Jude 1

1 ਯਹੂਦਾਹ ਵੱਲੋਂ, ਜੋ ਮਸੀਹ ਯਿਸੂ ਦਾ ਸੇਵਕ ਹੈ ਅਤੇ ਯਾਕੂਬ ਦਾ ਭਰਾ ਹੈ, ਉਨ੍ਹਾਂ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਜਿਨ੍ਹਾਂ ਨੂੰ ਪਰਮੇਸ਼ੁਰ ਦੁਆਰਾ ਸੱਦਿਆ ਗਿਆ ਹੈ। ਪਰਮੇਸ਼ੁਰ ਪਿਤਾ ਤੁਹਾਨੂੰ ਪਿਆਰ ਕਰਦਾ ਹੈ ਅਤੇ ਤੁਹਾਨੂੰ ਯਿਸੂ ਮਸੀਹ ਦੇ ਵਿੱਚ ਸੁੱਰੱਖਿਅਤ ਰੱਖਿਆ ਗਿਆ ਹੈ।

2 ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਤੁਹਾਡਾ ਹੋਵੇ।

3 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੰਦੇ ਕੰਮ ਕਰਦੇ ਹਨ ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਈ ਬਹੁਤ ਉਤਸੁਕ ਹਾਂ ਜਿਹੜੀ ਅਸੀਂ ਸਾਰੇ ਇਕੱਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸ ਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹੜੀ ਉਸ ਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇੱਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।

4 ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵੜੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।

5 ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ।

6 ਇਹ ਵੀ ਚੇਤੇ ਰੱਖੋ ਕਿ, ਦੂਤਾਂ ਕੋਲ ਸ਼ਕਤੀ ਤਾਂ ਸੀ ਪਰ ਉਨ੍ਹਾਂ ਨੇ ਰੱਖੀ ਨਹੀਂ। ਉਨ੍ਹਾਂ ਨੇ ਆਪਣੇ ਘਰ ਛੱਡ ਦਿੱਤੇ ਅਤੇ ਇਸ ਲਈ ਪ੍ਰਭੂ ਨੇ ਉਨ੍ਹਾਂ ਨੂੰ ਹਨੇਰੇ ਵਿੱਚ ਰੱਖਿਆ। ਉਨ੍ਹਾਂ ਨੂੰ ਸਦੀਵੀ ਜੰਜ਼ੀਰਾਂ ਵਿੱਚ ਰੱਖਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਉੱਥੇ ਮਹਾਨ ਦਿਨ ਉੱਤੇ ਉਨ੍ਹਾਂ ਦਾ ਨਿਆਂ ਕਰਨ ਲਈ ਰੱਖਿਆ ਹੋਇਆ ਹੈ।

7 ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।

8 ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।

9 ਪਰ ਮਹਾਂ ਦੂਤ ਮੀਕਾਏਲ ਨੇ ਵੀ ਇਸ ਤਰ੍ਹਾਂ ਦਾ ਵਿਹਾਰ ਨਹੀਂ ਕੀਤਾ। ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਵਿਵਾਦ ਕੀਤਾ ਕਿ ਮੂਸਾ ਦੇ ਸਰੀਰ ਨੂੰ ਕੌਣ ਆਪਣੇ ਕੋਲ ਰੱਖੇਗਾ। ਪਰ ਮੀਕਾਏਲ ਨੇ ਸ਼ੈਤਾਨ ਦੇ ਖਿਲਾਫ਼ ਬਦਨਾਮੀ ਦੇ ਇਲਜ਼ਾਮ ਲਾਉਣ ਦਾ ਹੌਂਸਲਾ ਨਹੀਂ ਕੀਤਾ। ਪਰ ਮੀਕਾਏਲ ਨੇ ਆਖਿਆ, “ਪ੍ਰਭੂ ਤੈਨੂੰ ਸਜ਼ਾ ਦੇਵੇਗਾ।”

10 ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚ ਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿੱਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸੱਕਦੇ। ਇਹੀ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।

11 ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚੱਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲੜੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।

12 ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰੱਖਦੇ ਹਨ। ਉਹ ਬਿਨ ਵਰੱਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸੱਖਣੇ ਬਿਰੱਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੋਹਰੀ ਮੌਤ ਮਰਦੇ ਹਨ।

13 ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹੜੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹੜੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰੱਖੀ ਗਈ ਹੈ।

14 ਆਦਮ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ।

15 ਪ੍ਰਭੂ ਹਰ ਵਿਅਕਤੀ ਦਾ ਨਿਆਂ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸ ਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਆਂ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸ ਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸ ਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸ ਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”

16 ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕੱਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।

17 ਇੱਕ ਚੇਤਾਵਨੀ ਅਤੇ ਕਰਨ ਵਾਲੀਆਂ ਗੱਲਾਂ ਪਿਆਰੇ ਮਿੱਤਰੋ ਜੋ ਕੁਝ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਆਖਿਆ ਹੈ ਉਸ ਨੂੰ ਚੇਤੇ ਰੱਖੋ।

18 ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹੜੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ। ਇਹ ਲੋਕ ਮਨ-ਮਾਨੀਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।”

19 ਇਹੀ ਲੋਕ ਹਨ ਜਿਹੜੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ।

20 ਪਰ ਪਿਆਰੇ ਮਿੱਤਰੋ, ਤੁਸੀਂ ਉਸ ਅੱਤ ਪਵਿੱਤਰ ਨਿਹਚਾ ਦੀ ਵਰਤੋਂ ਕਰੋ ਜੋ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਨਾਉਣ ਲਈ ਪ੍ਰਾਪਤ ਕੀਤੀ ਹੈ। ਪਵਿੱਤਰ ਆਤਮਾ ਨਾਲ ਪ੍ਰਾਰਥਨਾ ਕਰੋ।

21 ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰੱਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਦਯਾ ਵਿਖਾਵੇਗਾ ਅਤੇ ਤੁਹਾਨੂੰ ਸਦੀਪਕ ਜੀਵਨ ਦੇਵੇਗਾ।

22 ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹੜੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ।

23 ਤੁਹਾਨੂੰ ਕੁਝ ਲੋਕਾਂ ਨੂੰ ਬਚਾਉਣ ਦੀ ਲੋੜ ਹੈ। ਤੁਸੀਂ ਇਨ੍ਹਾਂ ਨੂੰ ਅੱਗ ਵਿੱਚੋਂ ਬਾਹਰ ਕੱਢ ਰਹੇ ਹੋਵੋਂਗੇ। ਪਰ ਤੁਹਾਨੂੰ ਉਦੋਂ ਸਾਵੱਧਾਨ ਰਹਿਣ ਦੀ ਲੋੜ ਹੈ ਜਦੋਂ ਤੁਸੀਂ ਹੋਰਨਾਂ ਲੋਕਾਂ ਦੀ ਸਹਾਇਤਾ ਕਰਦੇ ਹੋਵੋਂਗੇ। ਉਨ੍ਹਾਂ ਦੇ ਕੱਪੜਿਆਂ ਨੂੰ ਵੀ ਨਫ਼ਰਤ ਕਰੋ ਜੋ ਕਿ ਉਨ੍ਹਾਂ ਦੀਆਂ ਭ੍ਰਸ਼ਟ ਕਰਨੀਆਂ ਦੁਆਰਾ ਗੰਦੇ ਹਨ।

24 ਪਰਮੇਸ਼ੁਰ ਦੀ ਵਡਿਆਈ ਕਰੋ ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸੱਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁੱਖ ਲਿਆ ਸੱਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ।

25 ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।

1 Jude, the servant of Jesus Christ, and brother of James, to them that are sanctified by God the Father, and preserved in Jesus Christ, and called:

2 Mercy unto you, and peace, and love, be multiplied.

3 Beloved, when I gave all diligence to write unto you of the common salvation, it was needful for me to write unto you, and exhort you that ye should earnestly contend for the faith which was once delivered unto the saints.

4 For there are certain men crept in unawares, who were before of old ordained to this condemnation, ungodly men, turning the grace of our God into lasciviousness, and denying the only Lord God, and our Lord Jesus Christ.

5 I will therefore put you in remembrance, though ye once knew this, how that the Lord, having saved the people out of the land of Egypt, afterward destroyed them that believed not.

6 And the angels which kept not their first estate, but left their own habitation, he hath reserved in everlasting chains under darkness unto the judgment of the great day.

7 Even as Sodom and Gomorrha, and the cities about them in like manner, giving themselves over to fornication, and going after strange flesh, are set forth for an example, suffering the vengeance of eternal fire.

8 Likewise also these filthy dreamers defile the flesh, despise dominion, and speak evil of dignities.

9 Yet Michael the archangel, when contending with the devil he disputed about the body of Moses, durst not bring against him a railing accusation, but said, The Lord rebuke thee.

10 But these speak evil of those things which they know not: but what they know naturally, as brute beasts, in those things they corrupt themselves.

11 Woe unto them! for they have gone in the way of Cain, and ran greedily after the error of Balaam for reward, and perished in the gainsaying of Core.

12 These are spots in your feasts of charity, when they feast with you, feeding themselves without fear: clouds they are without water, carried about of winds; trees whose fruit withereth, without fruit, twice dead, plucked up by the roots;

13 Raging waves of the sea, foaming out their own shame; wandering stars, to whom is reserved the blackness of darkness for ever.

14 And Enoch also, the seventh from Adam, prophesied of these, saying, Behold, the Lord cometh with ten thousands of his saints,

15 To execute judgment upon all, and to convince all that are ungodly among them of all their ungodly deeds which they have ungodly committed, and of all their hard speeches which ungodly sinners have spoken against him.

16 These are murmurers, complainers, walking after their own lusts; and their mouth speaketh great swelling words, having men’s persons in admiration because of advantage.

17 But, beloved, remember ye the words which were spoken before of the apostles of our Lord Jesus Christ;

18 How that they told you there should be mockers in the last time, who should walk after their own ungodly lusts.

19 These be they who separate themselves, sensual, having not the Spirit.

20 But ye, beloved, building up yourselves on your most holy faith, praying in the Holy Ghost,

21 Keep yourselves in the love of God, looking for the mercy of our Lord Jesus Christ unto eternal life.

22 And of some have compassion, making a difference:

23 And others save with fear, pulling them out of the fire; hating even the garment spotted by the flesh.

24 Now unto him that is able to keep you from falling, and to present you faultless before the presence of his glory with exceeding joy,

25 To the only wise God our Saviour, be glory and majesty, dominion and power, both now and ever. Amen.

James 2 in Tamil and English

1 मेरा प्रिय दाज्यू-भाइ अनि दिदी-बहिनीहरू, तिमीहरू हाम्रा गौरवमय प्रभु येशु ख्रीष्टका विश्वासीहरू हौ। यसर्थ यस्तो नसोच कि कोही मानिसहरू अन्य मानिसहरू भन्दा मुख्य छन्।
My brethren, have not the faith of our Lord Jesus Christ, the Lord of glory, with respect of persons.

2 मानौं, कोही एकजना तिम्रो मण्डलीभित्र प्रवेश गर्छ। उसले खूबै सुन्दर वस्त्र अनि सुनको औठी पहिरेकोछ। त्यही समयमा एक गरीब मानिस पुरानो, मैला लुगा लाएर आउँछ।
For if there come unto your assembly a man with a gold ring, in goodly apparel, and there come in also a poor man in vile raiment;

3 तिमीहरू त्यो मानिस जो सुन्दर बस्त्र लगाएको छ त्यसलाई विशेष ध्यान दिन्छौ। तिमीहरू भन्छौ, “यो राम्रो आसनमा बस्नुहोस्।” तर गरीब मानिसलाई तिमीहरू भन्छौ, “त्यहाँ उभ्” वा “तिमीहरूको पाउ छेउको चटाईमा बस्”
And ye have respect to him that weareth the gay clothing, and say unto him, Sit thou here in a good place; and say to the poor, Stand thou there, or sit here under my footstool:

4 तिमीहरू के गरिरहेछौ? तिमीहरूले कुनै एक व्यक्तिलाई भन्दा अर्को व्यक्तिलाई अधिक महत्व दिइरहेकाछौ। तिमीहरूको दुष्ट मनले निर्णय लिइरहेका छौ, एक मानिस भन्दा अर्को मानिस राम्रो छ।
Are ye not then partial in yourselves, and are become judges of evil thoughts?

5 सुन मेरा प्यारा भाइ अनि बहिनीहरू, अनि यसपछि के परमेश्वरले गरीबहरूलाई विश्वासमा धनी हुन चुन्नु भएको छैन? तिनीहरूको निम्ति जसले उहाँलाई प्रेम गर्छन, परमेश्वरले ती मानिसहरूलाई उहाँले प्रतिज्ञा गर्नु भएको राज्य प्राप्त गर्न चुन्नु भयो।
Hearken, my beloved brethren, Hath not God chosen the poor of this world rich in faith, and heirs of the kingdom which he hath promised to them that love him?

6 तर तिमीहरूले गरीब मानिसप्रति सम्मान देखाउँदैनौ। अनि तिमीहरू जान्दछौ कि धनी मानिसहरू ती मानिसहरू हुनु जसले सदैव तिमीहरूलाई आफ्नो वशमा राख्ने कोशिश गर्छन्। अनि ती मानिसहरूनै हुन् जसले तिमीहरूलाई न्यायलय तिर पुर्याउँछन्।
But ye have despised the poor. Do not rich men oppress you, and draw you before the judgment seats?

7 अनि, यी ती धनी मानिसहरू हुन्, जसले येशुको नाउँको निन्दा गर्छन् जसद्वारा तिमीहरू बोलाइन्छौ।
Do not they blaspheme that worthy name by the which ye are called?

8 बरू तिमीहरू शास्त्रमा पाइने राजकीय नियम पालन गर, त्यो धर्मशास्त्रमा पाइन्छ “अन्य मानिसहरूलाई त्यसरी नै प्रेम गर जसरी तिमीहरू स्वयंलाई प्रेम गर्छौ।”यदि तिमीहरूले यो नियम पालन गरयौ भने तब तिमीहरूले ठिक काम गर्छौ।
If ye fulfil the royal law according to the scripture, Thou shalt love thy neighbour as thyself, ye do well:

9 तर, यदि एक व्यक्तिलाई अर्कोलाई भन्दा अधिक महत्व दियौ भने, तिमीलें पाप गर्छौ अनि परमेश्वरको राजकीय नियम भङ्ग गरेकोमा दोषी ठहरिनेछौ।
But if ye have respect to persons, ye commit sin, and are convinced of the law as transgressors.

10 कुनै मानिस परमेश्वरको सबै व्यवस्था पालन गर्दा कुनै एउटामा चुक्यो भने त्यो मानिस जम्मै व्यवस्था भङ्ग गरेको दोषमा पर्नेछ।
For whosoever shall keep the whole law, and yet offend in one point, he is guilty of all.

11 परमेश्वरले भन्नु भएकोछ, “व्यभिचार नगर।”उनै परमेश्वरले भन्नु भएको छ, “हत्या नगर।”यसर्थ, यदि तिमीहरूले व्यभिचार गरेनौ तर तिमीहरूले कुनै व्यक्तिलाई मार्यौ भने पनि तिमीहरू परमेश्वरको व्यवस्था भङग गरेका दोषी ठहरिन्छौ।
For he that said, Do not commit adultery, said also, Do not kill. Now if thou commit no adultery, yet if thou kill, thou art become a transgressor of the law.

12 तिमीहरू त्यो नियमद्वारा जाँच गरिन्छौ, जुन नियमले मानिसहरूलाई मुक्त तुल्याउँछ। तिमीहरूले दैनिक बोल चाल औ कर्ममा यस कुरोलाई याद राख्नु पर्छ।
So speak ye, and so do, as they that shall be judged by the law of liberty.

13 यदि तिमीहरू अरूलाई दया गर्न चुकेका छौ भने तिम्रो न्याय भइरहेको समयमा परमेश्वरले तिमीलाई दया दर्शाउनु हुन्न। तर त्यो मानिस जसले दया देखाउँछ, उसको न्याय गरिएको समयमा उ निर्भय भएर रहन सक्ने छ।
For he shall have judgment without mercy, that hath shewed no mercy; and mercy rejoiceth against judgment.

14 मेरा प्रिय भाइ-बहिनीहरू, यदि कुनै व्यक्तिले उसित विश्वास छ भन्छ तर केही गर्दैन, तब त्यो विश्वास बेकामको हो। त्यस्तो विश्वासले उसलाई बचाउँन सक्छ? अहँ!
What doth it profit, my brethren, though a man say he hath faith, and have not works? can faith save him?

15 परमप्रभु ख्रीष्टमा विश्वास गर्ने भाइ वा बहिनीलाई बस्त्रहरू अनि भोजनको आवश्यक पर्न सक्छ।
If a brother or sister be naked, and destitute of daily food,

16 अनि त्यो व्यक्तिलाई तिमीहरू भन्छौ, “शान्ति साथ जाऊ। म आशा गर्छु तिम्रोमा गरम लुगाहरू र प्रशस्त भोजन छन्।” यद्यपि तिमीहरू उसको खाँचो पुरा गर्दैनौ, तिमीहरूका शब्दहरू अर्थहीन छन्।
And one of you say unto them, Depart in peace, be ye warmed and filled; notwithstanding ye give them not those things which are needful to the body; what doth it profit?

17 यो कुरा विश्वासको सम्बन्धमा पनि यस्तै हो। यदि विश्वासले केही गर्दैन भने त्यो विश्वास मृततुल्य हो किनभने त्यो विश्वास एक्लो भई मरेको हुन्छ।
Even so faith, if it hath not works, is dead, being alone.

18 एकजना व्यक्तिले भन्न सक्छ, “तिमीसँग विश्वास छ, तर ममा कम छ। जब तिम्रो विश्वासले केही काम गर्दैन भने तिम्रो विश्वासको प्रमाण गर। मेरो विश्वासले गरेको कामबाट म विश्वास प्रमाण गर्न सक्छु।”
Yea, a man may say, Thou hast faith, and I have works: shew me thy faith without thy works, and I will shew thee my faith by my works.

19 तिमीहरू विश्वास गर्छौ परमेश्वर एक हुनुहुन्छ। साँच्ची नै! तर भूतहरूले पनि विश्वास गर्छन्, अनि तिनीहरू भयले काम्छन्।
Thou believest that there is one God; thou doest well: the devils also believe, and tremble.

20 तिमी मूर्ख व्यक्तिहरू! के तिमीहरूलाई प्रमाण दिनु पर्छ कि बिना कर्मको विश्वास बेकामे हो?
But wilt thou know, O vain man, that faith without works is dead?

21 अब्राहाम हाम्रा पूर्वज हुनुहुन्छ। जब तिनले आफ्नो छोरो इसहाकलाई परमेश्वर समक्ष वेदीमा चढाए, उनको कर्मबाट परमेश्वर अघि अब्राहामलाई धार्मिक बनाइयो।
Was not Abraham our father justified by works, when he had offered Isaac his son upon the altar?

22 यसर्थ, तिमीहरू देख्छौ कि अब्राहामले विश्वास गरे अनि उनले गरेका कुराहरूको साथ साथ काम गरे। उनको कर्मले देखायो कि उनको विश्वास पूर्ण थियो।
Seest thou how faith wrought with his works, and by works was faith made perfect?

23 यसैले धर्मशास्त्रको अर्थ स्पष्ट झल्काउँछ “अब्राहामले परमेश्वरमाथि विश्वास गरे अनि परमेश्वरले अब्राहामको विश्वास स्वीकार गर्नु भयो अनि परमेश्वरले अब्राहामलाई धार्मिक मान्नु भयो।”अब्राहामलाई “परमेश्वरको मित्र मानिन्थ्यो।”
And the scripture was fulfilled which saith, Abraham believed God, and it was imputed unto him for righteousness: and he was called the Friend of God.

24 यसरी तिमीहरूले देख्छौ कि एक मानिस उसले गरेका कर्मद्वारा परमेश्वरसित सही बन्दछ अनि उसको विश्वासबाट मात्र होइन।
Ye see then how that by works a man is justified, and not by faith only.

25 अर्को उदाहरण छ राहाब। राहाब एक वेश्या थिइन्। तर उनको कर्मको कारणले, जब तिनले गुप्तचरहरू लुकाइन् अनि तिनीहरूलाई अर्कै बाटोबाट उम्कन सहायता गरिन्, परमेश्वरको अघि तिनी धार्मिक देखिइन्।
Likewise also was not Rahab the harlot justified by works, when she had received the messengers, and had sent them out another way?

26 आत्मा विनाको शरीर मृततुल्य हो। विश्वासको मूल्य पनि यस्तै हो। विश्वास जसले केही गर्दैन त्यो मृत-तुल्य हो।
For as the body without the spirit is dead, so faith without works is dead also.