John 10
7 ਯਿਸੂ ਚੰਗਾ ਅਯਾਲੀ ਹੈ ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ।
8 ਕਿਉਂ ਕਿ ਜਿਹੜੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ।
9 ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ।
10 ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।
11 “ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
12 ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
13 ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
14 “ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ।
16 ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ।
17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸੱਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।”
19 ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ।
20 ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
21 ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸੱਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸੱਕਦਾ ਹੈ? ਨਹੀਂ!”
7 Then said Jesus unto them again, Verily, verily, I say unto you, I am the door of the sheep.
8 All that ever came before me are thieves and robbers: but the sheep did not hear them.
9 I am the door: by me if any man enter in, he shall be saved, and shall go in and out, and find pasture.
10 The thief cometh not, but for to steal, and to kill, and to destroy: I am come that they might have life, and that they might have it more abundantly.
11 I am the good shepherd: the good shepherd giveth his life for the sheep.
12 But he that is an hireling, and not the shepherd, whose own the sheep are not, seeth the wolf coming, and leaveth the sheep, and fleeth: and the wolf catcheth them, and scattereth the sheep.
13 The hireling fleeth, because he is an hireling, and careth not for the sheep.
14 I am the good shepherd, and know my sheep, and am known of mine.
15 As the Father knoweth me, even so know I the Father: and I lay down my life for the sheep.
16 And other sheep I have, which are not of this fold: them also I must bring, and they shall hear my voice; and there shall be one fold, and one shepherd.
17 Therefore doth my Father love me, because I lay down my life, that I might take it again.
18 No man taketh it from me, but I lay it down of myself. I have power to lay it down, and I have power to take it again. This commandment have I received of my Father.
19 There was a division therefore again among the Jews for these sayings.
20 And many of them said, He hath a devil, and is mad; why hear ye him?
21 Others said, These are not the words of him that hath a devil. Can a devil open the eyes of the blind?
John 10 in Tamil and English
7 ਯਿਸੂ ਚੰਗਾ ਅਯਾਲੀ ਹੈ ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ।
Then said Jesus unto them again, Verily, verily, I say unto you, I am the door of the sheep.
8 ਕਿਉਂ ਕਿ ਜਿਹੜੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ।
All that ever came before me are thieves and robbers: but the sheep did not hear them.
9 ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ।
I am the door: by me if any man enter in, he shall be saved, and shall go in and out, and find pasture.
10 ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।
The thief cometh not, but for to steal, and to kill, and to destroy: I am come that they might have life, and that they might have it more abundantly.
11 “ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
I am the good shepherd: the good shepherd giveth his life for the sheep.
12 ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
But he that is an hireling, and not the shepherd, whose own the sheep are not, seeth the wolf coming, and leaveth the sheep, and fleeth: and the wolf catcheth them, and scattereth the sheep.
13 ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
The hireling fleeth, because he is an hireling, and careth not for the sheep.
14 “ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ।
I am the good shepherd, and know my sheep, and am known of mine.
15
As the Father knoweth me, even so know I the Father: and I lay down my life for the sheep.
16 ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ।
And other sheep I have, which are not of this fold: them also I must bring, and they shall hear my voice; and there shall be one fold, and one shepherd.
17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸੱਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
Therefore doth my Father love me, because I lay down my life, that I might take it again.
18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।”
No man taketh it from me, but I lay it down of myself. I have power to lay it down, and I have power to take it again. This commandment have I received of my Father.
19 ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ।
There was a division therefore again among the Jews for these sayings.
20 ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
And many of them said, He hath a devil, and is mad; why hear ye him?
21 ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸੱਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸੱਕਦਾ ਹੈ? ਨਹੀਂ!”
Others said, These are not the words of him that hath a devil. Can a devil open the eyes of the blind?