Joshua 5
1 ਜਦੋਂ ਯਰਦਨ ਨਦੀ ਦੇ ਪੱਛਮੀ ਪਾਸੇ ਵਾਲੇ ਅਮੋਰੀਆ ਦੇ ਰਾਜਿਆ ਅਤੇ ਭੂਮੱਧ ਸਾਗਰ ਦੇ ਕੰਢੇ ਰਹਿਣ ਵਾਲੇ ਕਨਾਨੀ ਰਾਜਿਆਂ ਨੇ ਇਸ ਬਾਰੇ ਸੁਣਿਆ, ਉਹ ਬਹੁਤ ਭੈਭੀਤ ਹੋ ਗਏ। ਉਸਤੋਂ ਮਗਰੋਂ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਲੜਨ ਲਈ ਇੰਨੇ ਬਹਾਦਰ ਨਾ ਰਹੇ।
2 ਇਸਰਾਏਲੀਆਂ ਦੀ ਸੁੰਨਤ ਕੀਤੀ ਗਈ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਉ ਅਤੇ ਇਸਰਾਏਲ ਦੇ ਆਦਮੀਆਂ ਦੀ ਸੁੰਨਤ ਕਰੋ।”
3 ਇਸ ਲਈ ਯਹੋਸ਼ੁਆ ਨੇ ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਈਆਂ। ਫ਼ੇਰ ਉਸ ਨੇ ਗਿਬੀਥ ਹਾਰਲੋਥ ਵਿਖੇ ਇਸਰਾਏਲ ਦੇ ਲੋਕਾਂ ਦੀ ਸੁੰਨਤ ਕੀਤੀ।
4 ਯਹੋਸ਼ੁਆ ਦਾ ਆਦਮੀਆ ਦੀ ਸੁੰਨਤ ਕਰਨ ਦਾ ਕਾਰਣ ਇਹ ਸੀ: ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉੱਨ੍ਹਾਂ ਸਾਰੇ ਆਦਮੀਆਂ ਦੀ, ਜਿਹੜੇ ਫ਼ੌਜ ਵਿੱਚ ਹੋਣ ਦੇ ਯੋਗ ਸਨ, ਸੁੰਨਤ ਕੀਤੀ ਗਈ ਸੀ। ਮਾਰੂਥਲ ਅੰਦਰ ਬਹੁਤ ਸਾਰੇ ਲੜਨ ਵਾਲੇ ਆਦਮੀਆਂ ਨੇ ਯਹੋਵਾਹ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਇਸ ਲਈ ਯਹੋਵਾਹ ਨੇ ਇਕਰਾਰ ਕੀਤਾ ਕਿ ਉਹ ਬੰਦੇ “ਉਸ ਧਰਤੀ ਨੂੰ ਨਹੀਂ ਦੇਖਣਗੇ ਜਿੱਥੇ ਬਹੁਤ ਫ਼ਸਲ ਹੁੰਦੀ ਹੈ” ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਕਿ ਉਹ ਸਾਨੂੰ ਉਹ ਧਰਤੀ ਦੇਵੇਗਾ ਪਰ ਉਨ੍ਹਾਂ ਆਦਮੀਆਂ ਕਾਰਣ ਪਰਮੇਸ਼ੁਰ ਨੇ ਲੋਕਾਂ ਨੂੰ 40 ਵਰ੍ਹਿਆਂ ਤੱਕ ਮਾਰੂਥਲ ਅੰਦਰ ਭਟਕਣ ਲਈ ਮਜ਼ਬੂਰ ਕੀਤਾ-ਉਸ ਤਰ੍ਹਾਂ ਉਹ ਸਾਰੇ ਲੜਨ ਵਾਲੇ ਆਦਮੀ ਮਰਨਗੇ। ਉਹ ਸਾਰੇ ਲੜਾਕੂ ਮਰ ਗਏ, ਅਤੇ ਉਨ੍ਹਾਂ ਦੇ ਪੁੱਤਰਾਂ ਨੇ ਉਨ੍ਹਾਂ ਦੀ ਥਾਂ ਲੈ ਲਈ। ਪਰ ਉਨ੍ਹਾਂ ਮੁੰਡਿਆਂ ਵਿੱਚੋਂ ਜਿਹੜੇ ਮਿਸਰ ਤੋਂ ਕੀਤੇ ਸਫ਼ਰ ਵੇਲੇ ਮਾਰੂਥਲ ਅੰਦਰ ਜਨਮੇ ਸਨ, ਕਿਸੇ ਦੀ ਵੀ ਸੁੰਨਤ ਨਹੀਂ ਸੀ ਹੋਈ। ਇਸ ਲਈ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕੀਤੀ।
5 ਯਹੋਸ਼ੁਆ ਨੇ ਸਾਰੇ ਆਦਮੀਆਂ ਦੀ ਸੁੰਨਤ ਦਾ ਕੰਮ ਮੁਕਾ ਲਿਆ। ਸਾਰੇ ਆਦਮੀਆਂ ਦੇ ਰਾਜ਼ੀ ਹੋਣ ਤੱਕ ਲੋਕਾਂ ਨੇ ਉੱਥੇ ਹੀ ਡੇਰਾ ਲਾਈ ਰੱਖਿਆ।
6 ਕਨਾਨ ਵਿੱਚ ਪਹਿਲਾ ਪਸਾਹ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੁਸੀਂ ਮਿਸਰ ਵਿੱਚ ਗੁਲਾਮ ਸੀ। ਅਤੇ ਇਸ ਨਾਲ ਤੁਹਾਨੂੰ ਸ਼ਰਮਸਾਰੀ ਹੁੰਦੀ ਸੀ। ਪਰ ਅੱਜ ਮੈਂ ਉਸ ਸ਼ਰਮਸਾਰੀ ਨੂੰ ਦੂਰ ਕਰ ਦਿੱਤਾ ਹੈ।” ਇਸ ਲਈ ਯਹੋਸ਼ੁਆ ਨੇ ਉਸ ਥਾਂ ਦਾ ਨਾਮ ਗਿਲਗਾਲ ਰੱਖ ਦਿੱਤਾ। ਅਤੇ ਅੱਜ ਵੀ ਉਸ ਥਾਂ ਦਾ ਨਾਮ ਗਿਲਗਾਲ ਹੀ ਹੈ।
7 ਇਸਰਾਏਲ ਦੇ ਲੋਕਾਂ ਨੇ ਪਸਾਹ ਦਾ ਜਸ਼ਨ ਉਦੋਂ ਮਨਾਇਆ ਜਦੋਂ ਉਹ ਯਰੀਹੋ ਦੇ ਮੈਦਾਨਾ ਅੰਦਰ ਗਿਲਗਾਲ ਵਿਖੇ ਡੇਰਾ ਲਾਈ ਬੈਠੇ ਸਨ। ਇਹ ਗੱਲ ਮਹੀਨੇ ਦੇ 14ਵੇਂ ਦਿਨ ਦੀ ਸ਼ਾਮ ਦੀ ਸੀ।
8 ਪਸਾਹ ਤੋਂ ਅਗਲੇ ਦਿਨ ਲੋਕਾਂ ਨੇ ਉਹ ਭੋਜਨ ਖਾਧਾ ਜਿਹੜਾ ਉਸ ਧਰਤੀ ਉੱਤੇ ਉੱਗਿਆ ਸੀ। ਉਨ੍ਹਾਂ ਨੇ ਬਿਨਾ ਖਮੀਰ ਵਾਲੀ ਰੋਟੀ ਅਤੇ ਭੁੱਜਿਆ ਅਨਾਜ ਖਾਧਾ।
9 ਅਗਲੀ ਸਵੇਰ, ਅਕਾਸ਼ ਵਿੱਚੋਂ ਆਉਣ ਵਾਲਾ ਖਾਸ ਮੰਨਾ ਬੰਦ ਹੋ ਗਿਆ। ਇਹ ਗੱਲ ਉਸ ਦਿਨ ਤੋਂ ਮਗਰੋਂ ਵਾਪਰੀ ਜਦੋਂ ਲੋਕਾਂ ਨੇ ਕਨਾਨ ਦੀ ਧਰਤੀ ਉੱਤੇ ਉਗਾਇਆ ਭੋਜਨ ਖਾਧਾ। ਉਸ ਸਮੇਂ ਤੋਂ ਬਾਦ ਇਸਰਾਏਲ ਦੇ ਲੋਕਾਂ ਨੂੰ ਅਕਾਸ਼ ਦਾ ਖਾਸ ਮੰਨਾ ਪ੍ਰਾਪਤ ਨਹੀਂ ਹੋਇਆ।
10 ਯਹੋਵਾਹ ਦੀ ਫ਼ੌਜ ਦਾ ਕਮਾਂਡਰ ਜਦੋਂ ਯਹੋਸ਼ੁਆ ਯਰੀਹੋ ਦੇ ਨੇੜੇ ਸੀ ਤਾਂ ਉਸ ਨੇ ਉੱਪਰ ਵੱਲ ਨਜ਼ਰ ਮਾਰੀ ਅਤੇ ਆਪਣੇ ਸਾਹਮਣੇ ਇੱਕ ਆਦਮੀ ਨੂੰ ਖਲੋਤਿਆ ਵੇਖਿਆ। ਆਦਮੀ ਦੇ ਹੱਥ ਵਿੱਚ ਤਲਵਾਰ ਸੀ। ਯਹੋਸ਼ੁਆ ਉਸ ਆਦਮੀ ਕੋਲ ਗਿਆ ਅਤੇ ਪੁੱਛਿਆ, “ਕੀ ਤੂੰ ਸਾਡੇ ਲੋਕਾਂ ਦਾ ਮਿੱਤਰ ਹੈ ਜਾਂ ਸਾਡੇ ਦੁਸ਼ਮਣਾ ਵਿੱਚੋਂ ਹੈ?”
11 ਆਦਮੀ ਨੇ ਜਵਾਬ ਦਿੱਤਾ, “ਮੈਂ ਦੁਸ਼ਮਣ ਨਹੀਂ ਹਾਂ। ਮੈਂ ਯਹੋਵਾਹ ਦੀ ਫ਼ੌਜ ਦਾ ਕਮਾਂਡਰ ਹਾਂ। ਮੈਂ ਹੁਣੇ ਹੀ ਤੁਹਾਡੇ ਕੋਲ ਆਇਆ ਹਾਂ।” ਫ਼ੇਰ ਯਹੋਸ਼ੁਆ ਨੇ ਧਰਤੀ ਵੱਲ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਅਜਿਹਾ ਆਦਰ ਪ੍ਰਗਟ ਕਰਨ ਲਈ ਕੀਤਾ ਉਸ ਨੇ ਪੁੱਛਿਆ, “ਮੈਂ ਤੁਹਾਡਾ ਸੇਵਕ ਹਾਂ। ਕੀ ਮੇਰੇ ਸੁਆਮੀ ਵੱਲੋਂ ਮੇਰੇ ਲਈ ਕੋਈ ਆਦੇਸ਼ ਹੈ?”
12 ਯਹੋਵਾਹ ਦੀ ਫ਼ੌਜ ਦੇ ਕਮਾਂਡਰ ਨੇ ਜਵਾਬ ਦਿੱਤਾ, “ਆਪਣੀਆਂ ਜੁੱਤੀਆਂ ਉਤਾਰ ਲਵੋ। ਜਿਸ ਥਾਂ ਉੱਤੇ ਤੁਸੀਂ ਹੁਣ ਖਲੋਤੇ ਹੋਏ ਹੋ, ਉਹ ਪਵਿੱਤਰ ਹੈ।” ਇਸ ਲਈ ਯਹੋਸ਼ੁਆ ਨੇ ਉਸਦਾ ਹੁਕਮ ਮੰਨਿਆ।
1 And it came to pass, when all the kings of the Amorites, which were on the side of Jordan westward, and all the kings of the Canaanites, which were by the sea, heard that the Lord had dried up the waters of Jordan from before the children of Israel, until we were passed over, that their heart melted, neither was there spirit in them any more, because of the children of Israel.
2 At that time the Lord said unto Joshua, Make thee sharp knives, and circumcise again the children of Israel the second time.
3 And Joshua made him sharp knives, and circumcised the children of Israel at the hill of the foreskins.
4 And this is the cause why Joshua did circumcise: All the people that came out of Egypt, that were males, even all the men of war, died in the wilderness by the way, after they came out of Egypt.
5 Now all the people that came out were circumcised: but all the people that were born in the wilderness by the way as they came forth out of Egypt, them they had not circumcised.
6 For the children of Israel walked forty years in the wilderness, till all the people that were men of war, which came out of Egypt, were consumed, because they obeyed not the voice of the Lord: unto whom the Lord sware that he would not shew them the land, which the Lord sware unto their fathers that he would give us, a land that floweth with milk and honey.
7 And their children, whom he raised up in their stead, them Joshua circumcised: for they were uncircumcised, because they had not circumcised them by the way.
8 And it came to pass, when they had done circumcising all the people, that they abode in their places in the camp, till they were whole.
9 And the Lord said unto Joshua, This day have I rolled away the reproach of Egypt from off you. Wherefore the name of the place is called Gilgal unto this day.
10 And the children of Israel encamped in Gilgal, and kept the passover on the fourteenth day of the month at even in the plains of Jericho.
11 And they did eat of the old corn of the land on the morrow after the passover, unleavened cakes, and parched corn in the selfsame day.
12 And the manna ceased on the morrow after they had eaten of the old corn of the land; neither had the children of Israel manna any more; but they did eat of the fruit of the land of Canaan that year.
13 And it came to pass, when Joshua was by Jericho, that he lifted up his eyes and looked, and, behold, there stood a man over against him with his sword drawn in his hand: and Joshua went unto him, and said unto him, Art thou for us, or for our adversaries?
14 And he said, Nay; but as captain of the host of the Lord am I now come. And Joshua fell on his face to the earth, and did worship, and said unto him, What saith my lord unto his servant?
15 And the captain of the Lord’s host said unto Joshua, Loose thy shoe from off thy foot; for the place whereon thou standest is holy. And Joshua did so.
1 My brethren, have not the faith of our Lord Jesus Christ, the Lord of glory, with respect of persons.
2 For if there come unto your assembly a man with a gold ring, in goodly apparel, and there come in also a poor man in vile raiment;
3 And ye have respect to him that weareth the gay clothing, and say unto him, Sit thou here in a good place; and say to the poor, Stand thou there, or sit here under my footstool:
4 Are ye not then partial in yourselves, and are become judges of evil thoughts?
5 Hearken, my beloved brethren, Hath not God chosen the poor of this world rich in faith, and heirs of the kingdom which he hath promised to them that love him?
6 But ye have despised the poor. Do not rich men oppress you, and draw you before the judgment seats?
7 Do not they blaspheme that worthy name by the which ye are called?
8 If ye fulfil the royal law according to the scripture, Thou shalt love thy neighbour as thyself, ye do well:
9 But if ye have respect to persons, ye commit sin, and are convinced of the law as transgressors.
10 For whosoever shall keep the whole law, and yet offend in one point, he is guilty of all.
11 For he that said, Do not commit adultery, said also, Do not kill. Now if thou commit no adultery, yet if thou kill, thou art become a transgressor of the law.
12 So speak ye, and so do, as they that shall be judged by the law of liberty.
13 For he shall have judgment without mercy, that hath shewed no mercy; and mercy rejoiceth against judgment.
14 What doth it profit, my brethren, though a man say he hath faith, and have not works? can faith save him?
15 If a brother or sister be naked, and destitute of daily food,
16 And one of you say unto them, Depart in peace, be ye warmed and filled; notwithstanding ye give them not those things which are needful to the body; what doth it profit?
17 Even so faith, if it hath not works, is dead, being alone.
18 Yea, a man may say, Thou hast faith, and I have works: shew me thy faith without thy works, and I will shew thee my faith by my works.
19 Thou believest that there is one God; thou doest well: the devils also believe, and tremble.
20 But wilt thou know, O vain man, that faith without works is dead?
21 Was not Abraham our father justified by works, when he had offered Isaac his son upon the altar?
22 Seest thou how faith wrought with his works, and by works was faith made perfect?
23 And the scripture was fulfilled which saith, Abraham believed God, and it was imputed unto him for righteousness: and he was called the Friend of God.
24 Ye see then how that by works a man is justified, and not by faith only.
25 Likewise also was not Rahab the harlot justified by works, when she had received the messengers, and had sent them out another way?
26 For as the body without the spirit is dead, so faith without works is dead also.