Judges 10

fullscreen1 ਨਿਆਂਕਾਰ ਤੋਲਾ ਜਦੋਂ ਅਬੀਮਲਕ ਮਰ ਗਿਆ, ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਲਈ ਇੱਕ ਹੋਰ ਨਿਆਂਕਾਰ ਭੇਜਿਆ। ਉਸ ਆਦਮੀ ਦਾ ਨਾਮ ਤੋਲਾ ਸੀ। ਤੋਲਾ ਪੁਆਹ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਪੁਆਹ ਦੋਦੋ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਤੋਲਾ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਤੋਲਾ ਸ਼ਾਮੀਰ ਸ਼ਹਿਰ ਵਿੱਚ ਰਹਿੰਦਾ ਸੀ। ਸ਼ਾਮੀਰ ਸ਼ਹਿਰ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਸੀ।

fullscreen2 ਤੋਲਾ ਇਸਰਾਏਲ ਦੇ ਲੋਕਾਂ ਲਈ 23 ਵਰ੍ਹੇ ਤੱਕ ਨਿਆਂਕਾਰ ਰਿਹਾ। ਫ਼ੇਰ ਤੋਲਾ ਮਰ ਗਿਆ ਅਤੇ ਉਸ ਨੂੰ ਸ਼ਾਮੀਰ ਸ਼ਹਿਰ ਵਿੱਚ ਦਫ਼ਨਾਇਆ ਗਿਆ।

1 And after Abimelech there arose to defend Israel Tola the son of Puah, the son of Dodo, a man of Issachar; and he dwelt in Shamir in mount Ephraim.

2 And he judged Israel twenty and three years, and died, and was buried in Shamir.

Judges 10 in Tamil and English

1 ਨਿਆਂਕਾਰ ਤੋਲਾ ਜਦੋਂ ਅਬੀਮਲਕ ਮਰ ਗਿਆ, ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਲਈ ਇੱਕ ਹੋਰ ਨਿਆਂਕਾਰ ਭੇਜਿਆ। ਉਸ ਆਦਮੀ ਦਾ ਨਾਮ ਤੋਲਾ ਸੀ। ਤੋਲਾ ਪੁਆਹ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਪੁਆਹ ਦੋਦੋ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਤੋਲਾ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਤੋਲਾ ਸ਼ਾਮੀਰ ਸ਼ਹਿਰ ਵਿੱਚ ਰਹਿੰਦਾ ਸੀ। ਸ਼ਾਮੀਰ ਸ਼ਹਿਰ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਸੀ।
And after Abimelech there arose to defend Israel Tola the son of Puah, the son of Dodo, a man of Issachar; and he dwelt in Shamir in mount Ephraim.

2 ਤੋਲਾ ਇਸਰਾਏਲ ਦੇ ਲੋਕਾਂ ਲਈ 23 ਵਰ੍ਹੇ ਤੱਕ ਨਿਆਂਕਾਰ ਰਿਹਾ। ਫ਼ੇਰ ਤੋਲਾ ਮਰ ਗਿਆ ਅਤੇ ਉਸ ਨੂੰ ਸ਼ਾਮੀਰ ਸ਼ਹਿਰ ਵਿੱਚ ਦਫ਼ਨਾਇਆ ਗਿਆ।
And he judged Israel twenty and three years, and died, and was buried in Shamir.