Judges 4
1 ਔਰਤ ਨਿਆਂਕਾਰ, ਦਬੋਰਾਹ ਏਹੂਦ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਫ਼ੇਰ ਉਹੀ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਿਹੜੀਆਂ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ।
2 ਇਸ ਲਈ ਯਹੋਵਾਹ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਯਾਬੀਨ ਹਸੋਰ ਨਾਮ ਦੇ ਸ਼ਹਿਰ ਵਿੱਚ ਰਾਜ ਕਰਦਾ ਸੀ। ਸੀਸਰਾ ਨਾਮ ਦਾ ਇੱਕ ਆਦਮੀ ਰਾਜੇ ਯਾਬੀਨ ਦੀ ਫ਼ੌਜ ਦਾ ਕਮਾਂਡਰ ਸੀ। ਸੀਸਰਾ ਹਰੋਸ਼ਥ ਹਾਗੋਯਿਮ ਨਾਮ ਦੇ ਕਸਬੇ ਵਿੱਚ ਰਹਿੰਦਾ ਸੀ।
3 ਸੀਸਰਾ ਕੋਲ 900 ਲੋਹੇ ਦੇ ਰੱਥ ਸਨ, ਅਤੇ ਉਸ ਨੇ 20 ਸਾਲਾਂ ਤੱਕ ਇਸਰਾਏਲ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਸਤਾਇਆ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ।
4 ਉੱਥੇ ਇੱਕ ਔਰਤ ਨਬੀ ਸੀ ਜਿਸਦਾ ਨਾਮ ਦਬੋਰਾਹ ਸੀ। ਉਹ ਲੱਪੀਦੋਥ ਨਾਮ ਦੇ ਇੱਕ ਆਦਮੀ ਦੀ ਪਤਨੀ ਸੀ। ਉਹ ਉਸ ਵੇਲੇ ਇਸਰਾਏਲ ਦੀ ਨਿਆਂਕਾਰ ਸੀ।
5 ਦਬੋਰਾਹ ਇੱਕ ਰੁੱਖ ਹੇਠਾਂ ਬੈਠੀ ਹੁੰਦੀ ਸੀ ਜੋ, “ਦਬੋਰਾਹ ਦਾ ਖਜ਼ੂਰ ਦਾ ਰੁੱਖ” ਕਹਾਉਂਦਾ ਸੀ। ਇਸਰਾਏਲ ਦੇ ਲੋਕ ਉਸ ਕੋਲ ਨਿਆਂ ਲਈ ਆਏ। ਦਬੋਰਾਹ ਦਾ ਖਜ਼ੂਰ ਦਾ ਰੁੱਖ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਾਮਾਹ ਅਤੇ ਬੈਤੇਲ ਦੇ ਸ਼ਹਿਰਾਂ ਦੇ ਵਿੱਚਕਾਰ ਸੀ।
6 ਦਬੋਰਾਹ ਨੇ ਬਾਰਕ ਨਾਮ ਦੇ ਇੱਕ ਆਦਮੀ ਨੂੰ ਸੰਦੇਸ਼ ਭੇਜਿਆ। ਉਸ ਨੇ, ਉਸ ਨੂੰ ਆਕੇ ਮਿਲਣ ਲਈ ਆਖਿਆ, ਬਾਰਾਕ, ਅਬੀਨੋਅਮ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਬਾਰਾਕ ਕਦਸ਼ ਦੇ ਸ਼ਹਿਰ ਵਿੱਚ ਰਹਿੰਦਾ ਸੀ, ਜਿਹੜਾ ਨਫ਼ਤਾਲੀ ਦੇ ਇਲਾਕੇ ਅੰਦਰ ਹੈ। ਦਬੋਰਾਹ ਨੇ ਬਰਾਕ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਤੈਨੂੰ ਆਦੇਸ਼ ਦਿੰਦਾ ਹੈ: ‘ਜਾ ਅਤੇ ਜਾਕੇ ਨਫ਼ਤਾਲੀ ਅਤੇ ਜ਼ਬੂਲੁਨ ਦੇ ਪਰਿਵਾਰ-ਸਮੂਹਾਂ ਵਿੱਚ 10,000 ਆਦਮੀ ਇਕੱਠੇ ਕਰ। ਉਨ੍ਹਾਂ ਆਦਮੀਆਂ ਦੀ ਤਬੋਰ ਪਰਬਤ ਉੱਤੇ ਅਗਵਾਈ ਕਰ।
7 ਮੈਂ ਰਾਜੇ ਯਬੀਨ ਦੀ ਫ਼ੌਜ ਦੇ ਕਮਾਂਡਰ ਸੀਸਰਾਂ ਨੂੰ ਤੇਰੇ ਕੋਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਸੀਸਰਾ, ਉਸ ਦੇ ਰੱਥਾਂ ਅਤੇ ਉਸਦੀ ਫ਼ੌਜ ਨੂੰ ਕੀਸ਼ੋਨ ਨਦੀ ਵੱਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉੱਥੇ ਸੀਸਰਾ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।’”
8 ਤਾਂ ਬਾਰਾਕ ਨੇ ਦਬੋਰਾਹ ਨੂੰ ਆਖਿਆ, “ਮੈਂ ਜਾਵਾਂਗਾ ਅਤੇ ਇਹੋ ਕੁਝ ਕਰਾਂਗਾ ਪਰ ਜੇ ਤੂੰ ਵੀ ਮੇਰੇ ਨਾਲ ਚੱਲੇਂ। ਪਰ ਜੇ ਤੂੰ ਮੇਰੇ ਨਾਲ ਨਹੀਂ ਚੱਲੇਂਗੀ ਤਾਂ ਮੈਂ ਨਹੀਂ ਜਾਵਾਂਗਾ।”
9 “ਬੇਸ਼ਕ ਮੈਂ ਤੇਰੇ ਨਾਲ ਚੱਲਾਂਗੀ” ਦਬੋਰਾਹ ਨੇ ਜਵਾਬ ਦਿੱਤਾ। “ਪਰ ਆਪਣੇ ਵਤੀਰੇ ਕਾਰਣ ਜਦੋਂ ਸੀਸਰਾ ਹਾਰ ਗਿਆ ਤਾਂ ਤੇਰਾ ਆਦਰ ਨਹੀਂ ਹੋਵੇਗਾ। ਯਹੋਵਾਹ ਇੱਕ ਔਰਤ ਨੂੰ ਸੀਸਰਾ ਨੂੰ ਹਰਾਉਣ ਦੀ ਇਜਾਜ਼ਤ ਦੇਵੇਗਾ।” ਇਸ ਲਈ ਦਬੋਰਾਹ ਬਾਰਾਕ ਦੇ ਨਾਲ ਕੇਦਸ਼ ਸ਼ਹਿਰ ਵੱਲ ਗਈ।
10 ਕੇਦਸ਼ ਸ਼ਹਿਰ ਵਿਖੇ, ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਪਰਿਵਾਰ-ਸਮੂਹਾਂ ਨੂੰ ਇਕੱਠਿਆਂ ਕੀਤਾ। ਬਾਰਾਕ ਨੇ ਉਨ੍ਹਾਂ ਪਰਿਵਾਰ-ਸਮੂਹਾਂ ਦੇ 10,000 ਆਦਮੀਆਂ ਨੂੰ ਆਪਣੇ ਪਿੱਛੇ ਆਉਣ ਲਈ ਇਕੱਠਿਆਂ ਕੀਤਾ। ਦਬੋਰਾਹ ਵੀ ਬਾਰਾਕ ਦੇ ਨਾਲ ਗਈ।
11 ਉੱਥੇ ਕੇਨੀ ਲੋਕਾਂ ਵਿੱਚੋਂ ਹਬਰ ਨਾਮ ਦਾ ਇੱਕ ਬੰਦਾ ਸੀ। ਹਬਰ ਨੇ ਹੋਰਨਾਂ ਲੋਕਾਂ ਨੂੰ ਛੱਡ ਦਿੱਤਾ ਸੀ। ਕੇਨੀ ਲੋਕ ਹੋਬਾਬ ਪਰਿਵਾਰ ਦੇ ਉੱਤਰਾਧਿਕਾਰੀ ਸਨ। ਹੋਬਾਬ ਮੂਸਾ ਦਾ ਸੌਹਰਾ ਸੀ। ਹਬਰ ਨੇ ਸਅਨਈਮ ਵਿਖੇ ਇੱਕ ਬੋਹੜ ਦੇ ਰੁੱਖ ਦੇ ਲਾਗੇ ਆਪਣਾ ਘਰ ਬਣਾਇਆ ਹੋਇਆ ਸੀ, ਕੇਦਸ਼ ਦੇ ਸ਼ਹਿਰ ਦੇ ਨਜ਼ਦੀਕ ਇੱਕ ਸ਼ਹਿਰ।
12 ਕਿਸੇ ਨੇ ਸੀਸਰਾ ਨੂੰ ਜਾ ਦੱਸਿਆ ਕਿ ਅੱਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਪਰਬਤ ਵਿਖੇ ਸੀ।
13 ਇਸ ਲਈ ਸੀਸਰਾ ਨੇ ਆਪਣੇ 900 ਲੋਹੇ ਦੇ ਰੱਥ ਇਕੱਠੇ ਕਰ ਲਏ। ਸੀਸਰਾ ਨੇ ਆਪਣੇ ਸਾਰੇ ਬੰਦੇ ਵੀ ਇਕੱਠੇ ਕਰ ਲਈ। ਉਨ੍ਹਾਂ ਨੇ ਹਾਰੋਸਥ ਹਾਗੋਯਿਮ ਸ਼ਹਿਰ ਤੋਂ ਕੀਸ਼ੋਨ ਨਦੀ ਵੱਲ ਕੂਚ ਕਰ ਦਿੱਤਾ।
14 ਤਾਂ ਦਬੋਰਾਹ ਨੇ ਬਾਰਾਕ ਨੂੰ ਆਖਿਆ, “ਅੱਜ ਯਹੋਵਾਹ ਤੇਰੀ ਸੀਸਰਾ ਨੂੰ ਹਰਾਉਣ ਵਿੱਚ ਮਦਦ ਕਰੇਗਾ। ਅਵੱਸ਼ ਹੀ ਤੂੰ ਜਾਣਦਾ ਹੈਂ ਕਿ ਯਹੋਵਾਹ ਨੇ ਪਹਿਲਾਂ ਹੀ ਤੇਰੇ ਲਈ ਰਸਤਾ ਸਾਫ਼ ਕਰ ਦਿੱਤਾ ਹੈ।” ਇਸ ਲਈ ਬਾਰਾਕ ਨੇ 10,000 ਬੰਦਿਆਂ ਦੀ ਤਾਬੋਰ ਪਰਬਤ ਤੋਂ ਅਗਵਾਈ ਕੀਤੀ।
15 ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਉੱਤੇ ਹਮਲਾ ਕਰ ਦਿੱਤਾ। ਲੜਾਈ ਦੇ ਦੌਰਾਨ, ਯਹੋਵਾਹ ਨੇ ਸੀਸਰਾ ਅਤੇ ਫ਼ੌਜ ਅਤੇ ਰੱਥਾਂ ਨੂੰ ਭੰਭਲ-ਭੂਸੇ ਵਿੱਚ ਪਾ ਦਿੱਤਾ। ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਕੀ ਕੀਤਾ ਜਾਵੇ। ਇਸ ਲਈ ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਦੀ ਫ਼ੌਜ ਨੂੰ ਹਰਾ ਦਿੱਤਾ। ਪਰ ਸੀਸਰਾ ਆਪਣਾ ਰੱਥ ਛੱਡ ਕੇ ਪੈਦਲ ਦੌੜ ਗਿਆ।
16 ਬਾਰਾਕ ਨੇ ਸੀਸਰਾ ਦੀ ਫ਼ੌਜ ਨਾਲ ਲੜਾਈ ਜਾਰੀ ਰੱਖੀ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਦੇ ਰੱਥਾਂ ਅਤੇ ਉਸਦੀ ਫ਼ੌਜ ਦਾ ਹਾਰੋਸ਼ਥ ਹਾਗੋਯਿਮ ਤੱਕ ਪਿੱਛਾ ਕੀਤਾ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਆਪਣੀਆਂ ਤਲਵਾਰਾਂ ਨਾਲ ਸੀਸਰਾ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਸੀਸਰਾ ਦਾ ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ।
17 ਪਰ ਸੀਸਰਾ ਭੱਜ ਗਿਆ। ਉਹ ਇੱਕ ਤੰਬੂ ਕੋਲ ਆਇਆ ਜਿੱਥੇ ਯਾਏਲ ਨਾਮ ਦੀ ਇੱਕ ਔਰਤ ਰਹਿੰਦੀ ਸੀ। ਯਾਏਲ ਹਬਰ ਨਾਮ ਦੇ ਬੰਦੇ ਦੀ ਪਤਨੀ ਸੀ। ਉਹ ਕੇਨੀ ਲੋਕਾਂ ਵਿੱਚੋਂ ਸੀ। ਹਬਰ ਦੇ ਪਰਿਵਾਰ ਦਾ ਹਸੋਰ ਦੇ ਰਾਜੇ ਯਾਬੀਨ ਨਾਲ ਸ਼ਾਂਤੀ ਦਾ ਸਮਝੌਤਾ ਸੀ। ਇਸ ਲਈ ਸੀਸਰਾ ਯਾਏਲ ਦੇ ਤੰਬੂ ਵੱਲ ਭੱਜਿਆ।
18 ਯਾਏਲ ਨੇ ਸੀਸਰਾ ਨੂੰ ਆਉਂਦਿਆਂ ਦੇਖਿਆ, ਇਸ ਲਈ ਉਹ ਬਾਹਰ ਆਕੇ ਉਸ ਨੂੰ ਮਿਲਣ ਆਈ। ਯਾਏਲ ਨੇ ਸੀਸਰਾ ਨੂੰ ਆਖਿਆ, “ਸ਼੍ਰੀ ਮਾਨ ਜੀ, ਮੇਰੇ ਤੰਬੂ ਵਿੱਚ ਆ ਜਾਉ। ਆ ਜਾਓ ਡਰੋ ਨਾ।” ਇਸ ਲਈ ਸੀਸਰਾ ਯਾਏਲ ਦੇ ਤੰਬੂ ਵਿੱਚ ਚੱਲਾ ਗਿਆ ਅਤੇ ਉਸ ਨੇ ਉਸ ਨੂੰ ਇੱਕ ਦਰੀ ਨਾਲ ਢੱਕ ਦਿੱਤਾ।
19 ਸੀਸਰਾ ਨੇ ਯਾਏਲ ਨੂੰ ਆਖਿਆ, “ਮੈਨੂੰ ਪਿਆਸ ਲੱਗੀ ਹੈ ਕਿਰਪਾ ਕਰਕੇ ਮੈਨੂੰ ਪੀਣ ਲਈ ਥੋੜਾ ਪਾਣੀ ਦੇ।” ਯਾਏਲ ਕੋਲ ਪਾਣੀ ਦੀ ਇੱਕ ਮਸ਼ਕ ਸੀ ਜਿਸ ਵਿੱਚ ਉਸ ਨੇ ਦੁੱਧ ਰੱਖਿਆ ਹੋਇਆ ਸੀ। ਉਸ ਨੇ ਸੀਸਰਾ ਨੂੰ ਪੀਣ ਲਈ ਉਸ ਵਿੱਚੋਂ ਥੋੜਾ ਜਿਹਾ ਦੁੱਧ ਦਿੱਤਾ। ਫ਼ੇਰ ਉਸ ਨੇ ਸੀਸਰਾ ਨੂੰ ਢੱਕ ਦਿੱਤਾ।
20 ਤਾਂ ਸੀਸਰਾ ਨੇ ਯਾਏਲ ਨੂੰ ਆਖਿਆ, “ਜਾ ਜਾਕੇ ਤੰਬੂ ਦੇ ਪ੍ਰਵੇਸ਼ ਉੱਤੇ ਖੜੀ ਹੋ ਜਾ। ਜੇ ਕੋਈ ਆਵੇ ਅਤੇ ਤੈਨੂੰ ਪੁੱਛੇ, ‘ਅੰਦਰ ਕੋਈ ਹੈ?’ ਤਾਂ ਉਸ ਨੂੰ ਆਖੀਂ, ‘ਨਹੀਂ ਕੋਈ ਨਹੀਂ।’”
21 ਪਰ ਯਾਏਲ ਨੇ ਤੰਬੂ ਦੀ ਕਿੱਲੀ ਅਤੇ ਹਥੌੜਾ ਲਿਆ। ਅਤੇ ਚੁੱਪਚਾਪ ਸੀਸਰਾ ਕੋਲ ਗਈ। ਸੀਸਰਾ ਬਹੁਤ ਥੱਕਿਆ ਹੋਇਆ ਸੀ, ਇਸ ਲਈ ਉਹ ਸੌਂ ਗਿਆ ਸੀ ਯਾਏਲ ਨੇ ਸੀਸਰਾ ਦੇ ਸਿਰ ਦੇ ਇੱਕ ਪਾਸੇ ਤੰਬੂ ਦੀ ਕਿੱਲੀ ਰੱਖੀ ਅਤੇ ਹਥੌੜੇ ਨਾਲ ਠੋਕ ਦਿੱਤੀ। ਕਿੱਲੀ ਉਸ ਦੇ ਸਿਰ ਵਿੱਚੋਂ ਪਾਰ ਹੁੰਦੀ ਹੋਈ ਧਰਤੀ ਵਿੱਚ ਚਲੀ ਗਈ ਅਤੇ ਸੀਸਰਾ ਮਰ ਗਿਆ।
22 ਉਸੇ ਵੇਲੇ ਬਾਰਾਕ ਸੀਸਰਾ ਨੂੰ ਲੱਭਦਾ ਹੋਇਆ ਯਾਏਲ ਦੇ ਤੰਬੂ ਕੋਲ ਆਇਆ। ਯਾਏਲ ਬਾਰਾਕ ਨੂੰ ਮਿਲਣ ਬਾਹਰ ਆਈ ਅਤੇ ਉਸ ਨੇ ਆਖਿਆ, “ਅੰਦਰ ਲੰਘ ਆਓ, ਅਤੇ ਮੈਂ ਤੁਹਾਨੂੰ ਉਹ ਬੰਦਾ ਦਿਖਾਵਾਂਗੀ ਜਿਸ ਨੂੰ ਤੁਸੀਂ ਲੱਭ ਰਹੇ ਹੋ।” ਇਸ ਲਈ ਬਾਰਾਕ ਯਾਏਲ ਦੇ ਨਾਲ ਤੰਬੂ ਵਿੱਚ ਦਾਖਲ ਹੋ ਗਿਆ। ਉੱਥੇ ਬਾਰਾਕ ਨੇ ਸੀਸਰਾ ਨੂੰ ਧਰਤੀ ਉੱਤੇ ਮਰਿਆ ਪਿਆ ਦੇਖਿਆ, ਜਿਸ ਦੇ ਸਿਰ ਦੇ ਪਾਸੇ ਤੰਬੂ ਵਾਲੀ ਕਿੱਲੀ ਧਸੀ ਹੋਈ ਸੀ।
23 ਉਸ ਦਿਨ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਕਨਾਨ ਦੇ ਰਾਜੇ ਯਾਬੀਨ ਨੂੰ ਹਾਰ ਦਿੱਤੀ।
24 ਇਸ ਤਰ੍ਹਾਂ ਇਸਰਾਏਲ ਦੇ ਲੋਕ ਉਦੋਂ ਤੱਕ ਹੋਰ-ਹੋਰ ਤਾਕਤਵਰ ਹੁੰਦੇ ਗਏ ਜਦੋਂ ਤੀਕ ਕਿ ਉਨ੍ਹਾਂ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਹਰਾ ਨਹੀਂ ਦਿੱਤਾ। ਇਸਰਾਏਲ ਦੇ ਲੋਕਾਂ ਨੇ ਆਖਿਰਕਾਰ ਕਨਾਨ ਦੇ ਰਾਜੇ ਯਾਬੀਨ ਨੂੰ ਤਬਾਹ ਕਰ ਦਿੱਤਾ।
1 And the children of Israel again did evil in the sight of the Lord, when Ehud was dead.
2 And the Lord sold them into the hand of Jabin king of Canaan, that reigned in Hazor; the captain of whose host was Sisera, which dwelt in Harosheth of the Gentiles.
3 And the children of Israel cried unto the Lord: for he had nine hundred chariots of iron; and twenty years he mightily oppressed the children of Israel.
4 And Deborah, a prophetess, the wife of Lapidoth, she judged Israel at that time.
5 And she dwelt under the palm tree of Deborah between Ramah and Beth-el in mount Ephraim: and the children of Israel came up to her for judgment.
6 And she sent and called Barak the son of Abinoam out of Kedesh-naphtali, and said unto him, Hath not the Lord God of Israel commanded, saying, Go and draw toward mount Tabor, and take with thee ten thousand men of the children of Naphtali and of the children of Zebulun?
7 And I will draw unto thee to the river Kishon Sisera, the captain of Jabin’s army, with his chariots and his multitude; and I will deliver him into thine hand.
8 And Barak said unto her, If thou wilt go with me, then I will go: but if thou wilt not go with me, then I will not go.
9 And she said, I will surely go with thee: notwithstanding the journey that thou takest shall not be for thine honour; for the Lord shall sell Sisera into the hand of a woman. And Deborah arose, and went with Barak to Kedesh.
10 And Barak called Zebulun and Naphtali to Kedesh; and he went up with ten thousand men at his feet: and Deborah went up with him.
11 Now Heber the Kenite, which was of the children of Hobab the father in law of Moses, had severed himself from the Kenites, and pitched his tent unto the plain of Zaanaim, which is by Kedesh.
12 And they shewed Sisera that Barak the son of Abinoam was gone up to mount Tabor.
13 And Sisera gathered together all his chariots, even nine hundred chariots of iron, and all the people that were with him, from Harosheth of the Gentiles unto the river of Kishon.
14 And Deborah said unto Barak, Up; for this is the day in which the Lord hath delivered Sisera into thine hand: is not the Lord gone out before thee? So Barak went down from mount Tabor, and ten thousand men after him.
15 And the Lord discomfited Sisera, and all his chariots, and all his host, with the edge of the sword before Barak; so that Sisera lighted down off his chariot, and fled away on his feet.
16 But Barak pursued after the chariots, and after the host, unto Harosheth of the Gentiles: and all the host of Sisera fell upon the edge of the sword; and there was not a man left.
17 Howbeit Sisera fled away on his feet to the tent of Jael the wife of Heber the Kenite: for there was peace between Jabin the king of Hazor and the house of Heber the Kenite.
18 And Jael went out to meet Sisera, and said unto him, Turn in, my lord, turn in to me; fear not. And when he had turned in unto her into the tent, she covered him with a mantle.
19 And he said unto her, Give me, I pray thee, a little water to drink; for I am thirsty. And she opened a bottle of milk, and gave him drink, and covered him.
20 Again he said unto her, Stand in the door of the tent, and it shall be, when any man doth come and inquire of thee, and say, Is there any man here? that thou shalt say, No.
21 Then Jael Heber’s wife took a nail of the tent, and took an hammer in her hand, and went softly unto him, and smote the nail into his temples, and fastened it into the ground: for he was fast asleep and weary. So he died.
22 And, behold, as Barak pursued Sisera, Jael came out to meet him, and said unto him, Come, and I will shew thee the man whom thou seekest. And when he came into her tent, behold, Sisera lay dead, and the nail was in his temples.
23 So God subdued on that day Jabin the king of Canaan before the children of Israel.
24 And the hand of the children of Israel prospered, and prevailed against Jabin the king of Canaan, until they had destroyed Jabin king of Canaan.
1 My brethren, have not the faith of our Lord Jesus Christ, the Lord of glory, with respect of persons.
2 For if there come unto your assembly a man with a gold ring, in goodly apparel, and there come in also a poor man in vile raiment;
3 And ye have respect to him that weareth the gay clothing, and say unto him, Sit thou here in a good place; and say to the poor, Stand thou there, or sit here under my footstool:
4 Are ye not then partial in yourselves, and are become judges of evil thoughts?
5 Hearken, my beloved brethren, Hath not God chosen the poor of this world rich in faith, and heirs of the kingdom which he hath promised to them that love him?
6 But ye have despised the poor. Do not rich men oppress you, and draw you before the judgment seats?
7 Do not they blaspheme that worthy name by the which ye are called?
8 If ye fulfil the royal law according to the scripture, Thou shalt love thy neighbour as thyself, ye do well:
9 But if ye have respect to persons, ye commit sin, and are convinced of the law as transgressors.
10 For whosoever shall keep the whole law, and yet offend in one point, he is guilty of all.
11 For he that said, Do not commit adultery, said also, Do not kill. Now if thou commit no adultery, yet if thou kill, thou art become a transgressor of the law.
12 So speak ye, and so do, as they that shall be judged by the law of liberty.
13 For he shall have judgment without mercy, that hath shewed no mercy; and mercy rejoiceth against judgment.
14 What doth it profit, my brethren, though a man say he hath faith, and have not works? can faith save him?
15 If a brother or sister be naked, and destitute of daily food,
16 And one of you say unto them, Depart in peace, be ye warmed and filled; notwithstanding ye give them not those things which are needful to the body; what doth it profit?
17 Even so faith, if it hath not works, is dead, being alone.
18 Yea, a man may say, Thou hast faith, and I have works: shew me thy faith without thy works, and I will shew thee my faith by my works.
19 Thou believest that there is one God; thou doest well: the devils also believe, and tremble.
20 But wilt thou know, O vain man, that faith without works is dead?
21 Was not Abraham our father justified by works, when he had offered Isaac his son upon the altar?
22 Seest thou how faith wrought with his works, and by works was faith made perfect?
23 And the scripture was fulfilled which saith, Abraham believed God, and it was imputed unto him for righteousness: and he was called the Friend of God.
24 Ye see then how that by works a man is justified, and not by faith only.
25 Likewise also was not Rahab the harlot justified by works, when she had received the messengers, and had sent them out another way?
26 For as the body without the spirit is dead, so faith without works is dead also.