Genesis 45:13
ਇਸ ਲਈ ਮੇਰੇ ਪਿਤਾ ਨੂੰ ਉਸ ਇੱਜ਼ਤ ਬਾਰੇ ਦੱਸੋ ਜਿਹੜੀ ਇੱਥੇ ਮੈਨੂੰ ਮਿਸਰ ਵਿੱਚ ਮਿਲੀ ਹੋਈ ਹੈ। ਉਸ ਨੂੰ ਉਹ ਸਾਰਾ ਕੁਝ ਦੱਸੋ ਜੋ ਤੁਸੀਂ ਇੱਥੇ ਦੇਖਿਆ ਹੈ। ਹੁਣ ਛੇਤੀ ਕਰੋ, ਮੇਰੇ ਪਿਤਾ ਨੂੰ ਮੇਰੇ ਕੋਲ ਵਾਪਸ ਲੈ ਕੇ ਆਉ।”
And ye shall tell | וְהִגַּדְתֶּ֣ם | wĕhiggadtem | veh-hee-ɡahd-TEM |
my father | לְאָבִ֗י | lĕʾābî | leh-ah-VEE |
of | אֶת | ʾet | et |
all | כָּל | kāl | kahl |
my glory | כְּבוֹדִי֙ | kĕbôdiy | keh-voh-DEE |
in Egypt, | בְּמִצְרַ֔יִם | bĕmiṣrayim | beh-meets-RA-yeem |
all of and | וְאֵ֖ת | wĕʾēt | veh-ATE |
that | כָּל | kāl | kahl |
ye have seen; | אֲשֶׁ֣ר | ʾăšer | uh-SHER |
haste shall ye and | רְאִיתֶ֑ם | rĕʾîtem | reh-ee-TEM |
and bring down | וּמִֽהַרְתֶּ֛ם | ûmihartem | oo-mee-hahr-TEM |
וְהֽוֹרַדְתֶּ֥ם | wĕhôradtem | veh-hoh-rahd-TEM | |
my father | אֶת | ʾet | et |
hither. | אָבִ֖י | ʾābî | ah-VEE |
הֵֽנָּה׃ | hēnnâ | HAY-na |
Cross Reference
Acts 7:14
ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ।
John 17:24
“ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸੱਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜੱਗਤ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।
1 Peter 1:10
ਨਬੀਆਂ ਨੇ ਇਸ ਮੁਕਤੀ ਬਾਰੇ ਬੜੇ ਧਿਆਨ ਨਾਲ ਤਲਾਸ਼ ਅਤੇ ਪੁੱਛ ਗਿੱਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।
Revelation 21:23
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।