Joel 3

1 ਯਹੂਦਾਹ ਦੇ ਵੈਰੀਆਂ ਨੂੰ ਸਜ਼ਾ “ਹਾਂ ਉਸ ਵਕਤ, ਮੈਂ ਕੈਦੀਆਂ ਨੂੰ ਯਹੂਦਾਹ ਅਤੇ ਯਰੂਸ਼ਲਮ ਨੂੰ ਵਾਪਸ ਭੇਜ ਦਿਆਂਗਾ।

2 ਮੈਂ ਸਾਰੇ ਰਾਜਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਯਹੋਸ਼ਾਫ਼ਾਟ ਦੀ ਵਾਦੀ ਵਿੱਚ ਉਤਾਰ ਲਵਾਂਗਾ। ਉੱਥੇ ਮੈਂ ਉਨ੍ਹਾਂ ਦਾ ਨਿਆਂ ਕਰਾਂਗਾ, ਕਿਉਂ ਕਿ ਉਨ੍ਹਾਂ ਰਾਜਾਂ ਨੇ ਮੇਰੇ ਲੋਕਾਂ ਨੂੰ ਖੇਰੂ-ਖੇਰੂ ਕਰ ਦਿੱਤਾ ਭਾਵ ਇਸਰਾਏਲੀਆਂ ਨੂੰ ਬਿਖੈਰ ਦਿੱਤਾ। ਉਨ੍ਹਾਂ ਨੇ ਮੇਰੇ ਲੋਕਾਂ ਨੂੰ ਦੂਜੇ ਰਾਜਾਂ ’ਚ ਰਹਿਣ ਲਈ ਮਜ਼ਬੂਰ ਕੀਤਾ। ਇਸ ਲਈ ਮੈਂ ਉਨ੍ਹਾਂ ਰਾਜਾਂ ਨੂੰ ਦੰਡ ਦੇਵਾਂਗਾ। ਉਨ੍ਹਾਂ ਰਾਜਾਂ ਨੇ ਮੇਰੀ ਧਰਤੀ ਨੂੰ ਵੰਡ ਦਿੱਤਾ।

3 ਉਨ੍ਹਾਂ ਨੇ ਮੇਰੇ ਲੋਕਾਂ ਲਈ ਗੁਣੇ ਪਾਏ ਅਤੇ ਇੱਕ ਵੇਸਵਾ ਖਰੀਦਣ ਲਈ ਮੁੰਡੇ ਨੂੰ ਅਤੇ ਮੈਅ ਖਰੀਦਣ ਲਈ ਕੁੜੀ ਨੂੰ ਵੇਚ ਦਿੱਤਾ।

4 “ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਸੀਂ ਮੇਰੇ ਲਈ ਮਹੱਤਵਪੂਰਣ ਨਹੀਂ ਹੋ! ਕੀ ਤੁਸੀਂ ਮੇਰੇ ਕੁਝ ਕੀਤੇ ਦੀ ਮੈਨੂੰ ਸਜ਼ਾ ਦੇ ਰਹੇ ਹੋ? ਤੁਸੀਂ ਭਾਵੇਂ ਅਜਿਹਾ ਸੋਚਦੇ ਹੋਵੋਁ ਪਰ ਮੈਂ ਜਲਦੀ ਹੀ ਤੁਹਾਨੂੰ ਦੰਡ ਦੇਵਾਂਗਾ।

5 ਤੁਸੀਂ ਮੇਰਾ ਚਾਂਦੀ ਅਤੇ ਸੋਨਾ ਲੁੱਟਕੇ ਲੈ ਗਏ। ਤੁਸੀਂ ਮੇਰੇ ਕੀਮਤੀ ਪਦਾਰਬ ਚੁੱਕ ਕੇ ਆਪਣੇ ਮੰਦਰ ਵਿੱਚ ਰੱਖ ਲੇ।

6 “ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਯੂਨਾਨੀਆਂ ਕੋਲ ਵੇਚ ਦਿੱਤਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਦੂਰ ਕਰ ਦਿੱਤਾ।

7 ਤੁਸੀਂ ਮੇਰੇ ਲੋਕਾਂ ਨੂੰ ਦੂਰ ਦੇ ਦੇਸ ਵਿੱਚ ਸੁੱਟ ਦਿੱਤਾ ਪਰ ਮੈਂ ਉਨ੍ਹਾਂ ਨੂੰ ਵਾਪਿਸ ਲੈ ਕੇ ਆਵਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਰਨੀਆਂ ਦੀ ਸਜ਼ਾ ਦੇਵਾਂਗਾ।

8 ਮੈਂ ਤੁਹਾਡੇ ਪੁੱਤਰਾਂ ਅਤੇ ਧੀਆਂ ਨੂੰ ਯਹੂਦਾਹ ਦੇ ਲੋਕਾਂ ਨੂੰ ਵੇਚਾਂਗਾ ਅਤੇ ਉਹ ਫ਼ਿਰ ਉਨ੍ਹਾਂ ਨੂੰ ਸ਼ਬਾਈਆਂ ਕੋਲ ਦੂਰ ਦੀ ਕੌਮ ਅਤੇ ਧਰਤੀ ਉੱਤੇ ਵੇਚ ਦੇਣਗੇ।” ਯਹੋਵਾਹ ਨੇ ਇਹ ਵਾਕ ਬੋਲੇ ਸਨ।

9 ਜੰਗ ਲਈ ਤਿਆਰੀ ਕੌਮਾਂ ਵਿੱਚ ਇਹ ਘੋਸ਼ਣਾ ਕਰੋ: ਲੜਾਈ ਦੀ ਤਿਆਰੀ ਕਰੋ! ਸੂਰਮਿਆਂ ਨੂੰ ਜਗਾਓ। ਸਾਰੇ ਯੋਧੇ ਨੇੜੇ ਹੋ ਜਾਣ ਉਨ੍ਹਾਂ ਨੂੰ ਉਤਾਂਹ ਆਉਣ ਦੇਵੋ।

10 ਤੁਸੀਂ ਆਪਣੇ ਫ਼ਾਲਿਆਂ ਨੂੰ ਕੁੱਟ ਕੇ ਤਲਵਾਰਾਂ ਬਣਾ ਲਵੋ ਆਪਣੇ ਫ਼ਾਲਿਆਂ ਨੂੰ ਕੁੱਟ ਕੇ ਨੇਜੇ ਬਣਾ ਲਵੋ। ਕਮਜ਼ੋਰ ਆਖੇ, “ਮੈਂ ਤਕੜਾ ਹਾਂ।”

11 ਸਾਰੀਆਂ ਨੇੜੇ ਦੀਓ ਕੌਮੋ, ਜਲਦੀ ਕਰੋ। ਸਾਰੇ ਉਸ ਬਾਵੇਂ ਇਕੱਠੇ ਹੋਵੋ ਹੇ ਯਹੋਵਾਹ! ਆਪਣੇ ਸੂਰਬੀਰਾਂ ਨੂੰ ਲਿਆ।

12 ਕੌਮਾਂ ਆਪਣੇ-ਆਪ ਨੂੰ ਜਗਾਉਣ। ਸਾਰੀਆਂ ਯਹੋਸ਼ਾਫ਼ਾਟ ਦੀ ਵਾਦੀ ’ਚ ਆਉਣ ਉੱਥੇ ਬੈਠ ਕੇ ਮੈਂ ਸਾਰੀਆਂ ਆਸ-ਪਾਸ ਦੀਆਂ ਕੌਮਾਂ ਦਾ ਨਿਆਂ ਕਰਾਂਗਾ।

13 ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ ਅੰਗੂਆਂ ਨੂੰ ਮਿੱਧੋ ਕਿਉਂ ਕਿ ਚੁਬੱਚਾ ਭਰ ਗਿਆ ਹੈ ਮਟਕੇ ਭਰ-ਭਰ ਉਛਲ ਰਹੇ ਹਨ ਕਿਉਂਕਿ ਬਦੀ ਨਾਲ ਭਰ ਗਏ ਹਨ।

14 ਨਬੇੜੇ ਦੀ ਵਾਦੀ ਵਿੱਚ ਬਹੁਤ ਭੀੜਾਂ ਹਨ ਉੱਥੇ ਯਹੋਵਾਹ ਦਾ ਖਾਸ ਦਿਨ ਵੀ ਨੇੜੇ ਹੈ।

15 ਸੂਰਜ ਅਤੇ ਚੰਨ ਹਨੇਰੇ ਹੋ ਜਾਣਗੇ ਅਤੇ ਤਾਰਿਆਂ ਦੀ ਲੋਅ ਗੁਆਚ ਜਾਵੇਗੀ।

16 ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚੋਂ ਗੱਜੇਗਾ ਉਹ ਯਰੂਸ਼ਲਮ ਵਿੱਚੋਂ ਪੁਕਾਰੇਗਾ ਤਾਂ ਧਰਤੀ ਅਤੇ ਅਕਾਸ਼ ਭੈ ਨਾਲ ਕੰਬੇਗਾ ਪਰ ਯਹੋਵਾਹ, ਪਰਮੇਸ਼ੁਰ ਆਪਣੀ ਪਰਜਾ ਲਈ ਪਨਾਹ ਹੋਵੇਗਾ। ਉਹ ਇਸਰਾਏਲੀਆਂ ਲਈ ਉਨ੍ਹਾਂ ਦੀ ਹਿਫਾਜ਼ਤ ਦੀ ਥਾਂ ਹੋਵੇਗਾ।

17 “ਤਦ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵਸਦਾ ਹਾਂ। ਯਰੂਸ਼ਲਮ ਪਵਿੱਤਰ ਹੋਵੇਗਾ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।”

18 ਯਹੂਦਾਹ ਲਈ ਨਵੇਂ ਜੀਵਨ ਦਾ ਇਕਰਾਰ “ਉਸ ਦਿਨ, ਪਰਬਤਾਂ ਚੋ ਮਿੱਠੀ ਮੈਅ ਚੋਵੇਗੀ। ਪਹਾੜੀਆਂ ਚੋ ਦੁੱਧ ਵਗੇਗਾ ਅਤੇ ਯਹੂਦਾਹ ਦੇ ਖਾਲੀ ਦਰਿਆ ਪਾਣੀ ਨਾਲ ਵਗਣਗੇ! ਯਹੋਵਾਹ ਦੇ ਮੰਦਰ ਵਿੱਚੋਂ ਇੱਕ ਝਰਨਾ ਨਿਕਲੇਗਾ ਜੋ ਸ਼ਿਟੀਮ ਦੀ ਵਾਦੀ ਨੂੰ ਸਿੰਜੇਗਾ।

19 ਮਿਸਰ ਵੀਰਾਨ ਹੋ ਜਾਵੇਗਾ ਅਦੋਮ ਉਜਾੜ ਬੀਆਬਾਨ ਹੋ ਜਾਵੇਗਾ ਕਿਉਂ ਕਿ ਉਹ ਯਹੂਦਾਹ ਦੇ ਲੋਕਾਂ ਨਾਲ ਬੜੇ ਜ਼ਾਲਿਮ ਰਹੇ ਹਨ ਉਨ੍ਹਾਂ ਨੇ ਆਪਣੇ ਦੇਸ ਵਿੱਚ ਮਜ਼ਲੂਮਾਂ ਨੂੰ ਵੱਢਿਆ।

20 ਪਰ ਯਹੂਦਾਹ ਸਦਾ ਆਬਾਦ ਰਹੇਗਾ। ਯਰੂਸ਼ਲਮ ਵਿੱਚ ਲੋਕ ਪੀੜੀਓ ਪੀੜੀ ਜਿਉਂਦੇ ਵੱਸਦੇ ਰਹਿਣਗੇ।

21 ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਮਾਰਿਆ। ਇਸੇ ਲਈ, ਮੈਂ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵਾਂਗਾ।” ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਰਹਿੰਦਾ ਹੈ।

1 For, behold, in those days, and in that time, when I shall bring again the captivity of Judah and Jerusalem,

2 I will also gather all nations, and will bring them down into the valley of Jehoshaphat, and will plead with them there for my people and for my heritage Israel, whom they have scattered among the nations, and parted my land.

3 And they have cast lots for my people; and have given a boy for an harlot, and sold a girl for wine, that they might drink.

4 Yea, and what have ye to do with me, O Tyre, and Zidon, and all the coasts of Palestine? will ye render me a recompence? and if ye recompense me, swiftly and speedily will I return your recompence upon your own head;

5 Because ye have taken my silver and my gold, and have carried into your temples my goodly pleasant things:

6 The children also of Judah and the children of Jerusalem have ye sold unto the Grecians, that ye might remove them far from their border.

7 Behold, I will raise them out of the place whither ye have sold them, and will return your recompence upon your own head:

8 And I will sell your sons and your daughters into the hand of the children of Judah, and they shall sell them to the Sabeans, to a people far off: for the Lord hath spoken it.

9 Proclaim ye this among the Gentiles; Prepare war, wake up the mighty men, let all the men of war draw near; let them come up:

10 Beat your plowshares into swords, and your pruninghooks into spears: let the weak say, I am strong.

11 Assemble yourselves, and come, all ye heathen, and gather yourselves together round about: thither cause thy mighty ones to come down, O Lord.

12 Let the heathen be wakened, and come up to the valley of Jehoshaphat: for there will I sit to judge all the heathen round about.

13 Put ye in the sickle, for the harvest is ripe: come, get you down; for the press is full, the fats overflow; for their wickedness is great.

14 Multitudes, multitudes in the valley of decision: for the day of the Lord is near in the valley of decision.

15 The sun and the moon shall be darkened, and the stars shall withdraw their shining.

16 The Lord also shall roar out of Zion, and utter his voice from Jerusalem; and the heavens and the earth shall shake: but the Lord will be the hope of his people, and the strength of the children of Israel.

17 So shall ye know that I am the Lord your God dwelling in Zion, my holy mountain: then shall Jerusalem be holy, and there shall no strangers pass through her any more.

18 And it shall come to pass in that day, that the mountains shall drop down new wine, and the hills shall flow with milk, and all the rivers of Judah shall flow with waters, and a fountain shall come forth of the house of the Lord, and shall water the valley of Shittim.

19 Egypt shall be a desolation, and Edom shall be a desolate wilderness, for the violence against the children of Judah, because they have shed innocent blood in their land.

20 But Judah shall dwell for ever, and Jerusalem from generation to generation.

21 For I will cleanse their blood that I have not cleansed: for the Lord dwelleth in Zion.

1 And Jesus answered and spake unto them again by parables, and said,

2 The kingdom of heaven is like unto a certain king, which made a marriage for his son,

3 And sent forth his servants to call them that were bidden to the wedding: and they would not come.

4 Again, he sent forth other servants, saying, Tell them which are bidden, Behold, I have prepared my dinner: my oxen and my fatlings are killed, and all things are ready: come unto the marriage.

5 But they made light of it, and went their ways, one to his farm, another to his merchandise:

6 And the remnant took his servants, and entreated them spitefully, and slew them.

7 But when the king heard thereof, he was wroth: and he sent forth his armies, and destroyed those murderers, and burned up their city.

8 Then saith he to his servants, The wedding is ready, but they which were bidden were not worthy.

9 Go ye therefore into the highways, and as many as ye shall find, bid to the marriage.

10 So those servants went out into the highways, and gathered together all as many as they found, both bad and good: and the wedding was furnished with guests.

11 And when the king came in to see the guests, he saw there a man which had not on a wedding garment:

12 And he saith unto him, Friend, how camest thou in hither not having a wedding garment? And he was speechless.

13 Then said the king to the servants, Bind him hand and foot, and take him away, and cast him into outer darkness; there shall be weeping and gnashing of teeth.

14 For many are called, but few are chosen.

15 Then went the Pharisees, and took counsel how they might entangle him in his talk.

16 And they sent out unto him their disciples with the Herodians, saying, Master, we know that thou art true, and teachest the way of God in truth, neither carest thou for any man: for thou regardest not the person of men.

17 Tell us therefore, What thinkest thou? Is it lawful to give tribute unto Caesar, or not?

18 But Jesus perceived their wickedness, and said, Why tempt ye me, ye hypocrites?

19 Shew me the tribute money. And they brought unto him a penny.

20 And he saith unto them, Whose is this image and superscription?

21 They say unto him, Caesar’s. Then saith he unto them, Render therefore unto Caesar the things which are Caesar’s; and unto God the things that are God’s.

22 When they had heard these words, they marvelled, and left him, and went their way.

23 The same day came to him the Sadducees, which say that there is no resurrection, and asked him,

24 Saying, Master, Moses said, If a man die, having no children, his brother shall marry his wife, and raise up seed unto his brother.

25 Now there were with us seven brethren: and the first, when he had married a wife, deceased, and, having no issue, left his wife unto his brother:

26 Likewise the second also, and the third, unto the seventh.

27 And last of all the woman died also.

28 Therefore in the resurrection whose wife shall she be of the seven? for they all had her.

29 Jesus answered and said unto them, Ye do err, not knowing the scriptures, nor the power of God.

30 For in the resurrection they neither marry, nor are given in marriage, but are as the angels of God in heaven.

31 But as touching the resurrection of the dead, have ye not read that which was spoken unto you by God, saying,

32 I am the God of Abraham, and the God of Isaac, and the God of Jacob? God is not the God of the dead, but of the living.

33 And when the multitude heard this, they were astonished at his doctrine.

34 But when the Pharisees had heard that he had put the Sadducees to silence, they were gathered together.

35 Then one of them, which was a lawyer, asked him a question, tempting him, and saying,

36 Master, which is the great commandment in the law?

37 Jesus said unto him, Thou shalt love the Lord thy God with all thy heart, and with all thy soul, and with all thy mind.

38 This is the first and great commandment.

39 And the second is like unto it, Thou shalt love thy neighbour as thyself.

40 On these two commandments hang all the law and the prophets.

41 While the Pharisees were gathered together, Jesus asked them,

42 Saying, What think ye of Christ? whose son is he? They say unto him, The Son of David.

43 He saith unto them, How then doth David in spirit call him Lord, saying,

44 The Lord said unto my Lord, Sit thou on my right hand, till I make thine enemies thy footstool?

45 If David then call him Lord, how is he his son?

46 And no man was able to answer him a word, neither durst any man from that day forth ask him any more questions.