Ezra 2 - WEB (Punjabi)
1 Now these are the children of the province, who went up out of the captivity of those who had been carried away, whom Nebuchadnezzar the king of Babylon had carried away to Babylon, and who returned to Jerusalem and Judah, everyone to his city;ਮੁੜਨ ਵਾਲੇ ਕੈਦੀਆਂ ਦੀ ਸੂਚੀ ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।
2 who came with Zerubbabel, Jeshua, Nehemiah, Seraiah, Reelaiah, Mordecai, Bilshan, Mispar, Bigvai, Rehum, Baanah. The number of the men of the people of Israel:ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉੱਨ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:
3 The children of Parosh, two thousand one hundred seventy-two.ਫਰੋਸ਼ ਦੇ ਉੱਤਰਾਧਿਕਾਰੀਆਂ ਚੋ 2,172
4 The children of Shephatiah, three hundred seventy-two.ਸ਼ਫਟਯਾਹ ਦੇ ਉੱਤਰਾਧਿਕਾਰੀ 372
5 The children of Arah, seven hundred seventy-five.ਆਰਹ ਦੇ ਉੱਤਰਾਧਿਕਾਰੀ 775
6 The children of Pahath-moab, of the children of Jeshua [and] Joab, two thousand eight hundred twelve.ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812
7 The children of Elam, one thousand two hundred fifty-four.ਏਲਾਮ ਦੇ ਉੱਤਰਾਧਿਕਾਰੀ 1,254
8 The children of Zattu, nine hundred forty-five.ਜ਼ੱਤੂ ਦੇ ਉੱਤਰਾਧਿਕਾਰੀ 945
9 The children of Zaccai, seven hundred sixty.ਜ਼ਕੱਈ ਦੇ ਉੱਤਰਾਧਿਕਾਰੀ 760
10 The children of Bani, six hundred forty-two.ਬਾਨੀ ਦੇ ਉੱਤਰਾਧਿਕਾਰੀ 642
11 The children of Bebai, six hundred twenty-three.ਬੇਬਾਈ ਦੇ ਉੱਤਰਾਧਿਕਾਰੀ 623
12 The children of Azgad, one thousand two hundred twenty-two.ਅਜ਼ਗਾਦ ਦੇ ਉੱਤਰਾਧਿਕਾਰੀ 1,222
13 The children of Adonikam, six hundred sixty-six.ਅਦੋਨੀਕਾਮ ਦੇ ਉੱਤਰਾਧਿਕਾਰੀ 666
14 The children of Bigvai, two thousand fifty-six.ਬਿਗਵਾਈ ਦੇ ਉੱਤਰਾਧਿਕਾਰੀ 2,056
15 The children of Adin, four hundred fifty-four.ਆਦੀਨ ਦੇ ਉੱਤਰਾਧਿਕਾਰੀ 454
16 The children of Ater, of Hezekiah, ninety-eight.ਹਿਜ਼ਕੀਯਾਹ ਲਈ ਆਟੇਰ ਦੇ ਉੱਤਰਾਧਿਕਾਰੀ 98
17 The children of Bezai, three hundred twenty-three.ਬੇਸਾਈ ਦੇ ਉੱਤਰਾਧਿਕਾਰੀ 323
18 The children of Jorah, one hundred twelve.ਯੋਰਾਹ ਦੇ ਉੱਤਰਾਧਿਕਾਰੀ 112
19 The children of Hashum, two hundred Twenty-three.ਹਾਸ਼ੂਮ ਦੇ ਉੱਤਰਾਧਿਕਾਰੀ ਚੋ 223
20 The children of Gibbar, ninety-five.ਗਿੱਬਾਰ ਦੇ ਉੱਤਰਾਧਿਕਾਰੀ 95
21 The children of Bethlehem, one hundred twenty-three.ਬੈਤਲਹਮ ਸ਼ਹਿਰ ਵਿੱਚੋਂ 123
22 The men of Netophah, fifty-six.ਨਟੋਫਾਹ ਸ਼ਹਿਰ ਵਿੱਚੋਂ 56
23 The men of Anathoth, one hundred twenty-eight.ਅਨਾਬੋਬ ਸ਼ਹਿਰ ਵਿੱਚੋਂ 128
24 The children of Azmaveth, forty-two.ਅਜ਼ਮਾਵਖ ਸ਼ਹਿਰ ਵਿੱਚੋਂ 42
25 The children of Kiriath Arim, Chephirah, and Beeroth, seven hundred forty-three.ਕਿਰਯਖ ਆਰੀਮ ਕਫੀਰਾਹ ਅਤੇ ਬਏਰੋਬ ਸ਼ਹਿਰ ਵਿੱਚੋਂ 743
26 The children of Ramah and Geba, six hundred twenty-one.ਹਾਮਾਹ ਤੇ ਗਾਬਾ ਸ਼ਹਿਰ ਵਿੱਚੋਂ 621
27 The men of Michmas, one hundred twenty-two.ਮਿਕਮਾਸ ਸ਼ਹਿਰ ਵਿੱਚੋਂ 122
28 The men of Bethel and Ai, two hundred twenty-three.ਬੈਬੇਲ ਅਤੇ ਆਈ ਸ਼ਹਿਰ ਵਿੱਚੋਂ 223
29 The children of Nebo, fifty-two.ਨਬੋ ਸ਼ਹਿਰ ਚੋ 52
30 The children of Magbish, one hundred fifty-six.ਮਗਬੀਸ਼ ਵਿੱਚੋਂ 156
31 The children of the other Elam, one thousand two hundred fifty-four.ਏਲਾਮ ਨਾਂ ਦੇ ਇੱਕ ਦੂਸਰੇ ਸ਼ਹਿਰ ਵਿੱਚੋਂ 1,254
32 The children of Harim, three hundred twenty.ਹਾਰੀਮ ਸ਼ਹਿਰ ਤੋਂ ਤਿੰਨ 320
33 The children of Lod, Hadid, and Ono, seven hundred twenty-five.ਹਦੀਦ ਅਤੇ ਉਨੋ ਸ਼ਹਿਰ ਵਿੱਚੋਂ 725
34 The children of Jericho, three hundred forty-five.ਯੋਰੇਹ ਸ਼ਹਿਰ ਚੋ 345
35 The children of Senaah, three thousand six hundred thirty.ਸਨਾਆਹ ਸ਼ਹਿਰ ਤੋਂ 3,630
36 The priests: the children of Jedaiah, of the house of Jeshua, nine hundred seventy-three.ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ: ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ: 973
37 The children of Immer, one thousand fifty-two.ਇੰਮੇਰ ਦੇ ਉੱਤਰਾਧਿਕਾਰੀਆਂ ਚੋ 1,052
38 The children of Pashhur, one thousand two hundred forty-seven.ਪਸ਼ਹੂਰ ਦੇ ਉੱਤਰਾਧਿਕਾਰੀਆਂ ਚੋ 1,247
39 The children of Harim, one thousand seventeen.ਗਰੀਮ ਦੇ ਉੱਤਰਾਧਿਕਾਰੀਆਂ ਚੋ 1,017
40 The Levites: the children of Jeshua and Kadmiel, of the children of Hodaviah, seventy-four.ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ: ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ 74
41 The singers: the children of Asaph, one hundred twenty-eight.ਗਵਯ੍ਯਾਂ ਦੀ ਸੂਚੀ ਇਸ ਤਰ੍ਹਾਂ ਹੈ: ਅਸਾਫ ਦੇ ਉੱਤਰਾਧਿਕਾਰੀਆਂ ਵਿੱਚੋਂ 128
42 The children of the porters: the children of Shallum, the children of Ater, the children of Talmon, the children of Akkub, the children of Hatita, the children of Shobai, in all one hundred thirty-nine.ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ: ਸੱਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139
43 The Nethinim: the children of Ziha, the children of Hasupha, the children of Tabbaoth,ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟੱਬਉਬ,
44 the children of Keros, the children of Siaha, the children of Padon,ਕੇਰੋਸ, ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,
45 the children of Lebanah, the children of Hagabah, the children of Akkub,ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,
46 the children of Hagab, the children of Shamlai, the children of Hanan,ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,
47 the children of Giddel, the children of Gahar, the children of Reaiah,ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,
48 the children of Rezin, the children of Nekoda, the children of Gazzam,ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,
49 the children of Uzza, the children of Paseah, the children of Besai,ਉਜ਼ਾ, ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,
50 the children of Asnah, the children of Meunim, the children of Nephisim,ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।
51 the children of Bakbuk, the children of Hakupha, the children of Harhur,ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।
52 the children of Bazluth, the children of Mehida, the children of Harsha,ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,
53 the children of Barkos, the children of Sisera, the children of Temah,ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।
54 the children of Neziah, the children of Hatipha.ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।
55 The children of Solomon's servants: the children of Sotai, the children of Hassophereth, the children of Peruda,ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ: ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,
56 the children of Jaalah, the children of Darkon, the children of Giddel,ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,
57 the children of Shephatiah, the children of Hattil, the children of Pochereth-hazzebaim, the children of Ami.ਸ਼ਫਟਯਾਹ, ਹਟ੍ਟੀਲ, ਪੋਕਰਬ-ਹੱਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ
58 All the Nethinim, and the children of Solomon's servants, were three hundred ninety-two.ਸਾਰੇ ਮੰਦਰ ਦੇ ਸੇਵਕਾਂ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀਆਂ ਦੀ ਗਿਣਤੀ 392 ਸੀ।
59 These were those who went up from Tel-melah, Tel Harsha, Cherub, Addan, [and] Immer; but they could not show their fathers' houses, and their seed, whether they were of Israel:ਕੁਝ ਲੋਕ ਯਰੂਸ਼ਲਮ ਵਿੱਚ ਤੇਲ-ਮੇਹਲ, ਤੇਲ-ਹਰਸਾ, ਕਰੂਬ, ਅਦ੍ਦਾਨ ਅਤੇ ਇੰਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।
60 the children of Delaiah, the children of Tobiah, the children of Nekoda, six hundred fifty-two.ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ 652,
61 Of the children of the priests: the children of Habaiah, the children of Hakkoz, the children of Barzillai, who took a wife of the daughters of Barzillai the Gileadite, and was called after their name.ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ: ਹੱਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)
62 These sought their register [among] those who were reckoned by genealogy, but they were not found: therefore were they deemed polluted and put from the priesthood.ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸੱਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।
63 The governor said to them, that they should not eat of the most holy things, until there stood up a priest with Urim and with Thummim.ਤਦ ਰਾਜਪਾਲ ਨੇ ਆਖਿਆ, “ਜਦ ਤੀਕ ਓੱਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸੱਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।”
64 The whole assembly together was forty-two thousand three hundred sixty,ਕੁਲ ਮਿਲਾ ਕੇ ਉਸ ਵਿੱਚ ਜਿਹੜੇ ਵਾਪਸ ਆਏ ਸਨ ਉਨ੍ਹਾਂ ਦੀ ਗਿਣਤੀ 42,360 ਸੀ। ਇਹ ਗਿਣਤੀ ਉਨ੍ਹਾਂ ਦੇ 7,337 ਦਾਸ ਤੇ ਦਾਸੀਆਂ ਨੂੰ ਗਿਣੇ ਬਿਨਾ ਸੀ। ਉਨ੍ਹਾਂ ਦੇ ਨਾਲ 200 ਗਾਇੱਕ ਤੇ ਗਾਇੱਕਾਵਾਂ ਵੀ ਸਨ।
65 besides their men-servants and their maid-servants, of whom there were seven thousand three hundred thirty-seven: and they had two hundred singing men and singing women.
66 Their horses were seven hundred thirty-six; their mules, two hundred forty-five;ਉਨ੍ਹਾਂ ਕੋਲ 736 ਘੋੜੇ, 245 ਖਚ੍ਚਰ, 435 ਊਠ ਅਤੇ 6,720 ਖੋਤੇ ਸਨ।
67 their camels, four hundred thirty-five; [their] donkeys, six thousand seven hundred and twenty.
68 Some of the heads of fathers' [houses], when they came to the house of Yahweh which is in Jerusalem, offered willingly for the house of God to set it up in its place:ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸੱਕਣ।
69 they gave after their ability into the treasury of the work sixty-one thousand darics of gold, and five thousand minas of silver, and one hundred priests' garments.ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ 500 ਕਿਲ ਸੋਨਾ, 3,000 ਕਿੱਲੋ ਦੇ ਕਰੀਬ ਚਾਂਦੀ ਸੀ ਅਤੇ ਜਾਜਕਾਂ ਦੇ ਪਹਿਨਣ ਲਈ 100 ਚੋਗੇ।
70 So the priests, and the Levites, and some of the people, and the singers, and the porters, and the Nethinim, lived in their cities, and all Israel in their cities.ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ ’ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।
Punjabi Bible