Joshua 20:9
ਕੋਈ ਵੀ ਇਸਰਾਏਲੀ ਜਾਂ ਉਨ੍ਹਾਂ ਦੇ ਵਿੱਚਕਾਰ ਰਹਿਣ ਵਾਲਾ ਉਹ ਵਿਦੇਸ਼ੀ ਜਿਸਨੇ ਦੁਰਘਟਨਾ ਵਸ਼ ਕਿਸੇ ਬੰਦੇ ਨੂੰ ਮਾਰ ਦਿੱਤਾ ਸੀ, ਉਸ ਨੂੰ ਇਨ੍ਹਾਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਕਿਸੇ ਇੱਕ ਵੱਲ ਭੱਜ ਜਾਣ ਦੀ ਇਜਾਜ਼ਤ ਸੀ। ਫ਼ੇਰ ਉਹ ਬੰਦਾ ਉੱਥੇ ਸੁਰੱਖਿਅਤ ਹੋ ਸੱਕਦਾ ਸੀ ਅਤੇ ਕਿਸੇ ਅਜਿਹੇ ਬੰਦੇ ਵੱਲੋਂ ਮਾਰਿਆ ਨਹੀਂ ਜਾ ਸੱਕਦਾ ਸੀ ਜਿਹੜਾ ਉਸਦਾ ਪਿੱਛਾ ਕਰ ਰਿਹਾ ਹੋਵੇ! ਉਸ ਬੰਦੇ ਬਾਰੇ ਸ਼ਹਿਰ ਦੀ ਕਚਿਹਰੀ ਵਿੱਚ ਨਿਆਂ ਹੋਣਾ ਸੀ।
Cross Reference
Joshua 8:28
ਫ਼ਿਰ ਯਹੋਸ਼ੁਆ ਨੇ ਅਈ ਦੇ ਸ਼ਹਿਰ ਨੂੰ ਸਾੜ ਦਿੱਤਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਗਿਆ ਇਹ ਅੱਜ ਵੀ ਉਸੇ ਤਰ੍ਹਾਂ ਹੈ।
2 Kings 25:9
ਨਬੂਕਦਨੱਸਰ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ! ਉਸ ਨੇ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੀ ਸਾੜ ਦਿੱਤਾ।
Deuteronomy 13:16
ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕੱਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ।
Joshua 6:19
ਸਾਰੀਆਂ ਚਾਂਦੀ ਅਤੇ ਸੋਨੇ ਅਤੇ ਪਿੱਤਲ ਅਤੇ ਲੋਹੇ ਦੀਆਂ ਚੀਜ਼ਾਂ ਯਹੋਵਾਹ ਦੀਆਂ ਹਨ। ਉਨ੍ਹਾਂ ਚੀਜ਼ਾਂ ਨੂੰ ਅਵੱਸ਼ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖਿਆ ਜਾਣਾ ਚਾਹੀਦਾ ਹੈ।”
Revelation 17:16
ਜਾਨਵਰ ਅਤੇ ਉਹ ਦਸ ਸਿੰਗ ਜਿਹੜੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸ ਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸ ਦੇ ਸਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸ ਦੇ ਸਰੀਰ ਨੂੰ ਸਾੜ ਦੇਣਗੇ।
Revelation 18:8
ਇਹ ਸਾਰੀਆਂ ਮੁਸੀਬਤਾਂ ਉਸ ਉੱਤੇ ਇੱਕ ਹੀ ਦਿਨ ਵਿੱਚ ਆਉਣਗੀਆਂ। ਮੌਤ, ਮਹਾਂ ਉਦਾਸੀ ਅਤੇ ਅਕਾਲ, ਇਹ ਅੱਗ ਦੁਆਰਾ ਤਬਾਹ ਹੋਵਣਗੇ। ਕਿਉਂਕਿ ਪਰਮੇਸ਼ੁਰ ਜਿਹੜਾ ਉਸਦਾ ਨਿਆਂ ਕਰੇਗਾ ਬਹੁਤ ਸ਼ਕਤੀਸ਼ਾਲੀ ਹੈ।
These | אֵ֣לֶּה | ʾēlle | A-leh |
were | הָיוּ֩ | hāyû | ha-YOO |
the cities | עָרֵ֨י | ʿārê | ah-RAY |
appointed | הַמּֽוּעָדָ֜ה | hammûʿādâ | ha-moo-ah-DA |
all for | לְכֹ֣ל׀ | lĕkōl | leh-HOLE |
the children | בְּנֵ֣י | bĕnê | beh-NAY |
of Israel, | יִשְׂרָאֵ֗ל | yiśrāʾēl | yees-ra-ALE |
stranger the for and | וְלַגֵּר֙ | wĕlaggēr | veh-la-ɡARE |
that sojourneth | הַגָּ֣ר | haggār | ha-ɡAHR |
among | בְּתוֹכָ֔ם | bĕtôkām | beh-toh-HAHM |
whosoever that them, | לָנ֣וּס | lānûs | la-NOOS |
killeth | שָׁ֔מָּה | šāmmâ | SHA-ma |
person any | כָּל | kāl | kahl |
at unawares | מַכֵּה | makkē | ma-KAY |
might flee | נֶ֖פֶשׁ | nepeš | NEH-fesh |
thither, | בִּשְׁגָגָ֑ה | bišgāgâ | beesh-ɡa-ɡA |
and not | וְלֹ֣א | wĕlōʾ | veh-LOH |
die | יָמ֗וּת | yāmût | ya-MOOT |
hand the by | בְּיַד֙ | bĕyad | beh-YAHD |
of the avenger | גֹּאֵ֣ל | gōʾēl | ɡoh-ALE |
of blood, | הַדָּ֔ם | haddām | ha-DAHM |
until | עַד | ʿad | ad |
he stood | עָמְד֖וֹ | ʿomdô | ome-DOH |
before | לִפְנֵ֥י | lipnê | leef-NAY |
the congregation. | הָֽעֵדָֽה׃ | hāʿēdâ | HA-ay-DA |