John 21
1 ਯਿਸੂ ਦਾ ਸੱਤ ਚੇਲਿਆਂ ਨੂੰ ਪ੍ਰਗਟ ਹੋਣਾ ਬਾਅਦ ਵਿੱਚ ਯਿਸੂ ਨੇ ਆਪਣੇ-ਆਪ ਨੂੰ ਚੇਲਿਆਂ ਅੱਗੇ ਦਰਸ਼ਾਇਆ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।
2 ਕੁਝ ਚੇਲੇ ਉੱਥੇ ਇੱਕਤਰ ਹੋਏ ਸਨ। ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦਦਿਮੁਸ ਕਹਾਉਂਦਾ ਹੈ, ਨੱਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।
3 ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇੜੀ ਵਿੱਚ ਚੜ੍ਹ੍ਹ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮੱਛੀ ਨਾ ਫ਼ੜ ਸੱਕੇ।
4 ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।
5 ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਮੱਛੀਆਂ ਫ਼ੜੀਆਂ?” ਚੇਲਿਆਂ ਨੇ ਆਖਿਆ, “ਨਹੀਂ।”
6 ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸ ਨੂੰ ਬੇੜੀ ਵੱਲ ਖਿੱਚਣ ਦੇ ਅਯੋਗ ਸਨ।
7 ਉਹ ਚੇਲਾ ਜਿਸ ਨੂੰ ਯਿਸੂ ਨੇ ਪਿਆਰ ਕੀਤਾ ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ (ਇਸਤੋਂ ਪਹਿਲਾਂ ਮੱਛੀਆਂ ਫ਼ੜਦੇ ਹੋਏ ਉਸ ਨੇ ਆਪਣੇ ਕੱਪੜੇ ਲਾਹੇ ਹੋਏ ਸਨ।)
8 ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚੱਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ ਖਿੱਚਣ ਲੱਗੇ। ਉਹ ਕਿਨਾਰੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।
9 ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।
10 ਯਿਸੂ ਨੇ ਆਖਿਆ ਉਹ “ਮੱਛੀ ਲਿਆਓ ਜਿਹੜੀ ਤੁਸੀਂ ਹੁਣੇ ਫ਼ੜੀ ਹੈ।”
11 ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ ਭਾਵੇਂ ਮੱਛੀਆਂ ਬੜੀਆਂ ਭਾਰੀਆਂ ਸਨ ਪਰ ਜਾਲ ਤਾਂ ਵੀ ਨਾ ਟੁੱਟਿਆ।
12 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦਾ ਹੌਂਸਲਾ ਨਹੀਂ ਸੀ, “ਤੂੰ ਕੌਣ ਹੈਂ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਸੀ।
13 ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇੰਝ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।
14 ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਚੇਲਿਆਂ ਨੂੰ ਪ੍ਰਗਟ ਹੋਇਆ ਸੀ।
15 ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
16 ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦੀ ਰੱਖਿਆ ਕਰ।”
17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।
18 ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”
19 (ਯਿਸੂ ਨੇ ਉਸ ਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ।) ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰਾ ਅਨੁਸਰਣ ਕਰ।”
20 ਪਤਰਸ ਆਸੇ-ਪਾਸੇ ਮੁੜਿਆ ਅਤੇ ਵੇਖਿਆ ਕਿ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿੱਛੇ ਆ ਰਿਹਾ ਸੀ। (ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ੜਵਾਏਗਾ?”)
21 ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿੱਛੋਂ ਆਉਂਦਿਆਂ ਪਾਇਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਨਾਲ ਕੀ ਬੀਤੇਗੀ?”
22 ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਵ੍ਹਾਂ ਕਿ ਮੇਰੇ ਆਉਣ ਤੱਕ ਉਹ ਜੀਵੇ, ਤਾਂ ਤੈਨੂੰ ਕੀ? ਤੂੰ ਮੇਰੇ ਪਿੱਛੇ ਹੋ ਤੁਰ।”
23 ਤਾਂ ਇਹ ਕਹਾਣੀ ਚੇਲਿਆਂ ਵਿੱਚ ਫ਼ੈਲ ਗਈ। ਉਹ ਆਖ ਰਹੇ ਸਨ ਕਿ ਇਹ ਚੇਲਾ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ, ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਵ੍ਹਾਂ ਮੇਰੇ ਆਉਣ ਤੱਕ ਜ਼ਰੂਰ ਜੀਵੇ ਤਾਂ ਤੁਹਾਨੂੰ ਕੀ?”
24 ਇਹ ਉਹ ਚੇਲਾ ਹੈ ਜਿਸਨੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਹੈ। ਅਤੇ ਜਿਸਨੇ ਇਹ ਗੱਲਾਂ ਲਿੱਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸਦੀ ਪ੍ਰਮਾਣਕਤਾ ਸੱਚੀ ਹੈ।
25 ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।
1 After these things Jesus shewed himself again to the disciples at the sea of Tiberias; and on this wise shewed he himself.
2 There were together Simon Peter, and Thomas called Didymus, and Nathanael of Cana in Galilee, and the sons of Zebedee, and two other of his disciples.
3 Simon Peter saith unto them, I go a fishing. They say unto him, We also go with thee. They went forth, and entered into a ship immediately; and that night they caught nothing.
4 But when the morning was now come, Jesus stood on the shore: but the disciples knew not that it was Jesus.
5 Then Jesus saith unto them, Children, have ye any meat? They answered him, No.
6 And he said unto them, Cast the net on the right side of the ship, and ye shall find. They cast therefore, and now they were not able to draw it for the multitude of fishes.
7 Therefore that disciple whom Jesus loved saith unto Peter, It is the Lord. Now when Simon Peter heard that it was the Lord, he girt his fisher’s coat unto him, (for he was naked,) and did cast himself into the sea.
8 And the other disciples came in a little ship; (for they were not far from land, but as it were two hundred cubits,) dragging the net with fishes.
9 As soon then as they were come to land, they saw a fire of coals there, and fish laid thereon, and bread.
10 Jesus saith unto them, Bring of the fish which ye have now caught.
11 Simon Peter went up, and drew the net to land full of great fishes, an hundred and fifty and three: and for all there were so many, yet was not the net broken.
12 Jesus saith unto them, Come and dine. And none of the disciples durst ask him, Who art thou? knowing that it was the Lord.
13 Jesus then cometh, and taketh bread, and giveth them, and fish likewise.
14 This is now the third time that Jesus shewed himself to his disciples, after that he was risen from the dead.
15 So when they had dined, Jesus saith to Simon Peter, Simon, son of Jonas, lovest thou me more than these? He saith unto him, Yea, Lord; thou knowest that I love thee. He saith unto him, Feed my lambs.
16 He saith to him again the second time, Simon, son of Jonas, lovest thou me? He saith unto him, Yea, Lord; thou knowest that I love thee. He saith unto him, Feed my sheep.
17 He saith unto him the third time, Simon, son of Jonas, lovest thou me? Peter was grieved because he said unto him the third time, Lovest thou me? And he said unto him, Lord, thou knowest all things; thou knowest that I love thee. Jesus saith unto him, Feed my sheep.
18 Verily, verily, I say unto thee, When thou wast young, thou girdedst thyself, and walkedst whither thou wouldest: but when thou shalt be old, thou shalt stretch forth thy hands, and another shall gird thee, and carry thee whither thou wouldest not.
19 This spake he, signifying by what death he should glorify God. And when he had spoken this, he saith unto him, Follow me.
20 Then Peter, turning about, seeth the disciple whom Jesus loved following; which also leaned on his breast at supper, and said, Lord, which is he that betrayeth thee?
21 Peter seeing him saith to Jesus, Lord, and what shall this man do?
22 Jesus saith unto him, If I will that he tarry till I come, what is that to thee? follow thou me.
23 Then went this saying abroad among the brethren, that that disciple should not die: yet Jesus said not unto him, He shall not die; but, If I will that he tarry till I come, what is that to thee?
24 This is the disciple which testifieth of these things, and wrote these things: and we know that his testimony is true.
25 And there are also many other things which Jesus did, the which, if they should be written every one, I suppose that even the world itself could not contain the books that should be written. Amen.
Amos 5 in Tamil and English
1 હે ઇસ્રાએલના વંશજો તમારા માટે હું દુ:ખનાં ગીતો ગાઉં છું તે સાંભળો,
Hear ye this word which I take up against you, even a lamentation, O house of Israel.
2 ઇસ્રાએલની વિશુદ્ધતા ભાંગી પડી છે. તે ફરીથી ઊભી થઇ શકશે નહિ; તેણે તેની પોતાની જ જમીનનો ત્યાગ કર્યો છે. અને તેને ઊભા થવા માટે મદદ કરે તેવું કોઇ નથી.
The virgin of Israel is fallen; she shall no more rise: she is forsaken upon her land; there is none to raise her up.
3 યહોવા મારા માલિક કહે છે, “જે નગરમાંથી હજારો યોદ્ધાઓ કૂચ કરી બહાર નીકળતા હતા ત્યાં માત્ર સો જ રહ્યાં હશે. અને જ્યાંથી સો કૂચ કરીને નીકળ્યા હતા ત્યાં પાછા ફરેલા માત્ર દસ જ હશે.”
For thus saith the Lord God; The city that went out by a thousand shall leave an hundred, and that which went forth by an hundred shall leave ten, to the house of Israel.
4 ઇસ્રાએલના લોકોને યહોવા કહે છે: “મને શોધો, તો તમે જીવશો;
For thus saith the Lord unto the house of Israel, Seek ye me, and ye shall live:
5 પણ બેથેલની શોધ ન કરો, ને ગિલ્ગાલમાં ન જશો, ને બેર-શેબા ન જાઓ; કારણકે ગિલ્ગાલના લોકોને બંદીવાસમાં લઇ જવામાં આવશે અને બેથેલ અતિશય દુ:ખમાં આવી પડશે.”
But seek not Beth-el, nor enter into Gilgal, and pass not to Beer-sheba: for Gilgal shall surely go into captivity, and Beth-el shall come to nought.
6 યહોવાને શોધો, તો તમે જીવશો, તેમ નહિ કરો તો તે અગ્નિની જેમ યૂસુફના ઘરની આરપાર, પ્રસરી જશે. તે ભસ્મ કરી નાખશે અને બેથેલ પાસે તેને ઓલવવા માટે કોઇ નહિ હોય.
Seek the Lord, and ye shall live; lest he break out like fire in the house of Joseph, and devour it, and there be none to quench it in Beth-el.
7 હે દુષ્ટ લોકો, તમે ગરીબ અને પગતળે કચડાયેલા માટે “ન્યાય” એક કડવી ગોળી બનાવી છે. સચ્ચાઇ એ તમારા માટે એક નિરર્થક શબ્દ છે.
Ye who turn judgment to wormwood, and leave off righteousness in the earth,
8 જે કૃત્તિકા સપ્તષિર્ અને મૃગશિરનો રચનાર છે, જે ગાઢ અંધકારને પ્રભાતમાં ફેરવી નાખે છે. અને દિવસને અંધારી રાતમાં ફેરવી નાખે છે, જે સાગરના જળને બોલાવીને વરસાદ તરીકે પૃથ્વી પર વરસાવે છે, તેનું નામ યહોવા છે.
Seek him that maketh the seven stars and Orion, and turneth the shadow of death into the morning, and maketh the day dark with night: that calleth for the waters of the sea, and poureth them out upon the face of the earth: The Lord is his name:
9 અત્યંત શકિતશાળી વેગથી અને પૂર્ણ શકિતથી તે વિનાશકારક આક્રમણ સજેર્ છે. અને કિલ્લા તોડી પાડે છે.”
That strengtheneth the spoiled against the strong, so that the spoiled shall come against the fortress.
10 જે પ્રબોધકો ન્યાયાલયમાં અન્યાયનો સામનો કરે છે તે પ્રામાણિક ન્યાયાધીશોને અને જે પ્રબોધકોે સત્ય બોલે છે તેનો તમે તિરસ્કાર કરો છો.
They hate him that rebuketh in the gate, and they abhor him that speaketh uprightly.
11 તમે ગરીબોને પગ તળે કચડો છો અને તેમની પાસેથી અનાજ પડાવી લો છો, તેથી તમે ઘડેલા પથ્થરનાઁ જે ઘર બાંધ્યાં છે, તેમાં તમે રહેવા નહિ પામો. તમે રમણીય દ્રાક્ષાવાડીઓ રોપી છે, પણ તેનો દ્રાક્ષારસ તમે પીવા નહિ પામો;
Forasmuch therefore as your treading is upon the poor, and ye take from him burdens of wheat: ye have built houses of hewn stone, but ye shall not dwell in them; ye have planted pleasant vineyards, but ye shall not drink wine of them.
12 કારણકે તમારાં પાપો ઘણા છે અને ખૂબ ત્રાસદાયક છે. હું જાણું છું કે જે ન્યાયના માર્ગને અનુસરે છે, તેને હેરાન કરો છો, ને તમે લાંચ લો છો અને ગરીબને ન્યાયાલયમાં ન્યાયથી વંચિત રાખો છો.
For I know your manifold transgressions and your mighty sins: they afflict the just, they take a bribe, and they turn aside the poor in the gate from their right.
13 આથી, એ કારણે શાણા લોકો તમારી શિક્ષાના ભયંકર દિવસે યહોવા સમક્ષ ચૂપ રહેશે, કેમ કે આ સમય ભૂંડો છે.
Therefore the prudent shall keep silence in that time; for it is an evil time.
14 જીવવું હોય તો ભલાઇને શોધો, બૂરાઇને નહિ, જેથી તમે કહો છો તેમ, સૈન્યોનો દેવ યહોવા તમારી જોડે રહે.
Seek good, and not evil, that ye may live: and so the Lord, the God of hosts, shall be with you, as ye have spoken.
15 બૂરાઇને ધિક્કારો, ને ભલાઇ ઉપર પ્રેમ રાખો, અને ન્યાયાલયમાં ન્યાયની પ્રતિષ્ઠા કરો. તો કદાચ સૈન્યોનો દેવ યહોવા બાકી રહેલા લોકો ઉપર દયા કરે.”
Hate the evil, and love the good, and establish judgment in the gate: it may be that the Lord God of hosts will be gracious unto the remnant of Joseph.
16 આથી સૈન્યોનો યહોવા મારા માલિક કહે છે, “શેરીને ખૂણે ખૂણે શોક થશે, શેરીએ શેરીએ હાય! હાય! ના પોકારો સંભળાશે. લોકો ધંધાદારી રાજિયા ગાનારાઓ સાથે ખેડૂતોને પણ આક્રંદ કરવા બોલાવશે;
Therefore the Lord, the God of hosts, the Lord, saith thus; Wailing shall be in all streets; and they shall say in all the highways, Alas! alas! and they shall call the husbandman to mourning, and such as are skilful of lamentation to wailing.
17 દ્રાક્ષની બધી વાડીઓમાં શોક થશે. કારણ કે હું આ સર્વ જગ્યાઓથી પસાર થઇશ અને બધી વસ્તુનો નાશ કરીશ.” એમ યહોવ્ કહે છે.
And in all vineyards shall be wailing: for I will pass through thee, saith the Lord.
18 તમે કહેશો, “યહોવાનો દિવસ પાસે હોત તો કેવું સારું; દેવ સર્વ શત્રુઓથી અમારો બચાવ કરે. પણ તમને તે દિવસનો સ્પષ્ટ ખ્યાલ નથી. તે દિવસ પ્રકાશ અને સમૃદ્ધિ નહિ પરંતુ અંધકાર અને ન્યાય શાસન લાવશે.
Woe unto you that desire the day of the Lord! to what end is it for you? the day of the Lord is darkness, and not light.
19 તે તો જેમ કોઇ માણસ સિંહથી ભાગી જાય; ને તેને રીંછ ભેટે, અથવા ઘરમાં જઇને ભીંતનો ટેકો લે, ને તેને સાપ કરડે તેવો.
As if a man did flee from a lion, and a bear met him; or went into the house, and leaned his hand on the wall, and a serpent bit him.
20 યહોવાનો દિવસ સાચે જ અંધકારભર્યો છે, પ્રકાશભર્યો નથી; એનો અંધકાર એવો ગાઢ છે કે જેમાં પ્રકાશનું એકે કિરણ નથી.”
Shall not the day of the Lord be darkness, and not light? even very dark, and no brightness in it?
21 યહોવા કહે છે: “હું ધિક્કારુ છું, હા, હું તમારા ઉત્સવોને ધિક્કારું છું, મને તમારી ધામિર્ક સભાઓ ગમતી નથી.
I hate, I despise your feast days, and I will not smell in your solemn assemblies.
22 હા, જો કે તમે તમારાં દહનાર્પણ અને ખાદ્યાર્પણ લાવશો. તોયે હું તેનો સ્વીકાર કરીશ નહિ. હું તમારા હૃષ્ટપુષ્ટ શાંત્યર્પણોની સામે પણ જોઇશ નહિ.
Though ye offer me burnt offerings and your meat offerings, I will not accept them: neither will I regard the peace offerings of your fat beasts.
23 તમારા ગીતો મારાથી દૂર કરો. મારા કાનમાં તે ઘોંઘાટ સમાન છે. તમારું વાદ્યસંગીત તમને ગમે તેટલું કર્ણપ્રિય લાગે પણ હું તે સાંભળીશ નહિ.
Take thou away from me the noise of thy songs; for I will not hear the melody of thy viols.
24 પણ ભલે સચ્ચાઇને સદા વહેતા ઝરણાંની જેમ અને ન્યાય ને પાણીથી ભરપૂર નદીની જેમ વહેવા દો.
But let judgment run down as waters, and righteousness as a mighty stream.
25 હે ઇસ્રાએલના વંશજો, જ્યારે તમે ચાળીસ વર્ષ સુધી વન પ્રદેશમાં હતાં, શું તમે મને યજ્ઞબલિ અર્પણ કર્યા હતાં? મને બલિદાનો અર્પણ કર્યાં હતાં?
Have ye offered unto me sacrifices and offerings in the wilderness forty years, O house of Israel?
26 તમે હંમેશા તમારા રાજા સિક્કૂથને અને તારારૂપી દેવ કીયૂનની મૂર્તિઓને માથે ચઢાવી છે. આ મૂર્તિઓને તમે જ બનાવેલી હતી.
But ye have borne the tabernacle of your Moloch and Chiun your images, the star of your god, which ye made to yourselves.
27 તેથી હું તમને દમસ્કની હદ પાર દૂર દેશવાટે મોકલી દઇશ.” આ વચનો તેના છે જેનું નામ સૈન્યોનો દેવ યહોવા છે.
Therefore will I cause you to go into captivity beyond Damascus, saith the Lord, whose name is The God of hosts.