Job 7 - WEB (Punjabi)
1 "Isn't a man forced to labor on earth? Aren't his days like the days of a hired hand?ਅੱਯੂਬ ਨੇ ਆਖਿਆ, “ਬੰਦੇ ਨੂੰ ਧਰਤੀ ਉੱਤੇ ਸਖਤ ਸੰਘਰਸ਼ ਕਰਨਾ ਪੈਂਦਾ ਹੈ। ਉਸਦਾ ਜੀਵਨ ਭਾੜੇ ਦੇ ਮਜ਼ਦੂਰ ਵਰਗਾ ਹੁੰਦਾ ਹੈ।
2 As a servant who earnestly desires the shadow, As a hireling who looks for his wages,ਮਨੁੱਖ ਗਰਮੀਆਂ ਦੇ ਦਿਨ ਸਖਤ ਮਿਹਨਤ ਮਗਰੋਂ ਉਸ ਗੁਲਾਮ ਵਰਗਾ ਹੁੰਦਾ ਹੈ ਜਿਹੜਾ ਠਂਢੀ ਛਾਂ ਲੋਚਦਾ ਹੈ। ਮਨੁੱਖ ਭਾੜੇ ਦੇ ਉਸ ਮਜ਼ਦੂਰ ਵਰਗਾ ਹੈ ਜੋ ਤਨਖਾਹ ਵਾਲੇ ਦਿਨ ਨੂੰ ਉਡੀਕਦਾ ਹੈ।
3 So am I made to possess months of misery, Wearisome nights are appointed to me.ਮਹੀਨੇ ਤੇ ਉਪਰਾਮਤਾ ਵਾਲੇ ਮੀਹਨੇ ਬੀਤ ਗਏ। ਮੈਂ ਰਾਤਾਂ ਮਗਰੋਂ ਰਾਤਾਂ ਦੁੱਖਾਂ ਦੀਆਂ ਦੇਖੀਆਂ ਨੇ।
4 When I lie down, I say, 'When shall I arise, and the night be gone?' I toss and turn until the dawning of the day.ਮੈਂ ਜਦੋਂ ਵੀ ਲੇਟਦਾ ਹਾਂ, ਮੈਂ ਸੋਚਦਾ ਹਾਂ, ‘ਉੱਠਣ ਤੋਂ ਪਹਿਲਾਂ ਦਾ ਕਿੰਨਾ ਸਮਾਂ ਹੋਰ ਹੈ?’ ਰਾਤ ਚਮਕਦੀ ਜਾਂਦੀ ਹੈ। ਸੂਰਜ ਚਢ਼ਨ ਤੀਕ ਮੈਂ ਉਸਲ ਵੱਟੇ ਲੈਂਦਾ ਹਾਂ।
5 My flesh is clothed with worms and clods of dust. My skin closes up, and breaks out afresh.ਸਰੀਰ ਮੇਰੇ ਨੂੰ ਮਿੱਟੀ ਅਤੇ ਕੀੜਿਆਂ ਨੇ ਢੱਕਿਆ ਹੈ ਮੇਰੀ ਚਮੜੀ ਫਟੀ ਹੋਈ ਹੈ ਤੇ ਰਿਸਦੇ ਜ਼ਖਮਾਂ ਨਾਲ ਭਰੀ ਹੋਈ ਹੈ।
6 My days are swifter than a weaver's shuttle, And are spent without hope.“ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ। ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
7 Oh remember that my life is a breath. My eye shall no more see good.ਹੇ ਪਰਮੇਸ਼ੁਰ ਯਾਦ ਰੱਖਣਾ ਮੇਰਾ ਜੀਵਨ ਸਿਰ ਇੱਕ ਸਾਹ ਹੈ। ਮੈਂ ਫ਼ੇਰ ਕਦੇ ਵੀ ਕੋਈ ਚੰਗੀ ਚੀਜ਼ ਨਹੀਂ ਦੇਖਾਂਗਾ।
8 The eye of him who sees me shall see me no more. Your eyes shall be on me, but I shall not be.ਅਤੇ ਤੁਸੀਂ ਮੈਨੂੰ ਫੇਰ ਕਦੇ ਵੀ ਨਹੀਂ ਦੇਖੋਂਗੇ। ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।
9 As the cloud is consumed and vanishes away, So he who goes down to Sheol shall come up no more.ਬਦ੍ਦਲ ਛਟ ਜਾਂਦਾ ਹੈ ਤੇ ਚੱਲਾ ਜਾਂਦਾ ਹੈ। ਬੰਦਾ ਇਸੇ ਤਰ੍ਹਾਂ ਮਰ ਜਾਂਦਾ ਹੈ ਤੇ ਕਬਰ ਵਿੱਚ ਦਫਨਾ ਦਿੱਤਾ ਜਾਂਦਾ ਹੈ ਅਤੇ ਉਹ ਮੁੜਕੇ ਕਦੇ ਵੀ ਨਹੀਂ ਆਉਂਦਾ।
10 He shall return no more to his house, Neither shall his place know him any more.ਉਹ ਆਪਣੇ ਪੁਰਾਣੇ ਘਰ ਵਿੱਚ ਫੇਰ ਕਦੇ ਨਹੀਂ ਆਵੇਗਾ। ਉਸਦਾ ਥਾਂ ਫ਼ੇਰ ਉਸ ਨੂੰ ਕਦੇ ਨਹੀਂ ਜਾਣੇਗਾ।
11 "Therefore I will not keep silent. I will speak in the anguish of my spirit. I will complain in the bitterness of my soul.“ਇਸ ਲਈ ਮੈਂ ਚੁੱਪ ਨਹੀਂ ਹੋਵਾਂਗਾ! ਮੈਂ ਬੋਲਾਂਗਾ! ਮੇਰਾ ਆਤਮਾ ਦੁੱਖੀ ਹੈ! ਮੈਂ ਸ਼ਿਕਵਾ ਕਰਾਂਗਾ ਕਿਉਂਕਿ ਮੇਰੀ ਰੂਹ ਵਿੱਚ ਕੁੜਿਤਨ ਹੈ।
12 Am I a sea, or a sea-monster, That you put a guard over me?ਹੇ ਪਰਮੇਸ਼ੁਰ, ਕੀ ਮੈਂ ਸਮੁੰਦਰ ਹਾਂ ਜਾਂ ਕੋਈ ਸਮੁੰਦਰੀ ਅਜਗਰ, ਕਿ ਤੂੰ ਮੇਰੀ ਪਹਿਰੇਦਾਰੀ ਕਰਦਾ ਹੈਂ।
13 When I say, 'My bed shall comfort me, My couch shall ease my complaint;'ਮੇਰੇ ਪਲੰਘ ਨੂੰ ਮੈਨੂੰ ਆਰਾਮ ਦੇਣਾ ਚਾਹੀਦਾ ਹੈ। ਮੇਰੀ ਚੌਂਕੀ ਨੂੰ ਚਾਹੀਦਾ ਹੈ ਕਿ ਮੈਨੂੰ ਆਰਾਮ ਅਤੇ ਸਹਾਰਾ ਦੇਵੇ।
14 Then you scar me with dreams, And terrify me through visions:ਪਰ ਹੇ ਪਰਮੇਸ਼ੁਰ ਜਦੋਂ ਮੈਂ ਲੇਟਦਾ ਹਾਂ ਤੂੰਂ ਮੈਨੂੰ ਸੁਪਨਿਆਂ ਨਾਲ ਭੈਭੀਤ ਕਰਦਾ ਹੈ, ਤੂੰ ਮੈਨੂੰ ਦਰਸ਼ਨਾਂ ਨਾਲ ਡਰਾਉਂਦਾ ਹੈ।
15 So that my soul chooses strangling, Death rather than my bones.ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
16 I loathe my life. I don't want to live forever. Leave me alone; for my days are but a breath.ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ। ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ। ਮੈਨੂੰ ਇੱਕਲਿਆਂ ਛੱਡ ਦੇਵੋ। ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।
17 What is man, that you should magnify him, That you should set your mind on him,ਹੇ ਪਰਮੇਸ਼ੁਰ, ਆਦਮੀ ਤੇਰੇ ਲਈ ਇੰਨਾ ਮਹ੍ਹਤਵਪੂਰਣ ਕਿਉਂ ਹੈ। ਤੂੰ ਉਸ ਵੱਲ ਧਿਆਨ ਵੀ ਕਿਉਂ ਕਰਦਾ ਹੈਂ!
18 That you should visit him every morning, And test him every moment?ਤੁਸੀਂ ਹਰ ਸਵੇਰ ਉਸਦੀ ਪ੍ਰੀਖਿਆ ਕਿਉਂ ਲੈਂਦੇ ਹੋ ਅਤੇ ਹਰ ਪਲ ਉਸ ਨੂੰ ਕਿਉਂ ਪਰੱਖਦੇ ਹੋ?
19 How long will you not look away from me, Nor leave me alone until I swallow down my spittle?ਹੇ ਪਰਮੇਸ਼ੁਰ ਤੁਸੀਂ ਕਦੇ ਵੀ ਮੈਨੂੰ ਅੱਖੋ ਉਹਲੇ ਨਹੀਂ ਕਰਦੇ। ਮੈਨੂੰ ਕਦੇ ਇੱਕ ਪਲ ਇੱਕਲਿਆਂ ਨਹੀਂ ਛੱਡਦੇ।
20 If I have sinned, what do I do to you, you watcher of men? Why have you set me as a mark for you, So that I am a burden to myself?ਹੇ ਪਰਮੇਸ਼ੁਰ ਤੁਸੀਂ ਲੋਕਾਂ ਉੱਤੇ ਨਜ਼ਰ ਰੱਖਦੇ ਹੋ। ਜੇ ਮੈਂ ਪਾਪ ਕੀਤਾ ਹੈ, ਠੀਕ ਹੈ, ਮੈਂ ਕੀ ਕਰ ਸੱਕਦਾ ਹਾਂ? ਤੁਸੀਂ ਮੇਰਾ ਇਸਤੇਮਾਲ ਨਿਸ਼ਾਨੇਬਾਜ਼ੀ ਲਈ ਕਿਉਂ ਕੀਤਾ? ਕੀ ਮੈਂ ਤੁਹਾਡੇ ਲਈ ਇੱਕ ਸਮੱਸਿਆ ੱਸਾਂ?
21 Why do you not pardon my disobedience, and take away my iniquity? For now shall I lie down in the dust. You will seek me diligently, but I shall not be."ਗ਼ਲਤੀਆਂ ਕਰਨ ਬਦਲੇ ਤੁਸੀਂ ਸਿਰਫ਼ ਮੈਨੂੰ ਮਾਫ਼ ਕਿਉਂ ਨਹੀਂ ਕਰ ਦਿੰਦੇ? ਤੁਸੀਂ ਮੈਨੂੰ ਮੇਰੇ ਪਾਪ ਲਈ ਬਖਸ਼ ਕਿਉਂ ਨਹੀਂ ਦਿੰਦੇ? ਮੈਂ ਛੇਤੀ ਹੀ ਮਰ ਜਾਵਾਂਗਾ ਤੇ ਧੂੜ ਵਿੱਚ ਵਾਪਸ ਚੱਲਾ ਜਾਵਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।”
Punjabi Bible