Micah 5 - BBE (Punjabi)
1 And you, Beth-lehem Ephrathah, the least among the families of Judah, out of you one will come to me who is to be ruler in Israel; whose going out has been purposed from time past, from the eternal days.ਹੁਣ, ਹੇ ਤਕੜੇ ਸ਼ਹਿਰ, ਆਪਣੇ ਸਿਪਾਹੀ ਇਕੱਠੇ ਕਰ। ਉਹ ਹਮਲੇ ਲਈ ਸਾਨੂੰ ਘੇਰੀ ਬੈਠੇ ਹਨ। ਉਹ ਇਸਰਾਏਲ ਦੇ ਨਿਆਂਕਾਰ ਨੂੰ ਆਪਣੀ ਛੜੀ ਨਾਲ ਉਸਦੀ ਗੱਲ ਤੇ ਠਕੋਰਣਗੇ।
2 For this cause he will give them up till the time when she who is with child has given birth: then the rest of his brothers will come back to the children of Israel.ਮਸੀਹਾ ਬੈਤਲਹਮ ਵਿੱਚ ਜਨਮੇਗਾ ਪਰ ਬੈਤਲਹਮ ਅਫ਼ਰਾਬਾਹ, ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ। ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸੱਕਦੇ। ਪਰ “ਇਸਰਾਏਲ ਦਾ ਹਾਕਮ” ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ। ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ, ਪ੍ਰਾਚੀਨ ਸਮਿਆਂ ਤੋਂ ਹਨ।
3 And he will take his place and give food to his flock in the strength of the Lord, in the glory of the name of the Lord his God; and their resting-place will be safe: for now he will be great to the ends of the earth.ਤਾਂ ਯਹੋਵਾਹ ਆਪਣੇ ਲੋਕਾਂ ਨੂੰ ਛੱਡ ਦੇਵੇਗਾ, ਜਦ ਤੀਕ ਔਰਤ ਆਪਣੇ ਬੱਚੇ ਇਕਰਾਰ ਕੀਤੇ ਪਾਤਸ਼ਾਹ ਨੂੰ ਨਾ ਜਣੇ। ਫ਼ੇਰ ਉਸ ਦੇ ਬਾਕੀ ਦੇ ਭਰਾ ਇਸਰਾਏਲ ਦੇ ਲੋਕਾਂ ਕੋਲ ਵਾਪਸ ਮੁੜਨਗੇ।
4 And this will be our peace: when the Assyrian comes into our country and his feet are in our land, then we will put up against him seven keepers of the flocks and eight chiefs among men.ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।
5 And they will make waste the land of Assyria with the sword, and the land of Nimrod with the edge of the sword: he will give us salvation from the Assyrian when he comes into our country, when his feet come inside the limit of our land.ਸਭ ਪਾਸੇ ਸ਼ਾਂਤੀ ਹੋਵੇਗੀ। ਅੱਸ਼ੂਰੀ ਸੈਨਾ ਸਾਡੇ ਦੇਸ ਵਿੱਚ ਆਵੇਗੀ ਅਤੇ ਸਾਡੀਆਂ ਵੱਡੀਆਂ ਇਮਾਰਤਾਂ ਨੂੰ ਮਿੱਧ ਜਾਵੇਗੀ। ਪਰ ਇਸਰਾਏਲ ਦੇ ਹਾਕਮ ਉਨ੍ਹਾਂ ਨੂੰ ਸਤਾਉਣ ਲਈ ਸੱਤ ਆਜੜੀ ਅਤੇ ਅੱਠ ਆਗੂ ਚੁਨਣਗੇ।
6 And the rest of Jacob will be among the mass of peoples like dew from the Lord, like showers on the grass, which may not be kept back by man, or be waiting for the sons of men.ਉਹ ਅੱਸ਼ੂਰ ਉੱਤੇ ਤਲਵਾਰਾਂ ਨਾਲ ਸਾਸਨ ਕਰਨਗੇ ਅਤੇ ਨਿਰਮੋਦ ਦੇ ਦੇਸ ਉੱਤੇ ਨੰਗੀਆਂ ਤਲਵਾਰਾਂ ਨਾਲ ਰਾਜ ਕਰਨਗੇ। ਪਰ ਫ਼ੇਰ ਇਸਰਾਏਲ ਦਾ ਹਾਕਮ ਸਾਨੂੰ ਅੱਸ਼ੂਰੀਆਂ ਤੋਂ ਬਚਾਵੇਗਾ ਜਦੋਂ ਉਹ ਸਾਡੀ ਧਰਤੀ ਉੱਤੇ ਆਕੇ ਸਾਡੀ ਸਲਤਨਤ ਨੂੰ ਲਿਤਾੜਣਗੇ।
7 And the rest of Jacob will be among the nations, in the middle of the mass of peoples, like a lion among the beasts of the woods, like a young lion among the flocks of sheep: if he goes through, they will be crushed under foot and pulled to bits, and there will be no saviour.ਪਰ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਬਹੁਤੀਆਂ ਕੌਮਾਂ ਵਿੱਚ ਇਉਂ ਖਿੱਲਰਣਗੇ ਜਿਵੇਂ ਯਹੋਵਾਹ ਵੱਲੋਂ ਭੇਜੀ ਤ੍ਰੇਲ, ਉਹ ਕਿਸੇ ਮਨੁੱਖ ਤੇ ਨਿਰਭਰ ਨਾ ਹੋਣਗੇ ਉਹ ਘਾਹ ਤੇ ਪੈਂਦੇ ਮੀਂਹ ਵਾਂਗ ਹੋਣਗੇ ਜਿਹੜੀ ਕਿ ਕਿਸੇ ਦੀ ਮੁਹਤਾਜ਼ ਨਹੀਂ ਹੁੰਦੀ।
8 Your hand is lifted up against those who are against you, and all your haters will be cut off.ਯਾਕੂਬ ਦੇ ਬਚੇ ਮਨੁੱਖ ਕੌਮਾਂ ਵਿੱਚਕਾਰ ਬਹੁਤੇ ਰਾਜਾਂ ਵਿੱਚ, ਜੰਗਲੀ ਜਾਨਵਰਾਂ ਵਿੱਚਕਾਰ ਬੱਬਰ-ਸ਼ੇਰ ਵਰਗੇ ਹੋਣਗੇ ਉਹ ਭੇਡਾਂ ਦੇ ਇੱਜੜਾਂ ਵਿੱਚ ਜੁਆਨ ਸ਼ੇਰ ਵਰਗੇ ਹੋਣਗੇ ਜਿਵੇਂ ਜੰਗਲ ’ਚ ਸ਼ੇਰ ਜਿੱਥੇ ਜਾਣਾ ਚਾਹੇ ਨਿਡਰ ਜਾਂਦਾ ਹੈ ਤੇ ਜੇਕਰ ਉਹ ਕਿਸੇ ਜਾਨਵਰ ਤੇ ਹਮਲਾ ਕਰੇ ਉਸਦਾ ਬਚਣਾ ਨਾਮੁਮਕਿਨ ਹੁੰਦਾ ਹੈ ਉਹ ਬਚੇ ਹੋਏ ਵੀ ਉਸ ਸ਼ੇਰ ਵਰਗੇ ਹੀ ਹੋਣਗੇ।
9 And it will come about in that day, says the Lord, that I will take away your horses from you, and will give your war-carriages to destruction:ਜਦੋਂ ਤੂੰ ਆਪਣੇ ਦੁਸ਼ਮਣਾਂ ਨਾਲ ਲੜੇਂਗਾ, ਤੂੰ ਉਨ੍ਹਾਂ ਨੂੰ ਤਬਾਹ ਕਰ ਦੇਵੇਂਗਾ।
10 I will have the towns of your land cut off and all your strong places pulled down:ਲੋਕ ਪਰਮੇਸ਼ੁਰ ਤੇ ਨਿਰਭਰ ਹੋਣਗੇ ਯਹੋਵਾਹ ਆਖਦਾ ਹੈ: “ਉਸ ਵੇਲੇ ਮੈਂ ਤੁਹਾਡੇ ਘੋੜੇ ਖੋਹ ਲਵਾਂਗਾ ਅਤੇ ਤੁਹਾਡੇ ਰੱਥ ਬਰਬਾਦ ਕਰ ਦੇਵਾਂਗਾ।
11 I will put an end to your use of secret arts, and you will have no more readers of signs:ਮੈਂ ਤੁਹਾਡੇ ਦੇਸ ਦੇ ਸਾਰੇ ਸ਼ਹਿਰ ਤਬਾਹ ਕਰ ਸੁੱਟਾਂਗਾ ਮੈਂ ਤੁਹਾਡੇ ਸਾਰੇ ਕਿਲੇ ਢਹਿ-ਢੇਰੀ ਕਰ ਦਿਆਂਗਾ।
12 And I will have your images and your pillars cut off from you; and you will no longer give worship to the work of your hands.ਬਹੁਤੀ ਦੇਰ ਤੁਹਾਡਾ ਜਾਦੂ ਨਾ ਚੱਲੇਗਾ ਤੁਹਾਡੀ ਭਵਿੱਖਬਾਣੀ ਕਰਨ ਵਾਲੇ ਮਨੁੱਖ ਖਤਮ ਹੋ ਜਾਣਗੇ।
13 I will have your Asherahs pulled up from among you: and I will send destruction on your images.ਮੈਂ ਤੇਰੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਨੂੰ ਨਸ਼ਟ ਕਰ ਦੇਵਾਂਗਾ। ਮੈਂ ਤੇਰੇ ਯਾਦਗਾਰੀ ਥੰਮਾਂ ਨੂੰ ਤਬਾਹ ਕਰ ਦੇਵਾਂਗਾ। ਤੂੰ ਆਪਣੇ ਹੱਥੀਂ ਬਣਾਈਆਂ ਮੂਰਤੀਆਂ ਦੀ ਹੋਰ ਉਪਾਸਨਾ ਨਹੀਂ ਕਰੇਂਗਾ।
14 And my punishment will be effected on the nations with such burning wrath as they have not had word of.ਮੈਂ ਤੇਰੇ ਅਸ਼ੇਰਾਹ ਦੇ ਥੰਮਾਂ ਨੂੰ ਵੱਢ ਸੁੱਟਾਂਗਾ ਅਤੇ ਤੇਰੇ ਸ਼ਹਿਰਾਂ ਨੂੰ ਤਬਾਹ ਕਰ ਦੇਵਾਂਗਾ।
Punjabi Bible