Galatians 6
1 ਇੱਕ ਦੂਸਰੇ ਦੀ ਸਹਾਇਤਾ ਕਰੋ ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ।
2 ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।
3 ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ।
4 ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸੱਕਦਾ ਹੈ।
5 ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਜ਼ਰੂਰ ਸਵੀਕਾਰ ਕਰਨੀ ਚਾਹੀਦੀ ਹੈ।
1 Brethren, if a man be overtaken in a fault, ye which are spiritual, restore such an one in the spirit of meekness; considering thyself, lest thou also be tempted.
2 Bear ye one another’s burdens, and so fulfil the law of Christ.
3 For if a man think himself to be something, when he is nothing, he deceiveth himself.
4 But let every man prove his own work, and then shall he have rejoicing in himself alone, and not in another.
5 For every man shall bear his own burden.
Galatians 6 in Tamil and English
1 ਇੱਕ ਦੂਸਰੇ ਦੀ ਸਹਾਇਤਾ ਕਰੋ ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ।
Brethren, if a man be overtaken in a fault, ye which are spiritual, restore such an one in the spirit of meekness; considering thyself, lest thou also be tempted.
2 ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।
Bear ye one another’s burdens, and so fulfil the law of Christ.
3 ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ।
For if a man think himself to be something, when he is nothing, he deceiveth himself.
4 ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸੱਕਦਾ ਹੈ।
But let every man prove his own work, and then shall he have rejoicing in himself alone, and not in another.
5 ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਜ਼ਰੂਰ ਸਵੀਕਾਰ ਕਰਨੀ ਚਾਹੀਦੀ ਹੈ।
For every man shall bear his own burden.