Joshua 19:18 in Punjabi

Punjabi Punjabi Bible Joshua Joshua 19 Joshua 19:18

Joshua 19:18
ਜਿਹੜੀ ਧਰਤੀ ਇਸ ਪਰਿਵਾਰ-ਸਮੂਹ ਨੂੰ ਦਿੱਤੀ ਗਈ ਉਹ ਇਹ ਸੀ: ਯਿਜ਼ਰਾਏਲ, ਕਸੂਲੋਥ, ਸੂਨੇਮ,

Joshua 19:17Joshua 19Joshua 19:19

Joshua 19:18 in Other Translations

King James Version (KJV)
And their border was toward Jezreel, and Chesulloth, and Shunem,

American Standard Version (ASV)
And their border was unto Jezreel, and Chesulloth, and Shunem,

Bible in Basic English (BBE)
And their limit was to Jezreel and Chesulloth and Shunem

Darby English Bible (DBY)
And their territory was toward Jizreel, and Chesulloth, and Shunem,

Webster's Bible (WBT)
And their border was towards Jezreel, and Chesulloth, and Shunem,

World English Bible (WEB)
Their border was to Jezreel, and Chesulloth, and Shunem,

Young's Literal Translation (YLT)
and their border is `at' Jezreel, and Chesulloth, and Shunem,

And
their
border
וַיְהִ֖יwayhîvai-HEE
was
גְּבוּלָ֑םgĕbûlāmɡeh-voo-LAHM
Jezreel,
toward
יִזְרְעֶ֥אלָהyizrĕʿeʾlâyeez-reh-EH-la
and
Chesulloth,
וְהַכְּסוּלֹ֖תwĕhakkĕsûlōtveh-ha-keh-soo-LOTE
and
Shunem,
וְשׁוּנֵֽם׃wĕšûnēmveh-shoo-NAME

Cross Reference

1 Samuel 28:4
ਸੋ ਫ਼ਲਿਸਤੀ ਇਕੱਠੇ ਹੋਕੇ ਆਏ ਅਤੇ ਸ਼ੂਨੇਮ ਵਿੱਚ ਆਕੇ ਉਨ੍ਹਾਂ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕੀਤਾ ਅਤੇ ਗਿਲਬੋਆ ਵਿੱਚ ਡੇਰੇ ਲਾ ਲਏ।

2 Kings 4:8
ਸ਼ੂਨੇਮ ਦੀ ਇੱਕ ਔਰਤ ਦਾ ਅਲੀਸ਼ਾ ਨੂੰ ਕਮਰਾ ਦੇਣਾ ਇੱਕ ਦਿਨ ਅਲੀਸ਼ਾ ਸ਼ੂਨੇਮ ਵੱਲੋਂ ਦੀ ਲੰਘਿਆ। ਉੱਥੇ ਇੱਕ ਮਹੱਤਵਪੂਰਣ ਔਰਤ ਰਹਿੰਦੀ ਸੀ ਜਿਸਨੇ ਅਲੀਸ਼ਾ ਨੂੰ ਰਾਤ ਉੱਥੇ ਠਹਿਰਨ ਤੇ ਆਪਣੇ ਘਰ ਭੋਜਨ ਕਰਨ ਲਈ ਆਖਿਆ। ਤਾਂ ਫ਼ਿਰ ਜਦੋਂ ਵੀ ਅਲੀਸ਼ਾ ਉਸ ਰਾਹ ਤੋਂ ਦੀ ਲੰਘਦਾ ਰੋਟੀ ਖਾਣ ਲਈ ਉਹ ਉਸ ਘਰੇ ਰੁਕ ਜਾਂਦਾ।

Hosea 1:4
ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸਦਾ ਨਾਉਂ ਯਿਜ਼ਰੇਲ ਰੱਖ, ਕਿਉਂ ਕਿ ਬੋੜੇ ਸਮੇਂ ਵਿੱਚ ਹੀ, ਮੈਂ ਯੇਹੂ ਦੇ ਪਰਿਵਾਰ ਨੂੰ ਯਿਜ਼ਰੇਲ ਦੀ ਵਾਦੀ ਵਿਖੇ ਵਹਾਏ ਗਏ ਖੂਨ ਦੀ ਸਜ਼ਾ ਦੇਵਾਂਗਾ ਅਤੇ ਫ਼ਿਰ ਮੈਂ ਇਸਰਾਏਲੀਆਂ ਦੀ ਪਾਤਸ਼ਾਹੀ ਨੂੰ ਖਤਮ ਕਰ ਦੇਵਾਂਗਾ।

2 Kings 9:30
ਈਜ਼ਬਲ ਦੀ ਭਿਆਨਕ ਮੌਤ ਜਦੋਂ ਯੇਹੂ ਯਿਜ਼ਰਏਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸ ਦੇ ਆਉਣ ਦੀ ਖਬਰ ਸੁਣੀ ਤਾਂ ਉਸ ਨੇ ਆਪਣੀਆਂ ਅੱਖਾਂ ਕਜਲ ਪਾਇਆ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ।

2 Kings 9:15
ਯੋਰਾਮ ਪਾਤਸ਼ਾਹ, ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਿਆ। ਪਰ ਅਰਾਮੀਆਂ ਨੇ ਯੋਰਾਮ ਪਾਤਸ਼ਾਹ ਨੂੰ ਫ਼ੱਟੜ ਕੀਤਾ, ਇਸ ਲਈ ਉਹ ਉਨ੍ਹਾਂ ਜ਼ਖਮਾਂ ਤੋਂ ਰਾਹਤ ਪਾਉਣ ਲਈ ਤੇ ਠੀਕ ਹੋਣ ਲਈ ਯਿਜ਼ਰਏਲ ਮੁੜ ਗਿਆ ਸੀ। ਇਸ ਲਈ ਯੇਹੂ ਨੇ ਅਫ਼ਸਰਾਂ ਨੂੰ ਕਿਹਾ, “ਜੇਕਰ ਤੁਸੀਂ ਮੰਨਦੇ ਹੋ ਕਿ ਮੈਂ ਹੀ ਨਵਾਂ ਪਾਤਸ਼ਾਹ ਹਾਂ, ਤਾਂ ਕਿਸੇ ਨੂੰ ਵੀ ਸ਼ਹਿਰ ਵਿੱਚੋਂ ਬਾਹਰ ਜਾਕੇ ਯਿਜ਼ਰਾਏਲ ਨੂੰ ਇਹ ਖਬਰ ਨਾ ਦੇਣ ਦਿਓ।”

2 Kings 8:29
ਯੋਰਾਮ ਇਸਰਾਏਲ ਵਿੱਚ ਵਾਪਸ ਮੁੜ ਆਇਆ ਤਾਂ ਜੋ ਉਹ ਉਨ੍ਹਾਂ ਜ਼ਖਮਾਂ ਨੂੰ ਠੀਕ ਕਰ ਸੱਕੇ। ਯੋਰਾਮ ਯਿਜ਼ਰਏਲ ਖੇਤਰ ਵੱਲ ਗਿਆ। ਯਹੋਰਾਮ ਦਾ ਪੁੱਤਰ ਅਹਜ਼ਯਾਹ ਉਸ ਵਕਤ ਯਹੂਦਾਹ ਦਾ ਪਾਤਸ਼ਾਹ ਸੀ ਤਾਂ ਅਹਜ਼ਯਾਹ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵੱਲ ਗਿਆ।

2 Kings 4:12
ਤਦ ਅਲੀਸ਼ਾ ਨੇ ਆਪਣੇ ਸੇਵਕ ਗੇਹਾਜ਼ੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ ਕੇ ਲਿਆ।” ਸੇਵਕ ਨੇ ਉਸ ਸ਼ੂਨੰਮੀ ਔਰਤ ਨੂੰ ਸੱਦਿਆ ਤਾਂ ਉਹ ਅਲੀਸ਼ਾ ਦੇ ਸਾਹਮਣੇ ਆਕੇ ਖੜੋ ਗਈ।

1 Kings 21:15
ਜਦੋਂ ਈਜ਼ਬਲ ਨੇ ਇਹ ਖਬਰ ਸੁਣੀ ਤਾਂ ਉਸ ਨੇ ਅਹਾਬ ਨੂੰ ਕਿਹਾ, “ਨਾਬੋਥ ਮਰ ਗਿਆ ਹੈ। ਹੁਣ ਤੂੰ ਜਿਹੜਾ ਬਾਗ਼ ਚਾਹੁੰਦਾ ਸੀ ਉਹ ਲੈ ਸੱਕਦਾ ਹੈਂ।”

1 Kings 21:1
ਨਾਬੋਥ ਦਾ ਅੰਗੂਰਾਂ ਦਾ ਬਾਗ਼ ਅਹਾਬ ਪਾਤਸ਼ਾਹ ਦਾ ਮਹਿਲ ਸਾਮਰਿਯਾ ਨਗਰ ਵਿੱਚ ਸੀ। ਉਸ ਮਹਿਲ ਦੇ ਕੋਲ ਹੀ ਅੰਗੂਰਾਂ ਦਾ ਇੱਕ ਬਾਗ਼ ਸੀ, ਜਿਸ ਨੂੰ ਨਾਬੋਥ ਯਿਜ਼ਰਏਲ ਨੇ ਖਰੀਦਿਆ ਹੋਇਆ ਸੀ।

1 Kings 2:21
ਬਥਸ਼ਬਾ ਨੇ ਕਿਹਾ, “ਤੂੰ ਆਪਣੇ ਭਰਾ ਅਦੋਨੀਯਾਹ ਨੂੰ ਸ਼ੂਨੰਮੀ ਦੀ ਮੁਟਿਆਰ ਅਬੀਸ਼ਗ ਨਾਲ ਵਿਆਹ ਕਰਨ ਦੀ ਆਗਿਆ ਦੇ ਦੇ!”

1 Kings 2:17
ਅਦੋਨੀਯਾਹ ਨੇ ਆਖਿਆ, “ਕਿਰਪਾ ਕਰਕੇ ਮੈਨੂੰ ਸ਼ੂਨੰਮੀ ਦੀ ਅਬੀਸ਼ਗ ਨਾਲ ਵਿਆਹ ਕਰ ਲੈਣ ਲਈ ਸੁਲੇਮਾਨ ਨੂੰ ਆਖੋ, ਕਿਉਂ ਕਿ ਜੋ ਵੀ ਤੁਸੀਂ ਉਸ ਤੋਂ ਮੰਗੋਂਗੇ ਉਹ ਤੁਹਾਨੂੰ ਇਨਕਾਰ ਨਹੀਂ ਕਰੇਗਾ।”

1 Kings 1:3
ਇਸ ਲਈ ਉਨ੍ਹਾਂ ਨੇ ਸਾਰੇ ਇਸਰਾਏਲ ਵਿੱਚ ਖੂਬਸੂਰਤ ਕੁੜੀ ਲੱਭਣੀ ਸ਼ੁਰੂ ਕੀਤੀ ਅਤੇ ਸ਼ੂਨੰਮੀ ਸ਼ਹਿਰ ਤੋਂ ਅਬੀਸ਼ਗ ਨਾਂ ਦੀ ਇੱਕ ਕੁੜੀ ਲੱਭੀ। ਉਹ ਉਸ ਕੁੜੀ ਨੂੰ ਪਾਤਸ਼ਾਹ ਕੋਲ ਲਿਆਏ।