John 13

1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।

2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।

3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।

4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।

5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।

6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”

7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”

8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”

9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”

10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”

11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”

12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?

13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।

14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।

15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।

16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।

17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।

18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’

19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”

21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”

22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।

23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।

24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।

25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”

26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”

28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।

29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।

30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।

31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।

32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”

33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।

34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।

35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”

36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”

37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”

38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”

1 Now before the feast of the passover, when Jesus knew that his hour was come that he should depart out of this world unto the Father, having loved his own which were in the world, he loved them unto the end.

2 And supper being ended, the devil having now put into the heart of Judas Iscariot, Simon’s son, to betray him;

3 Jesus knowing that the Father had given all things into his hands, and that he was come from God, and went to God;

4 He riseth from supper, and laid aside his garments; and took a towel, and girded himself.

5 After that he poureth water into a bason, and began to wash the disciples’ feet, and to wipe them with the towel wherewith he was girded.

6 Then cometh he to Simon Peter: and Peter saith unto him, Lord, dost thou wash my feet?

7 Jesus answered and said unto him, What I do thou knowest not now; but thou shalt know hereafter.

8 Peter saith unto him, Thou shalt never wash my feet. Jesus answered him, If I wash thee not, thou hast no part with me.

9 Simon Peter saith unto him, Lord, not my feet only, but also my hands and my head.

10 Jesus saith to him, He that is washed needeth not save to wash his feet, but is clean every whit: and ye are clean, but not all.

11 For he knew who should betray him; therefore said he, Ye are not all clean.

12 So after he had washed their feet, and had taken his garments, and was set down again, he said unto them, Know ye what I have done to you?

13 Ye call me Master and Lord: and ye say well; for so I am.

14 If I then, your Lord and Master, have washed your feet; ye also ought to wash one another’s feet.

15 For I have given you an example, that ye should do as I have done to you.

16 Verily, verily, I say unto you, The servant is not greater than his lord; neither he that is sent greater than he that sent him.

17 If ye know these things, happy are ye if ye do them.

18 I speak not of you all: I know whom I have chosen: but that the scripture may be fulfilled, He that eateth bread with me hath lifted up his heel against me.

19 Now I tell you before it come, that, when it is come to pass, ye may believe that I am he.

20 Verily, verily, I say unto you, He that receiveth whomsoever I send receiveth me; and he that receiveth me receiveth him that sent me.

21 When Jesus had thus said, he was troubled in spirit, and testified, and said, Verily, verily, I say unto you, that one of you shall betray me.

22 Then the disciples looked one on another, doubting of whom he spake.

23 Now there was leaning on Jesus’ bosom one of his disciples, whom Jesus loved.

24 Simon Peter therefore beckoned to him, that he should ask who it should be of whom he spake.

25 He then lying on Jesus’ breast saith unto him, Lord, who is it?

26 Jesus answered, He it is, to whom I shall give a sop, when I have dipped it. And when he had dipped the sop, he gave it to Judas Iscariot, the son of Simon.

27 And after the sop Satan entered into him. Then said Jesus unto him, That thou doest, do quickly.

28 Now no man at the table knew for what intent he spake this unto him.

29 For some of them thought, because Judas had the bag, that Jesus had said unto him, Buy those things that we have need of against the feast; or, that he should give something to the poor.

30 He then having received the sop went immediately out: and it was night.

31 Therefore, when he was gone out, Jesus said, Now is the Son of man glorified, and God is glorified in him.

32 If God be glorified in him, God shall also glorify him in himself, and shall straightway glorify him.

33 Little children, yet a little while I am with you. Ye shall seek me: and as I said unto the Jews, Whither I go, ye cannot come; so now I say to you.

34 A new commandment I give unto you, That ye love one another; as I have loved you, that ye also love one another.

35 By this shall all men know that ye are my disciples, if ye have love one to another.

36 Simon Peter said unto him, Lord, whither goest thou? Jesus answered him, Whither I go, thou canst not follow me now; but thou shalt follow me afterwards.

37 Peter said unto him, Lord, why cannot I follow thee now? I will lay down my life for thy sake.

38 Jesus answered him, Wilt thou lay down thy life for my sake? Verily, verily, I say unto thee, The cock shall not crow, till thou hast denied me thrice.

Numbers 23 in Tamil and English

1 பிலேயாம் பாலாகை நோக்கி: நீர் இங்கே எனக்கு ஏழு பலிபீடங்களைக் கட்டி, ஏழு காளைகளையும் ஏழு ஆட்டுக்கடாக்களையும் இங்கே எனக்கு ஆயத்தப்படுத்தும் என்றான்.
And Balaam said unto Balak, Build me here seven altars, and prepare me here seven oxen and seven rams.

2 பிலேயாம் சொன்னபடியே பாலாக் செய்தான்; பாலாகும் பிலேயாமும் ஒவ்வொரு பீடத்தில் ஒவ்வொரு காளையையும் ஒவ்வொரு ஆட்டுக்கடாவையும் பலியிட்டார்கள்.
And Balak did as Balaam had spoken; and Balak and Balaam offered on every altar a bullock and a ram.

3 பின்பு பிலேயாம் பாலாகை நோக்கி: உம்முடைய சர்வாங்க தகனபலியண்டையில் நில்லும், நான் போய்வருகிறேன்; கர்த்தர் வந்து என்னைச் சந்திக்கிறதாயிருக்கும்; அவர் எனக்கு வெளிப்படுத்துவதை உமக்கு அறிவிப்பேன் என்று சொல்லி, ஒரு மேட்டின்மேல் ஏறினான்.
And Balaam said unto Balak, Stand by thy burnt offering, and I will go: peradventure the Lord will come to meet me: and whatsoever he sheweth me I will tell thee. And he went to an high place.

4 தேவன் பிலேயாமைச் சந்தித்தார்; அப்பொழுது அவன் அவரை நோக்கி: நான் ஏழு பலிபீடங்களை ஆயத்தம் பண்ணி, ஒவ்வொரு பலிபீடத்தில் ஒவ்வொரு காளையையும் ஒவ்வொரு ஆட்டுக்கடாவையும் பலியிட்டேன் என்றான்.
And God met Balaam: and he said unto him, I have prepared seven altars, and I have offered upon every altar a bullock and a ram.

5 கர்த்தர் பிலேயாமின் வாயிலே வாக்கு அருளி: நீ பாலாகினிடத்தில் திரும்பிப்போய், இவ்விதமாய்ச் சொல்லக்கடவாய் என்றார்.
And the Lord put a word in Balaam’s mouth, and said, Return unto Balak, and thus thou shalt speak.

6 அவனிடத்துக்கு அவன் திரும்பிபோனான்; பாலாக் மோவாபுடைய சகல பிரபுக்களோடுங்கூடத் தன் சர்வாங்க தகனபலியண்டையிலே நின்றுகொண்டிருந்தான்.
And he returned unto him, and, lo, he stood by his burnt sacrifice, he, and all the princes of Moab.

7 அப்பொழுது அவன் தன் வாக்கியத்தை எடுத்துரைத்து: மோவாபின் ராஜாவாகிய பாலாக் என்னைக் கிழக்கு மலைகளிலுள்ள ஆராமிலிருந்து வரவழைத்து: நீ வந்து எனக்காக யாக்கோபைச் சபிக்கவேண்டும்; நீ வந்து இஸ்ரவேலை வெறுத்து விடவேண்டும் என்று சொன்னான்.
And he took up his parable, and said, Balak the king of Moab hath brought me from Aram, out of the mountains of the east, saying, Come, curse me Jacob, and come, defy Israel.

8 தேவன் சபிக்காதவனை நான் சபிப்பதெப்படி? கர்த்தர் வெறுக்காதவனை நான் வெறுப்பதெப்படி?
How shall I curse, whom God hath not cursed? or how shall I defy, whom the Lord hath not defied?

9 கன்மலையுச்சியிலிருந்து நான் அவனைக் கண்டு, குன்றுகளிலிருந்து அவனைப் பார்க்கிறேன்; அந்த ஜனங்கள் ஜாதிகளோடே கலவாமல் தனியே வாசமாயிருப்பார்கள்.
For from the top of the rocks I see him, and from the hills I behold him: lo, the people shall dwell alone, and shall not be reckoned among the nations.

10 யாக்கோபின் தூளை எண்ணத்தக்கவன் யார்? இஸ்ரவேலின் காற்பங்கை எண்ணுகிறவன் யார்? நீதிமான் மரிப்பது போல் நான் மரிப்பேனாக, என் முடிவு அவன் முடிவுபோல் இருப்பதாக என்றான்.
Who can count the dust of Jacob, and the number of the fourth part of Israel? Let me die the death of the righteous, and let my last end be like his!

11 அப்பொழுது பாலாக் பிலேயாமை நோக்கி: நீர் எனக்கு என்னசெய்தீர்; என் சத்துருக்களைச் சபிக்கும்படி உம்மை அழைப்பித்தேன்; நீர் அவர்களை ஆசீர்வதிக்கவே ஆசீர்வதித்தீர் என்றான்.
And Balak said unto Balaam, What hast thou done unto me? I took thee to curse mine enemies, and, behold, thou hast blessed them altogether.

12 அதற்கு அவன்: கர்த்தர் என் வாயில் அருளினதையே சொல்வது என் கடமையல்லவா என்றான்.
And he answered and said, Must I not take heed to speak that which the Lord hath put in my mouth?

13 பின்பு பாலாக் அவனை நோக்கி: நீர் அவர்களைப் பார்க்கத்தக்க வேறொரு இடத்திற்கு என்னோடேகூட வாரும்; அங்கே அவர்கள் எல்லாரையும் பாராமல், அவர்களுடைய கடைசிப் பாளயத்தைமாத்திரம் பார்ப்பீர்; அங்கேயிருந்து எனக்காக அவர்களைச் சபிக்கவேண்டும் என்று சொல்லி,
And Balak said unto him, Come, I pray thee, with me unto another place, from whence thou mayest see them: thou shalt see but the utmost part of them, and shalt not see them all: and curse me them from thence.

14 அவனைப் பிஸ்காவின் கொடுமுடியில் இருக்கிற சோப்பீமீன் வெளியிலே அழைத்துக்கொண்டுபோய், ஏழு பலி பீடங்களைக் கட்டி, ஒவ்வொரு பீடத்தில் ஒவ்வொரு காளையையும் ஒவ்வொரு ஆட்டுக்கடாவையும் பலியிட்டான்.
And he brought him into the field of Zophim, to the top of Pisgah, and built seven altars, and offered a bullock and a ram on every altar.

15 அப்பொழுது பிலேயாம் பாலாகை நோக்கி: இங்கே உம்முடைய சர்வாங்க தகனபலியண்டையில் நில்லும்; நான் அங்கே போய்க் கர்த்தரைச் சந்தித்துவருகிறேன் என்றான்.
And he said unto Balak, Stand here by thy burnt offering, while I meet the Lord yonder.

16 கர்த்தர் பிலேயாமைச் சந்தித்து, அவன் வாயிலே வசனத்தை அருளி: நீ பாலாகினிடத்திற்குத் திரும்பிபோய், இவ்விதமாய்ச் சொல்லக்கடவாய் என்றார்.
And the Lord met Balaam, and put a word in his mouth, and said, Go again unto Balak, and say thus.

17 அவனிடத்திற்கு அவன் வருகிறபோது, அவன் மோவாபின் பிரபுக்களோடுங்கூடத் தன்னுடைய சர்வாங்கதகனபலியண்டையிலே நின்றுகொண்டிருந்தான்; பாலாக் அவனை நோக்கி: கர்த்தர் என்ன சொன்னார் என்று கேட்டான்.
And when he came to him, behold, he stood by his burnt offering, and the princes of Moab with him. And Balak said unto him, What hath the Lord spoken?