Job 28:26
ਪਰਮੇਸ਼ੁਰ ਨੇ ਨਿਆਂ ਕੀਤਾ ਕਿ ਬਾਰਿਸ਼ ਕਿੱਥੋ ਭੇਜੀ ਜਾਵੇ, ਤੇ ਕੜਕਦੇ ਤੂਫ਼ਾਨਾਂ ਨੂੰ ਕਿੱਥੋ ਜਾਣਾ ਚਾਹੀਦਾ ਹੈ।
Cross Reference
Job 4:21
ਉਨ੍ਹਾਂ ਦੇ ਤੰਬੂ ਦੇ ਰੱਸੇ ਖਿੱਚੇ ਜਾਂਦੇ ਨੇ ਤੇ ਇਹ ਲੋਕ ਬਿਨਾ ਸਿਆਣਪ ਮਰ ਜਾਂਦੇ ਨੇ।’
Isaiah 3:11
ਪਰ ਬਦੀ ਕਰਨ ਵਾਲਿਆਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਗ਼ਲਤ ਕੰਮਾਂ ਦੀ ਸਜ਼ਾ ਮਿਲੇਗੀ।
Deuteronomy 18:15
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ।
Deuteronomy 29:15
ਉਹ ਇਹ ਇਕਰਾਰਨਾਮਾ ਸਾਡੇ ਸਾਰਿਆਂ ਨਾਲ ਕਰ ਰਿਹਾ ਹੈ ਜਿਹੜੇ ਅੱਜ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹਾਂ। ਪਰ ਇਹ ਇਕਰਾਰਨਾਮਾ ਸਾਡੇ ਉੱਤਰਾਧਿਕਾਰੀਆਂ ਨਾਲ ਵੀ ਹੈ ਜਿਹੜੇ ਅੱਜ ਇੱਥੇ ਸਾਡੇ ਨਾਲ ਨਹੀਂ ਹਨ।
Job 15:22
ਉਸ ਕੋਲ ਹਨੇਰੇ ਤੋਂ ਬਚਣ ਦੀ ਕੋਈ ਆਸ ਨਹੀਂ ਹੁੰਦੀ। ਉੱਥੇ ਉਸ ਨੂੰ ਮਾਰਨ ਲਈ ਕਿਸੇ ਥਾਂ ਤਲਵਾਰ ਇੰਤਜ਼ਾਰ ਵਿੱਚ ਹੁੰਦੀ ਹੈ।
Isaiah 1:20
ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
John 8:21
ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
Romans 2:8
ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।
When he made | בַּעֲשֹׂת֣וֹ | baʿăśōtô | ba-uh-soh-TOH |
a decree | לַמָּטָ֣ר | lammāṭār | la-ma-TAHR |
for the rain, | חֹ֑ק | ḥōq | hoke |
way a and | וְ֝דֶ֗רֶךְ | wĕderek | VEH-DEH-rek |
for the lightning | לַחֲזִ֥יז | laḥăzîz | la-huh-ZEEZ |
of the thunder: | קֹלֽוֹת׃ | qōlôt | koh-LOTE |