Index
Full Screen ?
 

Genesis 36:43 in Punjabi

Genesis 36:43 Punjabi Bible Genesis Genesis 36
Duke
אַלּ֥וּףʾallûpAH-loof
Magdiel,
מַגְדִּיאֵ֖לmagdîʾēlmahɡ-dee-ALE
duke
אַלּ֣וּףʾallûpAH-loof
Iram:
עִירָ֑םʿîrāmee-RAHM
these
אֵ֣לֶּה׀ʾēlleA-leh
dukes
the
be
אַלּוּפֵ֣יʾallûpêah-loo-FAY
of
Edom,
אֱד֗וֹםʾĕdômay-DOME
according
to
their
habitations
לְמֹֽשְׁבֹתָם֙lĕmōšĕbōtāmleh-moh-sheh-voh-TAHM
land
the
in
בְּאֶ֣רֶץbĕʾereṣbeh-EH-rets
of
their
possession:
אֲחֻזָּתָ֔םʾăḥuzzātāmuh-hoo-za-TAHM
he
ה֥וּאhûʾhoo
Esau
is
עֵשָׂ֖וʿēśāway-SAHV
the
father
אֲבִ֥יʾăbîuh-VEE
of
the
Edomites.
אֱדֽוֹם׃ʾĕdômay-DOME

Cross Reference

Genesis 25:12
ਇਸਮਾਏਲ ਦੇ ਪਰਿਵਾਰ ਦੀ ਸੁਚੀ ਇਹ ਹੈ। ਇਸਮਾਏਲ ਅਬਰਾਹਾਮ ਅਤੇ ਹਾਜਰਾ ਦਾ ਪੁੱਤਰ ਸੀ। ਹਾਜਰਾ ਸਾਰਾਹ ਦੀ ਮਿਸਰੀ ਦਾਸੀ ਸੀ।

Deuteronomy 2:5
ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ-ਇੱਕ ਫੁੱਟ ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸ ਦੇ ਵਾਸਤੇ ਦਿੱਤਾ ਸੀ।

Numbers 20:14
ਅਦੋਮ ਇਸਰਾਏਲ ਨੂੰ ਲੰਘਣ ਨਹੀਂ ਦਿੰਦਾ ਜਦੋਂ ਮੂਸਾ ਕਾਦੇਸ਼ ਵਿੱਚ ਸੀ ਉਸ ਨੇ ਕੁਝ ਆਦਮੀਆਂ ਨੂੰ ਸੰਦੇਸ਼ ਦੇਕੇ ਅਦੋਮ ਦੇ ਰਾਜੇ ਵੱਲ ਭੇਜਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ: “ਤੁਹਾਡੇ ਭਰਾ, ਇਸਰਾਏਲ ਦੇ ਲੋਕ ਤੁਹਾਨੂੰ ਆਖਦੇ ਹਨ: ਤੁਸੀਂ ਜਾਣਦੇ ਹੋ ਕਿ ਅਸੀਂ ਕੀ-ਕੀ ਮੁਸੀਬਤਾਂ ਝੱਲੀਆਂ ਹਨ।

Exodus 15:15
ਅਦੋਮ ਦੇ ਆਗੂ ਕੰਬਣਗੇ। ਮੋਆਬ ਦੇ ਆਗੂ ਡਰ ਨਾਲ ਕੰਬਣਗੇ। ਕਨਾਨ ਦੇ ਲੋਕਾਂ ਦਾ ਹੌਂਸਲਾ ਟੁੱਟ ਜਾਵੇਗਾ।

Genesis 45:8
ਇਹ ਤੁਹਾਡਾ ਦੋਸ਼ ਨਹੀਂ ਸੀ ਕਿ ਮੈਨੂੰ ਇੱਥੇ ਭੇਜਿਆ ਗਿਆ। ਇਹ ਪਰਮੇਸ਼ੁਰ ਦੀ ਯੋਜਨਾ ਸੀ। ਪਰਮੇਸ਼ੁਰ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਾਂਗ ਬਣਾਇਆ। ਮੈਂ ਉਸ ਦੇ ਸਾਰੇ ਘਰ ਅਤੇ ਪੂਰੇ ਮਿਸਰ ਦਾ ਰਾਜਪਾਲ ਹਾਂ।”

Genesis 36:30
ਦਿਸ਼ੋਨ, ਏਸਰ ਅਤੇ ਦੀਸ਼ਾਨ। ਇਹ ਆਦਮੀ ਆਪਣੇ ਪਰਿਵਾਰਾਂ ਦੇ ਹੋਰੀ ਆਗੂ ਸਨ ਜਿਹੜੇ ਸੇਈਰ (ਅਦੋਮ) ਦੇਸ਼ ਵਿੱਚ ਰਹਿੰਦੇ ਸਨ।

Genesis 36:18
ਏਸਾਓ ਦੀ ਪਤਨੀ ਆਹਾਲੀਬਾਮਾਹ, ਅਨਾਹ ਦੀ ਧੀ, ਨੇ ਯਊਸ, ਯਲਾਮ ਅਤੇ ਕੋਰਹ ਨੂੰ ਜਨਮ ਦਿੱਤਾ। ਇਹ ਤਿੰਨੇ ਆਦਮੀ ਆਪਣੇ ਪਰਿਵਾਰਾਂ ਦੇ ਪਿਤਾਮਾ ਸਨ।

Genesis 36:15
ਇਹ ਉਹ ਪਰਿਵਾਰ-ਸਮੂਹ ਹਨ ਜੋ ਏਸਾਓ (ਅਦੋਮ) ਤੋਂ ਜਨਮੇ ਸਨ: ਏਸਾਓ ਦਾ ਪਹਿਲੋਠਾ ਪੁੱਤਰ ਸੀ ਅਲੀਫ਼ਾਜ਼। ਅਲੀਫ਼ਾਜ਼ ਤੋਂ ਜਨਮੇ ਸਨ: ਤੇਮਾਨ, ਓਮਾਰ, ਸਫ਼ੋ ਕਨਜ਼,

Genesis 36:7

Genesis 25:30
ਇਸ ਲਈ ਏਸਾਓ ਨੇ ਯਾਕੂਬ ਨੂੰ ਕਿਹਾ, “ਮੈਂ ਬਹੁਤ ਭੁੱਖਾ ਹਾਂ। ਮੈਨੂੰ ਉਨ੍ਹਾਂ ਲਾਲ ਫ਼ਲੀਆਂ ਵਿੱਚੋਂ ਥੋੜੀਆਂ ਜਿਹੀਆਂ ਦੇ।” (ਇਹੀ ਕਾਰਣ ਹੈ ਕਿ ਲੋਕ ਉਸ ਨੂੰ ਅਦੋਮ ਸੱਦਦੇ ਹਨ।)

1 Chronicles 4:14
ਮਓਨੋਥਈ ਆਫ਼ਰਾਹ ਦਾ ਪਿਤਾ ਸੀ। ਸਰਾਯਾਹ ਯੋਆਬ ਦਾ ਪਿਤਾ ਸੀ। ਯੋਆਬ ਗੇ-ਹਰਾਸ਼ੀਮ ਨਗਰ ਦਾ ਸੰਸਥਾਪਕ ਸੀ। ਉਸ ਸਥਾਨ ਦਾ ਇਹ ਨਾਂ ਇਸ ਲਈ ਸੀ, ਕਿਉਂ ਕਿ ਉਹ ਲੋਕ ਮਾਹਿਰ ਕਾਰੀਗਰ ਸਨ।

Chords Index for Keyboard Guitar