ਸ਼ਹਿਰ ਵਿੱਚੋਂ 1,254
32 ਹਾਰੀਮ ਸ਼ਹਿਰ ਤੋਂ ਤਿੰਨ 320
33 ਹਦੀਦ ਅਤੇ ਉਨੋ ਸ਼ਹਿਰ ਵਿੱਚੋਂ 725
34 ਯੋਰੇਹ ਸ਼ਹਿਰ ਚੋ 345
35 ਸਨਾਆਹ ਸ਼ਹਿਰ ਤੋਂ 3,630
36 ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ: ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ: 973
37 ਇੰਮੇਰ ਦੇ ਉੱਤਰਾਧਿਕਾਰੀਆਂ ਚੋ 1,052
38 ਪਸ਼ਹੂਰ ਦੇ ਉੱਤਰਾਧਿਕਾਰੀਆਂ ਚੋ 1,247
39 ਗਰੀਮ ਦੇ ਉੱਤਰਾਧਿਕਾਰੀਆਂ ਚੋ 1,017
40 ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ: ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ 74
41 ਗਵਯ੍ਯਾਂ ਦੀ ਸੂਚੀ ਇਸ ਤਰ੍ਹਾਂ ਹੈ: ਅਸਾਫ ਦੇ ਉੱਤਰਾਧਿਕਾਰੀਆਂ ਵਿੱਚੋਂ 128
42 ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ: ਸੱਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139
43 ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟੱਬਉਬ,
44 ਕੇਰੋਸ, ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,
45 ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,
46 ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,
47 ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,
48 ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,
49 ਉਜ਼ਾ, ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,
50 ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।
51 ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।
52 ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,
53 ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।
54 ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।
55 ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ: ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,
56 ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,
57 ਸ਼ਫਟਯਾਹ, ਹਟ੍ਟੀਲ, ਪੋਕਰਬ-ਹੱਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ
58 ਸਾਰੇ ਮੰਦਰ ਦੇ ਸੇਵਕਾਂ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀਆਂ ਦੀ ਗਿਣਤੀ 392 ਸੀ।
59 ਕੁਝ ਲੋਕ ਯਰੂਸ਼ਲਮ ਵਿੱਚ ਤੇਲ-ਮੇਹਲ, ਤੇਲ-ਹਰਸਾ, ਕਰੂਬ, ਅਦ੍ਦਾਨ ਅਤੇ ਇੰਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।
60 ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ 652,
61 ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ: ਹੱਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)
62 ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸੱਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।
63 ਤਦ ਰਾਜਪਾਲ ਨੇ ਆਖਿਆ, “ਜਦ ਤੀਕ ਓੱਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸੱਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।”
64 ਕੁਲ ਮਿਲਾ ਕੇ ਉਸ ਵਿੱਚ ਜਿਹੜੇ ਵਾਪਸ ਆਏ ਸਨ ਉਨ੍ਹਾਂ ਦੀ ਗਿਣਤੀ 42,360 ਸੀ। ਇਹ ਗਿਣਤੀ ਉਨ੍ਹਾਂ ਦੇ 7,337 ਦਾਸ ਤੇ ਦਾਸੀਆਂ ਨੂੰ ਗਿਣੇ ਬਿਨਾ ਸੀ। ਉਨ੍ਹਾਂ ਦੇ ਨਾਲ 200 ਗਾਇੱਕ ਤੇ ਗਾਇੱਕਾਵਾਂ ਵੀ ਸਨ।
65 ਉਨ੍ਹਾਂ ਕੋਲ 736 ਘੋੜੇ, 245 ਖਚ੍ਚਰ, 435 ਊਠ ਅਤੇ 6,720 ਖੋਤੇ ਸਨ।
66 ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸੱਕਣ।
67 ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ 500 ਕਿਲ ਸੋਨਾ, 3,000 ਕਿੱਲੋ ਦੇ ਕਰੀਬ ਚਾਂਦੀ ਸੀ ਅਤੇ ਜਾਜਕਾਂ ਦੇ ਪਹਿਨਣ ਲਈ 100 ਚੋਗੇ।
68 ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ ’ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।
1 Now these are the children of the province that went up out of the captivity, of those which had been carried away, whom Nebuchadnezzar the king of Babylon had carried away unto Babylon, and came again unto Jerusalem and Judah, every one unto his city;
2 Which came with Zerubbabel: Jeshua, Nehemiah, Seraiah, Reelaiah, Mordecai, Bilshan, Mispar, Bigvai, Rehum, Baanah. The number of the men of the people of Israel:
3 The children of Parosh, two thousand an hundred seventy and two.
4 The children of Shephatiah, three hundred seventy and two.
5 The children of Arah, seven hundred seventy and five.
6 The children of Pahath-moab, of the children of Jeshua and Joab, two thousand eight hundred and twelve.
7 The children of Elam, a thousand two hundred fifty and four.
8 The children of Zattu, nine hundred forty and five.
9 The children of Zaccai, seven hundred and threescore.
10 The children of Bani, six hundred forty and two.
11 The children of Bebai, six hundred twenty and three.
12 The children of Azgad, a thousand two hundred twenty and two.
13 The children of Adonikam, six hundred sixty and six.
14 The children of Bigvai, two thousand fifty and six.
15 The children of Adin, four hundred fifty and four.
16 The children of Ater of Hezekiah, ninety and eight.
17 The children of Bezai, three hundred twenty and three.
18 The children of Jorah, an hundred and twelve.
19 The children of Hashum, two hundred twenty and three.
20 The children of Gibbar, ninety and five.
21 The children of Bethlehem, an hundred twenty and three.
22 The men of Netophah, fifty and six.
23 The men of Anathoth, an hundred twenty and eight.
24 The children of Azmaveth, forty and two.
25 The children of Kirjath-arim, Chephirah, and Beeroth, seven hundred and forty and three.
26 The children of Ramah and Geba, six hundred twenty and one.
27 The men of Michmas, an hundred twenty and two.
28 The men of Beth-el and Ai, two hundred twenty and three.
29 The children of Nebo, fifty and two.
30 The children of Magbish, an hundred fifty and six.
31 The children of the other Elam, a thousand two hundred fifty and four.
32 The children of Harim, three hundred and twenty.
33 The children of Lod, Hadid, and Ono, seven hundred twenty and five.
34 The children of Jericho, three hundred forty and five.
35 The children of Senaah, three thousand and six hundred and thirty.
36 The priests: the children of Jedaiah, of the house of Jeshua, nine hundred seventy and three.
37 The children of Immer, a thousand fifty and two.
38 The children of Pashur, a thousand two hundred forty and seven.
39 The children of Harim, a thousand and seventeen.
40 The Levites: the children of Jeshua and Kadmiel, of the children of Hodaviah, seventy and four.
41 The singers: the children of Asaph, an hundred twenty and eight.
42 The children of the porters: the children of Shallum, the children of Ater, the children of Talmon, the children of Akkub, the children of Hatita, the children of Shobai, in all an hundred thirty and nine.
43 The Nethinims: the children of Ziha, the children of Hasupha, the children of Tabbaoth,
44 The children of Keros, the children of Siaha, the children of Padon,
45 The children of Lebanah, the children of Hagabah, the children of Akkub,
46 The children of Hagab, the children of Shalmai, the children of Hanan,
47 The children of Giddel, the children of Gahar, the children of Reaiah,
48 The children of Rezin, the children of Nekoda, the children of Gazzam,
49 The children of Uzza, the children of Paseah, the children of Besai,
50 The children of Asnah, the children of Mehunim, the children of Nephusim,
51 The children of Bakbuk, the children of Hakupha, the children of Harhur,
52 The children of Bazluth, the children of Mehida, the children of Harsha,
53 The children of Barkos, the children of Sisera, the children of Thamah,
54 The children of Neziah, the children of Hatipha.
55 The children of Solomon’s servants: the children of Sotai, the children of Sophereth, the children of Peruda,
56 The children of Jaalah, the children of Darkon, the children of Giddel,
57 The children of Shephatiah, the children of Hattil, the children of Pochereth of Zebaim, the children of Ami.
58 All the Nethinims, and the children of Solomon’s servants, were three hundred ninety and two.
59 And these were they which went up from Tel-melah, Tel-harsa, Cherub, Addan, and Immer: but they could not shew their father’s house, and their seed, whether they were of Israel:
60 The children of Delaiah, the children of Tobiah, the children of Nekoda, six hundred fifty and two.
61 And of the children of the priests: the children of Habaiah, the children of Koz, the children of Barzillai; which took a wife of the daughters of Barzillai the Gileadite, and was called after their name:
62 These sought their register among those that were reckoned by genealogy, but they were not found: therefore were they, as polluted, put from the priesthood.
63 And the Tirshatha said unto them, that they should not eat of the most holy things, till there stood up a priest with Urim and with Thummim.
64 The whole congregation together was forty and two thousand three hundred and threescore,
65 Beside their servants and their maids, of whom there were seven thousand three hundred thirty and seven: and there were among them two hundred singing men and singing women.
66 Their horses were seven hundred thirty and six; their mules, two hundred forty and five;
67 Their camels, four hundred thirty and five; their asses, six thousand seven hundred and twenty.
68 And some of the chief of the fathers, when they came to the house of the Lord which is at Jerusalem, offered freely for the house of God to set it up in his place:
69 They gave after their ability unto the treasure of the work threescore and one thousand drams of gold, and five thousand pound of silver, and one hundred priests’ garments.
70 So the priests, and the Levites, and some of the people, and the singers, and the porters, and the Nethinims, dwelt in their cities, and all Israel in their cities.
Ruth 3 in Tamil and English
1 ਖਲਵਾੜਾ ਫ਼ੇਰ ਰੂਥ ਦੀ ਸੱਸ ਨਾਓਮੀ ਨੇ ਉਸ ਨੂੰ ਆਖਿਆ, “ਮੇਰੀਏ ਧੀਏ, ਮੈਨੂੰ ਤੇਰੇ ਲਈ ਇੱਕ ਚੰਗਾ ਪਤੀ ਲੱਭਣ ਦੇ ਜੋ ਤੇਰੇ ਲਈ ਪ੍ਰਬੰਧ ਕਰੇਗਾ, ਤਾਂ ਜੋ ਤੈਨੂੰ ਸ਼ਾਂਤੀ ਅਤੇ ਅਰਾਮ ਮਿਲ ਸੱਕੇ।
Then Naomi her mother in law said unto her, My daughter, shall I not seek rest for thee, that it may be well with thee?
2 ਹੋ ਸੱਕਦਾ ਬੋਅਜ਼ ਹੀ ਢੁਕਵਾਂ ਆਦਮੀ ਹੋਵੇ। ਬੋਅਜ਼ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਤੂੰ ਉਸ ਦੀਆਂ ਕਾਮੀਆਂ ਨਾਲ ਕੰਮ ਕੀਤਾ ਹੈ। ਅੱਜ, ਉਹ ਆਪਣੇ ਖਲਵਾੜੇ ਵਿੱਚ ਜੌਂ ਨੂੰ ਫ਼ਟਕ ਰਿਹਾ ਹੋਵੇਗਾ।
And now is not Boaz of our kindred, with whose maidens thou wast? Behold, he winnoweth barley to night in the threshingfloor.
3 ਜਾ ਅਤੇ ਨਹਾ ਕੇ ਅਤਰ ਛਿੜਕ ਲੈ ਚੰਗੇ ਕੱਪੜੇ ਪਾ ਅਤੇ ਖਲਵਾੜੇ ਵੱਲ ਚਲੀ ਜਾ, ਪਰ ਤੂੰ ਓਨੀ ਦੇਰ ਬੋਅਜ਼ ਨੂੰ ਨਜ਼ਰ ਨਾ ਆਵੀਂ ਜਦੋਂ ਤੱਕ ਉਹ ਰਾਤ ਦਾ ਖਾਣਾ ਖਤਮ ਨਾ ਕਰ ਲਵੇ।
Wash thyself therefore, and anoint thee, and put thy raiment upon thee, and get thee down to the floor: but make not thyself known unto the man, until he shall have done eating and drinking.
4 ਖਾਣ ਤੋਂ ਬਾਦ ਉਹ ਅਰਾਮ ਕਰਨ ਲਈ ਲੇਟ ਜਾਵੇਗਾ ਉੱਥੇ ਜਾਵੀਂ ਅਤੇ ਉਸ ਦਿਆਂ ਪੈਰਾਂ ਤੋਂ ਵਸਤਰ ਹਟਾ ਦੇਵੀਂ। ਫ਼ਿਰ ਬੋਅਜ਼ ਨਾਲ ਲੇਟ ਜਾਵੀਂ। ਫ਼ੇਰ ਉਹ ਤੈਨੂੰ ਦੱਸੇਗਾ ਕਿ ਕੀ ਕਰਨਾ ਹੈ।”
And it shall be, when he lieth down, that thou shalt mark the place where he shall lie, and thou shalt go in, and uncover his feet, and lay thee down; and he will tell thee what thou shalt do.
5 ਰੂਥ ਨੇ ਜਵਾਬ ਦਿੱਤਾ, “ਜੋ ਤੁਸੀਂ ਆਖਿਆ ਹੈ ਮੈਂ ਉਵੇਂ ਹੀ ਕਰਾਂਗੀ।”
And she said unto her, All that thou sayest unto me I will do.
6 ਇਸ ਲਈ ਰੂਥ ਖਲਵਾੜੇ ਵੱਲ ਗਈ। ਰੂਥ ਨੇ ਉਹ ਸਭ ਕੁਝ ਕੀਤਾ ਜੋ ਉਸਦੀ ਸੱਸ ਨੇ ਕਰਨ ਲਈ ਆਖਿਆ ਸੀ।
And she went down unto the floor, and did according to all that her mother in law bade her.
7 ਖਾਣ-ਪੀਣ ਤੋਂ ਬਾਦ ਬੋਅਜ਼ ਬਹੁਤ ਸੰਤੁਸ਼ਟ ਹੋ ਗਿਆ। ਬੋਅਜ਼ ਅਨਾਜ ਦੇ ਢੇਰ ਨੇੜੇ ਲੇਟ ਗਿਆ। ਫ਼ੇਰ ਰੂਥ ਬਹੁਤ ਚੁੱਪ-ਚਾਪ ਉਸ ਦੇ ਕੋਲ ਗਈ ਅਤੇ ਉਸ ਦੇ ਪੈਰਾਂ ਤੋਂ ਵਸਤਰ ਹਟਾ ਦਿੱਤਾ। ਰੂਥ ਉਸ ਦੇ ਪੈਰਾਂ ਕੋਲ ਲੇਟ ਗਈ।
And when Boaz had eaten and drunk, and his heart was merry, he went to lie down at the end of the heap of corn: and she came softly, and uncovered his feet, and laid her down.
8 ਅੱਧੀ ਰਾਤ ਵੇਲੇ ਬੋਅਜ਼ ਨੇ ਪਾਸਾ ਪਰਤਿਆ ਆਪਣੀ ਨੀਂਦ ਵਿੱਚ ਅਤੇ ਉੱਠ ਖੜ੍ਹਾ ਹੋਇਆ। ਉਹ ਬਹੁਤ ਹੈਰਾਨ ਹੋ ਗਿਆ। ਉਸ ਦੇ ਪੈਰਾਂ ਨੇੜੇ ਇੱਕ ਔਰਤ ਲੇਟੀ ਹੋਈ ਸੀ।
And it came to pass at midnight, that the man was afraid, and turned himself: and, behold, a woman lay at his feet.
9 ਬੋਅਜ਼ ਨੇ ਆਖਿਆ, “ਤੂੰ ਕੌਣ ਹੈ?” ਉਸ ਨੇ ਆਖਿਆ, “ਮੈਂ ਤੁਹਾਡੀ ਨੌਕਰਾਨੀ ਰੂਥ ਹਾਂ ਮੇਰੇ ਉੱਪਰ ਆਪਣੀ ਚਾਦਰ ਪਾ ਦਿਉ ਤੁਸੀਂ ਮੇਰੇ ਰਾਖੇ ਹੋ।”
And he said, Who art thou? And she answered, I am Ruth thine handmaid: spread therefore thy skirt over thine handmaid; for thou art a near kinsman.
10 ਤਾਂ ਬੋਅਜ਼ ਨੇ ਆਖਿਆ, “ਮੁਟਿਆਰੇ ਯਹੋਵਾਹ ਤੇਰਾ ਭਲਾ ਕਰੇ। ਤੂੰ ਮੇਰੇ ਉੱਤੇ ਮਿਹਰਬਾਨ ਰਹੀਂ ਹੈ ਮੇਰੇ ਲਈ ਤੇਰੀ ਮਿਹਰਬਾਨੀ ਉਸ ਮਿਹਰਬਾਨੀ ਨਾਲੋਂ ਵਡੇਰੀ ਹੈ ਜਿਹੜੀ ਤੂੰ ਸ਼ੁਰੂ ਵਿੱਚ ਨਾਓਮੀ ਉੱਤੇ ਕੀਤੀ ਸੀ। ਤੂੰ ਸ਼ਾਦੀ ਲਈ ਕਿਸੇ ਅਮੀਰ ਜਾਂ ਗਰੀਬ ਜਵਾਨ ਆਦਮੀ ਨੂੰ ਵੀ ਚੁਣ ਸੱਕਦੀ ਸੀ ਪਰ ਤੂੰ ਅਜਿਹਾ ਨਹੀਂ ਕੀਤਾ।
And he said, Blessed be thou of the Lord, my daughter: for thou hast shewed more kindness in the latter end than at the beginning, inasmuch as thou followedst not young men, whether poor or rich.
11 ਹੁਣ, ਮੁਟਿਆਰੇ ਭੈਭੀਤ ਨਾ ਹੋ ਜੋ ਤੂੰ ਆਖੇਗੀ ਮੈਂ ਉਹੀ ਕਰਾਂਗਾ। ਸਾਡੇ ਕਸਬੇ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਬਹੁਤ ਚੰਗੀ ਔਰਤ ਹੈ।
And now, my daughter, fear not; I will do to thee all that thou requirest: for all the city of my people doth know that thou art a virtuous woman.
12 ਅਤੇ ਇਹ ਸੱਚ ਹੈ ਕਿ ਮੈਂ ਨਜ਼ਦੀਕੀ ਰਿਸ਼ਤੇਦਾਰ ਹਾਂ। ਪਰ ਇੱਥੇ ਇੱਕ ਆਦਮੀ ਹੈ ਜਿਹੜਾ ਮੇਰੇ ਨਾਲੋਂ ਵੱਧੇਰੇ ਤੇਰਾ ਨਜ਼ਦੀਕੀ ਰਿਸ਼ਤੇਦਾਰ ਹੈ।
And now it is true that I am thy near kinsman: howbeit there is a kinsman nearer than I.
13 ਰਾਤ ਇੱਥੇ ਰੁਕ ਜਾ ਸਵੇਰੇ ਅਸੀਂ ਦੇਖਾਂਗੇ ਕਿ ਕੀ ਉਹ ਤੇਰੀ ਮਦਦ ਕਰੇਗਾ। ਜੇ ਉਹ ਤੇਰੀ ਮਦਦ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਬਹੁਤ ਚੰਗੀ ਗੱਲ ਹੈ। ਜੇ ਉਹ ਮਦਦ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਯਹੋਵਾਹ ਨੂੰ ਹਾਜਰ-ਨਾਜਰ ਸਮਝਕੇ ਇਕਰਾਰ ਕਰਦਾ ਹਾਂ ਕਿ ਮੈਂ ਤੇਰੇ ਨਾਲ ਸ਼ਾਦੀ ਕਰ ਲਵਾਂਗਾ ਅਤੇ ਤੇਰੇ ਲਈ ਅਲੀਮਲਕ ਦੀ ਧਰਤੀ ਵਾਪਸ ਖਰੀਦ ਦੇਵਾਂਗਾ। ਇਸ ਲਈ ਸਵੇਰ ਹੋਣ ਤੱਕ ਇੱਥੇ ਲੇਟੀ ਰਹਿ।”
Tarry this night, and it shall be in the morning, that if he will perform unto thee the part of a kinsman, well; let him do the kinsman’s part: but if he will not do the part of a kinsman to thee, then will I do the part of a kinsman to thee, as the Lord liveth: lie down until the morning.
14 ਇਸ ਲਈ ਰੂਥ ਬੋਅਜ਼ ਦੇ ਪੈਰਾਂ ਨੇੜੇ ਸਵੇਰ ਤੱਕ ਲੇਟੀ ਰਹੀ। ਹਾਲੇ ਹਨੇਰਾ ਹੀ ਸੀ ਜਦੋਂ ਉਹ ਉੱਠ ਖਲੋਤੀ। ਇਸਤੋਂ ਪਹਿਲਾਂ ਕਿ ਇੰਨਾ ਚਾਨਣ ਹੋ ਜਾਵੇ ਕਿ ਲੋਕ ਇੱਕ ਦੂਜੇ ਨੂੰ ਪਛਾਣ ਲੈਣ। ਬੋਅਜ਼ ਨੇ ਉਸ ਨੂੰ ਆਖਿਆ, “ਅਸੀਂ ਇਸ ਗੱਲ ਨੂੰ ਗੁਪਤ ਰੱਖਾਂਗੇ ਕਿ ਤੂੰ ਪਿੱਛਲੀ ਰਾਤ ਮੇਰੇ ਕੋਲ ਆਈ ਸੀ।”
And she lay at his feet until the morning: and she rose up before one could know another. And he said, Let it not be known that a woman came into the floor.
15 ਫ਼ੇਰ ਬੋਅਜ਼ ਨੇ ਆਖਿਆ, “ਆਪਣਾ ਸ਼ੌਲ ਲਿਆ ਅਤੇ ਇਸ ਨੂੰ ਖੋਲ੍ਹ।” ਇਸ ਲਈ ਰੂਥ ਨੇ ਆਪਣੇ ਸ਼ੌਲ ਨੂੰ ਖੋਲ੍ਹਿਆ ਅਤੇ ਬੋਅਜ਼ ਨੇ ਜੌਆਂ ਦੇ ਛੇ ਤੋਂਲ ਲਈ ਅਤੇ ਉਸਦੀ ਸੱਸ ਨਾਓਮੀ ਨੂੰ ਸੁਗਾਤ ਵਜੋਂ ਦੇ ਦਿੱਤੇ। ਫ਼ੇਰ ਉਸ ਨੇ ਇਸ ਨੂੰ ਰੂਥ ਦੇ ਸ਼ੌਲ ਵਿੱਚ ਲਪੇਟ ਕੇ ਅਤੇ ਉਸ ਦੇ ਸਿਰ ਉੱਤੇ ਰੱਖ ਦਿੱਤਾ ਫ਼ੇਰ ਉਹ ਸ਼ਹਿਰ ਨੂੰ ਵਪਸ ਚੱਲਾ ਗਿਆ।
Also he said, Bring the vail that thou hast upon thee, and hold it. And when she held it, he measured six measures of barley, and laid it on her: and she went into the city.
16 ਰੂਥ ਆਪਣੀ ਸੱਸ ਨਾਓਮੀ ਦੇ ਘਰ ਚਲੀ ਗਈ। ਨਾਓਮੀ ਦਰਵਾਜ਼ੇ ਵੱਲ ਗਈ ਅਤੇ ਪੁੱਛਿਆ, “ਕੌਣ ਹੈ?” ਰੂਥ ਘਰ ਚਲੀ ਗਈ। ਨਾਓਮੀ ਨੂੰ ਉਹ ਸਾਰੀ ਗੱਲ ਦੱਸੱਦਿਆਂ ਹੋਇਆ ਜਿਹੜੀ ਬੋਅਜ਼ ਨੇ ਉਸ ਨਾਲ ਕੀਤੀ ਸੀ।
And when she came to her mother in law, she said, Who art thou, my daughter? And she told her all that the man had done to her.
17 ਉਸ ਨੇ ਆਖਿਆ, “ਬੋਅਜ਼ ਨੇ ਮੈਨੂੰ ਇਹ ਜੌਂ ਤੁਹਾਡੇ ਲਈ ਸੁਗਾਤ ਵਜੋਂ ਦਿੱਤੇ ਹਨ ਬੋਅਜ਼ ਨੇ ਆਖਿਆ ਸੀ ਕਿ ਮੈਂ ਤੁਹਾਡੇ ਲਈ ਸੁਗਾਤ ਲਈ ਬਿਨਾ ਘਰ ਨਾ ਜਾਵਾਂ।”
And she said, These six measures of barley gave he me; for he said to me, Go not empty unto thy mother in law.
18 ਨਾਓਮੀ ਨੇ ਆਖਿਆ, “ਧੀਏ ਓਨੀ ਦੇਰ ਤੱਕ ਹੌਂਸਲਾ ਰੱਖ ਜਿੰਨੀ ਦੇਰ ਤੱਕ ਅਸੀਂ ਕੁਝ ਵਾਪਰਨ ਬਾਰੇ ਨਹੀਂ ਸੁਣਦੇ ਬੋਅਜ਼ ਨੂੰ ਓਨੀ ਦੇਰ ਤੱਕ ਚੈਨ ਨਹੀਂ ਆਵੇਗਾ ਜਦੋਂ ਤੱਕ ਕਿ ਉਹ ਗੱਲ ਨਹੀਂ ਕਰ ਲੈਂਦਾ ਜਿਹੜੀ ਉਸ ਨੂੰ ਕਰਨੀ ਚਾਹੀਦੀ ਹੈ। ਅਸੀਂ ਦਿਨ ਮੁੱਕਣ ਤੋਂ ਪਹਿਲਾਂ ਹੀ ਜਾਣ ਲਵਾਂਗੇ ਕਿ ਕੀ ਵਾਪਰੇਗਾ।”
Then said she, Sit still, my daughter, until thou know how the matter will fall: for the man will not be in rest, until he have finished the thing this day.