Isaiah 11

1 ਅਮਨ ਦਾ ਰਾਜਾ ਆ ਰਿਹਾ ਹੈ ਇੱਕ ਛੋਟਾ ਰੁੱਖ (ਬੱਚਾ) ਯੱਸੀ ਦੇ ਮੁੱਢੇ (ਪਰਿਵਾਰ) ਵਿੱਚੋਂ ਉੱਗਣਾ ਸ਼ੁਰੂ ਹੋ ਜਾਵੇਗਾ। ਉਹ ਸ਼ਾਖ ਯੱਸੀ ਦੀਆਂ ਜਢ਼ਾਂ ਤੋਂ ਉੱਗੇਗੀ।

2 ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।

3 ਇਹ ਬੱਚਾ ਡਰੇਗਾ ਅਤੇ ਯਹੋਵਾਹ ਦੀ ਇੱਜ਼ਤ ਕਰੇਗਾ, ਅਤੇ ਇਹ ਉਸ ਨੂੰ ਉਸ ਆਧਾਰ ਤੇ ਨਿਆਂ ਨਾ ਕਰਨ ਲਈ ਪ੍ਰੇਰੇਗਾ ਜੋ ਉਹ ਵੇਖਦਾ ਹੈ ਜਾਂ ਜੋ ਉਹ ਸੁਣਦਾ।

4 ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਆਂ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਆਂ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਆਂ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸ ਦੇ ਕਮਰ ਕਸੇ ਵਾਂਗ ਹੋਣਗੀਆਂ।

5 ਉਸ ਸਮੇਂ ਬਘਿਆੜ ਵੀ ਲੇਲਿਆਂ ਨਾਲ ਸ਼ਾਂਤੀ ਨਾਲ ਰਹਿਣਗੇ। ਅਤੇ ਸ਼ੇਰ ਵੀ ਬੱਕਰੀਆਂ ਕੋਲ ਸ਼ਾਂਤੀ ਨਾਲ ਲੇਟੇ ਹੋਣਗੇ। ਵੱਛੇ, ਸ਼ੇਰ ਅਤੇ ਬਲਦ ਆਪਸ ਵਿੱਚ ਸ਼ਾਂਤੀ ਨਾਲ ਰਹਿਣਗੇ। ਇੱਕ ਛੋਟਾ ਬੱਚਾ ਉਨ੍ਹਾਂ ਦੀ ਅਗਵਾਈ ਕਰੇਗਾ।

6 ਗਾਵਾਂ ਅਤੇ ਰਿੱਛ ਪਸਪਰ ਸ਼ਾਂਤੀ ਨਾਲ ਰਹਿਣਗੇ। ਉਨ੍ਹਾਂ ਦੇ ਸਾਰੇ ਬੱਚੇ ਇਕੱਠੇ ਲੇਟੇ ਹੋਣਗੇ ਅਤੇ ਇੱਕ ਦੂਸਰੇ ਨੂੰ ਕੋਈ ਨੁਕਸਾਨ ਨਹੀਂ ਪੁਚਾਣਗੇ। ਸ਼ੇਰ ਗਾਵਾਂ ਵਾਂਗ ਘਾਹ ਖਾਣਗੇ।

7 ਇੱਕ ਬੱਚਾ ਵੀ ਫ਼ਨੀਅਰ ਸੱਪ ਦੀ ਖੱਡ ਕੋਲ ਖੇਡ ਸੱਕੇਗਾ। ਬੱਚਾ ਜ਼ਹਿਰੀਲੇ ਸੱਪ ਦੀ ਖੱਡ ਵਿੱਚ ਆਪਣਾ ਹੱਥ ਪਾ ਸੱਕੇਗਾ।

8 ਇਹ ਸਾਰੀਆਂ ਗੱਲਾਂ ਇਹ ਦਰਸਾਉਂਦੀਆਂ ਹਨ ਕਿ ਇੱਥੇ ਸ਼ਾਂਤੀ ਹੋਵੇਗੀ-ਕੋਈ ਬੰਦਾ ਵੀ ਕਿਸੇ ਦੂਸਰੇ ਨੂੰ ਨੁਕਸਾਨ ਨਹੀਂ ਪੁਚਾਵੇਗਾ। ਮੇਰੇ ਪਵਿੱਤਰ ਪਰਬਤ ਦੇ ਲੋਕ ਚੀਜ਼ਾਂ ਨੂੰ ਤਬਾਹ ਕਰਨਾ ਨਹੀਂ ਲੋਚਣਗੇ। ਕਿਉਂ ਕਿ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਉਨ੍ਹਾਂ ਅੰਦਰ ਉਸਦਾ ਪੂਰਾ ਗਿਆਨ ਹੋਵੇਗਾ ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੁੰਦਾ ਹੈ।

9 ਉਸ ਸਮੇਂ, ਉੱਥੇ ਯੱਸੀ ਦੇ ਪਰਿਵਾਰ ਦਾ ਇੱਕ ਖਾਸ ਵਿਅਕਤੀ ਹੋਵੇਗਾ। ਇਹ ਬੰਦਾ ਇੱਕ ਝੰਡੇ ਵਰਗਾ ਹੋਵੇਗਾ। ਇਹ “ਝੰਡਾ” ਸਮੂਹ ਕੌਮਾਂ ਨੂੰ ਇਹ ਦਰਸਾਏਗਾ ਕਿ ਉਨ੍ਹਾਂ ਨੂੰ ਉਸ ਦੇ ਆਲੇ-ਦੁਆਲੇ ਇੱਕਤ੍ਰ ਹੋ ਜਾਣਾ ਚਾਹੀਦਾ ਹੈ। ਕੌਮਾਂ ਉਸ ਕੋਲੋਂ ਪੁੱਛਣਗੀਆਂ ਕਿ ਉਨ੍ਹਾਂ ਨੂੰ ਕਿਹੜੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ। ਅਤੇ ਉਹ ਸਥਾਨ ਜਿੱਥੇ ਉਹ ਰਹਿੰਦਾ ਹੈ, ਪਰਤਾਪ ਨਾਲ ਭਰ ਜਾਵੇਗਾ।

10 ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।

11 ਪਰਮੇਸ਼ੁਰ ਇਸ ਝੰਡੇ ਨੂੰ ਸਮੂਹ ਲੋਕਾਂ ਲਈ ਇੱਕ ਸੰਕੇਤ ਵਜੋਂ ਉੱਚਾ ਕਰੇਗਾ। ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਲੋਕ ਧਰਤੀ ਦੇ ਦੂਰ ਦੁਰਾਡੇ ਦੇਸ਼ਾਂ ਵਿੱਚ ਖਿਲਰ ਗਏ ਸਨ। ਪਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਨੂੰ ਇਕੱਠਾ ਕਰੇਗਾ।

12 ਉਸ ਸਮੇਂ, ਇਫ਼ਰਾਈਮ ਯਹੂਦਾਹ ਨਾਲ ਈਰਖਾ ਨਹੀਂ ਕਰੇਗਾ। ਯਹੂਦਾਹ ਦੇ ਕੋਈ ਦੁਸ਼ਮਣ ਨਹੀਂ ਹੋਣਗੇ ਯਹੂਦਾਹ ਇਫ਼ਰਾਈਮ ਨੂੰ ਦੁੱਖ ਨਹੀਂ ਦੇਵੇਗਾ।

13 ਪਰ ਇਫ਼ਰਾਈਮ ਅਤੇ ਯਹੂਦਾਹ ਫ਼ਿਲਸਤੀਨੀਆਂ ਉੱਤੇ ਹਮਲਾ ਕਰਨਗੇ।ਉਹ ਇਕੱਠੇ ਪੂਰਬੀਆਂ ਦੀ ਦੌਲਤ ਲੁੱਟਣਗੇ। ਇਫ਼ਰਾਈਮ ਅਤੇ ਯਹੂਦਾਹ, ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਉੱਤੇ ਹਕੂਮਤ ਕਰਨਗੇ।

14 ਯਹੋਵਾਹ ਕਹਿਰਵਾਨ ਹੋ ਗਿਆ ਅਤੇ ਉਸ ਨੇ ਮਿਸਰ ਦੇ ਸਮੁੰਦਰ ਨੂੰ ਵੰਡ ਦਿੱਤਾ। ਉਸੇ ਤਰ੍ਹਾਂ, ਯਹੋਵਾਹ ਫ਼ਰਾਤ ਨਦੀ ਉੱਤੇ ਆਪਣੀ ਬਾਂਹ ਲਹਿਰਾਏਗਾ। ਉਹ ਨਦੀ ਉੱਤੇ ਵਾਰ ਕਰੇਗਾ ਅਤੇ ਨਦੀ ਸੱਤ ਛੋਟੇ ਨਾਲਿਆਂ ਵਿੱਚ ਵੰਡੀ ਜਾਵੇਗੀ। ਇਹ ਛੋਟੀਆਂ ਨਦੀਆਂ ਡੂੰਘੀਆਂ ਨਹੀਂ ਹੋਣਗੀਆਂ ਲੋਕੀਂ ਇਨ੍ਹਾਂ ਨਦੀਆਂ ਨੂੰ ਜੁੱਤੀਆਂ ਸਮੇਤ ਪਾਰ ਕਰ ਸੱਕਿਆ ਕਰਨਗੇ।

15 ਪਰਮੇਸ਼ੁਰ ਦੇ ਉਹ ਲੋਕ ਜਿਹੜੇ ਬਚ ਗਏ ਹਨ, ਅੱਸ਼ੂਰ ਵਿੱਚੋਂ ਨਿਕਲਣ ਦਾ ਰਾਹ ਲੱਭ ਲੈਣਗੇ। ਇਹ ਸਮਾਂ ਉਹੋ ਜਿਹਾ ਹੋਵੇਗਾ ਜਦੋਂ ਪਰਮੇਸ਼ੁਰ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।

1 And there shall come forth a rod out of the stem of Jesse, and a Branch shall grow out of his roots:

2 And the spirit of the Lord shall rest upon him, the spirit of wisdom and understanding, the spirit of counsel and might, the spirit of knowledge and of the fear of the Lord;

3 And shall make him of quick understanding in the fear of the Lord: and he shall not judge after the sight of his eyes, neither reprove after the hearing of his ears:

4 But with righteousness shall he judge the poor, and reprove with equity for the meek of the earth: and he shall smite the earth with the rod of his mouth, and with the breath of his lips shall he slay the wicked.

5 And righteousness shall be the girdle of his loins, and faithfulness the girdle of his reins.

6 The wolf also shall dwell with the lamb, and the leopard shall lie down with the kid; and the calf and the young lion and the fatling together; and a little child shall lead them.

7 And the cow and the bear shall feed; their young ones shall lie down together: and the lion shall eat straw like the ox.

8 And the sucking child shall play on the hole of the asp, and the weaned child shall put his hand on the cockatrice’ den.

9 They shall not hurt nor destroy in all my holy mountain: for the earth shall be full of the knowledge of the Lord, as the waters cover the sea.

10 And in that day there shall be a root of Jesse, which shall stand for an ensign of the people; to it shall the Gentiles seek: and his rest shall be glorious.

11 And it shall come to pass in that day, that the Lord shall set his hand again the second time to recover the remnant of his people, which shall be left, from Assyria, and from Egypt, and from Pathros, and from Cush, and from Elam, and from Shinar, and from Hamath, and from the islands of the sea.

12 And he shall set up an ensign for the nations, and shall assemble the outcasts of Israel, and gather together the dispersed of Judah from the four corners of the earth.

13 The envy also of Ephraim shall depart, and the adversaries of Judah shall be cut off: Ephraim shall not envy Judah, and Judah shall not vex Ephraim.

14 But they shall fly upon the shoulders of the Philistines toward the west; they shall spoil them of the east together: they shall lay their hand upon Edom and Moab; and the children of Ammon shall obey them.

15 And the Lord shall utterly destroy the tongue of the Egyptian sea; and with his mighty wind shall he shake his hand over the river, and shall smite it in the seven streams, and make men go over dryshod.

16 And there shall be an highway for the remnant of his people, which shall be left, from Assyria; like as it was to Israel in the day that he came up out of the land of Egypt.

1 Say ye unto your brethren, Ammi; and to your sisters, Ruhamah.

2 Plead with your mother, plead: for she is not my wife, neither am I her husband: let her therefore put away her whoredoms out of her sight, and her adulteries from between her breasts;

3 Lest I strip her naked, and set her as in the day that she was born, and make her as a wilderness, and set her like a dry land, and slay her with thirst.

4 And I will not have mercy upon her children; for they be the children of whoredoms.

5 For their mother hath played the harlot: she that conceived them hath done shamefully: for she said, I will go after my lovers, that give me my bread and my water, my wool and my flax, mine oil and my drink.

6 Therefore, behold, I will hedge up thy way with thorns, and make a wall, that she shall not find her paths.

7 And she shall follow after her lovers, but she shall not overtake them; and she shall seek them, but shall not find them: then shall she say, I will go and return to my first husband; for then was it better with me than now.

8 For she did not know that I gave her corn, and wine, and oil, and multiplied her silver and gold, which they prepared for Baal.

9 Therefore will I return, and take away my corn in the time thereof, and my wine in the season thereof, and will recover my wool and my flax given to cover her nakedness.

10 And now will I discover her lewdness in the sight of her lovers, and none shall deliver her out of mine hand.

11 I will also cause all her mirth to cease, her feast days, her new moons, and her sabbaths, and all her solemn feasts.

12 And I will destroy her vines and her fig trees, whereof she hath said, These are my rewards that my lovers have given me: and I will make them a forest, and the beasts of the field shall eat them.

13 And I will visit upon her the days of Baalim, wherein she burned incense to them, and she decked herself with her earrings and her jewels, and she went after her lovers, and forgat me, saith the Lord.

14 Therefore, behold, I will allure her, and bring her into the wilderness, and speak comfortably unto her.

15 And I will give her her vineyards from thence, and the valley of Achor for a door of hope: and she shall sing there, as in the days of her youth, and as in the day when she came up out of the land of Egypt.

16 And it shall be at that day, saith the Lord, that thou shalt call me Ishi; and shalt call me no more Baali.

17 For I will take away the names of Baalim out of her mouth, and they shall no more be remembered by their name.

18 And in that day will I make a covenant for them with the beasts of the field, and with the fowls of heaven, and with the creeping things of the ground: and I will break the bow and the sword and the battle out of the earth, and will make them to lie down safely.

19 And I will betroth thee unto me for ever; yea, I will betroth thee unto me in righteousness, and in judgment, and in lovingkindness, and in mercies.

20 I will even betroth thee unto me in faithfulness: and thou shalt know the Lord.

21 And it shall come to pass in that day, I will hear, saith the Lord, I will hear the heavens, and they shall hear the earth;

22 And the earth shall hear the corn, and the wine, and the oil; and they shall hear Jezreel.

23 And I will sow her unto me in the earth; and I will have mercy upon her that had not obtained mercy; and I will say to them which were not my people, Thou art my people; and they shall say, Thou art my God.