Luke 9

1 ਯਿਸੂ ਵੱਲੋਂ ਬਾਰ੍ਹਾਂ ਰਸੂਲਾਂ ਨੂੰ ਭੇਜਣਾ ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਕੱਠਿਆਂ ਸੱਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦਾ ਇਖ਼ਤਿਆਰ ਦਿੱਤਾ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ।

2 ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਲਈ ਬਿਮਾਰਾਂ ਨੂੰ ਠੀਕ ਕਰਨ ਲਈ ਬਾਹਰ ਭੇਜਿਆ।

3 ਅਤੇ ਉਸ ਨੇ ਰਸੂਲਾਂ ਨੂੰ ਆਖਿਆ, “ਜਦੋਂ ਤੁਸੀਂ ਸਫ਼ਰ ਕਰੋ ਤਾਂ ਰਾਹ ਲਈ ਕੁਝ ਨਾ ਲਵੋ, ਨਾ ਕੋਈ ਸੋਟੀ, ਨਾ ਝੋਲਾ ਨਾ ਰੋਟੀ ਅਤੇ ਨਾ ਹੀ ਪੈਸੇ। ਸਿਰਫ਼ ਜੋ ਕੱਪੜੇ ਤੁਸੀਂ ਪਾਏ ਹੋਏ ਹਨ ਉਹੀ ਸਫ਼ਰ ਵਿੱਚ ਲੈ ਕੇ ਜਾਵੋ।

4 ਅਤੇ ਜਿਸ ਘਰ ਜਾਵੋ ਅੱਗੇ ਹੋਰ ਜਗ੍ਹਾ ਤੁਰਨ ਤੱਕ ਉੱਥੇ ਹੀ ਰੁਕੋ।

5 ਅਤੇ ਜਿੱਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂੜ ਝਾੜ ਦੇਵੋ।”

6 ਇਉਂ ਰਸੂਲ ਬਾਹਰ ਜਾਕੇ ਹਰ ਇੱਕ ਨਗਰ, ਸ਼ਹਿਰ, ਹਰ ਥਾਂ ਤੇ ਜਾਕੇ ਖੁਸ਼ਖਬਰੀ ਸੁਣਾਉਂਦੇ ਅਤੇ ਲੋਕਾਂ ਦੇ ਰੋਗ ਦੂਰ ਕਰਦੇ।

7 ਹੇਰੋਦੇਸ ਯਿਸੂ ਬਾਰੇ ਸ਼ਸ਼ੋਪੰਚ ਵਿੱਚ ਜੋ ਵੀ ਗੱਲਾਂ ਵਾਪਰ ਰਹੀਆਂ ਸਨ ਰਾਜਾ ਹੇਰੋਦੇਸ ਉਨ੍ਹਾਂ ਬਾਰੇ ਜਾਣ ਗਿਆ। ਇਸ ਲਈ ਉਹ ਪਰੇਸ਼ਾਨ ਹੋ ਗਿਆ ਕਿਉਂਕਿ ਕੁਝ ਲੋਕ ਆਖ ਰਹੇ ਸਨ ਕਿ “ਯੂਹੰਨਾ ਬਪਤਿਸਮਾ ਦੇਣ ਵਾਲਾ, ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।”

8 ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉੱਠਿਆ ਹੈ।”

9 ਹੇਰੋਦੇਸ ਨੇ ਕਿਹਾ ਕਿ, “ਯੂਹੰਨਾ ਦਾ ਸਿਰ ਤਾਂ ਮੈਂ ਵਢਾ ਚੁੱਕਿਆ ਹਾਂ ਤਾਂ ਇਹ ਫ਼ਿਰ ਹੁਣ ਕੌਣ ਹੈ ਜਿਸਦੇ ਬਾਰੇ ਮੈਂ ਇਹੋ ਜਿਹੀਆਂ ਗੱਲਾਂ ਸੁਣ ਰਿਹਾ ਹਾਂ?” ਅਤੇ ਉਸ ਨੇ ਯਿਸੂ ਨੂੰ ਵੇਖਣ ਦੀ ਭਾਲ ਜਾਰੀ ਰੱਖੀ।

10 ਯਿਸੂ ਦਾ ਪੰਜ ਹਜ਼ਾਰ ਤੋਂ ਵੱਧ ਨੂੰ ਭੋਜਨ ਕਰਵਾਉਣਾ ਜਦੋਂ ਉਹ ਸਾਰੇ ਰਸੂਲ ਵਾਪਸ ਆਏ ਤਾਂ ਉਨ੍ਹਾਂ ਨੇ ਆਕੇ ਯਿਸੂ ਨੂੰ ਆਪਣੇ ਕੀਤੇ ਹੋਏ ਸਾਰੇ ਕੰਮਾਂ ਦੀ ਤਫ਼ਸੀਲ ਦੱਸੀ। ਤਾਂ ਯਿਸੂ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਆਪਣੇ-ਆਪ ਨਗਰ ਬੈਤਸੈਦਾ ਨੂੰ ਤੁਰ ਪਏ।

11 ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉੱਥੇ ਪਹੁੰਚਣ ਦਾ ਪਤਾ ਲੱਗਾ ਉਹ ਉਸ ਦੇ ਪਿੱਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।

12 ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀੜ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇੜੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲੱਭ ਸੱਕਣ ਕਿਉਂ ਜੋ ਅਸੀਂ ਇੱਥੇ ਦੂਰ ਬੀਆਵਾਨ ਵਿੱਚ ਹਾਂ।”

13 ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ!” ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਵੱਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”

14 (ਉੱਥੇ ਪੰਜ ਹਜ਼ਾਰ ਦੇ ਕਰੀਬ ਆਦਮੀ ਇੱਕਤਰ ਸਨ।) ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਲੋਕਾਂ ਨੂੰ ਕਹੋ ਕਿ ਉਹ ਪੰਜਾਹ-ਪੰਜਾਹ ਦਾ ਇੱਕ ਗੁੱਟ ਬਣਾਕੇ ਪੰਗਤਾਂ ਵਿੱਚ ਬੈਠ ਜਾਣ।”

15 ਚੇਲਿਆਂ ਨੇ ਉਸਦਾ ਹੁਕਮ ਮੰਨਿਆ ਅਤੇ ਸਾਰੇ ਲੋਕਾਂ ਨੂੰ ਪੰਗਤਾਂ ਵਿੱਚ ਬਿਠਾ ਦਿੱਤਾ।

16 ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।

17 ਸਭ ਲੋਕਾਂ ਨੇ ਆਪਣੀ ਸੰਤੁਸ਼ਟੀ ਮੁਤਾਬਿਕ ਖਾਧਾ। ਜਦੋਂ ਉਨ੍ਹਾਂ ਨੇ ਬਚੇ ਹੋਏ ਟੁਕੜਿਆਂ ਨੂੰ ਇਕੱਠਿਆਂ ਕੀਤਾ, ਉਨ੍ਹਾਂ ਨਾਲ ਬਾਰ੍ਹਾਂ ਟੋਕਰੀਆਂ ਭਰ ਗਈਆਂ ਸਨ।

18 ਪਤਰਸ ਆਖਦਾ ਯਿਸੂ ਹੀ ਮਸੀਹ ਹੈ ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”

19 ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹੜਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।”

20 ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।”

21 ਯਿਸੂ ਨੇ ਉਨ੍ਹਾਂ ਨੂੰ ਚੌਕਸ ਕੀਤਾ ਕਿ ਇਹ ਗੱਲ ਕਿਸੇ ਨੂੰ ਨਹੀਂ ਦੱਸਣੀ।

22 ਯਿਸੂ ਆਖਦਾ ਹੈ ਕਿ ਉਸ ਨੂੰ ਮਰਨਾ ਪਵੇਗਾ ਉਸ ਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀ ਉੱਠੇਗਾ।”

23 ਉਸ ਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲਣਾ ਚਾਹੀਦਾ ਹੈ।

24 ਕਿਉਂਕਿ ਜਿਹੜਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸ ਨੂੰ ਬਚਾ ਲਵੇਗਾ।

25 ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ?

26 ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।

27 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇੱਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”

28 ਮੂਸਾ, ਏਲੀਯਾਹ ਅਤੇ ਯਿਸੂ ਯਿਸੂ ਦੇ ਇਹ ਆਖਣ ਤੋਂ ਅੱਠ ਕੁ ਦਿਨਾਂ ਬਾਦ, ਉਸ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਗਿਆ।

29 ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਮੂੰਹ ਦਾ ਰੰਗ ਰੂਪ ਬਦਲਣਾ ਸ਼ੁਰੂ ਹੋ ਗਿਆ। ਉਸ ਦੇ ਵਸਤਰ ਚਿੱਟੇ ਚਮਕੀਲੇ ਹੋ ਗਏ।

30 ਉਸ ਵਕਤ ਦੋ ਆਦਮੀ ਯਿਸੂ ਨਾਲ ਗੱਲਾਂ ਕਰ ਰਹੇ ਸਨ ਜੋ ਕਿ ਮੂਸਾ ਅਤੇ ਏਲੀਯਾਹ ਸਨ।

31 ਮੂਸਾ ਅਤੇ ਏਲੀਯਾਹ ਵੀ ਬੜੇ ਚਮਕ ਰਹੇ ਸਨ ਅਤੇ ਉਹ ਯਿਸੂ ਨਾਲ ਉਸਦੀ ਮੌਤ ਬਾਰੇ ਗੱਲ ਕਰ ਰਹੇ ਸਨ ਜਿਹੜੀ ਕਿ ਯਰੂਸ਼ਲਮ ਵਿੱਚ ਵਾਪਰਨ ਵਾਲੀ ਸੀ।

32 ਪਰ ਪਤਰਸ ਅਤੇ ਉਸ ਦੇ ਸਾਥੀ ਗਹਿਰੀ ਨੀਂਦ ਸੁੱਤੇ ਹੋਏ ਸਨ। ਪਰ ਜਦੋਂ ਉਹ ਜਾਗੇ ਉਨ੍ਹਾਂ ਨੇ ਯਿਸੂ ਦੀ ਮਹਿਮਾ ਵੇਖੀ ਅਤੇ ਉਸ ਨਾਲ ਦੋ ਹੋਰ ਆਦਮੀਆਂ ਨੂੰ ਖੜ੍ਹੇ ਵੇਖਿਆ।

33 ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇੱਥੇ ਰਹਿਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ।

34 ਜਦੋਂ ਹਾਲੇ ਪਤਰਸ ਗੱਲਾਂ ਕਰ ਰਿਹਾ ਸੀ ਤਾਂ ਚਾਰ ਚੁਫ਼ੇਰੇ ਇੱਕ ਬੱਦਲ ਛਾਇਆ ਤਾਂ ਉਹ ਡਰ ਗਏ ਜਦੋਂ ਉਹ ਬੱਦਲ ਵਿੱਚ ਘਿਰ ਗਏ।

35 ਤਾਂ ਬੱਦਲ ਵਿੱਚੋਂ ਇੱਕ ਅਵਾਜ਼ ਆਈ ਅਤੇ ਕਿਹਾ, “ਇਹ ਮੇਰਾ ਪੁੱਤਰ ਹੈ! ਇਹ ਉਹ ਹੈ ਜਿਸ ਨੂੰ ਮੈਂ ਚੁਣਿਆ ਹੈ ਅਤੇ ਤੁਸੀਂ ਸਾਰੇ ਇਸਦੀ ਸੁਣੋ।”

36 ਜਦੋਂ ਅਵਾਜ਼ ਅਲੋਪ ਹੋ ਗਈ ਤਾਂ ਉੱਥੇ ਕੇਵਲ ਯਿਸੂ ਹੀ ਸੀ। ਤਾਂ ਪਤਰਸ, ਯਾਕੂਬ ਅਤੇ ਯੂਹੰਨਾ ਚੁੱਪ ਰਹੇ ਉਨ੍ਹਾਂ ਨੇ ਜੋ ਕੁਝ ਵੀ ਵੇਖਿਆ ਸੀ ਉਸ ਬਾਰੇ ਕਿਸੇ ਨੂੰ ਵੀ ਕੁਝ ਵੀ ਸੂਚਿਤ ਨਹੀਂ ਕੀਤਾ।

37 ਯਿਸੂ ਦਾ ਇੱਕ ਬਾਲਕ ਨੂੰ ਠੀਕ ਕਰਨਾ ਜਿਸ ਅੰਦਰ ਭਰਿਸ਼ਟ ਆਤਮਾ ਸੀ ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾੜੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ।

38 ਭੀੜ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ।

39 ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸ ਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸ ਨੂੰ ਕਦੀ ਵੀ ਨਹੀਂ ਛੱਡਦਾ।

40 ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕੱਢ ਦੇਣ ਪਰ ਉਹ ਅਜਿਹਾ ਨਾ ਕਰ ਸੱਕੇ।”

41 ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀੜ੍ਹੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇੱਥੇ ਲਿਆ।”

42 ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ।

43 ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ। ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,

44 “ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।”

45 ਪਰ ਚੇਲੇ ਇਹ ਨਾ ਸਮਝ ਸੱਕੇ ਕਿ ਉਹ ਕੀ ਆਖ ਰਿਹਾ ਹੈ। ਅਰਥ ਉਨ੍ਹਾਂ ਤੋਂ ਛੁਪਿਆ ਹੋਇਆ ਸੀ ਇਸ ਲਈ ਉਹ ਇਹ ਸਮਝ ਨਾ ਸੱਕੇ। ਪਰ ਉਹ ਇਸ ਬਾਰੇ ਯਿਸੂ ਨੂੰ ਪੁੱਛਣ ਤੋਂ ਘਬਰਾਉਦੇ ਸਨ।

46 ਸਭ ਤੋਂ ਮਹੱਤਵਪੂਰਣ ਮਨੁੱਖ ਯਿਸੂ ਦੇ ਚੇਲਿਆਂ ਵਿੱਚਕਾਰ ਇੱਕ ਤਕਰਾਰ ਸ਼ੁਰੂ ਹੋਈ ਕਿ ਉਨ੍ਹਾਂ ਵਿੱਚੋਂ ਕਿਹੜਾ ਵਿਅਕਤੀ ਮਹੱਤਵਪੂਰਣ ਹੈ?

47 ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸ ਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖੜ੍ਹਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ,

48 “ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”

49 ਜਿਹੜਾ ਮਨੁੱਖ ਤੁਹਾਡੇ ਖਿਲਾਫ਼ ਨਹੀਂ ਉਹ ਤੁਹਾਡਾ ਹੀ ਹੈ ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕੱਢਦੇ ਵੇਖਿਆ। ਅਸੀਂ ਉਸ ਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”

50 ਯਿਸੂ ਨੇ ਯੂਹੰਨਾ ਨੂੰ ਆਖਿਆ, “ਉਸ ਨੂੰ ਨਾ ਰੋਕੋ, ਕਿਉਂਕਿ ਉਹ ਜੋ ਤੁਹਾਡੇ ਵਿਰੁੱਧ ਨਹੀਂ, ਉਹ ਤੁਹਾਡੇ ਪਾਸੇ ਹੈ।”

51 ਸਾਮਰਿਯਾ ਸ਼ਹਿਰ ਉਹ ਵਕਤ ਨੇੜੇ ਆ ਰਿਹਾ ਸੀ ਜਦੋਂ ਯਿਸੂ ਛੱਡ ਕੇ ਸੁਰਗ ਵੱਲ ਜਾਵੇਗਾ।

52 ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸ ਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।

53 ਪਰ ਸਾਮਰਿਯਾ ਦੇ ਲੋਕਾਂ ਨੇ ਯਿਸੂ ਦਾ ਸੁਆਗਤ ਨਹੀਂ ਕੀਤਾ ਕਿਉਂਕਿ ਉਹ ਯਰੂਸ਼ਲਮ ਵੱਲ ਜਾ ਰਿਹਾ ਸੀ।

54 ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?”

55 ਪਰ ਯਿਸੂ ਮੁੜਿਆ ਅਤੇ ਉਨ੍ਹਾਂ ਨੂੰ ਝਿੜਕਿਆ।

56 ਫ਼ਿਰ ਉਹ ਅਤੇ ਉਸ ਦੇ ਚੇਲੇ ਦੂਸਰੇ ਸ਼ਹਿਰ ਨੂੰ ਚੱਲ ਪਏ।

57 ਯਿਸੂ ਦਾ ਅਨੁਸਰਣ ਕਰਨਾ ਜਦੋਂ ਉਹ ਰਾਹ ਤੇ ਚੱਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿੱਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿੱਛਾ ਕਰਾਂਗਾ।”

58 ਯਿਸੂ ਨੇ ਆਖਿਆ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।”

59 ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿੱਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।”

60 ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।”

61 ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।”

62 ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।”

1 Then he called his twelve disciples together, and gave them power and authority over all devils, and to cure diseases.

2 And he sent them to preach the kingdom of God, and to heal the sick.

3 And he said unto them, Take nothing for your journey, neither staves, nor scrip, neither bread, neither money; neither have two coats apiece.

4 And whatsoever house ye enter into, there abide, and thence depart.

5 And whosoever will not receive you, when ye go out of that city, shake off the very dust from your feet for a testimony against them.

6 And they departed, and went through the towns, preaching the gospel, and healing every where.

7 Now Herod the tetrarch heard of all that was done by him: and he was perplexed, because that it was said of some, that John was risen from the dead;

8 And of some, that Elias had appeared; and of others, that one of the old prophets was risen again.

9 And Herod said, John have I beheaded: but who is this, of whom I hear such things? And he desired to see him.

10 And the apostles, when they were returned, told him all that they had done. And he took them, and went aside privately into a desert place belonging to the city called Bethsaida.

11 And the people, when they knew it, followed him: and he received them, and spake unto them of the kingdom of God, and healed them that had need of healing.

12 And when the day began to wear away, then came the twelve, and said unto him, Send the multitude away, that they may go into the towns and country round about, and lodge, and get victuals: for we are here in a desert place.

13 But he said unto them, Give ye them to eat. And they said, We have no more but five loaves and two fishes; except we should go and buy meat for all this people.

14 For they were about five thousand men. And he said to his disciples, Make them sit down by fifties in a company.

15 And they did so, and made them all sit down.

16 Then he took the five loaves and the two fishes, and looking up to heaven, he blessed them, and brake, and gave to the disciples to set before the multitude.

17 And they did eat, and were all filled: and there was taken up of fragments that remained to them twelve baskets.

18 And it came to pass, as he was alone praying, his disciples were with him: and he asked them, saying, Whom say the people that I am?

19 They answering said, John the Baptist; but some say, Elias; and others say, that one of the old prophets is risen again.

20 He said unto them, But whom say ye that I am? Peter answering said, The Christ of God.

21 And he straitly charged them, and commanded them to tell no man that thing;

22 Saying, The Son of man must suffer many things, and be rejected of the elders and chief priests and scribes, and be slain, and be raised the third day.

23 And he said to them all, If any man will come after me, let him deny himself, and take up his cross daily, and follow me.

24 For whosoever will save his life shall lose it: but whosoever will lose his life for my sake, the same shall save it.

25 For what is a man advantaged, if he gain the whole world, and lose himself, or be cast away?

26 For whosoever shall be ashamed of me and of my words, of him shall the Son of man be ashamed, when he shall come in his own glory, and in his Father’s, and of the holy angels.

27 But I tell you of a truth, there be some standing here, which shall not taste of death, till they see the kingdom of God.

28 And it came to pass about an eight days after these sayings, he took Peter and John and James, and went up into a mountain to pray.

29 And as he prayed, the fashion of his countenance was altered, and his raiment was white and glistering.

30 And, behold, there talked with him two men, which were Moses and Elias:

31 Who appeared in glory, and spake of his decease which he should accomplish at Jerusalem.

32 But Peter and they that were with him were heavy with sleep: and when they were awake, they saw his glory, and the two men that stood with him.

33 And it came to pass, as they departed from him, Peter said unto Jesus, Master, it is good for us to be here: and let us make three tabernacles; one for thee, and one for Moses, and one for Elias: not knowing what he said.

34 While he thus spake, there came a cloud, and overshadowed them: and they feared as they entered into the cloud.

35 And there came a voice out of the cloud, saying, This is my beloved Son: hear him.

36 And when the voice was past, Jesus was found alone. And they kept it close, and told no man in those days any of those things which they had seen.

37 And it came to pass, that on the next day, when they were come down from the hill, much people met him.

38 And, behold, a man of the company cried out, saying, Master, I beseech thee, look upon my son: for he is mine only child.

39 And, lo, a spirit taketh him, and he suddenly crieth out; and it teareth him that he foameth again, and bruising him hardly departeth from him.

40 And I besought thy disciples to cast him out; and they could not.

41 And Jesus answering said, O faithless and perverse generation, how long shall I be with you, and suffer you? Bring thy son hither.

42 And as he was yet a coming, the devil threw him down, and tare him. And Jesus rebuked the unclean spirit, and healed the child, and delivered him again to his father.

43 And they were all amazed at the mighty power of God. But while they wondered every one at all things which Jesus did, he said unto his disciples,

44 Let these sayings sink down into your ears: for the Son of man shall be delivered into the hands of men.

45 But they understood not this saying, and it was hid from them, that they perceived it not: and they feared to ask him of that saying.

46 Then there arose a reasoning among them, which of them should be greatest.

47 And Jesus, perceiving the thought of their heart, took a child, and set him by him,

48 And said unto them, Whosoever shall receive this child in my name receiveth me: and whosoever shall receive me receiveth him that sent me: for he that is least among you all, the same shall be great.

49 And John answered and said, Master, we saw one casting out devils in thy name; and we forbad him, because he followeth not with us.

50 And Jesus said unto him, Forbid him not: for he that is not against us is for us.

51 And it came to pass, when the time was come that he should be received up, he stedfastly set his face to go to Jerusalem,

52 And sent messengers before his face: and they went, and entered into a village of the Samaritans, to make ready for him.

53 And they did not receive him, because his face was as though he would go to Jerusalem.

54 And when his disciples James and John saw this, they said, Lord, wilt thou that we command fire to come down from heaven, and consume them, even as Elias did?

55 But he turned, and rebuked them, and said, Ye know not what manner of spirit ye are of.

56 For the Son of man is not come to destroy men’s lives, but to save them. And they went to another village.

57 And it came to pass, that, as they went in the way, a certain man said unto him, Lord, I will follow thee whithersoever thou goest.

58 And Jesus said unto him, Foxes have holes, and birds of the air have nests; but the Son of man hath not where to lay his head.

59 And he said unto another, Follow me. But he said, Lord, suffer me first to go and bury my father.

60 Jesus said unto him, Let the dead bury their dead: but go thou and preach the kingdom of God.

61 And another also said, Lord, I will follow thee; but let me first go bid them farewell, which are at home at my house.

62 And Jesus said unto him, No man, having put his hand to the plough, and looking back, is fit for the kingdom of God.

Isaiah 1 in Tamil and English

1 ଆମାେସଙ୍କର ପୁତ୍ର ଯିଶାଇୟଙ୍କର ଦର୍ଶନ, ପରମେଶ୍ବର ଯିହୁଦା ଓ ୟିରୁଶାଲମର ଯାହାସବୁ ଘଟିଥିଲା ସେସବୁ ଯିଶାଇୟଙ୍କୁ ଦଖାଇେଲେ ଉଷିୟ, ଯୋଥମ୍, ଆହସ୍ ଓ ହିଜକିଯଙ୍କ ରାଜତ୍ବ କାଳ ରେ ଯିହୁଦା ରେ ଯାହାସବୁ ଘଟିଥିଲା ଯିଶାଇୟ ଦର୍ଶନ କଲେ।
The vision of Isaiah the son of Amoz, which he saw concerning Judah and Jerusalem in the days of Uzziah, Jotham, Ahaz, and Hezekiah, kings of Judah.

2 ହେ ସ୍ବର୍ଗ, ହେ ପୃଥିବୀ, ସଦାପ୍ରଭୁଙ୍କ ବାର୍ତ୍ତା ଶୁଣ। ସଦାପ୍ରଭୁ କହିଛନ୍ତି, ଆମ୍ଭେ ସନ୍ତାନଗଣଙ୍କୁ ପ୍ରତିପାଳନ ଓ ଭରଣପୋଷଣ କରିଅଛୁ, ମାତ୍ର ସମାନେେ ଆମ୍ଭର ବିରୁଦ୍ଧାଚରଣ କରିଛନ୍ତି।
Hear, O heavens, and give ear, O earth: for the Lord hath spoken, I have nourished and brought up children, and they have rebelled against me.

3 ଗାଈ ତା'ର ମୁନିବକୁ ଜାଣେ, ଗଧ ନିଜର ମୁନିବର ସଂଚାଳକଙ୍କୁ ଜାଣେ, ମାତ୍ର ଇଶ୍ରାୟେଲ ଲୋକମାନେ ମାେତେ ଚିହ୍ନିପାରିଲେ ନାହିଁ। ମାରେଲୋକମାନେ ମାେତେ ବୁଝୁ ନାହାଁନ୍ତି।'
The ox knoweth his owner, and the ass his master’s crib: but Israel doth not know, my people doth not consider.

4 ଇଶ୍ରାୟେଲ ଗୋଷ୍ଠୀ ପାପ ରେ ପରିପୂର୍ଣ୍ଣ। ସମାନେେ ଅଧର୍ମ ଓ ପାପ ରେ ଭାରାକ୍ରାନ୍ତ। ସମାନେେ ଏକ ଭ୍ରଷ୍ଟାଚାରୀ ବଂଶ ଦୁଷ୍କର୍ମକାରୀ ସନ୍ତାନଗଣ। ସମାନେେ ସଦାପ୍ରଭୁଙ୍କୁ ପରିତ୍ଯାଗ କରିଛନ୍ତି। ସମାନେେ ଇଶ୍ରାୟେଲର ପବିତ୍ର ପୁରୁଷଙ୍କୁ ଅବଜ୍ଞା କରିଛନ୍ତି। ସମାନେେ ତାଙ୍କୁ ଜଣେ ଅଜଣାବ୍ଯକ୍ତି ପରି ବ୍ଯବହାର କରିଛନ୍ତି ଓ ଛାଡ଼ି ଚାଲିୟାଇଛନ୍ତି।
Ah sinful nation, a people laden with iniquity, a seed of evildoers, children that are corrupters: they have forsaken the Lord, they have provoked the Holy One of Israel unto anger, they are gone away backward.

5 ପରମେଶ୍ବର କୁହନ୍ତି, ଆମ୍ଭେ କାହିଁକି ତୁମ୍ଭମାନଙ୍କ ପ୍ରତି ଶାସ୍ତି ବିଧାନ କରି ଚାଲିବୁ। ତୁମ୍ଭମାନଙ୍କୁ ଦଣ୍ଡ ଦଲେୁ। ମାତ୍ର ତୁମ୍ଭମାନଙ୍କର କିଛି ପରିବର୍ତ୍ତନ ହେଲା ନାହିଁ। ତୁମ୍ଭମାନେେ ମାେ ବିରୁଦ୍ଧ ରେ ବିଦ୍ରୋହ କରି ଚାଲିଛ। ବର୍ତ୍ତମାନ ସମସ୍ତ ମସ୍ତକ ଓ ସମସ୍ତ ହୃଦଯ ପୀଡ଼ିତ।
Why should ye be stricken any more? ye will revolt more and more: the whole head is sick, and the whole heart faint.

6 ତୁମ୍ଭମାନଙ୍କର ଆପାଦମସ୍ତକ କ୍ଷତ ବିକ୍ଷତ ଓ ପୂଜ ଘା' ରେ ପରିପୂର୍ଣ୍ଣ। ତୁମ୍ଭମାନେେ ସେ କ୍ଷତର ଯତ୍ନ ନଲେ ନାହିଁ। ତୁମ୍ଭମାନଙ୍କର ସହେି କ୍ଷତଗୁଡ଼ିକ ପରିଷ୍କୃତ ହାଇେ ନାହିଁ କିମ୍ବା ଆବୃତ ହାଇେ ନାହିଁ।
From the sole of the foot even unto the head there is no soundness in it; but wounds, and bruises, and putrifying sores: they have not been closed, neither bound up, neither mollified with ointment.

7 ତୁମ୍ଭମାନଙ୍କର ଦେଶ ଧ୍ବଂସ ପ୍ରାପ୍ତ। ତୁମ୍ଭମାନଙ୍କର ନଗରଗୁଡ଼ିକ ଅଗ୍ନି ରେ ଭସ୍ମିଭୂତ ହାଇେଅଛି। ତୁମ୍ଭମାନଙ୍କର ଦେଶ ଶତ୍ରୁମାନଙ୍କ ଦ୍ବାରା ଅଧିକୃତ। ସୈନ୍ଯବାହିନୀ ଦ୍ବାରା ଦେଶ ଧ୍ବଂସ ହେଲା ପରି ତୁମ୍ଭର ଦେଶ ଧ୍ବଂସ ହାଇୟୋଇଛି।
Your country is desolate, your cities are burned with fire: your land, strangers devour it in your presence, and it is desolate, as overthrown by strangers.

8 ସିୟୋନର କନ୍ଯା ପରିତ୍ଯକ୍ତ ଦ୍ରାକ୍ଷା କ୍ଷେତ୍ର ରେ ଗୋଟିଏ କୁଡ଼ିଆ ସଦୃଶ ଦଖାଯାେଉଛି। ଏକ ପରିତ୍ଯକ୍ତ କାକୁଡ଼ିକ୍ଷେତ୍ର ସଦୃଶ ପରି। ଆଉ ଏହା ଶତ୍ରୁମାନଙ୍କ ଦ୍ବାରା ଅବରୋଧିତ ନଗର ସଦୃଶ ହାଇେଅଛି।'
And the daughter of Zion is left as a cottage in a vineyard, as a lodge in a garden of cucumbers, as a besieged city.

9 ଏହା ସତ୍ଯ ଅଟେ। ମାତ୍ର ସଦାପ୍ରଭୁ ସର୍ବଶକ୍ତିମାନ ଅବଶିଷ୍ଟ ଅଳ୍ପ ଲୋକଙ୍କୁ ବଞ୍ଚିବାକୁ ଦେଲେ। ତା ନ ହାଇେଥିଲେ ଆମ୍ଭମାନେେ ସଦୋମ ଓ ହ ମାରୋର ପରି ସମ୍ପୂର୍ଣ୍ଣରୂପେ ଧ୍ବଂସ ପାଇଥାନ୍ତୁ।
Except the Lord of hosts had left unto us a very small remnant, we should have been as Sodom, and we should have been like unto Gomorrah.

10 ହେ ସଦୋମର ପ୍ରାଚୀନଗଣ, ତୁମ୍ଭମାନେେ ସଦାପ୍ରଭୁଙ୍କର ବାର୍ତ୍ତା ଶୁଣ। ହେ ହ ମାରୋର ଲୋକମାନେ ପରମେଶ୍ବରଙ୍କ ଶିକ୍ଷାସମୂହ ପ୍ରତି ଧ୍ଯାନ ଦିଅ।
Hear the word of the Lord, ye rulers of Sodom; give ear unto the law of our God, ye people of Gomorrah.

11 ପରମେଶ୍ବର କୁହନ୍ତି, ମୁଁ ତୁମ୍ଭମାନଙ୍କର ଏହି ବଳିଦାନସବୁ କାହିଁକି ଦରକାର କରେ। ମୁଁ ମଷେର ଓ ହୃଷ୍ଟପୃଷ୍ଟ ଗୋରୁଗାଈର ମଦରେ ହାମବେଳି ପ୍ରତି ବିତୃଷ୍ଣା ହାଇେ ୟାଇଛି। ମୁଁ ଆଉ ଷଣ୍ଢ ମଷେ ଓ ଛାଗମାନଙ୍କର ରକ୍ତ ଚା ହେଁ ନାହିଁ।
To what purpose is the multitude of your sacrifices unto me? saith the Lord: I am full of the burnt offerings of rams, and the fat of fed beasts; and I delight not in the blood of bullocks, or of lambs, or of he goats.

12 ଯେତବେେଳେ ତୁମ୍ଭମାନେେ ମାେତେ ସାକ୍ଷାତ କରିବାକୁ ଆସିଛ ତୁମ୍ଭମାନେେ ମାରେ ପ୍ରାଙ୍ଗଣ ରେ ସମସ୍ତ ଜିନିଷକୁ ପଦଦଳିତ କରିଛ। କିଏ ତୁମ୍ଭମାନଙ୍କୁ ଏହା କରିବାକୁ କହିଥିଲା ?
When ye come to appear before me, who hath required this at your hand, to tread my courts?

13 ତୁମ୍ଭମାନେେ ମାେତେ ଆଉ ଏହି ଅର୍ଥହୀନ ବଳିଦାନ ଉତ୍ସର୍ଗ ଆଣ ନାହିଁ। ତୁମ୍ଭର ଧୂପକୁ ମୁଁ ଘୃଣା କରେ। ତୁମ୍ଭର ଅମାବାସ୍ଯା, ସ୍ବତନ୍ତ୍ର ପର୍ବ ଓ ବିଶ୍ରାମଦିନ ଉତ୍ସବକୁ ମୁଁ ସହି ପାରୁ ନାହିଁ। ତୁମ୍ଭମାନେେ ପବିତ୍ର ମହାସଭା ରେ ଯେଉଁ ଅଧର୍ମ କରିଛ ମୁଁ ତାହା ସହିପାରୁ ନାହିଁ।
Bring no more vain oblations; incense is an abomination unto me; the new moons and sabbaths, the calling of assemblies, I cannot away with; it is iniquity, even the solemn meeting.

14 ଆମ୍ଭର ପ୍ରାଣ ତୁମ୍ଭମାନଙ୍କର ଅମାବାସ୍ଯା ଓ ନିରୂପିତ ପର୍ବମାନଙ୍କୁ ଘୃଣା କରେ। ସହେିସବୁ ଭାର ଆମ୍ଭପ୍ରତି କ୍ଲେଶଦାୟକ ଓ ଆମ୍ଭେ ସେ ଭାର ବହନ କରିବାକୁ କ୍ଲାନ୍ତ ହାଇେଅଛୁ।
Your new moons and your appointed feasts my soul hateth: they are a trouble unto me; I am weary to bear them.

15 ତୁମ୍ଭମାନେେ ସବୁ ହସ୍ତ ପ୍ରସାରଣ କରି ମାେତେ ପ୍ରାର୍ଥନା କରିବ, ମାତ୍ର ମୁଁ ବିମୁଖ ହାଇେ ଚକ୍ଷୁ ଆଚ୍ଛାଦିତ କରିବି। ତୁମ୍ଭମାନେେ ସବୁ ଅନକେ ପ୍ରାର୍ଥନା କରିବ, ମାତ୍ର ମୁଁ ତାହା ଶୁଣିବି ନାହିଁ। କାରଣ ତୁମ୍ଭମାନଙ୍କର ହସ୍ତ ରକ୍ତ ରେ ପରିପୂର୍ଣ୍ଣ।
And when ye spread forth your hands, I will hide mine eyes from you: yea, when ye make many prayers, I will not hear: your hands are full of blood.

16 ତୁମ୍ଭମାନେେ ନିଜକୁ ପ୍ରକ୍ଷାଳନ କର। ନିଜକୁ ପରିଷ୍କାର କର। ମନ୍ଦ କାର୍ୟ୍ଯରୁ ନିବୃତ ହୁଅ। ମୁଁ ତୁମ୍ଭମାନଙ୍କର ସହେି ମନ୍ଦ କର୍ମ ଦେଖିବାକୁ ଇଚ୍ଛା କରେ ନାହିଁ। କୁକର୍ମରୁ ନିବୃତ୍ତ ହୁଅ।
Wash you, make you clean; put away the evil of your doings from before mine eyes; cease to do evil;

17 ସୁକର୍ମ କରିବାକୁ ଶିକ୍ଷା କର। ଅନ୍ୟମାନଙ୍କ ପ୍ରତି ନ୍ଯାଯ ଆଚରଣ କର। ଅନ୍ୟକୁ ଆଘାତ କରୁଥିବା ବ୍ଯକ୍ତିଙ୍କୁ ଦଣ୍ଡ ଦିଅ। ପିତୃମାତୃହୀନ ସନ୍ତାନମାନଙ୍କୁ ସାହାୟ୍ଯ କର। ବିଧବାମାନଙ୍କୁ ସାହାୟ୍ଯ କର।'
Learn to do well; seek judgment, relieve the oppressed, judge the fatherless, plead for the widow.

18 ସଦାପ୍ରଭୁ ପୁଣି କୁହନ୍ତି, ଆସ, ମାେ ସହିତ ଆଳାପ କର। ତୁମ୍ଭମାନଙ୍କର ପାପ ସିନ୍ଦୁର ବର୍ଣ୍ଣ ପରି ଲାଲ ହେଲେ ହେଁ ବରଫ ସଦୃଶ ଶୁଭ୍ର ହବେ। ଆଉ ତୁମ୍ଭମାନଙ୍କର ପାପ ଉଜ୍ଜ୍ବଳ ଲୋହିତ ବର୍ଣ୍ଣ ପରି ହେଲେ ହେଁ ମଷେ ଲୋମ ସଦୃଶ ଶୁଭ୍ର ହବେ।
Come now, and let us reason together, saith the Lord: though your sins be as scarlet, they shall be as white as snow; though they be red like crimson, they shall be as wool.

19 ଯଦି ତୁମ୍ଭମାନେେ ମାରେ ବାକ୍ଯ ପ୍ରତି ଧ୍ଯାନ ଦବେ ଓ ମାରେ ଆଜ୍ଞାବହ ହବେ ତବେେ ତୁମ୍ଭମାନେେ ଦେଶ ରେ ଉତ୍ତମ ଫଳ ଭୋଗ କରିବ।
If ye be willing and obedient, ye shall eat the good of the land:

20 ଯଦି ତୁମ୍ଭମାନେେ ମାରେ ବାକ୍ଯ ପ୍ରତି ଧ୍ଯାନ ନ ଦିଅ ଏବଂ ମାରେ ବିରୁଦ୍ଧାଚରଣ କର, ତବେେ ତୁମ୍ଭର ଶତ୍ରୁ ତୁମ୍ଭକୁ ଧ୍ବଂସ କରିବେ।'
But if ye refuse and rebel, ye shall be devoured with the sword: for the mouth of the Lord hath spoken it.

21 ପରମେଶ୍ବର କୁହନ୍ତି, ୟିରୁଶାଲମ୍ ଏକ ନଗର ଯାହା ମାେ ପ୍ରତି ବିଶ୍ବସ୍ତ ଥିଲା। କିଏ ଏହାକୁ ଏକ ବ୍ଯଭିଚାରିଣୀ ରେ ପରିଣତ କଲା? ୟିରୁଶାଲମ୍ ନ୍ଯାଯ ପୂର୍ଣ୍ଣ ହବୋ ଉଚିତ୍। ୟିରୁଶାଲମର ଲୋକମାନେ ଯାହା ଠିକ୍ ତାହା କରିବା ଉଚିତ୍। ବର୍ତ୍ତମାନ ଏହା ତଣ୍ଟିକଟା ଓ ହତ୍ଯାକାରୀମାନଙ୍କର ବାସସ୍ଥାନ ରେ ପରିଣତ ହାଇେଛି।
How is the faithful city become an harlot! it was full of judgment; righteousness lodged in it; but now murderers.

22 ଉତ୍ତମଗୁଣ ରୂପା ସଦୃଶ। ମାତ୍ର ତୁମ୍ଭର ରୂପା ଖାଦ ପାଲଟିଛି। ତୁମ୍ଭର ଦ୍ରାକ୍ଷାରସ ଜଳମିଶ୍ରିତ ହାଇେଅଛି। ଉତ୍ତମଗୁଣ ଦୁର୍ବଳ ହାଇେଛି।
Thy silver is become dross, thy wine mixed with water:

23 ତୁମ୍ଭର ଶାସକଗଣ ବିଦ୍ରୋହୀ ହାଇେଛନ୍ତି ଓ ଚୋରମାନଙ୍କର ବନ୍ଧୁ ହାଇେଛନ୍ତି। ତୁମ୍ଭର ସମସ୍ତ ଶାସକ ଲାଞ୍ଚକୁ ଭଲ ପାଆନ୍ତି। ଅନ୍ଯାଯ କାର୍ୟ୍ଯ ପାଇଁ ପାରିତୋଷିକ ଗ୍ରହଣ କରନ୍ତି। ଆଉ ସହେି ଶାସକମାନେ ଲୋକଙ୍କୁ ଠକିବାକୁ ଅର୍ଥ ନିଅନ୍ତି। ତୁମ୍ଭର ସହେି ଶାସକଗଣ ଅନାଥ ପିଲାମାନଙ୍କୁ ଓ ବିଧବାମାନଙ୍କୁ ସମାନଙ୍କେର ଦରକାର ବେଳେ ସାହାୟ୍ଯ କରନ୍ତି ନାହିଁ।'
Thy princes are rebellious, and companions of thieves: every one loveth gifts, and followeth after rewards: they judge not the fatherless, neither doth the cause of the widow come unto them.

24 ଏହିସବୁ ପ୍ରଭୁ ସର୍ବଶକ୍ତିମାନ ସଦାପ୍ରଭୁ ଇଶ୍ରାୟେଲ ବଳଦାତା କୁହନ୍ତି, ମୁଁ ମାରେ ଶତ୍ରୁମାନଙ୍କୁ ଶାସ୍ତି ଦବେି, ମୁଁ ମାରେ ଶତ୍ରୁମାନଙ୍କୁ ଶାସ୍ତି ଦବେି।
Therefore saith the Lord, the Lord of hosts, the mighty One of Israel, Ah, I will ease me of mine adversaries, and avenge me of mine enemies:

25 ଲୋକମନେ ରୂପାର ଖାଦ ଦୂର କରିବାକୁ ଏକ ପ୍ରକାର ଜିନିଷ ବ୍ଯବହାର କରନ୍ତି। ସହେିପରି ଭାବରେ ମୁଁ ତୁମ୍ଭମାନଙ୍କର ଅପବିତ୍ରତାକୁ ଦୂର କରିବି। ତୁମ୍ଭମାନଙ୍କ ଭିତରୁ ସମସ୍ତ ମନ୍ଦ ଜିନିଷ କାଢ଼ିନବେି ଓ ତୁମ୍ଭମାନଙ୍କୁ ପବିତ୍ର କରିବି।
And I will turn my hand upon thee, and purely purge away thy dross, and take away all thy tin:

26 ଆଦ୍ଯ ସମୟ ପରି ମୁଁ ବିଚାରକାରୀଗଣଙ୍କୁ ଫରୋଇ ଆଣିବି। ପୂର୍ବେ ପୂର୍ବର ତୁମ୍ଭମାନଙ୍କର ମନ୍ତ୍ରୀମାନଙ୍କ ପରି ପରାମର୍ଶଦାତାଙ୍କୁ ପୁନଃସ୍ଥାପନା କରିବି। ତାପ ରେ ତୁମ୍ଭେ 'ଉତ୍ତମ ଓ ବିଶ୍ବସ୍ତ ନଗରୀ ବୋଲି କଥିତ ହବେ।'
And I will restore thy judges as at the first, and thy counsellers as at the beginning: afterward thou shalt be called, The city of righteousness, the faithful city.

27 ପରମେଶ୍ବର ଉତ୍ତମ ଏବଂ ସେ ନ୍ଯାଯ ବିଚାର କରନ୍ତି। ତେଣୁ ସେ ସିୟୋନକୁ ରକ୍ଷା କରିବେ ଏବଂ ଲୋକମାନେ ତାଙ୍କ ନିକଟକୁ ପ୍ରତ୍ଯାବର୍ତ୍ତନ କରିବେ।
Zion shall be redeemed with judgment, and her converts with righteousness.

28 ମାତ୍ର ସମସ୍ତ ଅଧର୍ମାଚାରୀ ଓ ପାପୀଗଣ ବିନଷ୍ଟ ହବେେ। ଯେଉଁମାନେ ସଦାପ୍ରଭୁଙ୍କୁ ଅବଜ୍ଞା କରନ୍ତି ସମାନେେ ସଂହାରିତ ହବେେ।
And the destruction of the transgressors and of the sinners shall be together, and they that forsake the Lord shall be consumed.

29 ତୁମ୍ଭମାନେେ ପୂଜାକରିବାକୁ ବାଛିଥିବା ଆଲୋନଗଛ ଓ ସ୍ବତନ୍ତ୍ର ବଗିଚା ପାଇଁ ଭବିଷ୍ଯତ ରେ ଲୋକମାନେ ଲଜ୍ଜିତ ହବେେ।
For they shall be ashamed of the oaks which ye have desired, and ye shall be confounded for the gardens that ye have chosen.

30 ଏହା ଘଟିବ କାରଣ ତୁମ୍ଭମାନେେ ଶୁଷ୍କ ପତ୍ର ବିଶିଷ୍ଟ ଆଲୋନଗଛ ଓ ନିର୍ଜନ ଉଦ୍ୟାନ ସଦୃଶ ହବେ।
For ye shall be as an oak whose leaf fadeth, and as a garden that hath no water.

31 ଶକ୍ତିଶାଳୀ ମାନବ ଶୁଷ୍କ କାଠି ସଦୃଶ ହବେେ ଏବଂ ସମାନଙ୍କେର କର୍ମ ଅଗ୍ନିକଣା ସଦୃଶ ହବେ। ସହେି ବଳବାନ୍ ଲୋକମାନେ ଓ ସମାନଙ୍କେର କର୍ମ ସବୁ ଅଗ୍ନି ରେ ପୋଡ଼ି ଦବେେ। ସହେି ଅଗ୍ନିକୁ କହେି ନିର୍ବାପିତ କରିପାରିବେ ନାହିଁ।
And the strong shall be as tow, and the maker of it as a spark, and they shall both burn together, and none shall quench them.