Job 3

1 ਅੱਯੂਬ ਆਪਣੇ ਜਨਮ ਦਿਹਾੜੇ ਨੂੰ ਸਰਾਪਦਾ ਫੇਰ ਅੱਯੂਬ ਨੇ ਆਪਣਾ ਮੂੰਹ ਖੋਲ੍ਹਿਆ ਤੇ ਉਸ ਦਿਨ ਨੂੰ ਸਰਾਪ ਦਿੱਤਾ ਜਿਸ ਦਿਨ ਉਹ ਜੰਮਿਆ ਸੀ।

2 ਉਸ ਨੇ ਆਖਿਆ:

3 “ਕਾਸ਼ ਕਿ ਉਹ ਦਿਨ, ਜਿਸ ਦਿਨ ਮੈਂ ਜੰਮਿਆ ਸਾਂ ਸਦਾ ਵਾਸਤੇ ਗੁੰਮ ਜਾਵੇ। ਕਾਸ਼ ਕਿ ਉਹ ਰਾਤ ਜਦੋਂ ਉਨ੍ਹਾਂ ਆਖਿਆ ਮੁੰਡਾ ਹੋਇਆ ਹੈ, ਕਦੇ ਵੀ ਨਾ ਹੁੰਦੀ।

4 ਕਾਸ਼ ਕਿ ਇਹ ਹਨੇਰੇ ਵਿੱਚ ਲੁਕਿਆ ਰਹਿੰਦਾ। ਕਾਸ਼ ਕਿ ਪਰਮੇਸ਼ੁਰ ਉਸ ਦਿਨ ਨੂੰ ਭੁਲਾ ਦੇਵੇ। ਕਾਸ਼ ਕਿ ਉਸ ਦਿਨ ਤੇ ਰੋਸ਼ਨੀ ਨਾ ਹੋਈ ਹੁੰਦੀ।

5 ਕਾਸ਼ ਕਿ ਉਹ ਦਿਨ ਹਨੇਰਾ ਰਹਿੰਦਾ, ਮੌਤ ਵਰਗਾ ਹਨੇਰਾ। ਕਾਸ਼ ਕਿ ਬੱਦਲ ਉਸ ਦਿਨ ਨੂੰ ਢੱਕ ਲੈਂਦੇ। ਕਾਸ਼ ਕਿ ਕਾਲੇ ਬੱਦਲ ਰੋਸ਼ਨੀ ਨੂੰ ਉਸ ਦਿਨ ਕੋਲੋਂ ਭਜਾ ਦਿੰਦੇ, ਜਦੋਂ ਮੈਂ ਜੰਮਿਆ ਸਾਂ।

6 ਉਹ ਰਾਤ ਹਨੇਰੇ ਵਿੱਚ ਛੁਪੀ ਰਹੇ। ਉਸ ਰਾਤ ਨੂੰ ਯਂਤਰੀ ਤੋਂ ਮਿਟਾ ਦੇਵੋ। ਉਸ ਰਾਤ ਨੂੰ ਕਿਸੇ ਵੀ ਮਹੀਨੇ ਅੰਦਰ ਨਾ ਰੱਖੋ।

7 ਉਸ ਰਾਤ ਨੂੰ ਕੁਝ ਵੀ ਪੈਦਾ ਨਾ ਕਰਨ ਦਿਉ ਉਸ ਰਾਤ ਨੂੰ ਕੋਈ ਵੀ ਖੁਸ਼ੀ ਦੀ ਕਿਲਕਾਰੀ ਨਾ ਸੁਣੇ।

8 ਕਈ ਜਾਦੂਗਰ ਹਮੇਸ਼ਾ ਲਿਵਯਾਬਾਨ ਨੂੰ ਜਾਗਉਣਾ ਲੋਚਦੇ ਨੇ। ਇਸ ਲਈ ਉਨ੍ਹਾਂ ਨੂੰ ਆਪਣੇ ਸਰਾਪ ਦੇਣ ਦੇਵੋ ਅਤੇ ਉਸ ਦਿਨ ਨੂੰ ਸਰਾਪ ਦੇਣ ਦਿਉ ਜਦੋਂ ਮੈਂ ਜੰਮਿਆ ਸਾਂ।

9 ਉਸ ਦਿਨ ਦੇ ਪ੍ਰਭਾਤ ਦੇ ਤਾਰੇ ਨੂੰ ਹਨੇਰਾ ਹੋਣ ਦਿਉ, ਉਸ ਰਾਤ ਨੂੰ ਸਵੇਰ ਦਾ ਇੰਤਜ਼ਾਰ ਕਰਨ ਦਿਉ, ਪਰ ਉਹ ਰੋਸ਼ਨੀ ਕਦੇ ਨਾ ਆਵੇ। ਇਸ ਨੂੰ ਸੂਰਜ ਦੀਆਂ ਪਹਿਲੀਆਂ ਕਿਰਣਾਂ ਨਾ ਦੇਖਣ ਦੇਵੋ।

10 ਕਿਉਂਕਿ ਉਸ ਰਾਤ ਨੇ ਮੈਨੂੰ ਜਨਮ ਲੈਣ ਤੋਂ ਨਹੀਂ ਰੋਕਿਆ। ਉਸ ਰਾਤ ਨੇ ਮੈਨੂੰ ਇਨ੍ਹਾਂ ਮੁਸੀਬਤਾਂ ਨੂੰ ਦੇਖਣ ਤੋਂ ਨਹੀਂ ਰੋਕਿਆ।

11 ਮੈਂ ਉਦੋਂ ਹੀ ਕਿਉਂ ਨਾ ਮਰ ਗਿਆ, ਜਦੋਂ ਮੈਂ ਜੰਮਿਆ ਸਾਂ? ਮੈਂ ਜਨਮ ਸਮੇਂ ਹੀ ਕਿਉਂ ਨਾ ਮਰਿਆ?

12 ਮੈਨੂੰ ਮੇਰੀ ਮਾਂ ਨੇ ਆਪਣੀ ਗੋਦੀ ਵਿੱਚ ਕਿਉਂ ਚੁੱਕਿਆ? ਮ੍ਮੈਨੂੰ ਮੇਰੀ ਮਾਂ ਦੀਆਂ ਦੁੱਧੀਆਂ ਨੇ ਦੁੱਧ ਕਿਉਂ ਚਂੁਘਾਇਆ?

13 ਜੇ ਮੈਂ ਮਰ ਗਿਆ ਹੁੰਦਾ, ਜਦੋਂ ਮੈਂ ਜੰਮਿਆ ਸਾਂ, ਮੈਂ ਹੁਣ ਸ਼ਾਂਤ ਹੁੰਦਾ। ਕਾਸ਼ ਕਿ ਮੈਂ ਆਰਾਮ ਨਾਲ ਸੁੱਤਾ ਪਿਆ ਹੁੰਦਾ।

14 ਉਨ੍ਹਾਂ ਰਾਜਿਆਂ ਤੇ ਸਿਆਣੇ ਲੋਕਾਂ ਨਾਲ ਜਿਹੜੇ ਬੀਤੇ ਸਮੇਂ ਵਿੱਚ ਧਰਤੀ ਉੱਤੇ ਰਹਿੰਦੇ ਸਨ। ਉਨ੍ਹਾਂ ਲੋਕਾਂ ਨੇ ਆਪਣੇ ਲਈ ਮਹਿਲ ਬਣਾਏ ਜੋ ਹੁਣ ਖੰਡਰ ਬਣ ਗਏ ਹਨ।

15 ਕਾਸ਼ ਕਿ ਮੈਂ ਉਨ੍ਹਾਂ ਨਾਲ ਦਫਨ ਹੁੰਦਾ ਜਿਨ੍ਹਾਂ ਹਾਕਮਾਂ ਨੇ ਸੋਨੇ ਚਾਂਦੀ ਨਾਲ ਆਪਣੀਆਂ ਕਬਰਾਂ ਭਰੀਆਂ ਹੋਈਆਂ।

16 ਮੈਂ ਉਹ ਬੱਚਾ ਕਿਉਂ ਨਹੀਂ ਸਾਂ ਜਿਹੜਾ ਜਨਮ ਵੇਲੇ ਮਰ ਗਿਆ ਤੇ ਜਿਸ ਨੂੰ ਧਰਤੀ ਅੰਦਰ ਦਫਨਾਇਆ ਗਿਆ ਸੀ? ਕਾਸ਼ ਕਿ ਮੈਂ ਉਸ ਬੱਚੇ ਵਰਗਾ ਹੁੰਦਾ ਜਿਸਨੇ ਕਦੇ ਵੀ ਦਿਨ ਦਾ ਚਾਨਣ ਨਹੀਂ ਦੇਖਿਆ।

17 ਬੁਰੇ ਆਦਮੀ ਮੁਸੀਬਤਾਂ ਖੜੀਆਂ ਕਰਨ ਤੋਂ ਹਟ ਜਾਂਦੇ ਨੇ ਜਦੋਂ ਉਹ ਕਬਰ ਵਿੱਚ ਹੁੰਦੇ ਨੇ। ਤੇ ਉਨ੍ਹਾਂ ਲੋਕਾਂ ਨੂੰ, ਜਿਹੜੇ ਬਕੱ ਜਾਂਦੇ ਨੇ ਕਬਰ ਵਿੱਚ ਆਰਾਮ ਮਿਲਦਾ ਹੈ।

18 ਕੈਦੀਆਂ ਨੂੰ ਕਬਰ ਵਿੱਚ ਆਰਾਮ ਮਿਲ ਜਾਂਦਾ ਹੈ; ਉਹ ਆਪਣੇ ਗਾਰਦਾਂ ਨੂੰ ਆਪਣੇ ਉੱਤੇ ਚੀਕਦਿਆਂ ਨਹੀਂ ਸੁਣਦੇ।

19 ਸਭ ਤਰ੍ਹਾਂ ਦੇ ਲੋਕ ਕਬਰ ਵਿੱਚ ਹਨ, ਮਹੱਤਵਪੂਰਣ ਲੋਕ ਵੀ ਅਤੇ ਉਹ ਲੋਕ ਵੀ ਜਿਹੜੇ ਇੰਨੇ ਮਹੱਤਵਪੂਰਣ ਨਹੀਂ ਹੁੰਦੇ। ਗੁਲਾਮ ਵੀ ਆਪਣੇ ਮਾਲਕ ਤੋਂ ਮੁਕਤ ਹੋ ਜਾਂਦਾ ਹੈ।

20 “ਕਿਉਂ ਜ਼ਰੂਰ ਹੀ ਇੱਕ ਦੁੱਖੀ ਬੰਦਾ ਜਿਉਂਦਾ ਜਾਵੇ? ਉਸ ਬੰਦੇ ਨੂੰ ਜੀਵਨ ਕਿਉਂ ਦੇਵੋਁ ਜਿਸਦਾ ਆਤਮਾ ਦੁੱਖ੍ਖੀ ਹੈ?

21 ਉਹ ਆਦਮੀ ਮਰਨਾ ਚਾਹੁੰਦਾ ਹੈ ਪਰ ਮੌਤ ਨਹੀਂ ਆਉਂਦੀ। ਉਹ ਉਦਾਸ ਬੰਦਾ ਮੌਤ ਦੀ ਤਲਾਸ਼ ਛੁੱਪੇ ਹੋਏ ਖਜ਼ਾਨੇ ਨਾਲੋਂ ਵੀ ਵੱਧੇਰੇ ਕਰਦਾ ਹੈ।

22 ਉਹ ਲੋਕ ਆਪਣੀ ਕਬਰ ਲੱਭ ਕੇ ਖੁਸ਼ ਹੋਵਣਗੇ। ਉਹ ਆਪਣੇ ਮਕਬਰੇ ਨੂੰ ਲੱਭ ਕੇ ਖੁਸ਼ੀ ਮਨਾਉਣਗੇ।

23 ਪਰ ਪਰਮੇਸ਼ੁਰ ਉਨ੍ਹਾਂ ਦੇ ਭਵਿੱਖ ਨੂੰ ਗੁਪਤ ਰੱਖਦਾ ਹੈ ਤੇ ਉਨ੍ਹਾਂ ਦੀ ਰਾਖੀ ਲਈ ਉਨ੍ਹਾਂ ਦੁਆਲੇ ਕੰਧ ਉਸਾਰ ਦਿੰਦਾ ਹੈ।

24 ਜਦੋਂ ਭੋਜਨ ਦਾ ਸਮਾਂ ਹੁੰਦਾ ਹੈ, ਮੈਂ ਸਿਰਫ ਗਮ ਦੇ ਹੌਁਕੇ ਭਰਦਾ ਹਾਂ, ਖੁਸ਼ੀ ਦੇ ਨਹੀਂ। ਮੇਰੇ ਸ਼ਿਕਵੇ ਪਾਣੀ ਵਾਂਗਰਾਂ ਫੁੱਟ ਨਿਕਲਦੇ ਨੇ।

25 ਮੈਂ ਡਰਦਾ ਸਾਂ ਕਿ ਮੇਰੇ ਨਾਲ ਕੁਝ ਬਹੁਤ ਹੀ ਭਿਆਨਕ ਨਾ ਵਾਪਰ ਜਾਵੇ ਤੇ ਉਹ ਵਾਪਰ ਗਿਆ ਹੈ। ਮੈਂ ਜਿਨ੍ਹਾਂ ਗੱਲਾਂ ਤੋਂ ਬਹੁਤ ਹੀ ਡਰਦਾ ਸਾਂ ਮੇਰੇ ਨਾਲ ਵਾਪਰ ਗਈਆਂ ਨੇ।

26 ਮੈਂ ਸ਼ਾਂਤ ਨਹੀਂ ਹੋ ਸੱਕਦਾ। ਮੈਂ ਸਹਿਜ ਨਹੀਂ ਹੋ ਸੱਕਦਾ। ਮੈਂ ਆਰਾਮ ਨਹੀਂ ਕਰ ਸੱਕਦਾ, ਮੈਂ ਬਹੁਤ ਹੀ ਉਪਰਾਮ ਹਾਂ।”

1 After this opened Job his mouth, and cursed his day.

2 And Job spake, and said,

3 Let the day perish wherein I was born, and the night in which it was said, There is a man child conceived.

4 Let that day be darkness; let not God regard it from above, neither let the light shine upon it.

5 Let darkness and the shadow of death stain it; let a cloud dwell upon it; let the blackness of the day terrify it.

6 As for that night, let darkness seize upon it; let it not be joined unto the days of the year, let it not come into the number of the months.

7 Lo, let that night be solitary, let no joyful voice come therein.

8 Let them curse it that curse the day, who are ready to raise up their mourning.

9 Let the stars of the twilight thereof be dark; let it look for light, but have none; neither let it see the dawning of the day:

10 Because it shut not up the doors of my mother’s womb, nor hid sorrow from mine eyes.

11 Why died I not from the womb? why did I not give up the ghost when I came out of the belly?

12 Why did the knees prevent me? or why the breasts that I should suck?

13 For now should I have lain still and been quiet, I should have slept: then had I been at rest,

14 With kings and counsellers of the earth, which built desolate places for themselves;

15 Or with princes that had gold, who filled their houses with silver:

16 Or as an hidden untimely birth I had not been; as infants which never saw light.

17 There the wicked cease from troubling; and there the weary be at rest.

18 There the prisoners rest together; they hear not the voice of the oppressor.

19 The small and great are there; and the servant is free from his master.

20 Wherefore is light given to him that is in misery, and life unto the bitter in soul;

21 Which long for death, but it cometh not; and dig for it more than for hid treasures;

22 Which rejoice exceedingly, and are glad, when they can find the grave?

23 Why is light given to a man whose way is hid, and whom God hath hedged in?

24 For my sighing cometh before I eat, and my roarings are poured out like the waters.

25 For the thing which I greatly feared is come upon me, and that which I was afraid of is come unto me.

26 I was not in safety, neither had I rest, neither was I quiet; yet trouble came.

Tamil Indian Revised Version
ஆகையால் இஸ்ரவேல் மக்களே, நான் உங்களில் அவனவனை அவனவன் வழிகளுக்குத் தகுந்தபடி நியாயந்தீர்பேன் என்று கர்த்தராகிய ஆண்டவர் சொல்லுகிறார்; நீங்கள் மனந்திரும்புங்கள், உங்களுடைய எல்லா மீறுதல்களையும் விட்டுத் திரும்புங்கள்; அப்பொழுது அக்கிரமம் உங்களுடைய பொல்லாப்புக்கு காரணமாக இருப்பதில்லை.

Tamil Easy Reading Version
ஏனென்றால், இஸ்ரவேல் வம்சத்தாரே, நான் ஒவ்வொரு மனிதரையும் அவர்கள் செய்தவற்றுக்காகவே நியாயம் தீர்க்கிறேன்!” எனது கர்த்தராகிய ஆண்டவர் இவற்றைக் கூறினார். “எனவே என்னிடம் திரும்பி வாருங்கள்! அந்த அருவருப்பான பொருட்கள் (விக்கிரகங்கள்) உங்களைப் பாவம் செய்யத் தூண்ட அனுமதிக்காதீர்கள்!

Thiru Viviliam
எனவே, இஸ்ரயேல் வீட்டாரே! ஒவ்வொரு மனிதரையும் அவருடைய வழிகளைக் கொண்டே நான் தீர்ப்பிடுவேன், என்கிறார் தலைவராகிய ஆண்டவர். மனம் மாறி உங்கள் குற்றங்கள் அனைத்தையும், விட்டு விலகுங்கள். அப்போது தீமை உங்கள் வீழ்ச்சிக்குக் காரணமாய் இராது.

Ezekiel 18:29Ezekiel 18Ezekiel 18:31

King James Version (KJV)
Therefore I will judge you, O house of Israel, every one according to his ways, saith the Lord GOD. Repent, and turn yourselves from all your transgressions; so iniquity shall not be your ruin.

American Standard Version (ASV)
Therefore I will judge you, O house of Israel, every one according to his ways, saith the Lord Jehovah. Return ye, and turn yourselves from all your transgressions; so iniquity shall not be your ruin.

Bible in Basic English (BBE)
For this cause I will be your judge, O children of Israel, judging every man by his ways, says the Lord. Come back and be turned from all your sins; so that they may not be the cause of your falling into evil.

Darby English Bible (DBY)
Therefore I will judge you, house of Israel, every one according to his ways, saith the Lord Jehovah. Return ye, and turn from all your transgressions; so iniquity shall not be your snare.

World English Bible (WEB)
Therefore I will judge you, house of Israel, everyone according to his ways, says the Lord Yahweh. Return you, and turn yourselves from all your transgressions; so iniquity shall not be your ruin.

Young’s Literal Translation (YLT)
Therefore, each according to his ways I judge you, O house of Israel? An affirmation of the Lord Jehovah, Turn ye back, yea, turn yourselves back, From all your transgressions, And iniquity is not to you for a stumbling-block,

எசேக்கியேல் Ezekiel 18:30
ஆகையால் இஸ்ரவேல் வம்சத்தாரே, நான் உங்களில் அவனவனை அவனவன் வழிகளுக்குத் தக்கதாக நியாயந்தீர்ப்பேன் என்று கர்த்தராகிய ஆண்டவர் சொல்லுகிறார்; நீங்கள் மனந்திரும்புங்கள், உங்களுடைய எல்லா மீறுதல்களையும் விட்டுத் திரும்புங்கள்; அப்பொழுது அக்கிரமம் உங்கள் கேட்டுக்குக் காரணமாயிருப்பதில்லை.
Therefore I will judge you, O house of Israel, every one according to his ways, saith the Lord GOD. Repent, and turn yourselves from all your transgressions; so iniquity shall not be your ruin.

Therefore
לָכֵן֩lākēnla-HANE
I
will
judge
אִ֨ישׁʾîšeesh
you,
O
house
כִּדְרָכָ֜יוkidrākāywkeed-ra-HAV
Israel,
of
אֶשְׁפֹּ֤טʾešpōṭesh-POTE
every
one
אֶתְכֶם֙ʾetkemet-HEM
according
to
his
ways,
בֵּ֣יתbêtbate
saith
יִשְׂרָאֵ֔לyiśrāʾēlyees-ra-ALE
Lord
the
נְאֻ֖םnĕʾumneh-OOM
God.
אֲדֹנָ֣יʾădōnāyuh-doh-NAI
Repent,
יְהוִ֑הyĕhwiyeh-VEE
and
turn
שׁ֤וּבוּšûbûSHOO-voo
yourselves
from
all
וְהָשִׁ֙יבוּ֙wĕhāšîbûveh-ha-SHEE-VOO
transgressions;
your
מִכָּלmikkālmee-KAHL
so
iniquity
פִּשְׁעֵיכֶ֔םpišʿêkempeesh-ay-HEM
shall
not
וְלֹֽאwĕlōʾveh-LOH
be
יִהְיֶ֥הyihyeyee-YEH
your
ruin.
לָכֶ֛םlākemla-HEM
לְמִכְשׁ֖וֹלlĕmikšôlleh-meek-SHOLE
עָוֹֽן׃ʿāwōnah-ONE