Jeremiah 36:1
ਪਾਤਸ਼ਾਹ ਯਹੋਯਾਕੀਮ ਦਾ ਯਿਰਮਿਯਾਹ ਦੀ ਪੱਤਰੀ ਨੂੰ ਸਾੜਨਾ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਦੀ ਹੈ ਜਦੋਂ ਯੋਸ਼ੀਯਾਹ ਦਾ ਪੁੱਤਰ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ ਅਤੇ ਉਸ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ:
And it came to pass | וַֽיְהִי֙ | wayhiy | va-HEE |
fourth the in | בַּשָּׁנָ֣ה | baššānâ | ba-sha-NA |
year | הָרְבִעִ֔ית | horbiʿît | hore-vee-EET |
of Jehoiakim | לִיהוֹיָקִ֥ים | lîhôyāqîm | lee-hoh-ya-KEEM |
the son | בֶּן | ben | ben |
Josiah of | יֹאשִׁיָּ֖הוּ | yōʾšiyyāhû | yoh-shee-YA-hoo |
king | מֶ֣לֶךְ | melek | MEH-lek |
of Judah, | יְהוּדָ֑ה | yĕhûdâ | yeh-hoo-DA |
that this | הָיָ֞ה | hāyâ | ha-YA |
word | הַדָּבָ֤ר | haddābār | ha-da-VAHR |
came | הַזֶּה֙ | hazzeh | ha-ZEH |
unto | אֶֽל | ʾel | el |
Jeremiah | יִרְמְיָ֔הוּ | yirmĕyāhû | yeer-meh-YA-hoo |
from | מֵאֵ֥ת | mēʾēt | may-ATE |
the Lord, | יְהוָ֖ה | yĕhwâ | yeh-VA |
saying, | לֵאמֹֽר׃ | lēʾmōr | lay-MORE |
Cross Reference
Jeremiah 25:1
ਯਿਰਮਿਯਾਹ ਦੇ ਪ੍ਰਚਾਰ ਦਾ ਸਾਰ ਇਹ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੇ ਸਾਰੇ ਲੋਕਾਂ ਨਾਲ ਸੰਬੰਧਿਤ ਮਿਲਿਆ। ਇਹ ਸੰਦੇਸ਼ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਆਇਆ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਉਸ ਦੇ ਰਾਜ ਦਾ ਚੌਬਾ ਵਰ੍ਹਾ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦਾ ਪਹਿਲਾ ਵਰ੍ਹਾ ਸੀ।
2 Kings 24:1
ਨਬੂਕਦਨੱਸਰ ਪਾਤਸ਼ਾਹ ਦਾ ਯਹੂਦਾਹ ’ਚ ਆਉਣਾ ਯਹੋਯਾਕੀਮ ਪਾਤਸ਼ਾਹ ਦੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਯਹੂਦਾਹ ਦੇਸ ਵਿੱਚ ਆਇਆ। ਯਹੋਯਾਕੀਮ ਤਿੰਨ ਵਰ੍ਹੇ ਉਸਦਾ ਦਾਸ ਬਣਿਆ ਫ਼ਿਰ ਉਸਤੋਂ ਯਹੋਯਾਕੀਮ ਬਾਗ਼ੀ ਹੋ ਗਿਆ ਅਤੇ ਉਸ ਦੇ ਰਾਜ ਤੋਂ ਉਸ ਨੇ ਤੋੜਕੇ ਬੇਮੁਖ ਹੋ ਗਿਆ।
2 Chronicles 36:5
ਯਹੂਦਾਹ ਦਾ ਪਾਤਸ਼ਾਹ ਯਹੋਯਾਕੀਮ ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ।
Jeremiah 35:1
ਰੇਕਾਬੀ ਪਰਿਵਾਰ ਦੀ ਚੰਗੀ ਮਿਸਾਲ ਉਸ ਸਮੇਂ ਜਦੋਂ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ, ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਵੱਲੋਂ ਇਹ ਸੰਦੇਸ਼ ਸੀ:
Jeremiah 45:1
ਬਾਰੂਕ ਨੂੰ ਇੱਕ ਸੰਦੇਸ਼ ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ: